ਪੰਜਾਬ ‘ਚ ਪਤੀ ਨੇ ਗਰਭਵਤੀ ਪਤਨੀ ਨੂੰ ਅੱਗ ਲਾ ਕੇ ਜਿੰਦਾ ਸਾੜਿਆ

ਰਈਆ/ਬਾਬਾ ਬਕਾਲਾ ਸਾਹਿਬ, 20 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਪਿੰਡ ਬੂਲੇਨੰਗਲ ਵਿਖੇ ਕਲਯੁਗੀ ਪਤੀ ਨੇ ਕਥਿਤ ਤੌਰ ’ਤੇ ਆਪਣੀ ਗਰਭਵਤੀ ਪਤਨੀ ਨੂੰ ਅੱਗ ਲਾ ਕੇ ਜਿੰਦਾ ਸਾੜ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਮਾਪਿਆਂ ਨੇ ਪੁਲੀਸ ਨੂੰ ਦੱਸਿਆ ਕਿ ਉਨ੍ਹਾਂ ਦੀ ਲੜਕੀ ਪਿੰਕੀ ਦਾ ਵਿਆਹ ਢਾਈ ਸਾਲ ਪਹਿਲਾਂ ਪਿੰਡ ਬੂਲੇਨੰਗਲ ਦੇ ਸੁਖਦੇਵ ਸਿੰਘ ਨਾਲ […]

Continue Reading

ਮੂਸੇਵਾਲਾ ਦੇ ਸ਼ੂਟਰਾਂ ਨੂੰ ਪਨਾਹ ਦੇਣ ਵਾਲਾ, ਲਾਰੈਂਸ ਬਿਸ਼ਨੋਈ ਦਾ ਸਾਥੀ ਛੋਟਾ ਮਨੀ, ਪੰਜਾਬ ਤੋਂ ਆਪਣੇ ਸਾਥੀ ਸਮੇਤ ਕਾਬੂ

ਪੁਲਿਸ ਟੀਮਾਂ ਨੇ ਉਕਤ ਦੋਸ਼ੀਆਂ ਦੇ ਕਬਜ਼ੇ ’ਚੋਂ ਦੋ ਪਿਸਤੌਲ ਅਤੇ ਗੋਲੀ ਸਿੱਕਾ ਵੀ ਕੀਤਾ ਬਰਾਮਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਸੂਬੇ ਚੋਂ ਸੰਗਠਿਤ ਅਪਰਾਧਿਕ ਨੈਟਵਰਕਾਂ ਨੂੰ ਨੇਸਤ-ਓ-ਨਾਬੂਤ ਕਰਨ ਲਈ ਵਚਨਬੱਧ ਛੋਟਾ ਮਨੀ ਨੇ 2017 ਵਿੱਚ ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਹੋਣ ਵਿੱਚ ਵੀ ਕੀਤੀ ਸੀ ਮਦਦ: ਡੀਜੀਪੀ ਗੌਰਵ ਯਾਦਵ […]

Continue Reading

‘ਚਿੱਟਫੰਡ’ ਕੰਪਨੀਆਂ ਹੱਥੋ ਲੁੱਟੇ ਲੋਕਾਂ ਨੇ ਡੀ.ਸੀ ਨੂੰ ਸੌਂਪਿਆ ਮੰਗ ਪੱਤਰ

ਕੋਟਕਪੂਰਾ, 31 ਜਨਵਰੀ ,ਬੋਲੇ ਪੰਜਾਬ ਬਿਓਰੋ:  ਪੰਜਾਬ ਅਤੇ ਕੇਂਦਰ ਦੀਆ ਸਰਕਾਰ ਵਲੋਂ ਲੋਕਾਂ ਨੂੰ ਠੱਗਣ ਲਈ ਰਜਿਸਟਰਡ ਕੀਤੀ ਚਿੱਟਫੰਡ ਕੰਪਨੀਆਂ ਨੇ ਪੰਜਾਬ ਦੇ ਲੱਖਾਂ ਲੋਕਾਂ ਦੇ ਚੱਲਿਆ ਦੀ ਅੱਗ ਠੰਡੀ ਕਰ ਦਿੱਤੀ, ਪਿਛਲੇ 35 ਸਾਲ ਤੋਂ ਚੱਲ ਰਹੀਆਂ ਇਹ ਚਿੱਟਫੰਡ ਕੰਪਨੀ ਨੇ ਲੋਕਾਂ ਨੂੰ ਵੱਧ ਵਿਆਜ ਦਾ ਝਾਂਸਾ ਦੇ ਕੇ ਆਪਣੇ ਜਾਲ ’ਚ ਫਸਾ ਲਿਆ […]

Continue Reading

ਮੁਹਾਲੀ : ਵਿਜੀਲੈਂਸ ਵੱਲੋਂ ਅਮਰੂਦ ਘੁਟਾਲੇ ‘ਚ ਬਾਗਬਾਨੀ ਵਿਕਾਸ ਅਫ਼ਸਰ ਗ੍ਰਿਫ਼ਤਾਰ

ਚੰਡੀਗੜ੍ਹ, 30 ਜਨਵਰੀ,ਬੋਲੇ ਪੰਜਾਬ ਬਿਓਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਏ.ਐਸ. ਨਗਰ ਜ਼ਿਲ੍ਹੇ ਦੇ ਖਰੜ ਅਤੇ ਡੇਰਾਬਸੀ ਵਿਖੇ ਤਾਇਨਾਤ ਬਾਗਬਾਨੀ ਵਿਕਾਸ ਅਫਸਰ (ਐਚ.ਡੀ.ਓ.) ਜਸਪ੍ਰੀਤ ਸਿੰਘ ਸਿੱਧੂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਐਸ.ਏ.ਐਸ. ਨਗਰ ਵਿੱਚ ਅਮਰੂਦਾਂ ਦੇ ਮੁਆਵਜ਼ੇ ਸਬੰਧੀ ਬਹੁ-ਕਰੋੜੀ ਘੁਟਾਲੇ ਵਿੱਚ ਮੁਲਜ਼ਮ ਸੀ।ਇਹ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ […]

Continue Reading

ਲੁਧਿਆਣਾ ਦੇ ਮਨਜੀਤ ਨਗਰ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਲੁਧਿਆਣਾ, 15 ਦਸੰਬਰ, ਬੋਲੇ ਪੰਜਾਬ ਬਿਊਰੋ :ਲੁਧਿਆਣਾ ਦੇ ਮਨਜੀਤ ਨਗਰ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਨੌਜਵਾਨ ਕੱਲ੍ਹ ਦੁਪਹਿਰ ਤੋਂ ਲਾਪਤਾ ਸੀ। ਸਾਰਾ ਪਰਿਵਾਰ ਉਸ ਦੀ ਭਾਲ ਕਰਦਾ ਰਿਹਾ। ਜਦੋਂ ਪਰਿਵਾਰਕ ਮੈਂਬਰ ਬੱਸ ਸਟੈਂਡ ਇਲਾਕੇ ਵਿੱਚ ਤਲਾਸ਼ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਉਸਦੀ ਐਕਟਿਵਾ ਦਿਖਾਈ ਦਿੱਤੀ। ਉਥੋਂ ਕੁਝ […]

Continue Reading

ਸਰਕਾਰੋਂ ਭੇਜੀਆਂ ਕਿਤਾਬਾਂ ਕਬਾੜੀਏ ਨੂੰ ਵੇਚ ਰਹੀ ਸੀ ਹੈੱਡਮਾਸਟਰ !

ਬਿਹਾਰ, 7 ਸਤੰਬਰ, ਬੋਲੇ ਪੰਜਾਬ ਬਿਉਰੋ ਸਰਕਾਰੋਂ ਭੇਜੀਆਂ ਕਿਤਾਬਾਂ ਕਬਾੜੀਏ ਨੂੰ ਵੇਚ ਰਹੀ ਸੀ ਹੈੱਡਮਾਸਟਰ ! ਜਹਾਨਾਬਾਦ ਜ਼ਿਲ੍ਹੇ ਵਿੱਚ ਲੋਕਾਂ ਨੇ ਰਤਨੀ ਬਲਾਕ ਦੇ ਸਰਕਾਰੀ ਮਿਡਲ ਸਕੂਲ ਜਹਾਂਗੀਰਪੁਰ ਦੇ ਮੁੱਖ ਅਧਿਆਪਕ ਨੂੰ ਸਰਕਾਰ ਵੱਲੋਂ ਭੇਜੀਆਂ ਕਿਤਾਬਾਂ ਕਬਾੜੀਏ ਨੂੰ ਵੇਚਦੇ ਹੋਏ ਰੰਗੇ ਹੱਥੀਂ ਫੜ ਲਿਆ। ਸਭ ਤੋਂ ਵੱਡੀ ਗੱਲ ਇਹ ਹੈ ਕਿ ਹੈੱਡਮਾਸਟਰ ਬੱਚਿਆਂ ਲਈ ਆਈਆਂ […]

Continue Reading

ਜੇਲ੍ਹ ਦੇ ਅੰਦਰੋਂ ਚਲਦਾ ਵੱਡਾ ਨਸ਼ਾ ਤਸਕਰੀ ਗਿਰੋਹ ਕਾਬੂ, 7 ਨਸ਼ਾ ਤਸਕਰ ਗ੍ਰਿਫਤਾਰ

ਚੰਡੀਗੜ੍ਹ, 3 ਸਤੰਬਰ, ਬੋਲੇ ਪੰਜਾਬ ਬਿਉਰੋ  ਪੰਜਾਬ ਪੁਲਿਸ ਨੇ ਸੱਤ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਦੇ ਅੰਦਰੋਂ ਚਲਾਏ ਜਾ ਰਹੇ ਇੱਕ ਵੱਡੇ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ ਦੱਸਿਆ ਕਿ ਗ੍ਰਿਫਤਾਰ ਕੀਤੇ ਵਿਅਕਤੀਆ ਵਿੱਚ ਤਿੰਨ ਡਿਲੀਵਰੀ ਕਰਨ ਵਾਲੇ ਅਤੇ ਚਾਰ […]

Continue Reading

ਸੋਸ਼ਲ ਮੀਡੀਆ ‘ਤੇ ਜੇਕਰ ਕਿਸੇ ਲੜਕੀ ਵੱਲੋਂ ਫਰੈਂਡ ਰਿਕਵੈਸਟ ਆਉਂਦੀ ਹੈ ਤਾਂ ਸਾਵਧਾਨਜ਼ਰੂਰੀ ਨਹੀਂ ਕਿ ਬੇਨਤੀ ਭੇਜਣ ਵਾਲਾ ਵਿਅਕਤੀ ਲੜਕੀ ਹੋਵੇ, ਉਹ ਦੇਸ਼ ਦਾ ਦੁਸ਼ਮਣ ਵੀ ਹੋ ਸਕਦਾ ਹੈ : ਐਸਐਸਪੀ ਪਠਾਨਕੋਟ

ਪਠਾਨਕੋਟ, 3 ਸਤੰਬਰ, ਬੋਲੇ ਪੰਜਾਬ ਬਿਊਰੋ :ਪਠਾਨਕੋਟ ਪੁਲਸ ਪ੍ਰਸ਼ਾਸਨ ਵੱਲੋਂ ਲੜਕੀਆਂ ਦੇ ਨਾਂ ‘ਤੇ ਚੱਲ ਰਹੇ 8 ਫਰਜ਼ੀ ਸੋਸ਼ਲ ਮੀਡੀਆ ਖਾਤਿਆਂ ਦੀ ਸੂਚੀ ਜਾਰੀ ਕਰਕੇ ਲੋਕਾਂ ਨੂੰ ਸਾਵਧਾਨ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਇਹ ਜ਼ਿਲ੍ਹਾ ਭਾਰਤ-ਪਾਕਿ ਸਰਹੱਦ ਦੇ ਨੇੜੇ ਹੋਣ ਕਾਰਨ ਸੰਵੇਦਨਸ਼ੀਲ ਹੈ। ਏਜੰਸੀਆਂ ਦੇਸ਼ ਦੇ ਨੌਜਵਾਨਾਂ ਨੂੰ ਅਸ਼ਲੀਲ ਵੀਡੀਓ ਅਤੇ ਹੋਰ […]

Continue Reading

ਪਾਕਿਸਤਾਨ ਦੇ ਸਿੰਧ ਵਿਖੇ ਪ੍ਰਾਈਵੇਟ ਹਸਪਤਾਲ ‘ਚ ਗੁਰਦੇ ਦੇ ਇਲਾਜ ਲਈ ਆਈ ਹਿੰਦੂ ਲੜਕੀ ਨਾਲ ਮੁਸਲਮਾਨ ਡਾਕਟਰਾਂ ਨੇ ਕੀਤਾ ਜਬਰ ਜ਼ਿਨਾਹ

ਅੰਮ੍ਰਿਤਸਰ, 3 ਸਤੰਬਰ, ਬੋਲੇ ਪੰਜਾਬ ਬਿਊਰੋ :ਪਿਛਲੇ ਦਿਨੀਂ ਪਾਕਿਸਤਾਨ ‘ਚ ਸਿੱਖਾਂ ਨੂੰ ਧਮਕੀਆਂ ਮਿਲਣ ਦੀਆਂ ਖਬਰਾਂ ਸਾਹਮਣੇ ਆਈਆਂ ਸਨ।ਉਸ ਤੋਂ ਬਾਅਦ ਹੁਣ ਹਿੰਦੂ ਕੁੜੀਆਂ ਨਾਲ ਹੋਈਆਂ ਦੋ ਸ਼ਰਮਨਾਕ ਘਟਨਾਵਾਂ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ ਹੈ।ਮਿਲੀ ਜਾਣਕਾਰੀ ਅਨੁਸਾਰ ਸਿੰਧ ਦੇ ਇੱਕ ਪ੍ਰਾਈਵੇਟ ਹਸਪਤਾਲ ‘ਚ ਇਲਾਜ ਲਈ ਆਈ ਹਿੰਦੂ ਲੜਕੀ ਨਾਲ ਮੁਸਲਮਾਨ ਡਾਕਟਰਾਂ ਵੱਲੋਂ ਜਬਰ […]

Continue Reading