ਖਾਣੇ ਦਾ ਸਵਾਦ ਵਧਾਉਣ ਲਈ ਤੇਜਪੱਤਾ ਵਰਤੋ

ਚੰਡੀਗੜ੍ਹ 5 ਮਈ ,ਬੋਲੇ ਪੰਜਾਬ ਬਿਓਰੋ: ਖਾਣੇ ਦਾ ਸਵਾਦ ਵਧਾਉਣ ਲਈ ਤੇਜਪੱਤੇ ਦੀ ਵਰਤੋਂ ਕਈ ਘਰਾਂ ‘ਚ ਕੀਤੀ ਜਾਂਦੀ ਹੈ ਪਰ ਕੀ ਤੁਸੀਂ ਜਾਣਦੇ ਹੋ ਕਿ ਇਸ ਦੇ ਨਿਯਮਤ ਸੇਵਨ ਨਾਲ ਸਿਹਤ ਸੰਬੰਧੀ ਕਈ ਸਮੱਸਿਆਵਾਂ ਦੂਰ ਹੋ ਸਕਦੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਇਹ ਪੋਟਾਸ਼ੀਅਮ, ਮੈਗਨੀਸ਼ੀਅਮ, ਕਾਪਰ, ਕੈਲਸ਼ੀਅਮ, ਸੇਲੇਨੀਅਮ ਅਤੇ ਆਇਰਨ ਨਾਲ ਭਰਪੂਰ ਹੁੰਦਾ ਹੈ […]

Continue Reading

ਕੈਂਸਰ  ਕਲੰਕ ਨਹੀਂ, ਇਸਦੀ ਛੇਤੀ ਪਹਿਚਾਣ ਅਤੇ ਜਾਗਰੂਕਤਾ ਨਾਲ ਹੀ ਕਾਬੂ ਕੀਤਾ ਜਾ ਸਕਦਾ ਹੈ: ਪ੍ਰਿਆ ਦੱਤ

ਨਰਗਿਸ ਦੱਤ ਫਾਊਂਡੇਸ਼ਨ ਅਤੇ ਜੀਤੋ ਫਾਊਂਡੇਸ਼ਨ ਦੇ ਸਾਂਝੇ ਯਤਨਾਂ ਨਾਲ ਛਾਤੀ ਦੇ ਕੈਂਸਰ ਜਾਗਰੂਕਤਾ ਮੁਹਿੰਮ ਨੂੰ ਮਿਲਿਆ ਹੁੰਗਾਰਾ   ਕੈਂਸਰ ਮੀਟ ਦੌਰਾਨਲੋਕ ਛਾਤੀ ਦੇ ਕੈਂਸਰ ਦੇ ਅਣਛੂਹੇ ਪਹਿਲੂਆਂ ਤੋਂ  ਹੋਏ  ਜਾਣੂ  ਮੋਹਾਲੀ ,ਬੋਲੇ ਪੰਜਾਬ ਬਿਓਰੋ: ਛਾਤੀ ਦਾ ਕੈਂਸਰ ਕੋਈ ਸਮਾਜਿਕ ਕਲੰਕ ਨਹੀਂ ਹੈ, ਇਸ ਬਿਮਾਰੀ ਨੂੰ ਠੱਲ੍ਹ ਪਾਉਣ ਲਈ ਸਮੇਂ ਸਿਰ ਇਸ ਬਿਮਾਰੀ ਦਾ ਪਤਾ ਲਗਾਉਣਾ, ਸਹੀ […]

Continue Reading

ਵਿਸ਼ਵ ਪਾਰਕਿੰਸਨ ਦਿਵਸ ਮੌਕੇ ਵਾਕਾਥਨ ਦਾ ਆਯੋਜਨ: ਮਰੀਜ਼ਾਂ, ਉਨ੍ਹਾਂ ਦੇ ਪਰਿਵਾਰਾਂ, ਵਿਦਿਆਰਥੀਆਂ ਅਤੇ ਡਾਕਟਰਾਂ ਨੇ ਲਿਆ ਭਾਗ

ਡਾ ਜਸਲਵਲੀਨ ਸਿੱਧੂ ਨੇ ਪਾਰਕਿੰਸਨ ਦੀ ਬਿਮਾਰੀ ਸਬੰਧੀ ਕੀਤਾ ਜਾਗਰੂਕ ਐਸ.ਏ.ਐਸ.ਨਗਰ(ਮੁਹਾਲੀ), 23 ਅਪਰੈਲ, ਬੋਲੇ ਪੰਜਾਬ ਬਿਓਰੋ: ਅਪਰੈਲ ਦਾ ਮਹੀਨਾ ਪੂਰੇ ਵਿਸ਼ਵ ਵਿੱਚ ਪਾਰਕਿੰਸਨ ਜਾਗਰੂਕਤਾ ਮਹੀਨੇ ਵਜੋਂ ਮਨਾਇਆ ਜਾਂਦਾ ਹੈ ਅਤੇ ਇਸੇ ਲਡ਼ੀ ਤਹਿਤ ਪਾਰਕਿੰਸਨ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਲੇਜ਼ਰ ਵੈਲੀ, ਮੁਹਾਲੀ ਵਿਖੇ ਪਾਰਕਿੰਸਨ ਜਾਗਰੂਕਤਾ ਵਾਕਾਥਨ ਦਾ ਆਯੋਜਨ ਕੀਤਾ ਗਿਆ।ਵਾਕਾਥੌਨ ਦੇ ਆਯੋਜਕ, ਡਾ: ਜਸਲਵਲੀਨ ਕੌਰ […]

Continue Reading

ਅਗਲੇ ਮਹੀਨੇ ਤੋਂ ਛੁੱਟੀ ‘ਤੇ ਰਹਿਣਗੇ ਹਸਪਤਾਲਾਂ ਦੇ ਅੱਧੇ ਡਾਕਟਰ,ਸੇਵਾਵਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ

ਨਵੀਂ ਦਿੱਲੀ, 22 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਕੇਂਦਰ ਸਰਕਾਰ ਦੇ ਹਸਪਤਾਲਾਂ ਵਿੱਚ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਦੀਆਂ ਮੁਸ਼ਕਲਾਂ ਅਗਲੇ ਮਹੀਨੇ ਤੋਂ ਵਧਣਗੀਆਂ। ਅੱਧੇ ਡਾਕਟਰ ਛੁੱਟੀ ‘ਤੇ ਹੋਣ ਕਾਰਨ ਮਰੀਜ਼ਾਂ ਨੂੰ ਅਗਲੇ ਦੋ ਮਹੀਨਿਆਂ ਤੱਕ ਓਪੀਡੀ ਸਹੂਲਤਾਂ ਅਤੇ ਸਰਜਰੀਆਂ ਲਈ ਲੰਬਾ ਸਮਾਂ ਦਿੱਤਾ ਜਾ ਸਕਦਾ ਹੈ। ਏਮਜ਼, ਸਫਦਰਜੰਗ, ਡਾ. ਰਾਮ ਮਨੋਹਰ ਲੋਹੀਆ ਅਤੇ ਲੇਡੀ ਹਾਰਡਿੰਗ ਹਸਪਤਾਲ ਲਈ […]

Continue Reading

ਲੁਧਿਆਣਾ ‘ਚ ਚਾਕਲੇਟ ਖਾਣ ਨਾਲ ਡੇਢ ਸਾਲ ਦੀ ਬੱਚੀ ਨੂੰ ਲੱਗੀਆਂ ਖੂਨ ਦੀਆਂ ਉਲਟੀਆਂ, ਹਾਲਤ ਗੰਭੀਰ

ਲੁਧਿਆਣਾ, 20 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਪਟਿਆਲਾ ‘ਚ ਕੇਕ ਖਾਣ ਨਾਲ ਬੱਚੀ ਦੀ ਮੌਤ ਦਾ ਮਾਮਲਾ ਅਜੇ ਸੁਲਝਿਆ ਵੀ ਨਹੀਂ ਸੀ ਕਿ ਮਿਆਦ ਪੁੱਗ ਚੁੱਕੀ ਚਾਕਲੇਟ ਖਾਣ ਨਾਲ ਡੇਢ ਸਾਲ ਦੀ ਬੱਚੀ ਦੇ ਗੰਭੀਰ ਰੂਪ ‘ਚ ਬੀਮਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ‘ਚ ਰਹਿਣ ਵਾਲੀ ਇਸ ਲੜਕੀ ਦੇ ਪਰਿਵਾਰਕ ਮੈਂਬਰ ਵਿੱਕੀ ਨੇ ਦੱਸਿਆ ਕਿ ਇਹ […]

Continue Reading

ਲੁਧਿਆਣਾ : ਡੇਂਗੂ ਤੋਂ ਬਚਾਅ ਸੰਬੰਧੀ ਅਡਵਾਈਜਰੀ ਜਾਰੀ

ਲੁਧਿਆਣਾ, 16 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਡੇਂਗੂ ਸਬੰਧੀ ਐਡਵਾਈਜ਼ਰੀ ਜਾਰੀ ਕਰਦਿਆਂ ਸਿਵਲ ਸਰਜਨ ਲੁਧਿਆਣਾ ਨੇ ਡੇਂਗੂ ਤੋਂ ਬਚਾਅ ਸੰਬੰਧੀ ਕੀ ਕਰੀਏ ਤੇ ਕੀ ਨਾ ਕਰੀਏ ਬਾਰੇ ਅਡਵਾਈਜਰੀ ਜਾਰੀ ਕੀਤੀ ਹੈ।ਡੇਂਗੂ ਦੇ ਆਮ ਲੱਛਣ ਹਨ ਤੇਜ਼ ਬੁਖਾਰ ਦੇ ਨਾਲ ਠੰਢ, ਸਰੀਰ ਵਿੱਚ ਦਰਦ ਅਤੇ ਸਿਰ ਦਰਦ। ਇਹਨਾਂ ਲੱਛਣਾਂ ਦਾ ਅਨੁਭਵ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਮਦਦ ਲਈ […]

Continue Reading

ਕੱਲ੍ਹ ਤੋਂ ਸਰਕਾਰੀ ਹਸਪਤਾਲਾਂ ਦਾ ਸਮਾਂ ਬਦਲਿਆ

ਮੋਹਾਲੀ, 15 ਅਪ੍ਰੈਲ, ਬੋਲੇ ਪੰਜਾਬ ਬਿਓਰੋ :ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਦੇ ਖੁੱਲ੍ਹਣ ਅਤੇ ਬੰਦ ਹੋਣ ਦੇ ਸਮੇਂ ਵਿਚ 16 ਅਪ੍ਰੈਲ ਤੋਂ ਤਬਦੀਲੀ ਹੋ ਜਾਵੇਗੀ l ਸਰਕਾਰੀ ਸਿਹਤ ਸੰਸਥਾਵਾਂ ਹੁਣ ਸਵੇਰੇ 8 ਵਜੇ ਖੁਲ੍ਹਣਗੀਆਂ ਅਤੇ ਦੁਪਹਿਰ 2 ਵਜੇ ਬੰਦ ਹੋਣਗੀਆਂ। ਇਨ੍ਹਾਂ ਸੰਸਥਾਵਾਂ ਵਿਚ ਜ਼ਿਲ੍ਹਾ […]

Continue Reading

ਆਰੀਅਨਜ਼ ਨੇ ਵਿਸ਼ਵ ਕੈਂਸਰ ਦਿਵਸ ਮਨਾਇਆ  

ਟਾਟਾ ਕੈਂਸਰ ਹਸਪਤਾਲ ਦੇ ਮਾਹਰ ਨੇ ਆਰੀਅਨਜ਼ ਫਾਰਮੇਸੀ ਅਤੇ ਨਰਸਿੰਗ ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਮੋਹਾਲੀ, 4 ਫਰਵਰੀ ,ਬੋਲੇ ਪੰਜਾਬ ਬਿਓਰੋ: ਅੱਜ ਆਰੀਅਨਜ਼ ਇੰਸਟੀਚਿਊਟ ਆਫ ਨਰਸਿੰਗ, ਰਾਜਪੁਰਾ, ਨੇੜੇ ਚੰਡੀਗੜ੍ਹ ਵਿਖੇ ਕੈਂਸਰ ਤੋਂ ਬਚਾਅ ਦੇ ਉਪਾਵਾਂ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ, ਵਿਸ਼ਵ ਕੈਂਸਰ ਦਿਵਸ ਮਨਾਇਆ ਗਿਆ। ਅਸਲ ਵਿੱਚ ਡਾ: ਜੈਸ਼੍ਰੀ ਦੇਸ਼ਮੁਖ, ਐਮਡੀ ਰੇਡੀਏਸ਼ਨ ਓਨਕੋਲੋਜੀ, ਰੇਡੀਏਸ਼ਨ ਓਨਕੋਲੋਜੀ ਵਿਭਾਗ, ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ, ਪੰਜਾਬ ਨੇ […]

Continue Reading

ਸੋਨੀਆ ਗਾਂਧੀ ਦੀ ਤਬੀਅਤ ਵਿਗੜੀ, ਹਸਪਤਾਲ ਦਾਖਲ

ਨਵੀਂ ਦਿੱਲ਼ੀ, 3 ਸਤੰਬਰ, ਬੋਲੇ ਪੰਜਾਬ ਬਿਊਰੋ :ਕਾਂਗਰਸ ਦੀ ਸਾਬਕਾ ਪ੍ਰਧਾਨ ਅਤੇ ਸੀਨੀਅਰ ਆਗੂ ਸੋਨੀਆ ਗਾਂਧੀ ਦੀ ਤਬੀਅਤ ਅਚਾਨਕ ਵਿਗੜ ਗਈ ਹੈ। ਸੋਨੀਆ ਗਾਂਧੀ ਨੂੰ ਇਲਾਜ ਲਈ ਦਿੱਲੀ ਦੇ ਸਰਗੰਗਾਰਾਮ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਉਨ੍ਹਾਂ ਦੀ ਸਿਹਤ ਬਾਰੇ ਕੋਈ ਅਪਡੇਟ ਨਹੀਂ ਮਿਲਿਆ ਹੈ। ਸਰਗੰਗਾਰਾਮ ਹਸਪਤਾਲ ਦੇ ਸੀਨੀਅਰ ਡਾਕਟਰ ਸੋਨੀਆ ਗਾਂਧੀ ਦੀ ਸਿਹਤ […]

Continue Reading