ਸਰਕਾਰੀ ਹਸਪਤਾਲ ‘ਚ ਗੁਲੂਕੋਜ਼ ਲਾਉਣ ਮਗਰੋਂ 15 ਗਰਭਵਤੀ ਔਰਤਾਂ ਦੀ ਹਾਲਤ ਵਿਗੜੀ

ਸੰਗਰੂਰ 14 ਮਾਰਚ ,ਬੋਲੇ ਪੰਜਾਬ ਬਿਊਰੋ : ਸਰਕਾਰੀ ਹਸਪਤਾਲ ਸੰਗਰੂਰ ਵਿੱਚ ਗੁਲੂਕੋਜ਼ ਲਾਉਣ ਮਗਰੋਂ ਗਾਇਨੀ ਵਾਰਡ ਦੀਆਂ ਤਕਰੀਬਨ 15 ਔਰਤਾਂ ਦੀ ਸਿਹਤ ਵਿਗੜਣ ਦੀ ਖ਼ਬਰ ਮਿਲੀ ਹੈ। ਜਿਸ ਕਾਰਨ ਲੋਕਾਂ ਵਿੱਚ ਗੁੱਸਾ ਹੈ।ਸੰਗਰੂਰ ਦੇ ਸੀਨੀਅਰ ਮੈਡੀਕਲ ਅਫਸਰ ਐਸ ਐਮਓ ਡਾਕਟਰ ਬਲਜੀਤ ਨੇ ਦੱਸਿਆ ਕਿ ਇਹਨਾਂ 15 ਔਰਤਾਂ ਦੀ ਹਾਲਤ ਨਾਜ਼ੁਕ ਹੈ, ਪਰ ਉਨ੍ਹਾਂ ਦੀ ਸਾਰੀ […]

Continue Reading

ਡੇਂਗੂ ਦਾ ਇਲਾਜ ਬਚਾਉ ਤੇ ਸਾਵਧਾਨੀਆਂ

ਮੱਛਰ ਦੁਨੀਆਂ ਵਿੱਚ ਮਨੁੱਖ ਦਾ ਸਭ ਤੋਂ ਵੱਡਾ ਹਤਿਆਰਾ ਹੈ। ਹਰ ਸਾਲ ਪ੍ਰਭਾਵਿਤ ਲੋਕਾਂ ਦੀ ਗਿਣਤੀ ਕਰੋੜਾਂ ਤੱਕ ਜਾ ਪੁੱਜਦੀ ਹੈ ਅਤੇ ਇੱਕ ਅੰਦਾਜ਼ੇ ਅਨੁਸਾਰ ਹਰ ਸਾਲ 20 ਲੱਖ ਲੋਕ ਇਸ ਤੋਂ ਪੈਦਾ ਹੋਣ ਵਾਲੀ ਬੀਮਾਰੀਆਂ -ਡੇਂਗੂ ਬੁਖਾਰ, ਪੀਲਾ ਬੁਖਾਰ ਅਤੇ ਮਲੇਰੀਏ ਨਾਲ ਮੌਤ ਦੇ ਮੂੰਹ ਵਿੱਚ ਚਲੇ ਜਾਂਦੇ ਹਨ ਜਿਹਨਾਂ ਵਿੱਚ ਵੱਡੀ ਗਿਣਤੀ ਅਫਰੀਕੀ […]

Continue Reading

ਪੰਜਾਬ ਸਰਕਾਰ ਰੀਜਨਲ ਸਪਾਈਨਲ ਇੰਜਰੀਜ਼ ਸੈਂਟਰ ਮੋਹਾਲੀ ਨੂੰ ਸੁਵਿਧਾਵਾਂ ਪੱਖੋਂ ਹੋਰ ਬਿਹਤਰ ਕਰੇਗੀ- ਮੰਤਰੀ ਡਾ. ਬਲਜੀਤ ਕੌਰ

ਐਸ.ਏ.ਐਸ.ਨਗਰ, 13 ਮਾਰਚ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਸੂਬਾ ਸਰਕਾਰ ਰੀਜਨਲ ਸਪਾਈਨਲ ਇੰਜਰੀਜ਼ ਸੈਂਟਰ, ਸੈਕਟਰ 70, ਮੁਹਾਲੀ ਨੂੰ ਹੋਰ ਸਹੂਲਤਾਂ ਨਾਲ ਲੈਸ ਕਰਕੇ ਇਸ ਨੂੰ ਬਿਹਤਰ ਬਣਾਏਗੀ।          ਅੱਜ ਸਮਾਜਿਕ […]

Continue Reading

ਕਿਡਨੀ ਰੋਗ ਮੌਤਾਂ ਦਾ ਪ੍ਰਮੁੱਖ ਕਾਰਨ ਬਣ ਰਿਹਾ: ਡਾ ਸੁਨੀਲ ਕੁਮਾਰ

ਚੰਡੀਗੜ੍ਹ, 12 ਮਾਰਚ ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਹਰ ਸਾਲ ਕਿਡਨੀ ਰੋਗੀਆਂ ਦੀ ਗਿਣਤੀ ਵਧ ਰਹੀ ਹੈ। ਕਿਡਨੀ ਰੋਗ ਮੌਤ ਦਾ ਵੀ ਤੇਜ਼ੀ ਨਾਲ ਵਧ ਰਿਹਾ ਕਾਰਨ ਹੈ।ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਪਾਰਕ ਹਸਪਤਾਲ, ਮੋਹਾਲੀ ਦੇ ਡਾਇਰੈਕਟਰ ਰੀਨਲ ਟ੍ਰਾਂਸਪਲਾਂਟ ਸਰਜਰੀ ਡਾ. ਸੁਨੀਲ ਕੁਮਾਰ ਨੇ ਦੱਸਿਆ ਕਿ ਪਿਛਲੇ ਦਹਾਕੇ ਵਿੱਚ ਕਿਡਨੀ ਰੋਗ ਦਾ ਪ੍ਰਚਲਨ ਲਗਭਗ […]

Continue Reading

ਅੱਧੇ ਘੰਟੇ ਦੀ ਕਸਰਤ, ਪੋਸ਼ਟਿਕ, ਘੱਟ ਚਰਬੀ ਤੇ ਫਾਈਬਰ ਯੁੱਕਤ ਭੋਜਨ ਹੈ ਲਿਵਰ ਦੀ ਲਾਈਫ਼ਲਾਈਨ

ਦਿਲ ਅਤੇ ਗੁੱਰਦਿਆਂ ਨੂੰ ਤੰਦਰੁਸਤ ਰੱਖਣ ਦੇ ਨਾਲ ਨਾਲ ਲਿਵਰ ਨੂੰ ਨਿਰੋਗੀ ਰੱਖਣਾ ਅਤਿ ਜਰੂਰੀ ਅਸੀਂ ਇੱਕੀਵੀਂ ਸਦੀ ਦੇ ਵਾਸੀ ਹਾਂ ਤੇ ਤਕਨੀਕੀ ਯੁੱਗ ਪਲ ਪਲ ਦੀ ਜਾਣਕਾਰੀ ਹਰੇਕ ਦੀ ਜੇਬ ਚ ਉਂਗਲੀ ਦੇ ਦਬਾਉਣ ਨਾਲ ਆ ਵੱਜਦੀ ਹੈ। ਸਮੇਂ ਅਨੁਸਾਰ ਖਾਣ ਪਾਣ ਦੀਆਂ ਆਦਤਾਂ ਦਾ ਵੀ ਸੰਸਾਰੀਕਰਨ ਹੋ ਗਿਆ ਸਾਦੇ ਭੋਜਨ ਦੀ ਜਗ੍ਹਾ ਵੈਸਟਰਨ […]

Continue Reading

ਸਿਵਲ ਸਰਜਨ ਵਲੋਂ ਬੂਥਗੜ੍ਹ ਦੇ ਸਰਕਾਰੀ ਹਸਪਤਾਲ ਦਾ ਦੌਰਾ, ਦਿਤੀਆਂ ਹਦਾਇਤਾਂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਬੂਥਗੜ੍ਹ, 27 ਫ਼ਰਵਰੀ,ਬੋਲੇ ਪੰਜਾਬ ਬਿਊਰੋ : ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਸਥਾਨਕ ਪ੍ਰਾਇਮਰੀ ਹੈਲਥ ਸੈਂਟਰ ਦਾ ਦੌਰਾ ਕੀਤਾ ਅਤੇ ਸਿਹਤ ਕੇਂਦਰ ਵਿਚ ਲੋਕਾਂ ਨੂੰ ਦਿਤੀਆਂ ਜਾ ਰਹੀਆਂ ਸਹੂਲਤਾਂ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸਿਵਲ ਸਰਜਨ ਨੇ ਮਰੀਜ਼ਾਂ ਨੂੰ ਮੁਫ਼ਤ ਦਿਤੀਆਂ ਜਾਣ ਵਾਲੀਆਂ ਦਵਾਈਆਂ ਦੀ ਉਪਲਭਧਤਾ ਅਤੇ ਮੈਡੀਕਲ ਸਾਜ਼ੋ-ਸਮਾਨ ਦੀ ਵੀ ਜਾਂਚ […]

Continue Reading

ਪੰਜਾਬ ਵਿੱਚ ਸਰਕਾਰੀ ਯੋਜਨਾ ਅਧੀਨ 341 ਬੱਚਿਆਂ ਨੂੰ ਮੁਫ਼ਤ ਦਿਲ ਦੀਆਂ ਸਰਜਰੀਆਂ ਨਾਲ ਦਿੱਤਾ ਨਵਾਂ ਜੀਵਨ

ਚੰਡੀਗੜ੍ਹ, 26 ਫਰਵਰੀ ,ਬੋਲੇ ਪੰਜਾਬ ਬਿਊਰੋ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਸਭ ਤੋਂ ਛੋਟੇ ਉਮਰ ਦੇ ਨਾਗਰਿਕਾਂ ਦੀ ਸਿਹਤ ਦੀ ਰਾਖੀ ਅਤੇ ਉਨ੍ਹਾਂ ਦੇ ਸਿਹਤਮੰਦ ਭਵਿੱਖ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਅਹਿਮ ਪਹਿਲਕਦਮੀ ਕਰਦਿਆਂ ਵਿੱਤੀ ਸਾਲ 2024-25 ਦੌਰਾਨ ਹੁਣ ਤੱਕ ਜਮਾਂਦਰੂ ਦਿਲ ਦੀ ਬਿਮਾਰੀ ਤੋਂ ਪੀੜਤ 341 ਬੱਚਿਆਂ […]

Continue Reading

ਡੇਂਗੂ ਰੋਕਥਾਮ ਲਈ ਨਰਸਿੰਗ ਵਿਦਿਆਰਥੀਆਂ ਨੂੰ ਦਿਤੀ ਜਾ ਰਹੀ ਹੈ ਸਿਖਲਾਈ

ਦੋ ਮਹੀਨਿਆਂ ’ਚ 1500 ਵਿਦਿਆਰਥੀਆਂ ਨੂੰ ਦਿਤੀ ਸਿਖਲਾਈ : ਸਿਵਲ ਸਰਜਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਫ਼ਰਵਰੀ ,ਬੋਲੇ ਪੰਜਾਬ ਬਿਊਰੋ : ਡੇਂਗੂ ਬੁੁਖ਼ਾਰ ਦੇ ਆਗਾਮੀ ਮੌਸਮ ਦੇ ਸਨਮੁੱਖ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਨਰਸਿੰਗ ਕਾਲਜਾਂ ਦੇ ਵਿਦਿਆਰਥੀਆਂ ਨੂੰ ਸਿਖਲਾਈ ਦਿਤੀ ਜਾ ਰਹੀ ਹੈ। ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ […]

Continue Reading

ਗ਼ੈਰ-ਸੰਚਾਰੀ ਬੀਮਾਰੀਆਂ ਦੀ ਜਾਂਚ ਲਈ ਵਿਸ਼ੇਸ਼ ਕਾਊਂਟਰ ਸਥਾਪਤ

ਘਰ-ਘਰ ਜਾ ਕੇ ਜਾਂਚ ਲਈ ਪ੍ਰੇਰਿਤ ਕਰ ਰਹੇ ਹਨ ਸਿਹਤ ਕਾਮੇ 30 ਸਾਲ ਤੋਂ ਉਪਰਲਾ ਹਰ ਵਿਅਕਤੀ ਸਰਕਾਰੀ ਸਿਹਤ ਸੰਸਥਾ ਵਿਚ ਜਾ ਕੇ ਜਾਂਚ ਕਰਾਏ : ਸਿਵਲ ਸਰਜਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਫ਼ਰਵਰੀ,ਬੋਲੇ ਪੰਜਾਬ ਬਿਊਰੋ : ਗ਼ੈਰ-ਸੰਚਾਰੀ ਬੀਮਾਰੀਆਂ ਦੀ ਜਾਂਚ ਅਤੇ ਇਲਾਜ ਲਈ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਵਿਸ਼ੇਸ਼ ਕਾਊਂਟਰ ਸਥਾਪਤ ਕੀਤੇ […]

Continue Reading

ਇਨਰਵੀਲ ਕਲੱਬ ਆਫ ਮੋਹਾਲੀ ਸਿਫਨੀ ਦੀ ਤਰਫੋਂ ਮੋਮੋਗ੍ਰਾਫੀ ਟੈਸਟ ਨਾਲ ਸੰਬੰਧਿਤ ਮੁਫਤ ਚੈਕ ਅਪ ਕੈਂਪ ਦਾ ਆਯੋਜਨ

ਸੁਹਾਣਾ ਹਸਪਤਾਲ ਦੀ ਡਾਕਟਰਾਂ ਦੀ ਟੀਮ ਵੱਲੋਂ ਕੀਤੇ ਗਏ 60 ਔਰਤਾਂ ਦੇ ਟੈਸਟ ਮੋਹਾਲੀ 21 ਫਰਵਰੀ,ਬੋਲੇ ਪੰਜਾਬ ਬਿਊਰੋ : ਇਨਰਵੀਲ ਕਲੱਬ ਆਫ ਮੋਹਾਲੀ ਸਿਫਨੀ ਦੇ ਪ੍ਰਧਾਨ ਰੰਜਨਦੀਪ ਗਿੱਲ ਦੀ ਅਗਵਾਈ ਹੇਠ ਗੁਰਦੁਆਰਾ ਨਾਨਕ ਦਰਬਾਰ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਔਰਤਾਂ ਦੇ ਬਰੈਸਟ ਕੈਂਸਰ ਚੈੱਕ ਕਰਨ ਦੇ ਲਈ ਮੁਫਤ ਚੈਕ ਅਪ ਕੈਂਪ ਦਾ ਆਯੋਜਨ ਕੀਤਾ ਗਿਆ,ਜਿਸ […]

Continue Reading