ਡੀਟੀਐਫ ਦੀ ਸਿੱਖਿਆ ਅਧਿਕਾਰੀਆਂ ਨਾਲ ਹੋਈ ਮੀਟਿੰਗ ਵਿੱਚ ਮਸਲੇ ਹੱਲ ਹੋਣ ਦਾ ਮਿਲਿਆ ਭਰੋਸਾ

ਡੀਟੀਐੱਫ ਨੂੰ ਮਿਲੇ ਭਰੋਸੇ ਉਪਰੰਤ ਸੰਘਰਸ਼ ਮੁਲਤਵੀ ਕਰਨ ਦਾ ਫੈਸਲਾ ਮੋਹਾਲੀ, 19 ਮਈ, ਬੋਲੇ ਪੰਜਾਬ ਬਿਓਰੋ :ਡੀਟੀਐਫ ਵੱਲੋਂ ਬੀਤੇ ਕਈ ਦਿਨਾਂ ਤੋਂ ਅਧਿਆਪਕਾਂ ਦੀਆਂ ਵਿਭਾਗੀ ਮੰਗਾਂ ਹੱਲ ਨਾ ਹੋਣ ਦੇ ਵਿਰੋਧ ਵਜੋਂ ਕੀਤੇ ਜਾ ਰਹੇ ਅਰਥੀ ਫੂਕ ਪ੍ਰਦਰਸ਼ਨਾਂ ਅਤੇ ਮੁੱਖ ਮੰਤਰੀ ਵੱਲ ਭੇਜੇ ਜਾ ਰਹੇ ‘ਵਿਰੋਧ ਪੱਤਰਾਂ’ ਅਤੇ 19 ਮਈ ਨੂੰ ਆਨੰਦਪੁਰ ਸਾਹਿਬ ਵਿਖੇ ਐਲਾਨੇ […]

Continue Reading

ਕੁੱਟਮਾਰ ਦੀ ਘਟਨਾ ਦਾ ਸੀਸੀਟੀਵੀ ਫੁਟੇਜ ਗਾਇਬ ਕਰ ਦਿੱਤਾ ਗਿਆ : ਸਵਾਤੀ ਮਾਲੀਵਾਲ

ਨਵੀਂ ਦਿੱਲੀ, 19 ਮਈ,ਬੋਲੇ ਪੰਜਾਬ ਬਿਓਰੋ:ਆਮ ਆਦਮੀ ਪਾਰਟੀ (ਆਪ) ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੇ ਸ਼ਨੀਵਾਰ ਰਾਤ ਨੂੰ ਦਾਅਵਾ ਕੀਤਾ ਕਿ 13 ਮਈ ਦੀ ਘਟਨਾ ਦੀ ਸੀਸੀਟੀਵੀ ਫੁਟੇਜ “ਗਾਇਬ” ਕਰ ਦਿੱਤੀ ਗਈ ਹੈ ਅਤੇ ਅਡੀਟਿਡ ਵੀਡੀਓ ਜਾਰੀ ਕੀਤੇ ਜਾ ਰਹੇ ਹਨ। ਮਾਲੀਵਾਲ ‘ਤੇ 13 ਮਈ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ‘ਤੇ ਕਥਿਤ […]

Continue Reading

ਅੱਤ ਦੀ ਗਰਮੀ ਕਾਰਨ ਪੰਜਾਬ ਦੇ ਸਕੂਲਾਂ ਦਾ ਸਮਾਂ ਤਬਦੀਲ

ਚੰਡੀਗੜ੍ਹ, 18 ਮਈ,ਬੋਲੇ ਪੰਜਾਬ ਬਿਓਰੋ:ਅੱਤ ਦੀ ਗਰਮੀ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ।

Continue Reading

ਪੰਜਾਬ ਵਿੱਚ ਬੀਜੇਪੀ ਉਮੀਦਵਾਰਾਂ ਦਾ ਵਿਰੋਧ ਜਾਰੀ ਰਹੇਗਾ ਕਿਸਾਨਾਂ ਨੇ ਕੀਤਾ ਅਹਿਦ

ਭਵਾਨੀਗੜ੍ਹ, 17 ਮਈ,ਬੋਲੇ ਪੰਜਾਬ ਬਿਓਰੋ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਭਵਾਨੀਗੜ੍ਹ ਦੀ ਮੀਟਿੰਗ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਆਲ ਦੀ ਅਗਵਾਈ ਹੇਠ ਗੁਰੂ ਘਰ ਨੌਵੇਂ ਪਾਤਸ਼ਾਹ ਪਿੰਡ ਫੱਗੁਆਲਾ ਵਿਖੇ ਹੋਈ। ਇਸ ਮੀਟਿੰਗ ਵਿੱਚ ਬਲਾਕ ਦੇ ਪਿੰਡਾਂ ਦੇ ਫੰਡਾਂ ਬਾਰੇ ਅਤੇ ਜਥੇਬੰਦੀ ਦੇ ਆਉਣ ਵਾਲੇ ਪ੍ਰੋਗਰਾਮਾਂ ਵਾਰੇ ਹੋਈ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ […]

Continue Reading

ਕੇ.ਵਾਈ.ਸੀ ਐਪ ਰਾਹੀਂ ਪੰਜਾਬ ਦੇ ਕਿਸੇ ਵੀ ਉਮੀਦਵਾਰ ਬਾਰੇ ਜਾਣਕਾਰੀ ਲਈ ਜਾ ਸਕਦੀ ਹੈ- ਸਿਬਿਨ ਸੀ

ਮੁੱਖ ਚੋਣ ਅਧਿਕਾਰੀ ਦੇ ਸ਼ੋਸ਼ਲ ਮੀਡੀਆ ਹੈਂਡਲਜ਼ ‘ਤੇ ਪੌਡਕਾਸਟ ਦਾ ਚੌਥਾ ਐਪੀਸੋਡ ਰਿਲੀਜ਼ ਚੋਣ ਕਮਿਸ਼ਨ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਐਪਾਂ ਅਤੇ ਆਈ.ਟੀ. ਖੇਤਰ ਦੀਆਂ ਪਹਿਲਕਦਮੀਆਂ ਬਾਰੇ ਦਿੱਤੀ ਜਾਣਕਾਰੀ ਚੰਡੀਗੜ੍ਹ, 15 ਮਈ ,ਬੋਲੇ ਪੰਜਾਬ ਬਿਓਰੋ:

Continue Reading

ਕੇਜਰੀਵਾਲ ਨੂੰ ਮਿਲੀ ਅੰਤਰਿਮ ਜ਼ਮਾਨਤ

ਨਵੀਂ ਦਿੱਲੀ, 10 ਮਈਲੋਕ ਸਭਾ ਚੋਣਾਂ ਦੇ ਦਰਮਿਆਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਈ ਚੰਗੀ ਖ਼ਬਰ ਹੈ। ਸੁਪਰੀਮ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਦੀ ਜਾਂਚ ਦਾ ਸਾਹਮਣਾ ਕਰ ਰਹੇ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ।ਜਸਟਿਸ ਸੰਜੀਵ ਖੰਨਾ ਦੀ ਅਗਵਾਈ ਵਾਲੇ ਬੈਂਚ ਨੇ […]

Continue Reading

ਰਾਜ ਚੈਕ ਪੋਸਟ ‘ਤੇ ਜਾਅਲੀ ਟੈਕਸ ਵਸੂਲੀ ਘੁਟਾਲੇ ਦਾ ਭਗੌੜਾ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਮੁਲਜ਼ਮ ਨੇ ਟਰਾਂਸਪੋਰਟ ਵਿਭਾਗ ਦੇ ਈ-ਪਰਿਵਾਹਨ ਸਾਫਟਵੇਅਰ ਦੀ ਤਰਜ਼ ‘ਤੇ ਤਿਆਰ ਕੀਤੇ ਜਾਅਲੀ ਸਾਫਟਵੇਅਰ ਦਾ ਲਿੰਕ ਕਰਵਾਇਆ ਸੀ ਮੁਹੱਈਆ ਚੰਡੀਗੜ੍ਹ, 9 ਮਈ ,ਬੋਲੇ ਪੰਜਾਬ ਬਿਓਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਭਗੌੜੇ ਮੁਲਜ਼ਮ ਸਤਪਾਲ ਚੌਧਰੀ ਵਾਸੀ ਪਿੰਡ ਮੁਰਤਜ਼ਾਬਾਦ (ਸਤਬਾਗੜੀ), ਜ਼ਿਲ੍ਹਾ ਪਲਵਲ, ਹਰਿਆਣਾ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਇਹ ਮੁਲਜ਼ਮ ਹਾਈ ਕੋਰਟ ਵੱਲੋਂ ਅਗਾਊਂ […]

Continue Reading

ਪੁੰਛ ‘ਚ ਹਵਾਈ ਫੌਜ ਦੇ ਵਾਹਨਾਂ ‘ਤੇ ਅੱਤਵਾਦੀ ਹਮਲਾ, ਜਵਾਨ ਸ਼ਹੀਦ

ਸ਼੍ਰੀਨਗਰ 5 ਮਈ, ਬੋਲੇ ਪੰਜਾਬ ਬਿਉਰੋ: ਜੰਮੂ ਦੇ ਸੁਰਨਕੋਟ ‘ਚ ਹਵਾਈ ਫੌਜ ਦੇ ਵਾਹਨ ‘ਤੇ ਅੱਤਵਾਦੀ ਹਮਲੇ ਦੀ ਖਬਰ ਸਾਹਮਣੇ ਆਈ ਹੈ। ਸੂਤਰਾਂ ਮੁਤਾਬਕ ਇਸ ਹਮਲੇ ‘ਚ 5 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਇਨ੍ਹਾਂ ‘ਚੋਂ 1 ਦੀ ਹਾਲਤ ਗੰਭੀਰ ਬਣੀ ਹੋਈ ਹੈ। ਫੌਜ ਹਮਲੇ ਵਾਲੀ ਥਾਂ ‘ਤੇ ਪਹੁੰਚ ਗਈ ਹੈ। ਸੂਤਰਾਂ ਨੇ ਦੱਸਿਆ […]

Continue Reading

ਸ਼ਿਵਸੈਨਾ ਆਗੂ ਸੁਸ਼ਮਾ ਅੰਧਾਰੇ ਨੂੰ ਸਭਾ ਵਿੱਚ ਲੈ ਕੇ ਜਾਂਦੇ ਸਮੇਂ ਹੈਲੀਕਾਪਟਰ ਕਰੈਸ਼

ਨਵੀਂ ਦਿੱਲੀ, 3 ਮਈ, ਬੋਲੇ ਪੰਜਾਬ ਬਿਓਰੋ :ਛੱਤੀਸਗੜ੍ਹ ਦੇ ਜ਼ਿਲ੍ਹਾ ਰਾਏਗੜ੍ਹ ਦੇ ਮਹਾੜ ਵਿੱਚ ਸ਼ਿਵਸੈਨਾ ਆਗੂ ਸੁਸ਼ਮਾ ਅੰਧਾਰੇ ਨੂੰ ਸਭਾ ਵਿੱਚ ਲੈ ਕੇ ਜਾਂਦੇ ਸਮੇਂ ਹੈਲੀਕਾਪਟਰ ਕਰੈਸ਼ ਹੋ ਗਿਆ। ਸੁਸ਼ਮਾ ਅੰਧਾਰੇ ਦੇ ਹੈਲੀਕਾਪਟਰ ਵਿੱਚ ਚਡ੍ਹਨ ਤੋਂ ਪਹਿਲਾਂ ਹੀ ਹੇਲੀਕਾਪਟਰ ਕਰੈਸ਼ ਹੋ ਗਿਆ। ਜਾਣਕਾਰੀ ਅਨੁਸਾਰ ਦੋਵੇਂ ਪਾਇਲਟ ਸੁਰੱਖਿਅਤ ਹਨ। ਉਥੇ ਹੈਲੀਕਾਪਟਰ ਕਰੈਸ਼ ਦਾ ਵੀਡੀਓ ਸੋਸ਼ਲ ਮੀਡੀਆ […]

Continue Reading

ਇਕਬਾਲ ਸਿੰਘ ਲਾਲਪੁਰਾ ਨੇ ਸੀਨੀਅਰ ਭਾਜਪਾ ਆਗੂ ਸ਼ਲਿੰਦਰ ਅਨੰਦ ਦੇ ਘਰ ਕੀਤੀ ਮੀਟਿੰਗ

ਮੋਹਾਲੀ ਨੂੰ ਵਿਕਸਿਤ ਸ਼ਹਿਰ ਮਨਾਉਣ ਲਈ ਪ੍ਰਮੁੱਖ ਸਮੱਸਿਆਵਾਂ ਨੂੰ ਕੇਂਦਰ ਸਰਕਾਰ ਤੱਕ ਪਹੁੰਚਾਵਾਂਗਾ : ਲਾਲਪੁਰਾ ਸੌੜੇ ਰਾਜਨੀਤਿਕ ਹਿੱਤਾਂ ਦੀ ਪੂਰਤੀ ਲਈ ਕੁਝ ਪਾਰਟੀਆਂ ਨੇ ਪਾਈਆਂ ਲੋਕਾਂ ਵਿੱਚ ਵੰਡੀਆਂ : ਲਾਲਪੁਰਾ ਚੰਡੀਗੜ੍ਹ 3 ਮਈ,ਬੋਲੇ ਪੰਜਾਬ ਬਿਓਰੋ: ਭਾਰਤੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਮੋਹਾਲੀ ਵਿਖੇ ਸੀਨੀਅਰ ਭਾਜਪਾ ਆਗੂ ਸ਼ਲਿੰਦਰ ਅਨੰਦ ਦੇ ਘਰ ਭਾਰਤੀ ਜਨਤਾ […]

Continue Reading