ਮੈਡੀਕਲ ਅਫਸਰ ਭਰਤੀ ਘੁਟਾਲਾ; ਸਿਹਤ ਵਿਭਾਗ ਨੇ ਪੁਲਿਸ ਨੂੰ ਕਸੂਰਵਾਰ ਉਮੀਦਵਾਰਾਂ ਖਿਲਾਫ ਕਾਰਵਾਈ ਕਰਨ ਲਈ ਕਿਹਾ*

ਚੰਡੀਗੜ੍ਹ, 5 ਫਰਵਰੀ ,ਬੋਲੇ ਪੰਜਾਬ ਬਿਓਰੋ-  ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਵੱਲੋਂ 2008-09 ਦੌਰਾਨ ਮੈਡੀਕਲ ਅਫਸਰਾਂ (ਐਮ.ਓ.) ਦੀ ਭਰਤੀ ਵਿੱਚ ਕੀਤੇ ਘੁਟਾਲੇ ਦੀ ਜਾਂਚ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਹਾਈ ਕੋਰਟ ਦੁਆਰਾ ਗਠਿਤ ਵਿਸ਼ੇਸ਼ ਜਾਂਚ ਟੀਮ (ਸਿੱਟ) ਦੁਆਰਾ ਕੀਤੀ ਸਿਫ਼ਾਰਸ਼ ਅਨੁਸਾਰ ਰਾਜ ਸਰਕਾਰ ਨੂੰ ਪੁਲਿਸ ਵਿਭਾਗ ਰਾਹੀਂ ਅਜਿਹੇ ਕਸੂਰਵਾਰ ਉਮੀਦਵਾਰਾਂ ਖ਼ਿਲਾਫ਼ ਕਾਰਵਾਈ ਨੂੰ ਅੰਜਾਮ ਦੇਣ […]

Continue Reading

ਦਿੱਲੀ ‘ਚ ਵਿਧਾਇਕਾਂ ਦੀ ਖ਼ਰੀਦੋ ਫਿਰੋਖਤ ਦੇ ਮਾਮਲੇ ਵਿੱਚ ਕ੍ਰਾਈਮ ਬ੍ਰਾਂਚ ਦੀ ਟੀਮ ਪਹੁੰਚੀ ਮੰਤਰੀ ਆਤਿਸ਼ੀ ਦੇ ਘਰ

ਨਵੀਂ ਦਿੱਲੀ, 4 ਫਰਵਰੀ, ਬੋਲੇ ਪੰਜਾਬ ਬਿਊਰੋ :ਵਿਧਾਇਕਾਂ ਦੀ ਖ਼ਰੀਦੋ ਫਿਰੋਖਤ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨੋਟਿਸ ਦੇਣ ਤੋਂ ਇਕ ਦਿਨ ਬਾਅਦ ਅੱਜ ਐਤਵਾਰ ਨੂੰ ਦਿੱਲੀ ਪੁਲਸ ਦੀ ਕ੍ਰਾਈਮ ਬ੍ਰਾਂਚ ਦੀ ਟੀਮ ਮੰਤਰੀ ਆਤਿਸ਼ੀ ਦੇ ਘਰ ਪਹੁੰਚੀ। ਆਤਿਸ਼ੀ ਸਵੇਰੇ ਹੀ ਰਾਘਵ ਚੱਢਾ ਨਾਲ ਕੇਜਰੀਵਾਲ ਦੇ ਘਰ ਪਹੁੰਚ ਗਈ ਸੀ। ਕ੍ਰਾਈਮ ਬ੍ਰਾਂਚ ਦੀ ਟੀਮ […]

Continue Reading

10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਪੰਜਾਬ ਹੋਮ ਗਾਰਡ ਦਾ ਜਵਾਨ ਵਿਜੀਲੈਂਸ ਵੱਲੋਂ ਕਾਬੂ 

ਹੋਮਗਾਰਡ ਬਾਕੀ ਰਹਿੰਦੇ 20,000 ਰੁਪਏ ਹੋਰ ਮੰਗ ਰਿਹਾ ਸੀ ਚੰਡੀਗੜ੍ਹ, 31 ਜਨਵਰੀ,ਬੋਲੇ ਪੰਜਾਬ ਬਿਓਰੋ: –  ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੁਲਿਸ ਚੌਕੀ ਪਿੰਡ ਲਲਤੋਂ ਕਲਾਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਦੇ ਵਲੰਟੀਅਰ ਹਰਜਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਅਧੀਨ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ […]

Continue Reading