ਡਾਕਟਰ ਜੇ ਪੀ ਸਿੰਘ ਵੱਲੋਂ ਬਾਬਾ ਮਲਦਾਸ ਟਰੱਸਟ ‘ਚ ਲਗਾਇਆ ਮੁਫਤ ਅੱਖਾਂ ਦੀ ਜਾਂਚ ਅਤੇ ਆਪਰੇਸ਼ਨ ਕੈਂਪ 

ਮੁਹਾਲੀ, 14 ਦਸੰਬਰ,ਬੋਲੇ ਪੰਜਾਬ ਬਿਊਰੋ ; ਬਾਬਾ ਮਲਦਾਸ ਟਰਸਟ ਵੱਲੋਂ ਸਵ. ਮਹੰਤ ਬਲਵੰਤ ਦਾਸ, ਸਵ. ਜਥੇਦਾਰ ਬਲਦੇਵ ਸਿੰਘ ਕੁੰਭੜਾ ਅਤੇ ਸਵ. ਡਾ. ਬਾਲ ਕ੍ਰਿਸ਼ਨ ਸ਼ਰਮਾ ਦੀ ਨਿੱਘੀ ਯਾਦ ਵਿੱਚ ਬੀਐਮਡੀ ਪਬਲਿਕ ਸਕੂਲ ਵਿਖੇ ਅੱਖਾਂ ਦੀ ਜਾਂਚ ਅਤੇ ਆਪਰੇਸ਼ਨ ਕੈਂਪ ਲਗਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਕੁਲਜੀਤ ਸਿੰਘ ਬੇਦੀ ਡਿਪਟੀ ਮੇਅਰ ਮੋਹਾਲੀ ਸਨ। ਅੱਖਾਂ ਦੀ ਜਾਂਚ […]

Continue Reading

ਪੰਜਾਬ ਦੇ ਸਿਹਤ ਮੰਤਰੀ ਨੇ ਟ੍ਰੇਂਡ ਨਰਸਿਜ਼ ਐਸੋਸੀਏਸ਼ਨ ਆਫ਼ ਇੰਡੀਆ ਨੂੰ ਮੋਹਾਲੀ ਵਿਖੇ ਨਰਸਿੰਗ ਦੇ ਰਿਫਰੈਸ਼ਰ ਕੋਰਸਾਂ ਲਈ ਇੰਸਟੀਚਿਊਟ ਸਥਾਪਤ ਕਰਨ ਵਿੱਚ ਮਦਦ ਕਰਨ ਦਾ ਭਰੋਸਾ ਦਿੱਤਾ

ਨਰਸਿੰਗ ਪੇਸ਼ੇ ਨੂੰ ਮਨੁੱਖਤਾ ਦੀ ਸਭ ਤੋਂ ਸਤਿਕਾਰਤ ਸੇਵਾ ਕਰਾਰ ਦਿੱਤਾ ਮੋਹਾਲੀ ਵਿਖੇ ਟ੍ਰੇਂਡ ਨਰਸਿਜ਼ ਐਸੋਸੀਏਸ਼ਨ ਆਫ਼ ਇੰਡੀਆ ਦੀ ਨੈਸ਼ਨਲ ਕਾਨਫਰੰਸ ਵਿੱਚ ਸ਼ਮੂਲੀਅਤ ਕੀਤੀ ਐਸ.ਏ.ਐਸ.ਨਗਰ, 6 ਦਸੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਮੋਹਾਲੀ ਵਿਖੇ ਰਿਫਰੈਸ਼ਰ ਕੋਰਸ ਇੰਸਟੀਚਿਊਟ ਦੀ ਸਥਾਪਨਾ ਵਿੱਚ ਟ੍ਰੇਂਡ ਨਰਸਿਜ਼ ਐਸੋਸੀਏਸ਼ਨ ਆਫ਼ ਇੰਡੀਆ […]

Continue Reading

ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਵੱਲੋਂ ਹਾਈ ਸਕੂਲ ਰਾਜਪੁਰਾ ਟਾਊਨ ਵਿੱਚ ਏਡਜ਼ ਵਿਰੁੱਧ ਜਾਗਰੂਕਤਾ ਲਈ ਸਕੂਲ ਵਿੱਚ ਨੁੱਕੜ ਨਾਟਕ ਕੀਤਾ

ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਵੱਲੋਂ ਹਾਈ ਸਕੂਲ ਰਾਜਪੁਰਾ ਟਾਊਨ ਵਿੱਚ ਏਡਜ਼ ਵਿਰੁੱਧ ਜਾਗਰੂਕਤਾ ਲਈ ਸਕੂਲ ਵਿੱਚ ਨੁੱਕੜ ਨਾਟਕ ਕੀਤਾ ਰਾਜਪੁਰਾ 28 ਨਵੰਬਰ ,ਬੋਲੇ ਪੰਜਾਬ ਬਿਊਰੋ : ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਵਿਖੇ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਵੱਲੋਂ ਏਡਜ਼ ਦੇ ਕਾਰਨਾਂ, ਲੱਛਣਾਂ ਅਤੇ ਏਡਜ਼ ਤੋਂ ਬਚਾਅ ਲਈ ਕੀਤੇ ਜਾਣ ਵਾਲੇ ਪਰਹੇਜ਼ਾਂ ਬਾਰੇ ਜਾਗਰੂਕ ਕਰਨ ਲਈ ਨੁੱਕੜ […]

Continue Reading

ਐਨ.ਐਚ.ਐਮ. ਪੰਜਾਬ ਨੇ 8 ਹਜ਼ਾਰ ਕਰਮਚਾਰੀਆਂ ਨੂੰ ਮੈਡੀਕਲ ਬੀਮਾ ਕਵਰ ਪ੍ਰਦਾਨ ਕਰਨ ਲਈ ਇੰਡੀਅਨ ਬੈਂਕ ਨਾਲ ਸਮਝੌਤਾ ਸਹੀਬੱਧ ਕੀਤਾ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਐਮ.ਡੀ.-ਐਨ.ਐਚਐਮ. ਪੰਜਾਬ ਅਤੇ ਫੀਲਡ ਜਨਰਲ ਮੈਨੇਜਰ ਇੰਡੀਅਨ ਬੈਂਕ ਨੇ ਸਮਝੌਤੇ ‘ਤੇ ਕੀਤੇ ਹਸਤਾਖਰ ਐਨ.ਐਚ.ਐਮ. ਕਰਮਚਾਰੀਆਂ ਨੂੰ 2 ਲੱਖ ਰੁਪਏ ਤੱਕ ਦਾ ਨਕਦ ਰਹਿਤ ਮੈਡੀਕਲ ਬੀਮਾ ਕਵਰੇਜ, 40 ਲੱਖ ਰੁਪਏ ਤੱਕ ਦਾ ਗਰੁੱਪ ਐਕਸੀਡੈਂਟਲ ਡੈਥ ਇੰਸ਼ੋਰੈਂਸ ਕਵਰੇਜ ਦਿੱਤਾ ਜਾਵੇਗਾ ਚੰਡੀਗੜ੍ਹ, 26 ਨਵੰਬਰ,ਬੋਲੇ ਪੰਜਾਬ ਬਿਊਰੋ : ਨੈਸ਼ਨਲ […]

Continue Reading

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੁਹਾਲੀ ਦੇ ਸਿਵਲ ਹਸਪਤਾਲ ਵਿਖੇ ਅਪਗ੍ਰੇਡ ਕੀਤੇ ਬਲੱਡ ਕੰਪੋਨੈਂਟ ਸੇਪਰੇਸ਼ਨ ਯੂਨਿਟ ਦਾ ਉਦਘਾਟਨ ਕੀਤਾ

ਖੂਨਦਾਨ ਕੈਂਪਾਂ ਦੌਰਾਨ ਖ਼ੂਨ ਇਕੱਠਾ ਕਰਨ ਅਤੇ ਢੋਆ-ਢੁਆਈ ਲਈ ਦੋ ਵੈਨਾਂ ਦੀ ਸ਼ੁਰੂਆਤ ਪੰਜਾਬ ਨੂੰ ਰਾਸ਼ਟਰੀ ਪੱਧਰ ‘ਤੇ ਸਵੈ-ਇੱਛੁਕ ਖੂਨਦਾਨ ਵਿੱਚ ਤੀਜਾ ਪੁਰਸਕਾਰ ਮਿਲਿਆ ਲੋਕਾਂ ਨੂੰ ਮਾਨਵਤਾ ਦੇ ਪਵਿੱਤਰ ਕਾਰਜ ਲਈ ਖੂਨਦਾਨ ਕਰਨ ਦੀ ਅਪੀਲ ਕੀਤੀ ਐਸ.ਏ.ਐਸ.ਨਗਰ, 25 ਨਵੰਬਰ,ਬੋਲੇ ਪੰਜਾਬ ਬਿਊਰੋ ; ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ, ਡਾ. […]

Continue Reading

ਮੋਹਾਲੀ ‘ਚ ਡੇਂਗੂ ਦੇ ਮਾਮਲੇ ਵਧੇ,1468 ਮਾਮਲੇ ਆਏ ਸਾਹਮਣੇ

ਮੋਹਾਲੀ ‘ਚ ਡੇਂਗੂ ਦੇ ਮਾਮਲੇ ਵਧੇ, 1468 ਮਾਮਲੇ ਆਏ ਸਾਹਮਣੇ, ਰੋਜ਼ਾਨਾ ਔਸਤਨ 20 ਤੋਂ 30 ਨਵੇਂ ਮਰੀਜ਼, 9692 ਸੈਂਪਲ ਟੈਸਟ ਕੀਤੇ ਗਏ ਮੋਹਾਲੀ 24 ਨਵੰਬਰ ,ਬੋਲੇ ਪੰਜਾਬ ਬਿਊਰੋ ; ਮੁਹਾਲੀ ਵਿੱਚ ਡੇਂਗੂ ਦੇ ਕੇਸਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਹੁਣ ਤੱਕ ਡੇਂਗੂ ਦੇ ਕੁੱਲ 1468 ਮਾਮਲੇ ਸਾਹਮਣੇ ਆ ਚੁੱਕੇ ਹਨ। ਸਿਵਲ ਸਰਜਨ ਡਾ: ਦਵਿੰਦਰ […]

Continue Reading

ਸਿਹਤ ਮੰਤਰੀ ਡਾ: ਬਲਵੀਰ ਸਿੰਘ ਨੂੰ ਅਪੀਲ ਕਿ ਡੇਂਗੂ ਬੁਖ਼ਾਰ ਦੇ ਪ੍ਰਕੋਪ ਨਾਲ ਨਜਿੱਠਣ ਵੱਲ ਧਿਆਨ ਤੁਰੰਤ ਦੇਣ —-ਕੈਂਥ

ਨੌਜਵਾਨਾਂ ਅਤੇ ਬਜ਼ੁਰਗ ਔਰਤਾਂ ਦਾ ਸਹੀ ਇਲਾਜ ਨਾ ਹੋਣ ਕਾਰਨ ਪਿੰਡਾਂ ਅਤੇ ਸ਼ਹਿਰਾਂ ਵਿੱਚ ਡੇਂਗੂ ਬੁਖਾਰ ਨਾਲ ਪੀੜਤ ਲੋਕਾਂ ਦੀਆਂ ਮੌਤਾਂ ਦਾ ਸਿਲਸਿਲਾ ਜਾਰੀ—- ਕੈਂਥ “ਡੇਂਗੂ ਬੁਖਾਰ ਦੇ ਪੀੜਤਾਂ ਨੂੰ ਬਚਾਉਣ ਲਈ ਸਮਾਜਿਕ ਸੰਸਥਾਵਾਂ ਨੂੰ ਮਦਦ ਦੀ ਅਪੀਲ” ਪਟਿਆਲਾ, 19 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਡੇਂਗੂ ਬੁਖਾਰ ਨਾਲ ਪੀੜਤ ਮਰੀਜਾਂ ਦਾ ਢੁਕਵਾਂ ਇਲਾਜ ਨਾ […]

Continue Reading

ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਤੇ ਧੂਰੀ ਦੇ ਵੈਦਾਂ ਵੱਲੋਂ ਰਾਮਗੜ੍ਹੀਆ ਭਵਨ ਮੋਹਾਲੀ ਵਿਖੇ ਆਯੁਰਵੈਦਿਕ ਖੀਰ ਦਾ ਕੈਂਪ ਲਗਾਇਆ ਗਿਆ

ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਤੇ ਧੂਰੀ ਦੇ ਵੈਦਾਂ ਵੱਲੋਂ ਰਾਮਗੜ੍ਹੀਆ ਭਵਨ ਮੋਹਾਲੀ ਵਿਖੇ ਆਯੁਰਵੈਦਿਕ ਖੀਰ ਦਾ ਕੈਂਪ ਲਗਾਇਆ ਗਿਆ ਮੋਹਾਲੀ 16 ਨਵੰਬਰ ,ਬੋਲੇ ਪੰਜਾਬ ਬਿਊਰੋ : ਰਾਮਗੜ੍ਹੀਆ ਸਭਾ ਫੇਜ 3 ਬੀ 1 ਮੋਹਾਲੀ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ […]

Continue Reading

ਮੋਹਾਲੀ ਜ਼ਿਲ੍ਹੇ ‘ਚ 40 ਆਮ ਆਦਮੀ ਕਲੀਨਿਕ ਦੇ ਰਹੇ ਸਥਾਨਕ ਪੱਧਰ ਤੇ ਬੇਹਤਰੀਨ ਸਿਹਤ ਸੇਵਾਵਾਂ

ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ ਜ਼ਿਲ੍ਹੇ ਚ 14,03,442 ਮਰੀਜ਼ ਕਰਵਾ ਚੁੱਕੇ ਹਨ ਮੁਫਤ ਇਲਾਜ ਆਮ ਆਦਮੀ ਕਲੀਨਿਕ ਖੁੱਲਣ ਨਾਲ ਸਰਕਾਰੀ ਹਸਪਤਾਲਾਂ ‘ਤੇ ਘਟਿਆ ਓ ਪੀ ਡੀ ਦਾ ਬੋਝ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਨਵੰਬਰ, ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਨੂੰ ਤੰਦਰੁਸਤ […]

Continue Reading

ਡੇਂਗੂ ਬੁਖ਼ਾਰ ਹੋਣ ’ਤੇ ਤਰਲ ਪਦਾਰਥਾਂ ਦਾ ਵੱਧ ਤੋਂ ਵੱਧ ਸੇਵਨ ਕੀਤਾ ਜਾਵੇ : ਸਿਵਲ ਸਰਜਨ

ਬੱਕਰੀ ਦਾ ਦੁੱਧ, ਕੀਵੀ ਫਲ ਜਾਂ ਨਾਰੀਅਲ ਦਾ ਪਾਣੀ ਵਿਸ਼ੇਸ਼ ਤੌਰ ’ਤੇ ਪਲੇਟਲੈੱਟਸ ਨਹੀਂ ਵਧਾਉਂਦੇ ਘਰ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦੇਣ ਦੀ ਅਪੀਲ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 4 ਨਵੰਬਰ ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਸਿਹਤ ਵਿਭਾਗ ਨੇ ਲੋਕਾਂ ਨੂੰ ਡੇਂਗੂ ਬੁਖ਼ਾਰ ਤੋਂ ਬਚਾਅ ਲਈ ਇਕ ਵਾਰ ਫਿਰ ਅਪੀਲ ਕੀਤੀ ਹੈ। ਕਾਰਜਕਾਰੀ […]

Continue Reading