ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਜੇਲ੍ਹ ਤੋਂ ਆਪਣਾ ਪਹਿਲਾ ਹੁਕਮ ਕੀਤਾ ਜਾਰੀ, ਜਲ ਵਿਭਾਗ ਨੂੰ ਦਿੱਤੇ ਨਿਰਦੇਸ਼

ਨਵੀਂ ਦਿੱਲੀ, 24 ਮਾਰਚ, ਬੋਲੇ ਪੰਜਾਬ ਬਿਊਰੋ :ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ 21 ਮਾਰਚ ਨੂੰ ਗ੍ਰਿਫ਼ਤਾਰ ਕੀਤੇ ਗਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਐਤਵਾਰ (24 ਮਾਰਚ) ਨੂੰ ਜੇਲ੍ਹ ਤੋਂ ਆਪਣਾ ਪਹਿਲਾ ਹੁਕਮ ਜਾਰੀ ਕੀਤਾ। ਉਨ੍ਹਾਂ ਨੇ ਇਕ ਨੋਟ ਰਾਹੀਂ ਜਲ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ। 22 ਮਾਰਚ ਨੂੰ ਅਦਾਲਤ ‘ਚ ਪੇਸ਼ ਹੋਏ […]

Continue Reading

ਮੁੱਖ ਮੰਤਰੀ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਆਮ ਆਦਮੀ ਪਾਰਟੀ ਅੱਜ ਦਿੱਲੀ ‘ਚ ਕਰੇਗੀ ਪ੍ਰਦਰਸ਼ਨ

ਨਵੀਂ ਦਿੱਲੀ, 24 ਮਾਰਚ, ਬੋਲੇ ਪੰਜਾਬ ਬਿਊਰੋ :ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਆਮ ਆਦਮੀ ਪਾਰਟੀ ਐਤਵਾਰ ਨੂੰ ਦਿੱਲੀ ਭਰ ਵਿੱਚ ਪ੍ਰਦਰਸ਼ਨ ਕਰੇਗੀ। ਇਸ ਦੌਰਾਨ ਹੋਲਿਕਾ ਦਹਨ ਮੌਕੇ ਪੁਤਲਾ ਫੂਕਿਆ ਜਾਵੇਗਾ ਅਤੇ ਕੈਂਡਲ ਮਾਰਚ ਕੱਢਿਆ ਜਾਵੇਗਾ। ‘ਆਪ’ ਦੇ ਰਾਜ ਸਭਾ ਮੈਂਬਰ ਡਾ: ਸੰਦੀਪ ਪਾਠਕ ਨੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੀਆਂ ਸੰਸਥਾਵਾਂ ਨੂੰ ਤਬਾਹ […]

Continue Reading

ਪਾਪੂਆ ਨਿਊ ਗਿਨੀ ‘ਚ ਆਇਆ 6.9 ਤੀਬਰਤਾ ਦਾ ਭੂਚਾਲ,ਸੁਨਾਮੀ ਦਾ ਖ਼ਤਰਾ

ਪੋਰਟ ਮੌਰਸਬੀ, 24 ਮਾਰਚ, ਬੋਲੇ ਪੰਜਾਬ ਬਿਊਰੋ :ਪਾਪੂਆ ਨਿਊ ਗਿਨੀ ‘ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਅਮਰੀਕੀ ਭੂ-ਵਿਗਿਆਨ ਸਰਵੇਖਣ (USGS) ਨੇ ਕਿਹਾ ਕਿ ਪਾਪੂਆ ਨਿਊ ਗਿਨੀ ਦੇ ਪੂਰਬੀ ਸੇਪਿਕ ਸੂਬੇ ‘ਚ 6.9 ਤੀਬਰਤਾ ਦਾ ਭੂਚਾਲ ਆਇਆ ਹੈ, ਜਿਸ ਨਾਲ ਕੁਝ ਜਾਨੀ ਨੁਕਸਾਨ ਹੋਣ ਦੀ ਸੰਭਾਵਨਾ ਹੈ। ਲੋਕਾਂ ਨੂੰ ਇੱਕ ਹੋਰ ਭੂਚਾਲ ਦੀ […]

Continue Reading

ਕਾਂਗਰਸ ਵੱਲੋਂ ਲੋਕ ਸਭਾ ਚੋਣਾਂ ਲਈ ਚੌਥੀ ਸੂਚੀ ਜਾਰੀ

ਨਵੀਂ ਦਿੱਲੀ , 24 ਮਾਰਚ, ਬੋਲੇ ਪੰਜਾਬ ਬਿਊਰੋ :ਕਾਂਗਰਸ ਨੇ ਸ਼ਨੀਵਾਰ (23 ਮਾਰਚ) ਨੂੰ ਦੇਰ ਰਾਤ ਲੋਕ ਸਭਾ ਚੋਣਾਂ ਲਈ ਚੌਥੀ ਸੂਚੀ ਜਾਰੀ ਕੀਤੀ ਹੈ। ਇਸ ਵਿੱਚ 11 ਰਾਜਾਂ ਅਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ 45 ਨਾਮ ਸ਼ਾਮਲ ਹਨ। ਇਸ ਸੂਚੀ ਵਿੱਚ ਰਾਜਸਥਾਨ ਦੀਆਂ ਤਿੰਨ ਸੀਟਾਂ ਵਿੱਚੋਂ ਇੱਕ ਨਾਗੌਰ ਹੈ। ਕਾਂਗਰਸ ਨੇ ਇਸ ਨੂੰ ਆਪਣੇ […]

Continue Reading

ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਬਣੇਗੀ ਦਿੱਲੀ ਦੀ ਅਗਲੀ CM?

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਤੋਂ ਬਾਅਦ ਕੀ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਦਿੱਲੀ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲ ਸਕਦੀ ਹੈ?  ਸੀਐਮ ਕੇਜਰੀਵਾਲ ਨੂੰ ਈਡੀ ਰਿਮਾਂਡ ‘ਤੇ ਭੇਜੇ ਜਾਣ ਤੋਂ ਬਾਅਦ ਦਿੱਲੀ ਦੇ ਸਿਆਸੀ ਹਲਕਿਆਂ ‘ਚ ਇਹ ਕਿਆਸ ਅਰਾਈਆਂ ਜ਼ੋਰਾਂ ‘ਤੇ ਹਨ। ਸੁਨੀਤਾ ਕੇਜਰੀਵਾਲ […]

Continue Reading

ਜੰਮੂ ਰੂਟ ‘ਤੇ ਪਹੁੰਚੀ ਪੈਟਰੋਲ ਟੈਂਕਰ ਨਾਲ ਭਰੀ ਰੇਲ ਗੱਡੀ, ਰੁਕਣਾ ਸੀ ਜਲ਼ੰਧਰ

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਪੰਜਾਬ ਵਿੱਚ ਜਲੰਧਰ ਦੇ ਸੁੱਚੀਪਿੰਡ ਸਥਿਤ ਇੰਡੀਅਨ ਆਇਲ ਸਟੇਸ਼ਨ ‘ਤੇ ਆ ਰਹੀ ਮਾਲ ਗੱਡੀ ਉਥੇ ਰੁਕਣ ਦੀ ਬਜਾਏ ਸਿੱਧੀ ਪਠਾਨਕੋਟ-ਜੰਮੂ ਰੂਟ ‘ਤੇ ਚਲੀ ਗਈ। ਜਦੋਂ ਬਿਨਾਂ ਕਿਸੇ ਜਾਣਕਾਰੀ ਦੇ ਉਕਤ ਰੂਟ ‘ਤੇ ਇੱਕ ਮਾਲ ਗੱਡੀ ਦੇਖੀ ਤਾਂ ਅਧਿਕਾਰੀ ਹੈਰਾਨ ਰਹਿ ਗਏ ਕਿਉਂਕਿ ਜੇਕਰ ਉਕਤ ਰਸਤੇ ‘ਤੇ ਸਮੇਂ ਸਿਰ ਕਾਬੂ ਨਾ ਪਾਇਆ […]

Continue Reading

ਪੰਜਾਬ ਕਿੰਗਜ਼ ਨੇ ਦਿੱਲੀ ਕੈਪੀਟਲਸ ਨੂੰ ਮਾਤ ਦੇ ਕੇ ਜਿੱਤ ਨਾਲ ਕੀਤੀ ਸ਼ੁਰੂਆਤ

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਇੰਡੀਅਨ ਪ੍ਰੀਮੀਅਰ ਲੀਗ-2024(IPL) ਦੀ ਸ਼ੁਰੂਆਤ ਹੋ ਚੁੱਕੀ ਹੈ ਤੇ ਪੰਜਾਬ ਕਿੰਗਜ਼ ਨੇ ਜਿੱਤ ਨਾਲ ਟੂਰਨਾਮੈਂਟ ਵਿੱਚ ਸ਼ੁਰੂਆਤ ਕੀਤੀ ਹੈ। ਪੰਜਾਬ ਕਿੰਗਜ਼ ਨੇ ਸੀਜ਼ਨ ਦੇ ਪਹਿਲੇ ਡਬਲ ਹੈਡਰ ਮੈਚ ਵਿੱਚ ਦਿੱਲੀ ਕੈਪੀਟਲਜ਼ ਨੂੰ 4 ਵਿਕਟਾਂ ਨਾਲ ਮਾਤ ਦਿੱਤੀ। ਪੰਜਾਬ ਕਿੰਗਜ਼ ਦੇ ਬੱਲੇਬਾਜ਼ਾਂ ਨੇ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ ਆਸਾਨੀ ਨਾਲ ਦਿੱਲੀ ਵੱਲੋਂ ਦਿੱਤਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 668

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 668, ਮਿਤੀ 24-03-2024 ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ […]

Continue Reading

ਕਵਿਤਾ…ਜਿੰਦਗੀ ਦੀ ਕਿਣਮਿਣ

ਜਿੰਦਗੀ ਦੀ ਕਿਣਮਿਣ******ਔਖੇ ਸੌਖੇ ਕਬੀਲਦਾਰੀ ਦੇ, ਫਰਜ ਨਿਭਾਉਣੇ ਪੈਂਦੇ ਨੇਗਰੀਬੀ ਦੇ ਵਿਚ ਬੜੀ ਵੇਰ, ਚਾਅ ਦਬਾਉਣੇ ਪੈਂਦੇ ਨੇਮਾੜੇ ਬੰਦਿਆਂ ਕੋਲੋਂ,ਕਈ ਰਾਜ ਛੁਪਾਉਣੇ ਪੈਂਦੇ ਨੇਭਾਂਵੇ ਦਿਲ ਮੰਨਦਾ ਨਹੀਂ,ਪਰ ਯਾਰ ਮਨਾਉਣੇ ਪੈਂਦੇ ਨੇਅਜ ਕਲੵ ਸਭ ਨੂੰ ,ਦੁੱਖਾਂ ਨੇ ਘੇਰ ਰੱਖਿਆ ਹੈਇਕ ਦਿਨ ਵਿਚ, ਸੌ-ਸੌ ਗਮ ਹੰਢਾਉਣੇ ਪੈਂਦੇ ਨੇਮਹਿੰਗਾਈ ਨੇ ਸਭ ਦਾ,ਐਸਾ ਕਚੂਮਰ ਕਢਿਆ ਹੈਵਾਧੂ ਖਰਚੇ ਕਰਨੇ ਅਤੇ […]

Continue Reading

ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਹਨੀਪ੍ਰੀਤ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ

ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਹਨੀਪ੍ਰੀਤ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਅੰਮ੍ਰਿਤਸਰ, 17 ਮਾਰਚ, ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 2015 ਵਿੱਚ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿੱਚ ਹਾਲ ਹੀ ਵਿੱਚ ਗ੍ਰਿਫ਼ਤਾਰ ਕੀਤੇ ਗਏ ਪ੍ਰਦੀਪ ਕਲੇਰ ਵੱਲੋਂ ਚੰਡੀਗੜ੍ਹ ਅਦਾਲਤ ਵਿੱਚ ਕੀਤੇ ਖੁਲਾਸੇ ’ਤੇ […]

Continue Reading