ਬਠਿੰਡਾ : ਤੇਜ਼ ਹਵਾਵਾਂ ਕਾਰਨ ਟਰੈਕਟਰ-ਟਰਾਲੀ ਪਲਟੀ, 6 ਲੋਕ ਜ਼ਖਮੀ

ਬਠਿੰਡਾ : ਤੇਜ਼ ਹਵਾਵਾਂ ਕਾਰਨ ਟਰੈਕਟਰ-ਟਰਾਲੀ ਪਲਟੀ, 6 ਲੋਕ ਜ਼ਖਮੀ ਗੜੇਮਾਰੀ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ,ਕਿਸਾਨਾਂ ਨੇ ਮੁਆਵਜ਼ਾ ਮੰਗਿਆ  ਬਠਿੰਡਾ, 3 ਮਾਰਚ, ਬੋਲੇ ਪੰਜਾਬ ਬਿਊਰੋ : ਬਠਿੰਡਾ ਦੇ ਪਿੰਡ ਭਗਤਾ ਭਾਈ ਵਿੱਖੇ ਤੇਜ਼ ਹਵਾਵਾਂ ਕਾਰਨ ਇੱਕ ਟਰੈਕਟਰ ਟਰਾਲੀ ਪਲਟ ਗਈ। ਜਿਸ ‘ਚ 6 ਲੋਕ ਜ਼ਖਮੀ ਹੋ ਗਏ, ਜਿਨ੍ਹਾਂ ‘ਚੋਂ 2 ਜ਼ਖਮੀਆਂ ਨੂੰ ਬਠਿੰਡਾ ਦੇ ਸਿਵਲ […]

Continue Reading

ਗੂਗਲ ਨੇ ਪਲੇ ਸਟੋਰ ਤੋਂ ਹਟਾਏ 10 ਭਾਰਤੀ ਮੋਬਾਈਲ ਐਪ

ਦਿੱਲੀ, ਬੋਲੇ ਪੰਜਾਬ ਬਿਉਰੋ: ਗੂਗਲ ਨੇ ਪਲੇ ਸਟੋਰ ਤੋਂ ਹਟਾਏ 10 ਭਾਰਤੀ ਮੋਬਾਈਲ ਐਪ,  ਗੂਗਲ ਨੇ ਇਹ ਕਾਰਵਾਈ ਫੀਸ ਵਿਵਾਦ ਨੂੰ ਲੈ ਕੇ ਕੀਤੀ ਹੈ। ਗੂਗਲ ਨੇ ਇੱਕ ਬਿਆਨ ਜਾਰੀ ਕਰ ਕਿਹਾ ਹੈ ਕਿ ਇਨ੍ਹਾਂ ਐਪਸ ਦੇ ਡਿਵੈਲਪਰ ਬਿਲਿੰਗ ਪਾਲਿਸੀ ਦਾ ਪਾਲਣ ਨਹੀਂ ਕਰ ਰਹੇ ਸਨ। ਉਨ੍ਹਾਂ ਨੂੰ ਇਸ ਬਾਰੇ ਕਈ ਵਾਰ ਚਿਤਾਵਨੀ ਦਿੱਤੀ ਗਈ […]

Continue Reading

ਐਮਰਜੈਂਸੀ ’ਚ ਦਾਖ਼ਲ ਨੌਜਵਾਨ ਨਾਲ ਕੁੱਟਮਾਰ

ਬੋਲੇ ਪੰਜਾਬ ਬਿਉਰੋ: ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ’ਚ ਦਾਖ਼ਲ ਹੋਕੇ ਕੁਝ ਨੌਜਵਾਨਾਂ ਵਲੋਂ ਐਮਰਜੈਂਸੀ ਵਾਰਡ ’ਚ ਜੇਰੇ ਇਲਾਜ ਮਰੀਜ ਨਾਲ ਕੁੱਟਮਾਰ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਸ਼ਰਾਬ ਪੀਕੇ ਹੰਗਾਮਾ ਕਨਰ ਦਾ ਵਿਰੋਧ ਕਰਨ ’ਤੇ ਕਾਰ ਸਵਾਰ ਨੌਜਵਾਨ ਦੀ ਕੁੱਟਮਾਰ ਕੀਤੀ ਗਈ। ਇਸ ਸਾਰੇ ਘਟਨਾਕ੍ਰਮ ਦੀ ਵੀਡੀਓ, ਮੌਕੇ ’ਤੇ ਲੱਗੇ ਸੀਸੀਟੀਵੀ ਕੈਮਰੇ ’ਚ […]

Continue Reading

ਚੰਡੀਗੜ੍ਹ ਨਗਰ ਨਿਗਮ ਦਾ ਐਕਸੀਅਨ ਕੁਲਦੀਪ ਸਿੰਘ ਮੁਅੱਤਲ

ਚੰਡੀਗੜ੍ਹ: ਰਾਣੀ ਲਕਸ਼ਮੀ ਬਾਈ ਮਹਿਲਾ ਭਵਨ ਸੈਕਟਰ 38 ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੇ ਸੰਬੋਧਨ ਦੌਰਾਨ ਮਾਈਕ ਦੀ ਆਵਾਜ਼ ਬੰਦ ਹੋਣ ਮਗਰੋਂ ਨਿਗਮ ਕਮਿਸ਼ਨਰ ਆਨੰਦਿਤਾ ਮਿਤਰਾ ਨੇ ਬਿਜਲੀ ਵਿਭਾਗ ਦੇ ਐਕਸੀਅਨ ਕੁਲਦੀਪ ਸਿੰਘ ਨੂੰ ਮੁਅੱਤਲ ਕਰ ਦਿੱਤਾ।

Continue Reading

ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ 165 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ

ਕੇਜਰੀਵਾਲ ਵੱਲੋਂ 829 ਆਮ ਆਦਮੀ ਕਲੀਨਿਕ ਸਥਾਪਤ ਕਰਕੇ ਸਿਹਤ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਦੀ ਭਰਵੀਂ ਸ਼ਲਾਘਾ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ ਪੰਜਾਬੀਆਂ ਨੂੰ ਸਾਰੀਆਂ 13 ਸੀਟਾਂ ‘ਆਪ’ ਨੂੰ ਜਿਤਾ ਕੇ ਬੇਇਨਸਾਫ਼ੀ ਦਾ ਬਦਲਾ ਲੈਣ ਲਈ ਕਿਹਾ ਪੰਜਾਬ ਬਿਜਲੀ, ਸਿੱਖਿਆ […]

Continue Reading

ਮੁੱਖ ਮੰਤਰੀ ਦੀ ਨੌਜਵਾਨਾਂ ਨੂੰ ਅਪੀਲਃ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਨਵੇਂ ਵਿਚਾਰਾਂ ਅਤੇ ਕਾਢਾਂ ਦੀ ਵਰਤੋਂ ਕਰੋ

 ਨੌਜਵਾਨਾਂ ਦੇ ਨਵੇਂ ਵਿਚਾਰਾਂ ਨੂੰ ਉਤਸ਼ਾਹਤ ਕਰਨ ਦਾ ਦਾਅਵਾ  ਨੌਜਵਾਨਾਂ ਨੂੰ ਦੇਸ਼ ਦੀ ਸਭ ਤੋਂ ਕੀਮਤੀ ਪੂੰਜੀ ਦੱਸਿਆ ਚੰਡੀਗੜ੍ਹ, 2 ਮਾਰਚ,ਬੋਲੇ ਪੰਜਾਬ ਬਿਓਰੋ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਆਪਣੇ ਨਵੇਂ ਵਿਚਾਰਾਂ ਅਤੇ ਖੋਜਾਂ ਦੀ ਵਰਤੋਂ ਕਰਨ ਦਾ ਸੱਦਾ ਦਿੱਤਾ। ਇੱਥੇ ਟੀ.ਆਈ.ਈ.  ਸੀ.ਓ.ਐਨ. […]

Continue Reading

ਕਪੂਰਥਲਾ ‘ਚ ਅਸਮਾਨੀ ਬਿਜਲੀ ਡਿੱਗਣ ਕਾਰਨ 22 ਸਾਲਾ ਨੌਜਵਾਨ ਕਿਸਾਨ ਦੀ ਮੌਤ

ਕਪੂਰਥਲਾ, 2 ਮਾਰਚ, ਬੋਲੇ ਪੰਜਾਬ ਬਿਊਰੋ :ਕਪੂਰਥਲਾ ਦੇ ਪਿੰਡ ਸਿੱਧਵਾਂ ‘ਚ ਦੇਰ ਸ਼ਾਮ ਅਸਮਾਨੀ ਬਿਜਲੀ ਡਿੱਗਣ ਕਾਰਨ 22 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ। ਇਸ ਘਟਨਾ ਤੋਂ ਬਾਅਦ ਆਸ-ਪਾਸ ਦੇ ਪਿੰਡਾਂ ਵਿੱਚ ਵੀ ਸੋਗ ਦੀ ਲਹਿਰ ਹੈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਨੌਜਵਾਨ ਕਿਸਾਨ ਸ਼ਾਮ ਸਮੇਂ ਪਿੰਡ ਦੇ ਖੇਤਾਂ ‘ਚ ਕੰਮ ਕਰ ਰਿਹਾ ਸੀ […]

Continue Reading

ਹਿਮਾਚਲ ਦੇ ਸੋਲਾਂਗ ‘ਚ ਆਇਆ ਐਵਲਾਂਚ, ਕਈ ਵਾਹਨ ਪਲਟੇ

ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ‘ਚ ਬਾਰਿਸ਼ ਅਤੇ ਬਰਫਬਾਰੀ ਕਾਰਨ ਕਈ ਸੜਕਾਂ ਬੰਦਸ਼ਿਮਲਾ, 2 ਮਾਰਚ, ਬੋਲੇ ਪੰਜਾਬ ਬਿਊਰੋ :ਹਿਮਾਚਲ ਦੇ ਸੋਲਾਂਗ ‘ਚ ਅੱਜ ਸ਼ਨੀਵਾਰ ਨੂੰ ਐਵਲਾਂਚ ਆ ਗਿਆ। ਸੋਲਾਂਗ ਦੇ ਨਹਿਰੂ ਕੁੰਡ ਨੇੜੇ ਐਵਲਾਂਚ ਕਾਰਨ ਕਈ ਵਾਹਨ ਪਲਟ ਗਏ। ਇਸ ਤੋਂ ਜ਼ਿਆਦਾ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ ਹੈ। ਦੇਸ਼ ਵਿੱਚ ਪਹਾੜਾਂ ਵਿੱਚ ਬਰਫ਼ਬਾਰੀ ਅਤੇ ਮੈਦਾਨੀ ਇਲਾਕਿਆਂ […]

Continue Reading

PSPCL ਨੇ ਕੱਢੀਆਂ ਸਰਕਾਰੀ ਨੌਕਰੀਆਂ

ਚੰਡੀਗੜ੍ਹ, 2 ਮਾਰਚ, ਬੋਲੇ ਪਜਾਬ ਬਿਓਰੋ :ਪੀਐਸਪੀਸੀਐਲ ਵੱਲੋਂ 433 ਅਸਾਮੀਆਂ ਕੱਢੀਆਂ ਗਈਆਂ ਹਨ। ਇਨ੍ਹਾਂ ਅਸਾਮੀਆਂ ਵਿੱਚ ਸਹਾਇਕ ਸਬ ਸਅੇਸ਼ਨ ਅਟੈਂਡੈਂਟ ਦੀਆਂ 408 ਅਤੇ ਟੈਸਟ ਮਕੈਨਿਕ ਦੀਆਂ 25 ਅਸਾਮੀਆਂ ਕੱਢੀਆਂ ਗਈਆਂ ਹਨ। ਇਨ੍ਹਾਂ ਅਸਾਮੀਆਂ ਲਈ ਯੋਗ ਉਮੀਦਵਾਰ 5 ਮਾਰਚ ਤੋਂ 26 ਮਾਰਚ ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਇਸ ਸਬੰਧੀ ਯੋਗ ਉਮੀਦਵਾਰ PSPCL ਦੀ ਵੈਬਸਾਈਟ ਉਤੇ ਜਾ […]

Continue Reading

ਮੋਦੀ ਵੱਲੋਂ ਜਦੋ ਰਾਮ ਮੰਦਰ ਮੁੱਦੇ ਨੂੰ ਉਭਾਰਕੇ ਸਿਆਸੀ ਫਾਇਦਾ ਲੈਣਾ ਚਾਹਿਆ, ਤਾਂ ਚੋਣ ਕਮਿਸ਼ਨ ਇੰਡੀਆਂ ਨੇ ਉਸ ਸਮੇਂ ਕਿਉਂ ਨਾ ਕੀਤੀ ਕਾਰਵਾਈ : ਮਾਨ

ਨਵੀਂ ਦਿੱਲੀ, 2 ਮਾਰਚ (ਮਨਪ੍ਰੀਤ ਸਿੰਘ ਖਾਲਸਾ):- “ਜਦੋਂ ਇੰਡੀਆਂ ਦੇ ਵਜੀਰ ਏ ਆਜਮ ਸ੍ਰੀ ਨਰਿੰਦਰ ਮੋਦੀ ਵੱਲੋਂ ਰਾਮ ਮੰਦਰ ਦੇ ਉਦਘਾਟਨ ਸਮੇ 22 ਜਨਵਰੀ 2024 ਨੂੰ ਇਸ ਧਾਰਮਿਕ ਮੁੱਦੇ ਨੂੰ ਉਭਾਰਕੇ ਆਪਣੀਆ ਆਉਣ ਵਾਲੀਆ ਲੋਕ ਸਭਾ ਚੋਣਾਂ ਲਈ ਆਪਣੇ ਹੱਕ ਵਿਚ ਪ੍ਰਚਾਰ ਕੀਤਾ ਤਾਂ ਉਸ ਸਮੇਂ ਚੋਣ ਕਮਿਸਨ ਇੰਡੀਆਂ ਨੇ ਵਜੀਰ-ਏ-ਆਜਮ ਮੋਦੀ ਤੇ ਬੀਜੇਪੀ ਦੀ […]

Continue Reading