ਪਲਾਸਟਿਕ ਪ੍ਰਦੂਸ਼ਣ ਵਧਾਉਣ ਦੇ ਮਾਮਲੇ ’ਚ ਪੈਪਸੀ ਅਤੇ ਕੋਕ ‘ਤੇ ਕੇਸ ਦਰਜ

ਪਲਾਸਟਿਕ ਪ੍ਰਦੂਸ਼ਣ ਵਧਾਉਣ ਦੇ ਮਾਮਲੇ ’ਚ ਪੈਪਸੀ ਅਤੇ ਕੋਕ ‘ਤੇ ਕੇਸ ਦਰਜ ਕੈਲੀਫੋਰਨੀਆ, 1 ਨਵੰਬਰ,ਬੋਲੇ ਪੰਜਾਬ ਬਿਊਰੋ : ਲਾਸ ਏਂਜਲਸ ਕਾਉਂਟੀ (ਕੈਲੀਫੋਰਨੀਆ) ਨੇ ਪਲਾਸਟਿਕ ਪ੍ਰਦੂਸ਼ਣ ਵਧਾਉਣ ਦੇ ਮਾਮਲੇ ’ਚ ਪੈਪਸੀ ਅਤੇ ਕੋਕ ‘ਤੇ ਕਾਰਵਾਈ ਕਰਦੇ ਹੋਏ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਲਾਸ ਏਂਜਲਸ ਕਾਉਂਟੀ ਨੇ ਦਾਇਰ ਮੁਕੱਦਮੇ ਵਿੱਚ ਦੋਸ਼ ਲਾਇਆ ਹੈ ਕਿ ”ਪੈਪਸੀਕੋ” ਅਤੇ […]

Continue Reading

ਕੈਨੇਡਾ ‘ਚ ਗਾਇਕ ਏਪੀ ਢਿੱਲੋਂ ਦੀ ਰਿਹਾਇਸ਼ ‘ਤੇ ਗੋਲੀਬਾਰੀ ਕਰਨ ਦੇ ਮਾਮਲੇ ‘ਚ ਇਕ ਗ੍ਰਿਫਤਾਰ

ਕੈਨੇਡਾ ‘ਚ ਗਾਇਕ ਏਪੀ ਢਿੱਲੋਂ ਦੀ ਰਿਹਾਇਸ਼ ‘ਤੇ ਗੋਲੀਬਾਰੀ ਕਰਨ ਦੇ ਮਾਮਲੇ ‘ਚ ਇਕ ਗ੍ਰਿਫਤਾਰ ਓਟਾਵਾ, 1 ਨਵੰਬਰ,ਬੋਲੇ ਪੰਜਾਬ ਬਿਊਰੋ : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ‘ਚ ਗਾਇਕ ਏਪੀ ਢਿੱਲੋਂ ਦੇ ਘਰ ‘ਤੇ ਹੋਈ ਗੋਲੀਬਾਰੀ ਦੇ ਮਾਮਲੇ ‘ਚ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਕ ਹੋਰ ਦੋਸ਼ੀ ਅਜੇ ਫਰਾਰ ਹੈ। ਫੜੇ ਗਏ ਸ਼ੱਕੀ ਦੀ […]

Continue Reading

ਸਪੇਨ ‘ਚ ਹੜਾਂ ਕਾਰਨ ਤਬਾਹੀ, 95 ਲੋਕਾਂ ਦੀ ਮੌਤ

ਸਪੇਨ ‘ਚ ਹੜਾਂ ਕਾਰਨ ਤਬਾਹੀ, 95 ਲੋਕਾਂ ਦੀ ਮੌਤ ਮੈਡਰਿਡ, 31 ਅਕਤੂਬਰ,ਬੋਲੇ ਪੰਜਾਬ ਬਿਊਰੋ : ਸਪੇਨ ਦੇ ਪੂਰਬੀ ਅਤੇ ਦੱਖਣੀ ਹਿੱਸਿਆਂ ‘ਚ ਭਾਰੀ ਮੀਂਹ ਕਾਰਨ ਹੜ੍ਹ ਆਏ ਹੋਏ ਹਨ। ਇਸ ਵਿੱਚ ਕਈ ਵਾਹਨ ਵਹਿ ਗਏ। ਇਕ ਮਾਲ ਗੱਡੀ ਪਟੜੀ ਤੋਂ ਉਤਰ ਗਈ ਅਤੇ ਰੇਲਵੇ ਲਾਈਨ ਅਤੇ ਹਾਈਵੇਅ ‘ਤੇ ਆਵਾਜਾਈ ਵਿਚ ਵਿਘਨ ਪਿਆ। ਪਿੰਡਾਂ ਦੀਆਂ ਗਲੀਆਂ […]

Continue Reading

ਅਮਰੀਕਾ ਵਲੋਂ ਗੈਰ ਕਾਨੂੰਨੀ ਢੰਗ ਨਾਲ ਬਾਰਡਰ ਪਾਰ ਕਰਨ ਵਾਲੇ 1,100 ਭਾਰਤੀ ਡੀਪੋਰਟ

ਅਮਰੀਕਾ ਵਲੋਂ ਗੈਰ ਕਾਨੂੰਨੀ ਢੰਗ ਨਾਲ ਬਾਰਡਰ ਪਾਰ ਕਰਨ ਵਾਲੇ 1,100 ਭਾਰਤੀ ਡੀਪੋਰਟ ਵਾਸਿੰਗਟਨ, 30 ਅਕਤੂਬਰ,ਬੋਲੇ ਪੰਜਾਬ ਬਿਊਰੋ : ਅਮਰੀਕਾ ਨੇ ਇਕ ਸਾਲ ਤੋਂ ਗ਼ੈਰਕਾਨੂੰਨੀ ਤੌਰ ’ਤੇ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ 1,100 ਭਾਰਤੀਆਂ ਨੂੰ ਵਤਨ ਵਾਪਸ ਭੇਜਿਆ ਹੈ। ਅਮਰੀਕਾ ਦੇ ਗ੍ਰਹਿ ਤੇ ਅੰਦਰੱਖਿਆ ਵਿਭਾਗ ਦੀ ਬਾਰਡਰ ਐਂਡ ਇਮੀਗ੍ਰੇਸ਼ਨ ਪਾਲਿਸੀ ਦੀ ਅਸਿਸਟੈਂਟ ਸੈਕ੍ਰੇਟਰੀ ਰੋਜ਼ ਮੱਰੇ […]

Continue Reading

ਕੈਨੇਡਾ ‘ਚ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੇ ਦੋਸ਼ ‘ਚ ਔਰਤ ਸਮੇਤ ਪੰਜ ਪੰਜਾਬੀ ਗ੍ਰਿਫਤਾਰ

ਕੈਨੇਡਾ ‘ਚ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੇ ਦੋਸ਼ ‘ਚ ਔਰਤ ਸਮੇਤ ਪੰਜ ਪੰਜਾਬੀ ਗ੍ਰਿਫਤਾਰ ਟੋਰਾਂਟੋ 29 ਅਕਤੂਬਰ ਬੋਲੇ ਪੰਜਾਬ ਬਿਊਰੋ : ਕੈਨੇਡਾ ‘ਚ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੇ ਦੋਸ਼ ‘ਚ ਇਕ ਔਰਤ ਅਤੇ ਚਾਰ ਪੰਜਾਬੀ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮਾਂ ਵਿੱਚ ਇੱਕ ਔਰਤ ਅਤੇ ਉਸ ਦੇ ਦੋ […]

Continue Reading

ਕੈਨੇਡਾ ਦੇ ਓਨਟਾਰੀਓ ‘ਚ ਸੜਕ ਹਾਦਸੇ ਦੌਰਾਨ ਚਾਰ ਭਾਰਤੀਆਂ ਦੀ ਮੌਤ

ਕੈਨੇਡਾ ਦੇ ਓਨਟਾਰੀਓ ‘ਚ ਸੜਕ ਹਾਦਸੇ ਦੌਰਾਨ ਚਾਰ ਭਾਰਤੀਆਂ ਦੀ ਮੌਤ ਓਟਾਵਾ, 29 ਅਕਤੂਬਰ,ਬੋਲੇ ਪੰਜਾਬ ਬਿਊਰੋ ; ਕੈਨੇਡਾ ਦੇ ਓਨਟਾਰੀਓ ਵਿੱਚ ਇੱਕ ਸੜਕ ਹਾਦਸੇ ਦੌਰਾਨ ਚਾਰ ਭਾਰਤੀ ਨਾਗਰਿਕਾਂ ਦੀ ਮੌਤ ਹੋ ਗਈ ਹੈ ਜਦਕਿ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ ਹੈ। ਪੁਲਿਸ ਨੇ ਇੱਕ ਪ੍ਰੈਸ ਬਿਆਨ ਵਿੱਚ ਕਿਹਾ ਕਿ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 666

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 26-10-24,ਅੰਗ 666 Sachkhand Sri Harmandir Sahib Amritsar Vikhe Hoyea Amrit Wele Da Mukhwak Ang: 666 26-10-24 ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ […]

Continue Reading

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਮੁਸ਼ਕਿਲਾਂ ‘ਚ ਘਿਰੇ, 20 ਸੰਸਦ ਮੈਂਬਰਾਂ ਨੇ ਅਸਤੀਫਾ ਮੰਗਿਆ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਮੁਸ਼ਕਿਲਾਂ ‘ਚ ਘਿਰੇ, 20 ਸੰਸਦ ਮੈਂਬਰਾਂ ਨੇ ਅਸਤੀਫਾ ਮੰਗਿਆ ਓਟਾਵਾ, 25 ਅਕਤੂਬਰ,ਬੋਲੇ ਪੰਜਾਬ ਬਿਊਰੋ : ਭਾਰਤ ਨਾਲ ਚਲ ਰਹੇ ਕੂਟਨੀਤਕ ਵਿਵਾਦ ਦੌਰਾਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਪਣੇ ਹੀ ਦੇਸ਼ ਵਿਚ ਘਿਰ ਗਏ ਹਨ। ਦਰਅਸਲ, ਟਰੂਡੋ ਦੀ ਪਾਰਟੀ ਦੇ ਸੰਸਦ ਮੈਂਬਰਾਂ ਨੇ ਉਨ੍ਹਾਂ ਨੂੰ ਚੌਥੇ ਕਾਰਜਕਾਲ ਲਈ ਚੋਣ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 639

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 25-10-2024 ,ਅੰਗ 639 Sachkhand Sri Harmandir Sahib Amritsar Vikhe Hoyea Amrit Wele Da Mukhwak Ang: 639 25-10-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੯ ਕੱਤਕ (ਸੰਮਤ ੫੫੬ ਨਾਨਕਸ਼ਾਹੀ) 25-10-2024 ਸੋਰਠਿ ਮਹਲਾ ੫ ਘਰੁ ੧ ਅਸਟਪਦੀਆੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ […]

Continue Reading

ਕੈਨੇਡਾ ‘ਚ ਵਿਦੇਸ਼ੀਆਂ ਨੂੰ ਪਵੇਗੀ ਵੱਡੀ ਮਾਰ, ਕੰਮ ਮਿਲਣਾ ਹੋਵੇਗਾ ਔਖਾ, ਟਰੂਡੋ ਸਰਕਾਰ ਨੇ ਲਿਆ ਸਖਤ ਫ਼ੈਸਲਾ

ਕੈਨੇਡਾ ‘ਚ ਵਿਦੇਸ਼ੀਆਂ ਨੂੰ ਪਵੇਗੀ ਵੱਡੀ ਮਾਰ, ਕੰਮ ਮਿਲਣਾ ਹੋਵੇਗਾ ਔਖਾ, ਟਰੂਡੋ ਸਰਕਾਰ ਨੇ ਲਿਆ ਸਖਤ ਫ਼ੈਸਲਾ ਓਟਾਵਾ, 24 ਅਕਤੂਬਰ,ਬੋਲੇ ਪੰਜਾਬ ਬਿਊਰੋ : ਕੈਨੇਡਾ ਦੀ ਸਰਕਾਰ ਅਸਥਾਈ ਵਿਦੇਸ਼ੀ ਕਾਮਿਆਂ ਦੀ ਗਿਣਤੀ ਵਿੱਚ ਕਟੌਤੀ ਕਰਨ ਦੇ ਫ਼ੈਸਲੇ ‘ਤੇ ਅਮਲ ਕਰ ਰਹੀ ਹੈ। ਇਸ ਦੇ ਤਹਿਤ, ਕੰਪਨੀਆਂ ‘ਤੇ ਸਖ਼ਤ ਨਿਯਮ ਲਾਗੂ ਕੀਤੇ ਜਾ ਰਹੇ ਹਨ।ਨਵੇਂ ਨਿਯਮਾਂ ਅਨੁਸਾਰ, […]

Continue Reading