ਐਕਸਾਈਜ਼ ਵਿਭਾਗ ਅਤੇ ਦਿਹਾਤੀ ਪੁਲਸ ਵੱਲੋਂ ਛਾਪੇਮਾਰੀ, ਸਤਲੁਜ ਦਰਿਆ ਨੇੜਿਓਂ 2.70 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ

ਜਲੰਧਰ, 25 ਮਾਰਚ, ਬੋਲੇ ਪੰਜਾਬ ਬਿਊਰੋ :ਜਲੰਧਰ ‘ਚ ਸਤਲੁਜ ਦਰਿਆ ਦੇ ਨਾਲ ਲੱਗਦੇ ਮਹਿਤਪੁਰ ਦੇ ਇਲਾਕੇ ‘ਚ ਐਕਸਾਈਜ਼ ਵਿਭਾਗ ਅਤੇ ਦਿਹਾਤੀ ਪੁਲਸ ਨੇ ਛਾਪੇਮਾਰੀ ਕੀਤੀ। ਪੁਲੀਸ ਨੇ ਮੌਕੇ ਤੋਂ ਕਰੀਬ 4.50 ਲੱਖ ਲੀਟਰ ਲਾਹਣ, 8 ਕਿਲੋ ਡੋਡੇ ਚੂਰਾ ਪੋਸਤ ਅਤੇ ਸ਼ਰਾਬ ਦੀਆਂ ਭੱਠੀਆਂ ਬਰਾਮਦ ਕੀਤੀਆਂ ਹਨ।ਹਾਲਾਂਕਿ ਪੁਲਸ ਪਾਰਟੀ ਨੂੰ ਦੇਖ ਕੇ ਦੋਸ਼ੀ ਦਰਿਆ ਪਾਰ ਕਰਕੇ […]

Continue Reading

ਭਾਜਪਾ ਦੇ ਕੌਮੀ ਪ੍ਰਧਾਨ ਦੀ ਲਗਜ਼ਰੀ ਕਾਰ ਚੋਰੀ, ਪੁਲੀਸ ਦੀਆਂ ਸੱਤ ਟੀਮਾਂ ਜਾਂਚ ‘ਚ ਜੁਟੀਆਂ

ਨਵੀਂ ਦਿੱਲੀ, 25 ਮਾਰਚ, ਬੋਲੇ ਪੰਜਾਬ ਬਿਊਰੋ :ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਦੀ ਲਗਜ਼ਰੀ ਕਾਰ ਬੀਤੇ ਦਿਨੀ ਗੋਵਿੰਦਪੁਰੀ ਇਲਾਕੇ ਤੋਂ ਚੋਰੀ ਹੋ ਗਈ ਸੀ। ਥਾਣਾ ਗੋਬਿੰਦਪੁਰੀ ਪੁਲਿਸ ਨੇ ਡਰਾਈਵਰ ਦੇ ਬਿਆਨਾਂ ‘ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ‘ਚ ਦਿੱਲੀ ਪੁਲਿਸ ਨੇ ਫਰੀਦਾਬਾਦ ਪੁਲਿਸ ਨਾਲ ਮਿਲ ਕੇ ਬਡਖਲ ਇਲਾਕੇ ‘ਚ […]

Continue Reading

ਕਾਂਗਰਸ ਨੂੰ ਵੱਡਾ ਝਟਕਾ, ਨਵੀਨ ਜਿੰਦਲ BJP ‘ਚ ਸ਼ਾਮਿਲ

ਦਿੱਲੀ, ਬੋਲੇ ਪੰਜਾਬ ਬਿਉਰੋ: ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਅਤੇ ਉਦਯੋਗਪਤੀ ਨਵੀਨ ਜਿੰਦਲ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਨਵੀਂ ਦਿੱਲੀ ਸਥਿਤ ਭਾਜਪਾ ਦੇ ਮੁੱਖ ਦਫਤਰ ਗਏ ਅਤੇ ਭਾਰਤੀ ਜਨਤਾ ਪਾਰਟੀ ਦੀ ਮੈਂਬਰਸ਼ਿਪ ਲਈ। ਚਰਚਾ ਹੈ ਕਿ ਭਾਜਪਾ ਉਨ੍ਹਾਂ ਨੂੰ ਕੁਰੂਕਸ਼ੇਤਰ ਲੋਕ ਸਭਾ ਸੀਟ ਤੋਂ ਟਿਕਟ ਦੇ ਸਕਦੀ ਹੈ। ਕੁਰੂਕਸ਼ੇਤਰ ਤੋਂ ਨਵੀਨ ਜਿੰਦਲ ਨੂੰ ਟਿਕਟ […]

Continue Reading

ਕੰਗਨਾ ਰਣੌਤ ਮੰਡੀ ਤੋਂ ਲੜੇਗੀ ਚੋਣ, ਭਾਜਪਾ ਨੇ 111 ਦੀ ਪੰਜਵੀਂ ਸੂਚੀ ਕੀਤੀ ਜਾਰੀ

ਦਿੱਲੀ, ਬੋਲੇ ਪੰਜਾਬ ਬਿਉਰੋ: ਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪੰਜਵੀਂ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ‘ਚ ਸੀਰੀਅਲ ਰਾਮਾਇਣ ‘ਚ ਭਗਵਾਨ ਰਾਮ ਦਾ ਕਿਰਦਾਰ ਨਿਭਾਉਣ ਵਾਲੇ ਅਰੁਣ ਗੋਵਿਲ ਨੂੰ ਮੇਰਠ ਤੋਂ ਟਿਕਟ ਦਿੱਤੀ ਗਈ ਹੈ। ਕੰਗਨਾ ਰਣੌਤ ਨੂੰ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਟਿਕਟ ਦਿੱਤੀ ਗਈ ਹੈ। ਨਵੀਨ ਜਿੰਦਲ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 564,

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 564, ਮਿਤੀ 25-03-2024     ਵਡਹੰਸੁ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ਮੇਰੈ ਅੰਤਰਿ ਲੋਚਾ ਮਿਲਣ ਕੀ ਪਿਆਰੇ ਹਉ ਕਿਉ ਪਾਈ ਗੁਰ ਪੂਰੇ ॥ ਜੇ ਸਉ ਖੇਲ ਖੇਲਾਈਐ ਬਾਲਕੁ ਰਹਿ ਨ ਸਕੈ ਬਿਨੁ ਖੀਰੇ ॥ ਮੇਰੈ ਅੰਤਰਿ ਭੁਖ ਨ ਉਤਰੈ ਅੰਮਾਲੀ ਜੇ ਸਉ ਭੋਜਨ ਮੈ ਨੀਰੇ […]

Continue Reading

ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਤਨਖ਼ਾਹਾਂ ਲਈ ਬਜਟ ਜਾਰੀ

 ਚੰਡੀਗੜ੍ਹ,24 ਮਾਰਚ,ਬੋਲੇ ਪੰਜਾਬ ਬਿਓਰੋ:    ਸਰਕਾਰੀ ਸਕੂਲਾਂ ਦੇ ਪ੍ਰਾਇਮਰੀ ਅਧਿਆਪਕਾਂ ਤੇ ਮੁਲਾਜ਼ਮਾਂ ਨੂੰ ਫਰਵਰੀ ਮਹੀਨੇ ਦੀਆਂ ਰੁਕੀਆਂ ਤਨਖ਼ਾਹਾਂ ਦੇਣ ਲਈ ਵਿੱਤ ਵਿਭਾਗ ਪੰਜਾਬ ਵੱਲੋਂ 102 ਕਰੋੜ 78 ਲੱਖ 74 ਹਜ਼ਾਰ ਦਾ ਬਜਟ ਜਾਰੀ ਕਰ ਦਿੱਤਾ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਬਜਟ ਨਾਲ 18 ਹਜ਼ਾਰ ਤੋਂ ਵੱਧ ਅਧਿਆਪਕਾਂ ਨੂੰ ਤਨਖ਼ਾਹ ਮਿਲ ਸਕੇਗੀ।ਇਸ ਸਬੰਧੀ ਸਰਕਾਰ […]

Continue Reading

ਚੋਣ ਡਿਊਟੀ ਤੋਂ ਗੈਰ ਹਾਜ਼ਰ ਐਸਡੀਐਮ ਖਿਲਾਫ਼  ਅਨੁਸ਼ਾਸਨੀ ਕਾਰਵਾਈ ਦੇ ਨਿਰਦੇਸ਼

ਚੰਡੀਗੜ੍ਹ, 24 ਮਾਰਚ,ਬੋਲੇ ਪੰਜਾਬ ਬਿਓਰੋ : ਲੋਕ ਸਭਾ ਚੋਣਾਂ 2024 ਦੌਰਾਨ ਚੋਣ ਡਿਊਟੀ ਤੋਂ ਗੈਰ ਹਾਜ਼ਰ ਚੱਲ ਰਹੇ ਅਮਲੋਹ ਦੇ ਸਹਾਇਕ ਰਿਟਰਨਿੰਗ ਅਧਿਕਾਰੀ-ਕਮ-ਐਸਡੀਐਮ ਅਮਰਦੀਪ ਸਿੰਘ ਥਿੰਦ, ਪੀਸੀਐਸ ਖਿਲਾਫ ਭਾਰਤੀ ਚੋਣ ਕਮਿਸ਼ਨ ਨੇ ਅਨੁਸ਼ਾਸਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਅਮਰਦੀਪ ਸਿੰਘ ਥਿੰਦ […]

Continue Reading

ਮਾਸੂਮ ਲੋਕਾਂ ਦੇ ਇਹਨਾਂ ਕਾਤਲਾਂ ਨੂੰ ਬਖਸ਼ਿਆ ਨਹੀਂ ਜਾਵੇਗਾ…ਭਗਵੰਤ ਮਾਨ

ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 24 ਮਾਰਚ,ਬੋਲੇ ਪੰਜਾਬ ਬਿਓਰੋ: ਪਿਛਲੇ ਦਿਨੀਂ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਕਈ ਮੌਤਾਂ ਹੋਈਆਂ ਸਨ। ਜਿਸ ਦੇ ਮੱਦੇਨਜ਼ਰ ਅੱਜ ਮੁੱਖ ਮੰਤਰੀ ਭਗਵੰਤ ਮਾਨ ਸੰਗਰੂਰ ਪਹੁੰਚੇ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਲਾਕਾਤ ਕੀਤੀ। ਮੁੱਖ ਮੰਤਰੀ ਮਾਨ ਨੇ ਇਹ ਜਾਣਕਾਰੀ […]

Continue Reading

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 8 ਪਿਸਤੌਲਾਂ ਤੇ 12 ਮੈਗਜ਼ੀਨਾਂ ਸਮੇਤ ਚਾਰ ਗ੍ਰਿਫਤਾਰ

ਜਲੰਧਰ, 24 ਮਾਰਚ, ਬੋਲੇ ਪੰਜਾਬ ਬਿਊਰੋ :ਜਲੰਧਰ ‘ਚ ਸਿਟੀ ਪੁਲਸ ਨੇ 8 ਨਾਜਾਇਜ਼ ਪਿਸਤੌਲਾਂ ਸਮੇਤ 4 ਮੁਲਜਮਾਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮ ਮੂਲ ਰੂਪ ਵਿੱਚ ਲੁਧਿਆਣਾ ਦੇ ਰਹਿਣ ਵਾਲੇ ਹਨ। ਪੁਲੀਸ ਨੇ ਮੁਲਜ਼ਮਾਂ ਕੋਲੋਂ 8 ਹਥਿਆਰਾਂ ਸਮੇਤ 12 ਮੈਗਜ਼ੀਨ ਵੀ ਬਰਾਮਦ ਕੀਤੇ ਹਨ। ਸਿਟੀ ਪੁਲੀਸ ਨੇ ਉਪਰੋਕਤ ਕੁਝ ਮੁਲਜ਼ਮਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ […]

Continue Reading

ਚਾਰਜ ‘ਤੇ ਲਗਾਇਆ ਮੋਬਾਇਲ ਫੋਨ ਫਟਿਆ, ਚਾਰ ਬੱਚਿਆਂ ਦੀ ਮੌਤ

ਲਖਨਊ, 24 ਮਾਰਚ, ਬੋਲੇ ਪੰਜਾਬ ਬਿਊਰੋ :ਮੇਰਠ ‘ਚ ਮੋਦੀਪੁਰਮ ਦੀ ਜਨਤਾ ਕਾਲੋਨੀ ‘ਚ ਕਿਰਾਏ ਦੇ ਮਕਾਨ ‘ਚ ਰਹਿਣ ਵਾਲੇ ਇਕ ਮਜ਼ਦੂਰ ਦੇ ਘਰ ‘ਚ ਚਾਰਜ ‘ਤੇ ਲਗਾਇਆ ਮੋਬਾਇਲ ਫੋਨ ਸ਼ਾਰਟ ਸਰਕਟ ਕਾਰਨ ਫਟ ਗਿਆ ਅਤੇ ਕਮਰੇ ‘ਚ ਅੱਗ ਲੱਗ ਗਈ। ਕਮਰੇ ਵਿੱਚ ਮੌਜੂਦ ਚਾਰ ਬੱਚੇ ਬੁਰੀ ਤਰ੍ਹਾਂ ਸੜ ਗਏ। ਬੱਚਿਆਂ ਨੂੰ ਬਚਾਉਣ ਆਏ ਪਤੀ-ਪਤਨੀ ਵੀ […]

Continue Reading