ਅਕਾਲੀ ਦਲ ਨੂੰ ਵਿਸਾਖੀ ਤੋਂ ਪਹਿਲਾਂ ਮਿਲੇਗਾ ਨਵਾਂ ਪ੍ਰਧਾਨ: ਚੀਮਾ

ਚੰਡੀਗੜ੍ਹ 7 ਅਪ੍ਰੈਲ ਬੋਲੇ ਪੰਜਾਬ ਬਿਊਰੋ : 8 ਨੂੰ ਚੰਡੀਗੜ੍ਹ ‘ਚ ਮੀਟਿੰਗ, ਚੋਣ ਤਰੀਕ ਤੈਅ ਹੋਵੇਗੀ, ਸੁਖਬੀਰ ਦੀ ਵਾਪਸੀ ‘ਤੇ ਸਸਪੈਂਸ ਸ੍ਰੀਵਿਸਾਖੀ ਤੱਕ ਸ਼੍ਰੋਮਣੀ ਅਕਾਲੀ ਦਲ ਨੂੰ ਨਵਾਂ ਪ੍ਰਧਾਨ ਮਿਲ ਸਕਦਾ ਹੈ। ਇਸ ਸਬੰਧੀ ਪਾਰਟੀ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਨੇ 8 ਅਪ੍ਰੈਲ ਨੂੰ ਚੰਡੀਗੜ੍ਹ ਹੈੱਡਕੁਆਰਟਰ ਵਿਖੇ ਕਾਰਜਕਾਰਨੀ ਦੀ ਮੀਟਿੰਗ ਬੁਲਾਈ ਹੈ। ਮੀਟਿੰਗ […]

Continue Reading

ਪੰਜਾਬ ‘ਚ 2 ਆਈ ਏ ਐੱਸ ਤੇ 1 ਪੀ ਸੀ ਐਸ ਅਫਸਰਾਂ ਦੇ ਤਬਾਦਲੇ 

ਚੰਡੀਗੜ੍ਹ 4 ਅਪ੍ਰੈਲ .ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰਦਿਆਂ 2 ਆਈ ਏ ਐਸ ਅਤੇ ਇਕ ਪੀ ਸੀ ਐਸ ਅਫ਼ਸਰਾਂ ਦੇ ਤਬਾਦਲੇ ਕੀਤੇ ਹਨ।

Continue Reading

BIG NEWS ;ਚੰਡੀਗੜ੍ਹ ਦੇ DGP ਦਾ ਤਬਾਦਲਾ

ਚੰਡੀਗੜ੍ਹ, 1 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਕੇਂਦਰ ਸਰਕਾਰ ਦੇ ਵੱਲੋਂ ਚੰਡੀਗੜ੍ਹ ਦੇ ਡੀਜੀਪੀ ਸੁਰੇਂਦਰ ਸਿੰਘ ਯਾਦਵ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਅਗਲੇ ਹੁਕਮਾਂ ਤੱਕ ਰਾਜ ਕੁਮਾਰ ਸਿੰਘ ਨੂੰ ਡੀਜੀਪੀ ਚੰਡੀਗੜ੍ਹ ਦਾ Officiating ਚਾਰਜ ਸੌਂਪਿਆ ਗਿਆ ਹੈ। ਦੱਸ ਦਈਏ ਕਿ ਸੁਰੇਂਦਰ ਸਿੰਘ ਯਾਦਵ ਨੂੰ ਡੈਪੂਟੇਸ਼ਨ ਦੇ ਆਧਾਰ ‘ਤੇ BSF ਵਿੱਚ ਡਿਪਟੀ ਇੰਸਪੈਕਟਰ […]

Continue Reading

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਹਿਲਾਂ ਦੇ ਮੁਕਾਬਲਤਨ ਪਿੰਡਾਂ ਅਤੇ ਸ਼ਹਿਰਾਂ ਦਾ ਸਰਵਪੱਖੀ ਵਿਕਾਸ ਹੋ ਰਿਹਾ ਹੈ ਵਧੇਰੇ ਤੇਜ਼ੀ ਨਾਲ : ਕੁਲਵੰਤ ਸਿੰਘ

ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਬੈਰੋਪਰ -ਭਾਗੋਮਾਜਰਾ ਯੁਵਕ ਸੇਵਾਵਾਂ ਕਲੱਬ 50 ਹਜ਼ਾਰ ਰੁਪਏ ਦੇਣ ਦਾ ਐਲਾਨ ਮੋਹਾਲੀ ਇੱਕ ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਧੰਨ ਧੰਨ ਜਥੇਦਾਰ ਬਾਬਾ ਹਨੂਮਾਨ ਸਿੰਘ ਜੀ ਦੀ ਅਪਾਰ ਕਿਰਪਾ ਸਦਕਾ ਸ਼ਹੀਦ ਭਗਤ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਯੁਵਕ ਸੇਵਾਵਾਂ ਕਲੱਬ ਬੈਰੋਪੁਰ (ਰਜਿ: ) ਮੋਹਾਲੀ ਵੱਲੋਂ ਖੇਡ ਮੇਲੇ ਦਾ ਆਯੋਜਨ ਕੀਤਾ […]

Continue Reading

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਅਮਰੀਕਾ ਜਾਣ ਦੀ ਨਹੀਂ ਮਿਲੀ ਇਜਾਜ਼ਤ

ਚੰਡੀਗੜ੍ਹ, 24 ਮਾਰਚ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਅਮਰੀਕਾ ਜਾਣ ਦੀ ਇਜਾਜ਼ਤ ਨਹੀਂ ਮਿਲੀ। ਵਿਦੇਸ਼ ਮੰਤਰਾਲੇ ਨੇ ਉਨ੍ਹਾਂ ਦੀ ਯਾਤਰਾ ਨੂੰ ਨਾਂਹ ਕਰ ਦਿੱਤੀ ਹੈ। ਖੁੱਡੀਆਂ ਨੇ 29 ਮਾਰਚ ਤੋਂ 6 ਅਪ੍ਰੈਲ ਤੱਕ ਅਮਰੀਕਾ ਦੇ ਵਿਸਕਾਨਸਿਨ ਰਾਜ ਵਿੱਚ ਏਬੀਐਸ ਗਲੋਬਲ ਦੀ ਲੈਬ ਦਾ ਦੌਰਾ ਕਰਨਾ ਸੀ, ਜਿੱਥੇ ਪੰਜਾਬ ਦੇ ਡੇਅਰੀ […]

Continue Reading

ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ, 191 ਥਾਣਿਆਂ ਦੇ ਮੁਨਸ਼ੀਆਂ ਦੇ ਕੀਤੇ ਤਬਾਦਲੇ

ਚੰਡੀਗੜ੍ਹ, 24 ਮਾਰਚ,ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਇਕ ਹੋਰ ਵੱਡੀ ਕਾਰਵਾਈ ਕਰਦਿਆਂ 191 ਥਾਣਿਆਂ ਦੇ ਮੁਨਸ਼ੀਆਂ ਦੇ ਤਬਾਦਲੇ ਕਰ ਦਿੱਤੇ ਹਨ। ਇਹ ਫੈਸਲਾ ਉਨ੍ਹਾਂ ਮੁਨਸ਼ੀਆਂ ਨੂੰ ਇੱਕੇ ਥਾਂ ਤੇ ਲੰਮੇ ਸਮੇਂ ਤੱਕ ਟਿਕੇ ਰਹਿਣ ਤੋਂ ਰੋਕਣ ਲਈ ਲਿਆ ਗਿਆ ਹੈ।ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ […]

Continue Reading

ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿੱਚ ਸੰਕੇਤਿਕ ਭਾਸ਼ਾ ਦੀ ਅੱਜ ਤੋਂ ਹੋਈ ਸਫਲਤਾਪੂਰਵਕ ਸ਼ੁਰੂਆਤ: ਡਾ ਬਲਜੀਤ ਕੌਰ

ਵਿਧਾਨ ਸਭਾ ਦੇ ਅਹਿਮ ਮੁੱਦਿਆਂ ਨੂੰ ਸੰਕੇਤਿਕ ਭਾਸ਼ਾ ਵਿੱਚ ਪ੍ਰਸਾਰਿਤ ਕਰਨ ਵਾਲਾ ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ  ਚੰਡੀਗੜ੍ਹ, 21 ਮਾਰਚ ,ਬੋਲੇ ਪੰਜਾਬ ਬਿਊਰੋ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਹੈ ਕਿ ਅੱਜ ਤੋਂ  ਸ਼ੁਰੂ ਹੋਈ 16ਵੀਂ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਦੇ ਰਾਜਪਾਲ ਦੀ ਸਪੀਚ ਨੂੰ ਸੰਕੇਤਿਕ […]

Continue Reading

ਐਮ ਐਲ ਏ ਡਾ. ਚਰਨਜੀਤ ਸਿੰਘ ਵੱਲੋਂ ਚਮਕੌਰ ਸਾਹਿਬ ਦੇ ਖਰੜ ਸਬ ਡਵੀਜ਼ਨ ’ਚ ਪੈਂਦੇ ਪਿੰਡਾਂ ਦੇ ਵਿਕਾਸ ਕਾਰਜਾਂ ਅਤੇ ਮੁਸ਼ਕਿਲਾਂ ਦੇ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਮਾਰਚ ,ਬੋਲੇ ਪੰਜਾਬ ਬਿਊਰੋ : ਐਮ ਐਲ ਏ ਡਾ. ਚਰਨਜੀਤ ਸਿੰਘ ਵੱਲੋਂ ਵਿਧਾਨ ਸਭਾ ਹਲਕਾ ਚਮਕੌਰ ਸਾਹਿਬ ਦੇ ਖਰੜ ਸਬ ਡਵੀਜ਼ਨ ’ਚ ਪੈਂਦੇ ਘੜੂੰਆਂ ਕਾਨੂੰਗੋਈ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਅਤੇ ਜਨਤਕ ਮੁਸ਼ਕਿਲਾਂ ਦੇ ਨਿਪਟਾਰੇ ਲਈ ਅੱਜ ਜ਼ਿਲ੍ਹਾ ਪ੍ਰਸ਼ਾਸਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕਰਕੇ, […]

Continue Reading

ਨਸ਼ਿਆਂ ਦੇ ਖ਼ਤਰੇ ਨਾਲ ਸਿੱਝਣ ਲਈ ਲੋਕ ਸਰਗਰਮ ਭੂਮਿਕਾ ਨਿਭਾਉਣ: ਮੁੱਖ ਮੰਤਰੀ

ਐਸ.ਏ.ਐਸ ਨਗਰ (ਮੁਹਾਲੀ), 6 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਰਗਰਮ ਹਿੱਸੇਦਾਰ ਬਣਨ ਦਾ ਸੱਦਾ ਦਿੱਤਾ ਤਾਂ ਜੋ ਸੂਬੇ ਵਿੱਚੋਂ ਇਸ ਅਲਾਮਤ ਦਾ ਪੂਰੀ ਤਰ੍ਹਾਂ ਸਫ਼ਾਇਆ ਕੀਤਾ ਜਾ ਸਕੇ। ਸਿਟੀ ਸਰਵੀਲੈਂਸ ਅਤੇ ਮੈਨੇਜਮੈਂਟ ਸਿਸਟਮ ਦੀ ਸ਼ੁਰੂਆਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ […]

Continue Reading

’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਉਦੇਸ਼ ਪੰਜਾਬ ਅਤੇ ਪੰਜਾਬ ਦੀ ਜਵਾਨੀ ਨੂੰ ਸੁਰੱਖਿਅਤ ਕਰਨਾ: ਲਾਲਜੀਤ ਸਿੰਘ ਭੁੱਲਰ

 ਚੰਡੀਗੜ੍ਹ, 6 ਮਾਰਚ ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਉਦੇਸ਼ ਪੰਜਾਬ ਅਤੇ ਪੰਜਾਬ ਦੀ ਜਵਾਨੀ ਨੂੰ ਸੁਰੱਖਿਅਤ ਕਰਨਾ ਹੈ। ਇਹ ਪ੍ਰਗਟਾਵਾ ‘ਯੁੱਧ ਨਸ਼ਿਆਂ ਵਿਰੁੱਧ’ ਕੈਬਨਿਟ ਸਬ ਕਮੇਟੀ ਦੇ ਮੈਂਬਰ ਅਤੇ ਪੰਜਾਬ ਦੇ ਟਰਾਂਸਪੋਰਟ ਤੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ […]

Continue Reading