ਈਡੀ ਵਲੋਂ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੀ ਜਾਇਦਾਦ ਜ਼ਬਤ
ਈਡੀ ਵਲੋਂ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੀ ਜਾਇਦਾਦ ਜ਼ਬਤ ਨਵੀਂ ਦਿੱਲੀ, 12 ਸਤੰਬਰ,ਬੋਲੇ ਪੰਜਾਬ ਬਿਊਰੋ ; ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਕਿਹਾ ਕਿ ਉਸ ਨੇ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੀ 29.75 ਕਰੋੜ ਰੁਪਏ ਦੀ ਨਵੀਂ ਜਾਇਦਾਦ ਮਨੀ ਲਾਂਡਰਿੰਗ ਰੋਕੂ ਕਾਨੂੰਨ ਤਹਿਤ ਜ਼ਬਤ ਕੀਤੀ ਹੈ। ਈ.ਡੀ. ਨੇ ਇਕ ਬਿਆਨ ਵਿਚ ਕਿਹਾ ਕਿ ਮਨੀ ਲਾਂਡਰਿੰਗ ਰੋਕੂ ਕਾਨੂੰਨ […]
Continue Reading