ਰਾਹੁਲ ਗਾਂਧੀ ਦੀ ਭਾਰਤ ਜੋੜੋ ਨਿਆ ਯਾਤਰਾ ਅੱਜ ਮਹਾਰਾਸ਼ਟਰ ਵਿੱਚ ਹੋਵੇਗੀ ਸਮਾਪਤ

ਮੁੰਬਈ, 17 ਮਾਰਚ, ਬੋਲੇ ਪੰਜਾਬ ਬਿਊਰੋ :ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਦੀ ਭਾਰਤ ਜੋੜੋ ਨਿਆ ਯਾਤਰਾ ਅੱਜ ਐਤਵਾਰ (17 ਮਾਰਚ) ਨੂੰ ਮੁੰਬਈ, ਮਹਾਰਾਸ਼ਟਰ ਵਿੱਚ ਸਮਾਪਤ ਹੋਵੇਗੀ। ਰਾਹੁਲ ਅੱਜ ਸਵੇਰੇ ਮੁੰਬਈ ਦੇ ਮਣੀ ਭਵਨ ਤੋਂ ਅਗਸਤ ਕ੍ਰਾਂਤੀ ਮੈਦਾਨ ਤੱਕ ਨਿਆ ਸੰਕਲਪ ਪਦਯਾਤਰਾ ਦੀ ਅਗਵਾਈ ਕਰਨਗੇ। ਨਿਆਏ ਯਾਤਰਾ ਦੀ ਸਮਾਪਤੀ ਮੌਕੇ ਸ਼ਿਵਾਜੀ ਪਾਰਕ ਵਿੱਚ ਇੱਕ ਵਿਸ਼ਾਲ ਰੈਲੀ […]

Continue Reading

ਪ੍ਰਸਿੱਧ ਬਾਲੀਵੁੱਡ ਗਾਇਕਾ ਅਨੁਰਾਧਾ ਪੌਡਵਾਲ ਭਾਜਪਾ ‘ਚ ਸ਼ਾਮਲ ਲੜੇਗੀ ਲੋਕ ਸਭਾ ਚੋਣ

ਨਵੀਂ ਦਿੱਲੀ: ਮਸ਼ਹੂਰ ਗਾਇਕਾ ਅਨੁਰਾਧਾ ਪੌਡਵਾਲ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਈ ਹੈ। ਗਾਇਕਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਭਾਜਪਾ ;ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਅਨੁਰਾਧਾ ਪੌਡਵਾਲ ਨੇ ਕਿਹਾ ਕਿ ਉਹ ਅਜਿਹੀ ਸਰਕਾਰ ਵਿੱਚ ਸ਼ਾਮਲ ਹੋ ਕੇ ਖੁਸ਼ ਹੈ ਜਿਸ ਦਾ ਸਨਾਤਨ ਧਰਮ ਨਾਲ ਡੂੰਘਾ ਸਬੰਧ ਹੈ। ਇਹ ਮੇਰੀ ਖੁਸ਼ਕਿਸਮਤੀ ਹੈ ਕਿ ਮੈਂ ਅੱਜ […]

Continue Reading

ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਖਿ਼ਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ

ਮੁਹਾਲੀ : ਬੋਲੇ ਪੰਜਾਬ ਬਿਉਰੋ: ਮੁਹਾਲੀ ਦੀ ਵਿਸ਼ੇਸ਼ ਅਦਾਲਤ ਨੇ ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਖਿ਼ਲਾਫ਼ ਮਨੀ ਲਾਂਡਰਿੰਗ ਰੋਕੂ ਕਾਨੂੰਨ ਤਹਿਤ 28 ਮਾਰਚ ਲਈ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹਨ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਜੰਗਲਾਤ ਵਿਭਾਗ ਦੀਆਂ ਬੇਨਿਯਮੀਆਂ ਬਾਰੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ (2 ਜੂਨ, 2022), ਅਪਰਾਧਿਕ ਸਾਜ਼ਿਸ਼ (6 ਜੂਨ, 2022) ਦੇ ਤਹਿਤ ਦਰਜ ਐੱਫਆਈਆਰਜ਼ […]

Continue Reading

ਕਾਰ ਅਤੇ ਮੋਟਰਸਾਈਕਲ ਪਾਰਟਸ ਫੈਕਟਰੀ ‘ਚ ਧਮਾਕਾ

ਰੇਵਾੜੀ, ਬੋਲੇ ਪੰਜਾਬ ਬਿਉਰੋ: ਸਨਅਤੀ ਸ਼ਹਿਰ ਧਾਰੂਹੇੜਾ ਵਿਚ ਸਥਿਤ ਲਾਈਫਲੌਂਗ ਫੈਕਟਰੀ ਵਿੱਚ ਧਮਾਕੇ ਕਾਰਨ 40 ਦੇ ਕਰੀਬ ਮਜ਼ਦੂਰ ਝੁਲਸ ਗਏ। ਪਾਈਪਾਂ ਵਿੱਚੋਂ ਨਿਕਲੇ ਕੈਮੀਕਲ ਕਾਰਨ ਮਜ਼ਦੂਰਾਂ ਦੇ ਸਰੀਰ ਬੁਰੀ ਤਰ੍ਹਾਂ ਝੁਲਸ ਗਏ। ਮਜ਼ਦੂਰਾਂ ਨੂੰ ਧਾਰੂਹੇੜਾ ਦੇ ਨਿੱਜੀ ਹਸਪਤਾਲ ਅਤੇ ਰੇਵਾੜੀ ਦੇ ਟਰਾਮਾ ਸੈਂਟਰ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਮਜ਼ਦੂਰਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 628

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 628, ਮਿਤੀ 17-03-2024  ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ […]

Continue Reading

2015 ਦੇ ਬਰਗਾੜੀ ਬੇਅਦਬੀ ਮਾਮਲੇ ‘ਚ ਵੱਡਾ ਖੁਲਾਸਾ: ਬੇਅਦਬੀ ਦੀ ਘਟਨਾ ਨੂੰ ਡੇਰਾ ਮੁਖੀ ਰਾਮ ਰਹੀਮ ਅਤੇ ਹਨੀਪ੍ਰੀਤ ਦੇ ਇਸ਼ਾਰੇ ‘ਤੇ ਅੰਜਾਮ ਦਿੱਤਾ ਗਿਆ

ਚੰਡੀਗੜ੍ਹ, 16 ਮਾਰਚ, ਬੋਲੇ ਪੰਜਾਬ ਬਿਊਰੋ :2015 ਦੇ ਬਰਗਾੜੀ ਬੇਅਦਬੀ ਮਾਮਲੇ ‘ਚ ਵੱਡਾ ਖੁਲਾਸਾ ਹੋਇਆ ਹੈ। ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਵੱਲੋਂ ਗ੍ਰਿਫ਼ਤਾਰ ਕੀਤੇ ਭਗੌੜੇ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਨੇ ਇਸ ਮਾਮਲੇ ਵਿੱਚ ਜੇਐਮਆਈਸੀ ਚੰਡੀਗੜ੍ਹ ਦੀ ਅਦਾਲਤ ਵਿੱਚ ਧਾਰਾ 164 ਤਹਿਤ ਆਪਣਾ ਬਿਆਨ ਦਰਜ ਕਰਵਾਇਆ ਹੈ।ਪ੍ਰਦੀਪ ਕਲੇਰ ਨੇ ਆਪਣੇ ਬਿਆਨ ‘ਚ ਸਪੱਸ਼ਟ ਕੀਤਾ ਹੈ […]

Continue Reading

ਸਰਕਾਰ ਦੇ ਦੋ ਸਾਲ ਪੂਰੇ ਹੋਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦੁਆਰਾ ਅੰਬ ਸਾਹਿਬ ਮੱਥਾ ਟੇਕਿਆ

ਮੋਹਾਲੀ, 16 ਮਾਰਚ, ਬੋਲੇ ਪੰਜਾਬ ਬਿਊਰੋ :ਅੱਜ ਸ਼ਨੀਵਾਰ ਨੂੰ ਪੰਜਾਬ ‘ਚ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਦੋ ਸਾਲ ਪੂਰੇ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਡਾ: ਗੁਰਪ੍ਰੀਤ ਕੌਰ ਵੀ ਮੌਜੂਦ ਸਨ। […]

Continue Reading

ਆਦਮਪੁਰ ਹਵਾਈ ਅੱਡੇ ਤੋਂ ਜਲਦ ਸ਼ੁਰੂ ਹੋਣਗੀਆਂ ਘਰੇਲੂ ਉਡਾਣਾਂ

ਜਲੰਧਰ, 16 ਮਾਰਚ, ਬੋਲੇ ਪੰਜਾਬ ਬਿਊਰੋ :ਜਲੰਧਰ ਦੇ ਆਦਮਪੁਰ ਹਵਾਈ ਅੱਡੇ ਤੋਂ 31 ਮਾਰਚ ਤੋਂ ਘਰੇਲੂ ਉਡਾਣਾਂ ਸ਼ੁਰੂ ਹੋਣਗੀਆਂ। ਕੇਂਦਰ ਸਰਕਾਰ ਵੱਲੋਂ ਆਦਮਪੁਰ ਹਵਾਈ ਅੱਡੇ ’ਤੇ ਸਟਾਫ਼ ਦੀ ਨਿਯੁਕਤੀ ਕੀਤੀ ਗਈ ਹੈ ਅਤੇ ਸਟਾਫ਼ ਨੇ ਚਾਰਜ ਵੀ ਸੰਭਾਲ ਲਿਆ ਹੈ। ਹੁਣ 31 ਮਾਰਚ ਤੋਂ ਉਡਾਣਾਂ ਸ਼ੁਰੂ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਹਵਾਈ […]

Continue Reading

ਪੰਜਾਬ ਸਰਕਾਰ ਵੱਲੋਂ 2 IAS ਅਤੇ 13 PCS ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 16 ਮਾਰਚ, ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਨੇ 2 IAS ਅਤੇ 13 PCS ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।

Continue Reading

ਕੇਜਰੀਵਾਲ ਨੂੰ ਮਿਲੀ ਰਾਹਤ,ਅਦਾਲਤ ਵਲੋਂ ਜ਼ਮਾਨਤ ਮਨਜ਼ੂਰ

ਨਵੀਂ ਦਿੱਲੀ, 16 ਮਾਰਚ, ਬੋਲੇ ਪੰਜਾਬ ਬਿਊਰੋ :ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਰਾਬ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਅੱਜ ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਹੋਏ। ਅਦਾਲਤ ਨੇ ਕੇਜਰੀਵਾਲ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। ਸੀਐਮ ਨੂੰ ਰੌਜ਼ ਐਵੇਨਿਊ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਅਦਾਲਤ ਨੇ ਕੇਜਰੀਵਾਲ ਦੀ ਜ਼ਮਾਨਤ ਅਰਜ਼ੀ […]

Continue Reading