ਵਿਜੀਲੈਂਸ ਬਿਊਰੋ ਨੇ 5,000 ਦੀ ਰਿਸ਼ਵਤ ਲੈਂਦਾ ਏ.ਐਸ.ਆਈ. ਦਬੋਚਿਆ

ਵਿਜੀਲੈਂਸ ਬਿਊਰੋ ਨੇ 5,000 ਦੀ ਰਿਸ਼ਵਤ ਲੈਂਦਾ ਏ.ਐਸ.ਆਈ. ਦਬੋਚਿਆਚੰਡੀਗੜ, 10 ਸਤੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਪੁਲਿਸ ਚੌਕੀ ਕਿਲੀ ਨਿਹਾਲ ਸਿੰਘ ਵਾਲਾ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਮਲਕੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ […]

Continue Reading

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਦੀ ਪ੍ਰਧਾਨਗੀ ਹੇਠ ਹੋਈ ਗਵਰਨਿੰਗ ਬਾਡੀ ਦੀ ਮੀਟਿੰਗ

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਦੀ ਪ੍ਰਧਾਨਗੀ ਹੇਠ ਹੋਈ ਗਵਰਨਿੰਗ ਬਾਡੀ ਦੀ ਮੀਟਿੰਗ ਚੰਡੀਗੜ੍ਹ, 10 ਸਤੰਬਰ ,ਬੋਲੇ ਪੰਜਾਬ ਬਿਊਰੋ ;ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੇਸਹਾਰਾ ਪਸ਼ੂਆਂ ਦੀ ਢੁਕਵੀਂ ਸਾਂਭ ਸੰਭਾਲ ਲਈ ਤੇਜ਼ੀ ਨਾਲ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਮੰਤਵ ਤਹਿਤ ਪੰਜਾਬ ਗਊ […]

Continue Reading

ਦਿੱਲੀ ਦੇ ਭਾਜਪਾ ਵਿਧਾਇਕਾਂ ਵੱਲੋਂ ਰਾਸ਼ਟਰਪਤੀ ਨੂੰ ਪੱਤਰ ਲਿਖ ਕੇ ਕੇਜਰੀਵਾਲ ਸਰਕਾਰ ਨੂੰ ਬਰਖਾਸਤ ਕਰਨ ਦੀ ਮੰਗ

ਦਿੱਲੀ ਦੇ ਭਾਜਪਾ ਵਿਧਾਇਕਾਂ ਵੱਲੋਂ ਰਾਸ਼ਟਰਪਤੀ ਨੂੰ ਪੱਤਰ ਲਿਖ ਕੇ ਕੇਜਰੀਵਾਲ ਸਰਕਾਰ ਨੂੰ ਬਰਖਾਸਤ ਕਰਨ ਦੀ ਮੰਗ ਨਵੀਂ ਦਿੱਲੀ, 10 ਸਤੰਬਰ,ਬੋਲੇ ਪੰਜਾਬ ਬਿਊਰੋ : ਦਿੱਲੀ ਦੇ ਭਾਜਪਾ ਵਿਧਾਇਕਾਂ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਪੱਤਰ ਲਿਖ ਕੇ ਕੇਜਰੀਵਾਲ ਸਰਕਾਰ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਰਾਸ਼ਟਰਪਤੀ ਦਫਤਰ ਨੇ ਇਹ ਪੱਤਰ ਗ੍ਰਹਿ ਮੰਤਰਾਲੇ ਨੂੰ ਭੇਜਿਆ ਹੈ।ਪੱਤਰ […]

Continue Reading

ਆਰੀਅਨਜ਼ ਗਰੁੱਪ ਆਫ ਕਾਲੇਜਿਸ ਨੇ ਲਾਲਾ ਜਗਤ ਨਰਾਇਣ ਦੀ 43ਵੀਂ ਬਰਸੀ ‘ਤੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ  

ਏ.ਡੀ.ਸੀ.ਪਟਿਆਲਾ ਬਤੌਰ ਮੁੱਖ ਮਹਿਮਾਨ ਸਨ ਅਤੇ ਸਿਵਲ ਸਰਜਨ ਪਟਿਆਲਾ ਗੈਸਟ ਆਫ ਆਨਰ ਸਨ ਮੋਹਾਲੀ, 10 ਸਤੰਬਰ ,ਬੋਲੇ ਪੰਜਾਬ ਬਿਊਰੋ : ਆਰੀਅਨਜ਼ ਗਰੁੱਪ ਆਫ ਕਾਲੇਜਿਸ, ਰਾਜਪੁਰਾ, ਨੇੜੇ ਚੰਡੀਗੜ ਦੁਆਰਾ ਇੱਕ ਸਵੈ-ਇੱਛੁਕ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਡਾ: ਹਰਜਿੰਦਰ ਸਿੰਘ ਬੇਦੀ (ਆਈ.ਏ.ਐਸ.), ਵਧੀਕ ਡਿਪਟੀ ਕਮਿਸ਼ਨਰ, ਪਟਿਆਲਾ ਨੇ ਮੁੱਖ ਮਹਿਮਾਨ ਵਜੋਂ ਕੀਤਾ ਜਦਕਿ ਡਾ: ਜਤਿੰਦਰ ਕਾਂਸਲ, […]

Continue Reading

ਰਾਮਗੜ੍ਹੀਆ ਸਭਾ ਮੋਹਾਲੀ ਵਲੋਂ ਬ੍ਰਹਮ ਗਿਆਨੀ ਭਾਈ ਲਾਲੋ ਜੀ ਦਾ ਜਨਮ ਦਿਹਾੜਾ 29 ਸਤੰਬਰ ਦਿਨ ਐਤਵਾਰ ਨੂੰ ਮਨਾਇਆ ਜਾਵੇਗਾ

ਰਾਮਗੜ੍ਹੀਆ ਸਭਾ ਮੋਹਾਲੀ ਵਲੋਂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਨਿੰਨ ਸੇਵਕ ਬ੍ਰਹਮ ਗਿਆਨੀ ਭਾਈ ਲਾਲੋ ਜੀ ਦਾ ਜਨਮ ਦਿਹਾੜਾ 29 ਸਤੰਬਰ 2024 ਦਿਨ ਐਤਵਾਰ ਨੂੰ ਮਨਾਇਆ ਜਾਵੇਗਾ। ਐੱਸ ਏ ਐੱਸ ਨਗਰ 09 ਸਤੰਬਰ ,ਬੋਲੇ ਪੰਜਾਬ ਬਿਊਰੋ : ਰਾਮਗੜ੍ਹੀਆ ਸਭਾ ਮੋਹਾਲੀ ਦੀ ਇੱਕ ਮੀਟਿੰਗ ਸਭਾ ਦੇ ਪ੍ਰਧਾਨ ਸੂਰਤ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ […]

Continue Reading

ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸਕੂਲਾਂ ਚ ਕੋਡਿੰਗ ਸਾਫਟਵੇਅਰ ਦੀ ਸਿਖਲਾਈ ਲਈ ਕੋਡ-ਯੋਗੀ ਸਬੰਧੀ ਇੱਕ ਰੋਜ਼ਾ ਵਰਕਸ਼ਾਪ

ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸਕੂਲਾਂ ਚ ਕੋਡਿੰਗ ਸਾਫਟਵੇਅਰ ਦੀ ਸਿਖਲਾਈ ਲਈ ਕੋਡ-ਯੋਗੀ ਸਬੰਧੀ ਇੱਕ ਰੋਜ਼ਾ ਵਰਕਸ਼ਾਪ ਐਸ.ਏ.ਐਸ.ਨਗਰ, 10 ਸਤੰਬਰ, ਬੋਲੇ ਪੰਜਾਬ ਬਿਊਰੋ : ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਦੀ ਪਹਿਲ ਕਦਮੀ ‘ਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਕੋਡਿੰਗ ਸਾਫਟਵੇਅਰ ਦੀ ਸਕਿਲ ਪੈਦਾ ਕਰਨ, ਜੋ ਆਉਣ ਆਲੇ ਸਮੇਂ ਵਿਚ ਨੌਕਰੀਆਂ ਪ੍ਰਾਪਤ ਕਰਨ ਜਾਂ ਆਪਣਾ […]

Continue Reading

ਦਸੂਹਾ ‘ਚ ਪੈਦਲ ਜਾ ਰਹੇ ਵਿਅਕਤੀਆਂ ਨੂੰ ਬੱਸ ਨੇ ਮਾਰੀ ਟੱਕਰ, ਪੁੱਤ ਦੀ ਮੌਤ, ਮਾਂ-ਪੁੱਤ ਜਖਮੀ, ਪਰਿਵਾਰਕ ਮੈਂਬਰਾਂ ਨੇ ਹਾਈਵੇਅ ਜਾਮ ਕੀਤਾ

ਦਸੂਹਾ ‘ਚ ਪੈਦਲ ਜਾ ਰਹੇ ਵਿਅਕਤੀਆਂ ਨੂੰ ਬੱਸ ਨੇ ਮਾਰੀ ਟੱਕਰ, ਪੁੱਤ ਦੀ ਮੌਤ, ਮਾਂ-ਪੁੱਤ ਜਖਮੀ, ਪਰਿਵਾਰਕ ਮੈਂਬਰਾਂ ਨੇ ਹਾਈਵੇਅ ਜਾਮ ਕੀਤਾ ਦਸੂਹਾ, 10 ਸਤੰਬਰ,ਬੋਲੇ ਪੰਜਾਬ ਬਿਊਰੋ : ਦਸੂਹਾ ‘ਚ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਅੱਡਾ ਗਰਨਾ ਸਾਹਿਬ ਨੂੰ ਪੈਦਲ ਜਾ ਰਹੇ ਇੱਕੋ ਪਰਿਵਾਰ ਦੇ ਤਿੰਨ ਜੀਆਂ ਨੂੰ ਤੇਜ਼ ਰਫਤਾਰ ਬੱਸ ਨੇ ਟੱਕਰ ਮਾਰ ਦਿੱਤੀ। ਹਾਦਸੇ […]

Continue Reading

ਸਰਕਾਰ ਨੇ ਝੋਨੇ ਦੀ ਵਢਾਈ ਤੋਂ ਪਹਿਲਾਂ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕੀਤੇ ਅਗੇਤੇ ਪ੍ਰਬੰਧ: ਗੁਰਮੀਤ ਸਿੰਘ ਖੁੱਡੀਆਂ

ਸਰਕਾਰ ਨੇ ਝੋਨੇ ਦੀ ਵਢਾਈ ਤੋਂ ਪਹਿਲਾਂ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕੀਤੇ ਅਗੇਤੇ ਪ੍ਰਬੰਧ: ਗੁਰਮੀਤ ਸਿੰਘ ਖੁੱਡੀਆਂ ਹੁਣ ਤੱਕ 11000 ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਲਈ 6,377 ਮਨਜ਼ੂਰੀ ਪੱਤਰ ਜਾਰੀ; ਕਿਸਾਨਾਂ ਨੇ 5534 ਮਸ਼ੀਨਾਂ ਖਰੀਦੀਆਂ • 4,945 ਮਨਜ਼ੂਰੀ ਪੱਤਰਾਂ ਨਾਲ ਸੀ.ਆਰ.ਐਮ. ਮਸ਼ੀਨਾਂ ਵਿੱਚ ਸੁਪਰ ਸੀਡਰ ਦੀ ਮੰਗ ਸਭ ਤੋਂ ਵੱਧ: ਖੇਤੀਬਾੜੀ ਮੰਤਰੀ ਛੋਟੇ ਤੇ ਸੀਮਾਂਤ […]

Continue Reading

ਪੰਜਾਬ ‘ਚ ਬਿਜਲੀ ਚੋਰੀ ‘ਤੇ ਸਖ਼ਤ ਵਾਰ: 296 ਐਫ.ਆਈ.ਆਰ ਦਰਜ, 38 ਕਰਮਚਾਰੀ ਬਰਖਾਸਤ

ਬਿਜਲੀ ਚੋਰੀ ਰੋਕਣ ਲਈ ਲਗਤਾਰ ਸਖ਼ਤ ਕਦਮ ਚੁੱਕੇ ਜਾ ਰਹੇ ਹਨ: ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਚੰਡੀਗੜ੍ਹ, 10 ਸਤੰਬਰ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਿਜਲੀ ਚੋਰੀ ਵਿਰੁੱਧ ਆਪਣੀ ਮੁਹਿੰਮ ਤੇਜ਼ ਕਰਦਿਆਂ ਸਿਰਫ ਅਗਸਤ ਮਹੀਨੇ ਦੌਰਾਨ ਸੂਬੇ ਭਰ ਦੇ ਐਂਟੀ ਪਾਵਰ ਥੈਫਟ ਥਾਣਿਆਂ ਵਿੱਚ 296 […]

Continue Reading

ਸਾਝਾਂ ਫਰੰਟ ਪੰਜਾਬ ਦੇ ਆਗੂਆਂ ਤੇ ਪਰਚੇ ਰੱਦ ਕਰਨ ਤੇ ਬਿਜਲੀ ਕਾਮਿਆਂ ਤੇ ਲਾਇਆ ਐਸਮਾ ਵਾਪਸ ਲੈਣ ਦੀ ਮੰਗ

ਸਾਝਾਂ ਫਰੰਟ ਪੰਜਾਬ ਦੇ ਆਗੂਆਂ ਤੇ ਪਰਚੇ ਰੱਦ ਕਰਨ ਤੇ ਬਿਜਲੀ ਕਾਮਿਆਂ ਤੇ ਲਾਇਆ ਐਸਮਾ ਵਾਪਸ ਲੈਣ ਦੀ ਮੰਗ ਬਠਿੰਡਾ 10 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਝਾਂ ਫਰੰਟ ਦੇ ਝੰਡੇ ਹੇਠ ਜਥੇਬੰਦੀਆਂ ਵੱਲੋਂ ਬੀਤੇ ਦਿਨੀਂ ਚੰਡੀਗੜ੍ਹ ਵਿੱਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਕੀਤੀ ਗਈ ਰੈਲੀ ਤੋਂ ਬਾਅਦ ਚੰਡੀਗੜ੍ਹ […]

Continue Reading