ਲੁਧਿਆਣਾ : ਮੀਂਹ ਦੇ ਪਾਣੀ ‘ਚ ਕਰੰਟ ਆਉਣ ਕਾਰਨ ਮਾਂ ਦੀ ਮੌਤ, ਪੁੱਤ ਸੀਰੀਅਸ, ਲੋਕਾਂ ਨੇ ਲਾਇਆ ਜਾਮ

ਲੁਧਿਆਣਾ : ਮੀਂਹ ਦੇ ਪਾਣੀ ‘ਚ ਕਰੰਟ ਆਉਣ ਕਾਰਨ ਮਾਂ ਦੀ ਮੌਤ, ਪੁੱਤ ਸੀਰੀਅਸ, ਲੋਕਾਂ ਨੇ ਲਾਇਆ ਜਾਮ ਲੁਧਿਆਣਾ, 27 ਜੂਨ, ਬੋਲੇ ਪੰਜਾਬ ਬਿਊਰੋ : ਲੁਧਿਆਣਾ ‘ਚ ਬਰਸਾਤੀ ਪਾਣੀ ‘ਚ ਕਰੰਟ ਆਉਣ ਨਾਲ ਇਕ ਔਰਤ ਦੀ ਮੌਤ ਹੋ ਗਈ ਹੈ, ਜਦਕਿ ਉਸ ਦੇ 10 ਸਾਲਾ ਬੱਚੇ ਦੀ ਹਾਲਤ ਵੀ ਗੰਭੀਰ ਦੱਸੀ ਜਾ ਰਹੀ ਹੈ।ਜਾਣਕਾਰੀ ਅਨੁਸਾਰ […]

Continue Reading

ਪੀ.ਐਸ.ਪੀ.ਸੀ.ਐਲ ਨੇ ਹਰੀ ਊਰਜਾ ਨੂੰ ਦਿੱਤਾ ਹੁਲਾਰਾ

ਝੋਨੇ ਦੀ ਨਾੜ ‘ਤੇ ਆਧਾਰਿਤ ਜਲਖੇੜੀ ਪਾਵਰ ਪਲਾਂਟ ਆਪਣੇ ਨਵੇਂ ‘ਅਵਤਾਰ’ ਵਿੱਚ 17 ਸਾਲਾਂ ਬਾਅਦ ਮੁੜ ਚਾਲੂ ਚੰਡੀਗੜ੍ਹ/ਪਟਿਆਲਾ, 24 ਜੂਨ,ਬੋਲੇ ਪੰਜਾਬ ਬਿਓਰੋ: ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪਿੰਡ ਜਲਖੇੜੀ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ 10 ਮੈਗਾਵਾਟ ਬਾਇਓਮਾਸ ਪਾਵਰ ਪਲਾਂਟ ਦੇ ਸਫਲ ਮੁੜ ਚਾਲੂ ਹੋਣ ਦਾ ਐਲਾਨ ਕੀਤਾ, ਜਿਸ ਨਾਲ ਪੰਜਾਬ ਲਈ ਵਾਤਾਵਰਣ ਅਤੇ […]

Continue Reading

ਤਰਨਤਾਰਨ: ਨਸ਼ੇ ਨੇ ਉਜਾੜਿਆ ਇਕ ਹੋਰ ਘਰ

ਤਰਨ ਤਾਰਨ 23 ਜੂਨ ,ਬੋਲੇ ਪੰਜਾਬ ਬਿਓਰੋ : ਥਾਣਾ ਸਿਟੀ ਦੇ ਇਲਾਕੇ ਗੋਕਲਪੁਰਾ ‘ਚ ਨਸ਼ੇ ਦੀ ਓਵਰਡੋਜ਼ ਕਾਰਨ 28 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਨਮੋਹਨ ਸਿੰਘ ਉਰਫ ਮਨੀ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਮਨੀ ਦੇ ਮਾਤਾ-ਪਿਤਾ ਦੀ ਕਈ ਸਾਲ ਪਹਿਲਾਂ ਬੀਮਾਰੀ ਕਾਰਨ ਮੌਤ ਹੋ ਗਈ ਸੀ। ਉਹ ਆਪਣੀ 80 ਸਾਲਾ ਨਾਨੀ ਸੋਮਾਵਤੀ […]

Continue Reading

ਕੈਨੇਡਾ ਜਾਣ ਲਈ 24 ਸਾਲਾ ਨੌਜਵਾਨ ਬਣਿਆ 67 ਸਾਲ ਦਾ ਬੁੱਢਾ, ਏਅਰਪੋਰਟ ਤੋਂ ਕੀਤਾ ਗ੍ਰਿਫਤਾਰ

ਨਵੀਂ ਦਿੱਲੀ, 20 ਜੂਨ, ਬੋਲੇ ਪੰਜਾਬ ਬਿਓਰੋਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ’ਤੇ ਸੁਰੱਖਿਆ ਬਲਾਂ ਨੇ ਇਕ 24 ਸਾਲਾ ਨੌਜਵਾਨ ਨੂੰ ਕਾਬੂ ਕੀਤਾ ਹੈ ਜੋ 67 ਸਾਲਾ ਨਕਲੀ ਬੁੱਢਾ ਬਣ ਕੇ ਕੈਨੇਡਾ ਜਾਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਸ ਨੌਜਵਾਨ ਨੇ ਆਪਣੇ ਵਾਲ ਚਿੱਟੇ ਰੰਗ ਲਏ ਸਨ ਤੇ ਵ੍ਹੀਲ ਚੇਅਰ ’ਤੇ ਬੈਠ ਕੇ ਅਪਾਹਜ਼ […]

Continue Reading

ਪਟਿਆਲ਼ਾ ਜ਼ਿਲ੍ਹੇ ਦੇ ਨੌਜਵਾਨ ਦੀ ਕੈਨੇਡਾ ‘ਚ ਮੌਤ

ਪਟਿਆਲ਼ਾ, 18 ਜੂਨ ,ਬੋਲੇ ਪੰਜਾਬ ਬਿਓਰੋ:ਕੈਨੇਡਾ ਦੇ ਸ਼ਹਿਰ ਮੌਂਕਟਨ ’ਚ ਢਾਈ ਸਾਲ ਪਹਿਲਾਂ ਪੜ੍ਹਾਈ ਕਰਨ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ (24 ਸਾਲ) ਵਜੋਂ ਹੋਈ ਹੈ।ਮਿਲੀ ਜਾਣਕਾਰੀ ਅਨੁਸਾਰ ਪਟਿਆਲਾ ਜ਼ਿਲ੍ਹੇ ਦੇ ਕਸਬਾ ਬਲਬੇੜਾ ਨੇੜਲੇ ਪਿੰਡ ਨਨਾਨਸੂ ਦੇ ਆੜ੍ਹਤੀ ਰਾਜਿੰਦਰ ਸਿੰਘ ਦਾ ਇਕਲੌਤਾ ਪੁੱਤਰ ਗੁਰਪ੍ਰੀਤ ਸਿੰਘ ਢਾਈ […]

Continue Reading

ਭਾਜਪਾ ਨੇ ਮਹਾਰਾਸ਼ਟਰ, ਹਰਿਆਣਾ, ਝਾਰਖੰਡ, ਜੰਮੂ-ਕਸ਼ਮੀਰ ਲਈ ਇੰਚਾਰਜ ਅਤੇ ਸਹਿ-ਇੰਚਾਰਜ ਕੀਤੇ ਨਿਯੁਕਤ

ਨਵੀਂ ਦਿੱਲੀ, 17 ਜੂਨ ,ਬੋਲੇ ਪੰਜਾਬ ਬਿਓਰੋ: ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸੋਮਵਾਰ ਨੂੰ ਪਾਰਟੀ ਨੇਤਾਵਾਂ ਭੂਪੇਂਦਰ ਯਾਦਵ ਅਤੇ ਅਸ਼ਵਨੀ ਵੈਸ਼ਨਵ ਨੂੰ ਮਹਾਰਾਸ਼ਟਰ ਲਈ ਸੂਬਾ ਚੋਣ ਇੰਚਾਰਜ ਅਤੇ ਸਹਿ-ਇੰਚਾਰਜ ਨਿਯੁਕਤ ਕੀਤਾ ਹੈ। ਇਸ ਤੋਂ ਇਲਾਵਾ ਭਾਜਪਾ ਆਗੂ ਧਰਮਿੰਦਰ ਪ੍ਰਧਾਨ ਅਤੇ ਬਿਪਲਬ ਕੁਮਾਰ ਦੇਬ ਨੂੰ ਹਰਿਆਣਾ ਲਈ ਚੋਣ ਇੰਚਾਰਜ ਬਣਾਇਆ ਗਿਆ ਹੈ। ਭਾਜਪਾ ਆਗੂ ਸ਼ਿਵਰਾਜ ਸਿੰਘ […]

Continue Reading

ਈਟੀਟੀ ਕਾਡਰ ਦੇ ਅਧਿਆਪਕਾਂ ਦੀ ਭਰਤੀ ਸਬੰਧੀ ਲਿਖਤੀ ਪ੍ਰੀਖਿਆ ਦੀ ਤਰੀਕ ਦਾ ਐਲਾਨ

ਚੰਡੀਗੜ੍ਹ, 6 ਜੂਨ, ਬੋਲੇ ਪੰਜਾਬ ਬਿਓਰੋ :ਪੰਜਾਬ ਦੇ ਸਿੱਖਿਆ ਵਿਭਾਗ ਨੇ 5994 ਈਟੀਟੀ ਕਾਡਰ ਦੇ ਅਧਿਆਪਕਾਂ ਦੀ ਭਰਤੀ ਸਬੰਧੀ ਲਿਖਤੀ ਪ੍ਰੀਖਿਆ ਦੀ ਤਰੀਕ ਐਲਾਨ ਦਿੱਤੀ ਹੈ। ਈਟੀਟੀ ਕਾਡਰ ਦੇ ਅਧਿਆਪਕਾਂ ਦੀਆਂ ਅਸਾਮੀਆਂ ਲਈ ਲਿਖਤੀ ਟੈਸਟ 28 ਜੁਲਾਈ 2024 ਨੂੰ ਹੋਵੇਗਾ।

Continue Reading

ਚੰਡੀਗੜ੍ਹ ਵਿੱਚ ਦਾਖ਼ਲ ਹੋਣ ਵਾਲੇ ਸਾਰੇ ਰਸਤਿਆਂ ’ਤੇ ਤਾਇਨਾਤ ਕੀਤੇ ਚਾਰ ਹਜ਼ਾਰ ਪੁਲੀਸ ਮੁਲਾਜ਼ਮ

ਚੰਡੀਗੜ੍ਹ,31ਮਈ,ਬੋਲੇ ਪੰਜਾਬ ਬਿਓਰੋ:- : ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਸਖਤ ਕੀਤੇ ਗਏ ਹਨ ਚੰਡੀਗੜ੍ਹ ਵਿੱਚ ਦਾਖ਼ਲ ਹੋਣ ਵਾਲੇ ਸਾਰੇ ਰਸਤਿਆਂ ’ਤੇ ਚਾਰ ਹਜ਼ਾਰ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ਜੋ ਸੁੱਰਖਿਆ ਤੇ ਕਰੜੀ ਨਜ਼ਰ ਰਖਣਗੇ।ਅਤੇ ਇਸ ਦੇ ਨਾਲ ਹੀ ਪੰਜ ਸੀਨੀਅਰ ਆਈਪੀਸੀ ਅਧਿਕਾਰੀ ਦਿਨ ਭਰ ਪੋਲਿੰਗ ਸਟੇਸ਼ਨਾਂ ਦੀ ਨਿਗਰਾਨੀ ਕਰਨਗੇ।ਲੋਕ […]

Continue Reading

ਆਪ ਵੱਲੋਂ ਪੰਜਾਬ ‘ਚ ਸੰਗਠਨ ਦਾ ਵਿਸਥਾਰ,ਅਹੁਦੇਦਾਰ ਐਲਾਨੇ

ਚੰਡੀਗੜ੍ਹ, 23 ਮਈ,ਬੋਲੇਂ ਪੰਜਾਬ ਬਿਓਰੋਃਪੰਜਾਬ ‘ਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਵੱਲੋਂ ਸੰਗਠਨ ਦਾ ਵਿਸਥਾਰ ਕਰਕੇ ਨਿਯੁਕਤੀਆਂ ਕੀਤੀਆਂ ਗਈਆਂ ਹਨ।ਸੰਸਥਾ ਵਿੱਚ 2500 ਤੋਂ ਵੱਧ ਲੋਕਾਂ ਨੂੰ ਥਾਂ ਦਿੱਤੀ ਗਈ ਹੈ। ਕੁਝ ਦਿਨ ਪਹਿਲਾਂ ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਮਿਲੀਆਂ ਹਨ।

Continue Reading

ਵੱਡੇ ਵੱਲੋਂ ਆਪਣੇ ਛੋਟੇ ਭਰਾ, ਭਰਜਾਈ ਅਤੇ 3 ਮਹੀਨੇ ਦੇ ਭਤੀਜੇ ਦਾ ਬੇਰਹਿਮੀ ਨਾਲ ਕਤਲ

ਵੱਡੇ ਵੱਲੋਂ ਆਪਣੇ ਛੋਟੇ ਭਰਾ, ਭਰਜਾਈ ਅਤੇ 3 ਮਹੀਨੇ ਦੇ ਭਤੀਜੇ ਦਾ ਬੇਰਹਿਮੀ ਨਾਲ ਕਤਲਸੋਨੀਪਤ, 23 ਮਈ,ਬੋਲੇਂ ਪੰਜਾਬ ਬਿਓਰੋਃਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਤੋਂ ਇੱਕ ਰੂਹ ਕੰਬਾਊ ਮਾਮਲਾ ਸਾਹਮਣੇ ਆਇਆ ਹੈ। ਜ਼ਿਲ੍ਹੇ ਦੇ ਪਿੰਡ ਬਿੰਦਰੋਲੀ ਵਿੱਚ ਇੱਕ ਨੌਜਵਾਨ ਨੇ ਆਪਣੇ ਛੋਟੇ ਭਰਾ, ਭਰਜਾਈ ਅਤੇ 3 ਮਹੀਨੇ ਦੇ ਭਤੀਜੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਤਿੰਨਾਂ ਨੂੰ […]

Continue Reading