ਸੰਸਦ ਮੈਂਬਰ ਪ੍ਰਨੀਤ ਕੌਰ ਵਲੋਂ ਭਾਜਪਾ-ਅਕਾਲੀ ਦਲ ਗਠਜੋੜ ਦਾ ਸਮਰਥਨ

ਸੰਸਦ ਮੈਂਬਰ ਪ੍ਰਨੀਤ ਕੌਰ ਵਲੋਂ ਭਾਜਪਾ-ਅਕਾਲੀ ਦਲ ਗਠਜੋੜ ਦਾ ਸਮਰਥਨ ਚੰਡੀਗੜ੍ਹ, 6 ਮਾਰਚ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਭਾਜਪਾ ਅਤੇ ਅਕਾਲੀ ਦਲ ਦੇ ਗਠਜੋੜ ਨੂੰ ਲੈ ਕੇ ਅਟਕਲਾਂ ਵੱਧ ਰਹੀਆਂ ਹਨ। ਵਿਜੇ ਰੂਪਾਨੀ ਨੇ ਬੀਤੇ ਦਿਨ ਭਾਜਪਾ ਚੰਡੀਗੜ੍ਹ ਦਫ਼ਤਰ ਦਾ ਅਚਨਚੇਤ ਦੌਰਾ ਵੀ ਕੀਤਾ ਸੀ। ਇਸ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਭਾਜਪਾ-ਅਕਾਲੀ […]

Continue Reading

ਚੰਡੀਗੜ੍ਹ ਦੇ ਹਜ਼ਾਰਾਂ ਮੁਲਾਜ਼ਮਾਂ ਨੂੰ ਝਟਕਾ,ਮੁਲਾਜਮ ਰਿਹਾਇਸ਼ ਯੋਜਨਾ ਰੱਦ

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: 15 ਸਾਲਾਂ ਤੋਂ ਆਪਣੇ ਫਲੈਟ ਦੀ ਉਡੀਕ ਕਰ ਰਹੇ ਕਰੀਬ 5 ਹਜ਼ਾਰ ਮੁਲਾਜ਼ਮਾਂ ਨੂੰ ਝਟਕਾ ਪ੍ਰਸ਼ਾਸਨ ਨੇ ਮੁਲਾਜ਼ਮ ਰਿਹਾਇਸ਼ ਯੋਜਨਾ ਰੱਦ ਕਰ ਦਿੱਤੀ। ਪ੍ਰਸ਼ਾਸਨ ਨੇ 2008 ਦੀ ਕਰਮਚਾਰੀ ਆਵਾਸ ਯੋਜਨਾ ਨੂੰ ਰੱਦ ਕਰ ਦਿੱਤਾ ਹੈ। 2008 ਵਿੱਚ ਪ੍ਰਸ਼ਾਸਨ ਨੇ ਇਸ ਸਕੀਮ ਲਈ ਡਰਾਅ ਕੱਢਿਆ ਸੀ। ਪ੍ਰਸ਼ਾਸਨ ਨੇ ਇਸ ਯੋਜਨਾ ਲਈ ਸ਼ਹਿਰ […]

Continue Reading

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੇਸ਼ ਦੀ ਪਹਿਲੀ ਅੰਡਰਵਾਟਰ ਮੈਟਰੋ ਦਾ ਉਦਘਾਟਨ ਕਰਨਗੇ

ਕੋਲਕਾਤਾ, 6 ਮਾਰਚ, ਬੋਲੇ ਪੰਜਾਬ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕੋਲਕਾਤਾ ਵਿੱਚ ਦੇਸ਼ ਦੀ ਪਹਿਲੀ ਅੰਡਰਵਾਟਰ ਮੈਟਰੋ ਦਾ ਉਦਘਾਟਨ ਕਰਨਗੇ। ਪੱਛਮੀ ਬੰਗਾਲ ਪਹੁੰਚਣ ਤੋਂ ਬਾਅਦ, ਪੀਐਮ ਮੋਦੀ ਇੱਕ ਸਮਾਗਮ ਵਿੱਚ ਇਹ ਅਤਿ-ਆਧੁਨਿਕ ਮੈਟਰੋ ਰੇਲ ਸੇਵਾ ਦੇਸ਼ ਵਾਸੀਆਂ ਨੂੰ ਸਮਰਪਿਤ ਕਰਨਗੇ। ਕੋਲਕਾਤਾ ਦੀ ਅੰਡਰਵਾਟਰ ਮੈਟਰੋ ਹੁਗਲੀ ਨਦੀ ਦੇ ਹੇਠਾਂ ਬਣਾਈ ਗਈ ਹੈ। ਕੁਝ ਦਿਨ ਪਹਿਲਾਂ […]

Continue Reading

ਅੱਜ ਦਿੱਲੀ ਦੇ ਜੰਤਰ-ਮੰਤਰ ਵੱਲ ਵਧਣਗੇ ਕਿਸਾਨ

ਪਟਿਆਲ਼ਾ, 6 ਮਾਰਚ, ਬੋਲੇ ਪੰਜਾਬ ਬਿਊਰੋ :ਸੰਯੁਕਤ ਕਿਸਾਨ ਮੋਰਚਾ ਦੀਆਂ ਮੁੱਖ ਜਥੇਬੰਦੀਆਂ ਬੀਕੇਯੂ ਉਗਰਾਹਾਂ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਅਤੇ ਬੀਕੇਯੂ ਡਕੌਂਦਾ (ਧਨੇਰ) ਨੇ ਮੰਗਲਵਾਰ ਨੂੰ ਪਟਿਆਲਾ ਦੇ ਪੁੱਡਾ ਗਰਾਊਂਡ ਵਿੱਚ ਵਿਸ਼ਾਲ ਰੈਲੀ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ ਹੋਰ […]

Continue Reading

‘ਆਪ’ ਮੇਅਰ ਦੀ ਪਹਿਲੀ ਨਗਰ ਨਿਗਮ ਹਾਊਸ ਮੀਟਿੰਗ ਹੋ ਸਕਦੀ ਹੈ ਰੱਦ ?

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਅੱਜ ਹੋਣ ਵਾਲੀ ‘ਆਪ’ ਮੇਅਰ ਦੀ ਪਹਿਲੀ ਨਗਰ ਨਿਗਮ ਹਾਊਸ ਮੀਟਿੰਗ ‘ਤੇ ਮੁਸ਼ਕਿਲ ਆ ਸਕਦੀ ਹੈ ਤੇ ਇਸ ਦੇ ਨਾਲ ਹੀ ਇਕ ਸਵਾਲ ਪੈਦਾ ਹੋ ਰਿਹਾਂ ਹੈ ਕਿ ਇਹ ਮੀਟਿੰਗ ਪ੍ਰਸ਼ਾਸ਼ਕ ਰੱਦ ਕਰ ਸਕਦੇ ਹਨ ਕਿਉਂਕਿ ਸਾਰੇ ਭਾਜਪਾ ਕੌਂਸਲਰਾਂ ਨੇ ਚੰਡੀਗੜ੍ਹ ਪ੍ਰਸ਼ਾਸਕ ਨੂੰ ਇਕ ਨੁਕਤੇ ਨੂੰ ਅੱਗੇ ਰੱਖਦੇ ਸ਼ਿਕਾਇਤ ਕੀਤੀ ਹੈ। […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 672

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 672, ਮਿਤੀ 06-03-2024 ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ […]

Continue Reading

ਬਾਲ ਘਰਾਂ ਦੇ ਬੱਚਿਆਂ ਲਈ ਕੰਪਿਊਟਰ ਕੋਰਸ ਕੀਤੇ ਜਾਣਗੇ ਸ਼ੁਰੂ:ਡਾ.ਬਲਜੀਤ ਕੌਰ

ਪੰਜਾਬ ਸਰਕਾਰ ਦਾ ਇਹ ਉਪਰਾਲਾ  ਬੱਚਿਆਂ ਦੇ  ਬਿਹਤਰ ਭਵਿੱਖ ਲਈ ਇੱਕ ਮਹੱਤਵਪੂਰਨ ਕਦਮ ਹੋਵੇਗਾ  ਚੰਡੀਗੜ੍ਹ, 4 ਮਾਰਚ ,ਬੋਲੇ ਪੰਜਾਬ ਬਿਓਰੋ:  ਪੰਜਾਬ ਸਰਕਾਰ ਵੱਲੋਂ  ਬਾਲ ਘਰਾਂ ਦੇ 14 ਸਾਲ ਤੋਂ ਵੱਧ ਦੀ ਉਮਰ ਦੇ ਬੱਚਿਆਂ ਲਈ ਕੰਪਿਊਟਰ ਕੋਰਸ ਸ਼ੁਰੂ ਕੀਤੇ ਜਾਣਗੇ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਦੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇਥੇ […]

Continue Reading

ਪੰਜਾਬ ਪੁਲਿਸ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ ’ਤੇ ਚਲਾਇਆ ਸੂਬਾ ਪੱਧਰੀ ਤਲਾਸ਼ੀ ਅਭਿਆਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ, ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ  ਪੁਲਿਸ ਟੀਮਾਂ ਨੇ 2460 ਵਿਅਕਤੀਆਂ ਦੀ ਕੀਤੀ ਜਾਮਾਂ ਤਲਾਸ਼ੀ , 180 ਰੇਲਵੇ ਸਟੇਸ਼ਨਾਂ ’ਤੇ ਪਾਰਕ  ਗੱਡੀਆਂ ਵੀ ਕੀਤੀਆਂ ਚੈਕ  : ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ ਚੰਡੀਗੜ੍ਹ, 4 ਮਾਰਚ ,ਬੋਲੇ ਪੰਜਾਬ ਬਿਓਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ […]

Continue Reading

ਐਸ.ਐਸ.ਐਫ. ਨੇ ਪਹਿਲੇ ਮਹੀਨੇ 389 ਸਕਿੰਟ ਦੇ ਰਿਕਾਰਡ ਸਮੇਂ ਵਿੱਚ 1053 ਸੜਕ ਹਾਦਸਿਆਂ ‘ਚ ਪ੍ਰਦਾਨ ਕੀਤੀ ਮੁੱਢਲੀ ਸਹਾਇਤਾ; 574 ਗੰਭੀਰ ਜ਼ਖਮੀਆਂ ਨੂੰ ਪਹੁੰਚਾਇਆ ਹਸਪਤਾਲ 

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ  ਡੀਜੀਪੀ ਪੰਜਾਬ ਨੇ ਫੋਰਸ ਦਾ ਇੱਕ ਮਹੀਨਾ ਮੁਕੰਮਲ ਹੋਣ ‘ਤੇ ਐਸ.ਐਸ.ਐਫ. ਮੈਨੂਅਲ ਕੀਤਾ ਜਾਰੀ  ਡੀਜੀਪੀ ਗੌਰਵ ਯਾਦਵ ਨੇ ਐਸ.ਐਸ.ਐਫ. ਟੀਮ ਨੂੰ ਉਨ੍ਹਾਂ ਦੇ ਸ਼ਲਾਘਾਯੋਗ ਯਤਨਾਂ ਅਤੇ ਪ੍ਰਾਪਤੀਆਂ ਲਈ ਦਿੱਤੀ ਵਧਾਈ   ਐਸ.ਐਸ.ਐਫ. ਮੈਨੂਅਲ ਪੰਜਾਬ ਵਿੱਚ ਸੁਰੱਖਿਅਤ ਸੜਕਾਂ ਅਤੇ […]

Continue Reading

ਰਾਜਪਾਲ ਦੇ ਭਾਸ਼ਣ ਤੋਂ ਭੱਜ ਜਾਣ ’ਤੇ ਵਿਰੋਧੀ ਧਿਰ ਉਤੇ ਜੰਮ ਕੇ ਵਰ੍ਹੇ ਮੁੱਖ ਮੰਤਰੀ

ਪੰਜਾਬ ਤੇ ਪੰਜਾਬੀਆਂ ਦੀ ਤਰੱਕੀ ਤੇ ਖੁਸ਼ਹਾਲੀ ਵਿਰੋਧੀਆਂ ਨੂੰ ਹਜ਼ਮ ਨਹੀਂ ਹੋ ਰਹੀ ਵਿਰੋਧੀ ਧਿਰ ਦੇ ਵਿਧਾਇਕਾਂ ਨੂੰ ਸਦਨ ਵਿੱਚੋਂ ਭੱਜ ਜਾਣ ਤੋਂ ਡੱਕਣ ਲਈ ਵਿਧਾਨ ਸਭਾ ਦੇ ਸਪੀਕਰ ਨੂੰ ਤੋਹਫੇ ਵਜੋਂ ਜਿੰਦਰਾ ਭੇਟ ਕੀਤਾ ਵਿਰੋਧੀ ਪਾਰਟੀ ਨੂੰ ਮੌਕਾਪ੍ਰਸਤ ਅਤੇ ਦਲ-ਬਦਲੂਆਂ ਦੀ ਜੁੰਡਲੀ ਦੱਸਿਆ ਜੋ ਨਿੱਜੀ ਹਿੱਤਾਂ ਲਈ ਵਾਰ-ਵਾਰ ਵਫਾਦਾਰੀਆਂ ਬਦਲਦੇ ਹਨ ਮੁੱਖ ਮਸਲਿਆਂ ਤੋਂ […]

Continue Reading