ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-7 ਆਊਟਰੀਚ ਸਿਖਰ ਸੰਮੇਲਨ ‘ਚ ਹਿੱਸਾ ਲੈਣ ਲਈ ਇਟਲੀ ਪਹੁੰਚੇ, ਜ਼ੋਰਦਾਰ ਸਵਾਗਤ

ਰੋਮ, 14 ਜੂਨ,ਬੋਲੇ ਪੰਜਾਬ ਬਿਓਰੋ: ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਦੇ ਸੱਦੇ ‘ਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਟਲੀ ਪਹੁੰਚ ਗਏ ਹਨ। ਉਹ ਜੀ-7 ਆਊਟਰੀਚ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ। ਇਹ ਸੰਮੇਲਨ ਇਟਲੀ ਦੇ ਅਪੁਲੀਆ ਖੇਤਰ ਵਿੱਚ ਆਯੋਜਿਤ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਮੋਦੀ ਦਾ ਇਟਲੀ ਪਹੁੰਚਣ ‘ਤੇ ਜ਼ੋਰਦਾਰ ਸਵਾਗਤ ਕੀਤਾ ਗਿਆ। ਪ੍ਰਧਾਨ ਮੰਤਰੀ ਨਰਿੰਦਰ […]

Continue Reading

ਚੀਫ਼ ਖ਼ਾਲਸਾ ਦੀਵਾਨ, 10 ਵੀਂ ਵਰਲਡ ਪੰਜਾਬੀ ਕਾਨਫ਼ਰੰਸ ਲਈ ਸਹਿਯੋਗ ਦੇਵੇਗਾ

ਕੈਨੇਡਾ 14 ਜੂਨ,ਬੋਲੇ ਪੰਜਾਬ ਬਿਊਰ (ਹਰਦੇਵ ਚੌਹਾਨ ) ਚੀਫ਼ ਖ਼ਾਲਸਾ ਦੀਵਾਨ, ਅੰਮ੍ਰਿਤਸਰ ਵੱਲੋਂ 10 ਵੀਂ ਵਰਲਡ ਪੰਜਾਬੀ ਕਾਨਫ਼ਰੰਸ ‘ਚ ਸ਼ਾਮਲ ਹੋਣ ਅਤੇ ਹਰ ਸੰਭਵ ਸਹਿਯੋਗ ਦੇਣ ਦਾ ਐਲਾਨ ਕੀਤਾ ਗਿਆ।ਚੀਫ਼ ਖ਼ਾਲਸਾ ਦੀਵਾਨ, ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਸਰਕਾਰ ਡਾ. ਇੰਦਰਬੀਰ ਸਿੰਘ ਨਿੱਝਰ ਨਾਲ ਜਗਤ ਪੰਜਾਬੀ ਸਭਾ ਕੈਨੇਡਾ ਦੇ ਚੇਅਰਮੈਨ ਸ੍ਰ. ਅਜੈਬ ਸਿੰਘ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 554

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 14-06-2024 ਅੰਗ 554 Amrit vele da Hukamnama Sri Darbar Sahib Sri Amritsar, Ang 554, 14-06-2024 ਸਲੋਕੁ ਮ: ੩ ॥ ਨਾਨਕ ਬਿਨੁ ਸਤਿਗੁਰ ਭੇਟੇ ਜਗੁ ਅੰਧੁ ਹੈ ਅੰਧੇ ਕਰਮ ਕਮਾਇ ॥ ਸਬਦੈ ਸਿਉ ਚਿਤੁ ਨ ਲਾਵਈ ਜਿਤੁ ਸੁਖੁ ਵਸੈ ਮਨਿ ਆਇ ॥ ਤਾਮਸਿ ਲਗਾ ਸਦਾ ਫਿਰੈ ਅਹਿਨਿਸਿ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 708

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 13-06-2024 ਅੰਗ 708 Sachkhand Sri Harmandir Sahib Vikhe hoea Amrit Vele Da Mukhwak Ang 708 Date 13-06-2024 ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ […]

Continue Reading

ਕੁਵੈਤ ‘ਚ 6 ਮੰਜ਼ਿਲਾ ਇਮਾਰਤ ਨੂੰ ਅੱਗ ਲੱਗਣ ਕਾਰਨ 41 ਵਿਅਕਤੀਆਂ ਦੀ ਮੌਤ, ਮਰਨ ਵਾਲਿਆਂ ਵਿੱਚ ਕਈ ਭਾਰਤੀ ਸ਼ਾਮਲ

ਦੁਬਈ, 12 ਜੂਨ,
ਬੋਲੇ ਪੰਜਾਬ ਬਿਓਰੋ: ਕੁਵੈਤ ਵਿੱਚ 6 ਮੰਜ਼ਿਲਾ ਇਮਾਰਤ ਨੂੰ ਭਿਆਨਕ ਅੱਗ ਲੱਗਣ ਕਾਰਨ 41 ਵਿਅਕਤੀਆਂ ਦੀ ਮੌਤ ਹੋ ਗਈ ਤੇ ਇਨ੍ਹਾਂ ਵਿੱਚ ਕਈ ਭਾਰਤੀ ਸ਼ਾਮਲ ਹਨ। ਅਧਿਕਾਰੀਆਂ ਨੇ ਦੱਸਿਆ ਕਿ ਬੁੱਧਵਾਰ ਤੜਕੇ ਕੁਵੈਤ ਦੇ ਦੱਖਣੀ ਅਹਿਮਦੀ ਗਵਰਨੋਰੇਟ ਦੇ ਮੰਗਾਫ ਖੇਤਰ ਵਿੱਚ ਛੇ ਮੰਜ਼ਿਲਾ ਇਮਾਰਤ ਦੀ ਰਸੋਈ ਵਿੱਚ ਅੱਗ ਲੱਗ ਗਈ। ਇਸ ਤੋਂ ਬਾਅਦ […]

Continue Reading

ਰੂਸੀ ਫੌਜ ਵਿੱਚ ਭਰਤੀ ਦੋ ਭਾਰਤੀਆਂ ਦੀ ਜੰਗ ਦੌਰਾਨ ਮੌਤ, ਭਾਰਤ ਸਰਕਾਰ ਨੇ ਮੁੱਦਾ ਰੂਸ ਕੋਲ ਉਠਾਇਆ

ਮਾਸਕੋ, 12 ਜੂਨ, ਬੋਲੇ ਪੰਜਾਬ ਬਿਓਰੋ:ਰੂਸ ਅਤੇ ਯੂਕਰੇਨ ਵਿਚਾਲੇ ਜੰਗ ਜਾਰੀ ਹੈ। ਇਸ ਦੌਰਾਨ ਖਬਰ ਆ ਰਹੀ ਹੈ ਕਿ ਰੂਸੀ ਫੌਜ ਵਿੱਚ ਭਰਤੀ ਦੋ ਭਾਰਤੀਆਂ ਦੀ ਜੰਗ ਦੌਰਾਨ ਮੌਤ ਹੋ ਗਈ ਹੈ। ਵਿਦੇਸ਼ ਮੰਤਰਾਲੇ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਸਰਕਾਰ ਨੇ ਇਹ ਮੁੱਦਾ ਰੂਸ ਕੋਲ ਉਠਾਇਆ ਹੈ ਅਤੇ ਕਿਹਾ ਹੈ ਕਿ ਰੂਸੀ ਫੌਜ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 694

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 12-06-2024 ਅੰਗ 694 Amrit Vele da Hukamnama Sri Darbar Sahib, Sri Amritsar, Ang 694, 12-06-2024 ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ […]

Continue Reading

ਮਲਾਵੀ ਦੇ ਉਪ ਰਾਸ਼ਟਰਪਤੀ ਅਤੇ ਹੋਰ ਲੋਕਾਂ ਦੀ ਜਹਾਜ ਹਾਦਸੇ ‘ਚ ਮੌਤ

ਲਿਓਗਵੇ, 11 ਜੂਨ, ਬੋਲੇ ਪੰਜਾਬ ਬਿਓਰੋ:ਪੂਰਬੀ ਅਫ਼ਰੀਕਾ ਦੇ ਦੇਸ਼ ਮਲਾਵੀ ਦੇ ਉਪ ਰਾਸ਼ਟਰਪਤੀ ਸੌਲੋਸ ਚਿਲਿਮਾ ਅਤੇ ਉਸ ਦੀ ਪਤਨੀ ਸਮੇਤ ਨੌਂ ਹੋਰ ਲੋਕਾਂ ਦੀ ਜਹਾਜ਼ ਕਰੈਸ਼ ਹੋਣ ਕਾਰਨ ਮੌਤ ਹੋ ਗਈ। ਇਹ ਹਾਦਸਾ ਚਿਕਾਂਗਾਵਾ ਪਹਾੜੀ ਸ਼੍ਰੇਣੀ ਵਿਚ ਵਾਪਰਿਆ। ਮਲਾਵੀ ਦੇ ਰਾਸ਼ਟਰਪਤੀ ਲਾਜ਼ਰਸ ਚੱਕਵੇਰਾ ਨੇ ਅੱਜ ਰਾਸ਼ਟਰੀ ਸੋਗ ਦਾ ਘੋਸ਼ਿਤ ਕਰ ਦਿੱਤਾ ਹੈ। ਰਾਸ਼ਟਰਪਤੀ ਅਤੇ ਮੰਤਰੀ […]

Continue Reading

ਇਟਲੀ ‘ਚ ਵਾਪਰੇ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

ਖੰਨਾ, 11 ਜੂਨ, ਬੋਲੇ ਪੰਜਾਬ ਬਿਓਰੋ:ਇਟਲੀ ਦੇ ਸ਼ਹਿਰ ਸੁਈਸੀਉਂ ਵਿਖੇ ਵਾਪਰੇ ਇਕ ਸੜਕ ਹਾਦਸੇ ਦੌਰਾਨ ਇਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਜਦਕਿ ਇਕ ਹੋਰ ਪੰਜਾਬੀ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ ਹੈ। ਮ੍ਰਿਤਕ ਦੀ ਪਛਾਣ 38 ਸਾਲਾ ਕੁਲਵੰਤ ਸਿੰਘ ਵਜੋਂ ਹੋਈ ਹੈ। ਕੁਲਵੰਤ ਸਿੰਘ ਪਿੰਡ ਗੰਗੜ ਮਾਜਰਾ (ਖੰਨਾ) ਨਾਲ ਸਬੰਧਤ ਸੀ ਅਤੇ ਕਾਫ਼ੀ ਸਮੇਂ ਤੋਂ […]

Continue Reading

ਮਲਾਵੀ ਦੇ ਉਪ ਰਾਸ਼ਟਰਪਤੀ ਨੂੰ ਲੈ ਕੇ ਜਾ ਰਿਹਾ ਜਹਾਜ਼ ਲਾਪਤਾ

ਲਿਓਗਵੇ, 11 ਜੂਨ, ਬੋਲੇ ਪੰਜਾਬ ਬਿਓਰੋ:ਮਲਾਵੀ ਦੇ ਉਪ ਰਾਸ਼ਟਰਪਤੀ ਸੌਲੋਸ ਕਲੌਸ ਚਿਲਿਮਾ ਅਤੇ ਨੌਂ ਹੋਰ ਲੋਕਾਂ ਨੂੰ ਲੈ ਕੇ ਜਾ ਰਿਹਾ ਜਹਾਜ਼ ਲਾਪਤਾ ਹੋ ਗਿਆ ਹੈ। ਦੇਸ਼ ਦੇ ਰਾਸ਼ਟਰਪਤੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਰਾਸ਼ਟਰਪਤੀ ਦਫਤਰ ਨੇ ਇਕ ਬਿਆਨ ਵਿਚ ਕਿਹਾ ਕਿ ਜਹਾਜ਼ ਦੇ ਰਡਾਰ ਤੋਂ ਗਾਇਬ ਹੋਣ ਤੋਂ ਬਾਅਦ ਹਵਾਬਾਜ਼ੀ ਅਧਿਕਾਰੀਆਂ ਨੇ ਉਸ ਨਾਲ […]

Continue Reading