ਇੰਗਲੈਂਡ ‘ਤੇ ਭਾਰਤੀ ਹਾਕੀ ਟੀਮ ਦੀ ਜਿੱਤ ‘ਤੇ ਮੁੱਖ ਮੰਤਰੀ ਨੇ ਟੀਮ ਨੂੰ ਸ਼ਾਨਦਾਰ ਦੱਸਿਆ

ਆਉਣ ਵਾਲੇ ਮੈਚਾਂ ਲਈ ਟੀਮ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ ਚੰਡੀਗੜ੍ਹ, 4 ਅਗਸਤ ,ਬੋਲੇ ਪੰਜਾਬ ਬਿਊਰੋ : ਇੰਗਲੈਂਡ ‘ਤੇ ਭਾਰਤੀ ਹਾਕੀ ਟੀਮ ਦੀ ਸ਼ਾਨਦਾਰ ਜਿੱਤ ਦੀ ਸ਼ਲਾਘਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਕਿਹਾ ਕਿ ਭਾਰਤੀ ਟੀਮ ਸ਼ਾਨਦਾਰ ਹੈ ਕਿਉਂਕਿ ਟੀਮ ਨੇ 10 ਖਿਡਾਰੀਆਂ ਨਾਲ ਖੇਡਣ ਦੇ ਬਾਵਜੂਦ ਇੰਗਲੈਂਡ ਦੀ ਟੀਮ […]

Continue Reading

ਸਬ ਜੂਨੀਅਰ ਕਰਾਸ( ਜੂਡੋ) ਪੰਜਾਬ ਸਟੇਟ ਚੈਂਪੀਅਨਸ਼ਿਪ ਪਟਿਆਲਾ ਵਿਖੇ ਗੁਰਦਾਸਪੁਰ ਦੇ ਖਿਡਾਰੀਆਂ ਪਹਿਲੀ ਵਾਰ ਝੰਡੇ ਗੱਡੇ

6 ਗੋਲਡ ,6 ਸਿਲਵਰ ਅਤੇ 4 ਕਾਂਸ਼ੀ ਤਮਗੇ ਜਿੱਤ ਕੇ ਜੇਤੂ ਟਰਾਫੀ ਤੇ ਕੀਤਾ ਕਬਜਾ ਫ਼ਤਹਿਗੜ੍ਹ ਸਾਹਿਬ,30, ਜੁਲਾਈ ,ਬੋਲੇ ਪੰਜਾਬ ਬਿਊਰੋ ,(ਮਲਾਗਰ ਖਮਾਣੋਂ) : ਪਟਿਆਲਾ ਦੇ ਘਨੌਰ ਕਸਬੇ ਵਿਚ ਹੋਈ ਸਬ ਜੂਨੀਅਰ ਕਰਾਸ,( ਜੂਡੋ) ਚੈਂਪੀਅਨਸ਼ਿਪ 2024 ਵਿਚ ਗੁਰਦਾਸਪੁਰ ਦੇ ਖਿਡਾਰੀਆਂ ਨੇ 6 ਗੋਲਡ ਮੈਡਲ, 6 ਸਿਲਵਰ ਮੈਡਲ, ਅਤੇ 4 ਬਰਾਉਨਸ ਮੈਡਲ ਜਿੱਤ ਕੇ ਗੁਰਦਾਸਪੁਰ ਦਾ […]

Continue Reading

ਪੇੈਰਿਸ ਓਲੰਪਿਕ 2024 ‘ਚ ਭਾਰਤੀ ਹਾਕੀ ਟੀਮ ਨੂੰ ਜਿੱਤਣ ਤੇ CM ਮਾਨ ਨੇ ਦਿੱਤੀ ਵਧਾਈ

ਪੇੈਰਿਸ ਓਲੰਪਿਕ 2024 ‘ਚ ਭਾਰਤੀ ਹਾਕੀ ਟੀਮ ਨੂੰ ਜਿੱਤਣ ਤੇ CM ਮਾਨ ਨੇ ਦਿੱਤੀ ਵਧਾਈ ਚੰਡੀਗੜ੍ਹ 28 ਜੁਲਾਈ ,ਬੋਲੇ ਪੰਜਾਬ ਬਿਊਰੋ : ਪੇੈਰਿਸ ਓਲੰਪਿਕ 2024 ਖੇਡਾਂ ਕੱਲ੍ਹ ਤੋਂ ਸ਼ੁਰੂ ਹੋ ਗਈਆਂ ਹਨ। ਪਹਿਲਾ ਦਿਨ ਭਾਰਤ ਦੇ ਖਿਡਾਰੀਆਂ ਦਾ ਠੀਕ ਜਿਹਾ ਹੀ ਪ੍ਰਦਰਸ਼ਨ ਰਿਹਾ ਹੈ। ਭਾਰਤੀ ਪੁਰਸ਼ ਹਾਕੀ ਟੀਮ ਦੇ ਖਿਡਾਰੀਆਂ ਨੇ ਨਿਊਜ਼ੀਲੈਂਡ ਨੂੰ 3-2 ਨਾਲ […]

Continue Reading

ਪੈਰਿਸ ਓਲਪਿੰਕ 2024 ਮਨੂ ਭਾਕਰ ਨੇ ਨਿਸ਼ਾਨੇਬਾਜ਼ੀ ਵਿੱਚ ਤਗਮਾ ਜਿੱਤ ਕੇ ਰਚਿਆ ਇਤਿਹਾਸ

ਨਵੀਂ ਦਿੱਲੀ, 28 ਜੁਲਾਈ,ਬੋਲੇ ਪੰਜਾਬ ਬਿਊਰੋ : ਭਾਰਤੀ ਨਿਸ਼ਾਨੇਬਾਜ਼ ਮਨੂ ਭਾਕਰ ਨੇ ਇਤਿਹਾਸ ਰਚਦੇ ਹੋਏ ਭਾਰਤ ਲਈ ਓਲੰਪਿਕ 2024 ਵਿੱਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਕਾਂਸੀ ਦਾ ਤਗਮਾ ਜਿੱਤਿਆ ਹੈ। ਮਨੂ ਭਾਕਰ ਨਿਸ਼ਾਨੇਬਾਜ਼ੀ ਵਿੱਚ ਤਗਮਾ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਬਣ ਗਈ ਹੈ। ਮਨੂ ਭਾਕਰ ਦਾ ਇਹ ਦੂਜਾ ਓਲੰਪਿਕ ਹੈ। ਉਸਨੇ ਆਖਰੀ ਟੋਕੀਓ ਓਲੰਪਿਕ 2020 ਵਿੱਚ […]

Continue Reading

ਪ੍ਰਸਿੱਧ ਪੈਰਾ ਕ੍ਰਿਕਟਰ 18 ਜੁਲਾਈ ਤੋਂ 2 ਅਗਸਤ ਤੱਕ 8 ਰਾਜਾਂ ਵਿੱਚ ਆਰੀਅਨਜ਼ ਸਕਾਲਰਸ਼ਿਪ ਮੇਲੇ ਵਿੱਚ ਸ਼ਾਮਲ ਹੋਣਗੇ

ਆਰੀਅਨਜ਼ ਜੇ.ਕੇ., ਹਿਮਾਚਲ, ਹਰਿਆਣਾ, ਬਿਹਾਰ, ਦਿੱਲੀ, ਪੰਜਾਬ, ਟ੍ਰਾਈਸਿਟੀ, ਬਿਹਾਰ, ਝਾਰਖੰਡ ਆਦਿ ਵਿੱਚ ਸਕਾਲਰਸ਼ਿਪ ਮੇਲਾ ਆਯੋਜਿਤ ਕਰਨਗੇ।  ਮੋਹਾਲੀ, 15th  ਜੁਲਾਈ  ,ਬੋਲੇ ਪੰਜਾਬ ਬਿਊਰੋ :  ਆਰੀਅਨਜ਼ ਗਰੁੱਪ ਆਫ਼ ਕਾਲੇਜਿਸ ਉੱਤਰੀ ਭਾਰਤ ਦੇ ਵੱਖ-ਵੱਖ ਸ਼ਹਿਰਾਂ ਵਿੱਚ 18 ਜੁਲਾਈ ਤੋਂ 2 ਅਗਸਤ ਤੱਕ ਮੌਕੇ ‘ਤੇ ਦਾਖਲੇ ਲਈ ਕਰੀਅਰ ਕਾਉਂਸਲਿੰਗ ਸੈਸ਼ਨਾਂ ਅਤੇ ਸਕਾਲਰਸ਼ਿਪ ਮੇਲੇ ਦਾ ਆਯੋਜਨ ਕਰਨ ਜਾ ਰਿਹਾ ਹੈ। […]

Continue Reading

ਇੰਡੀਅਨ ਆਇਲ ਪੰਜਾਬ ਸਬ ਜੂਨੀਅਰ ਬੈਡਮਿੰਟਨ ਰੈਂਕਿੰਗ ਟੂਰਨਾਮੈਂਟ ਸਮਾਪਤ

ਜਲੰਧਰ 10 ਜੁਲਾਈ ,ਬੋਲੇ ਪੰਜਾਬ ਬਿਊਰੋ :  ਰਾਏਜ਼ਾਦਾ ਹੰਸਰਾਜ ਬੈਡਮਿੰਟਨ ਸਟੇਡੀਅਮ ਵਿਖੇ 7 ਜੁਲਾਈ ਤੋਂ ਸ਼ੁਰੂ ਹੋਇਆ ਇੰਡੀਅਨ ਆਇਲ ਪੰਜਾਬ ਸਟੇਟ ਸਬ-ਜੂਨੀਅਰ ਬੈਡਮਿੰਟਨ ਰੈਂਕਿੰਗ ਟੂਰਨਾਮੈਂਟ ਬੁੱਧਵਾਰ ਨੂੰ ਸਮਾਪਤ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਦੇ ਸਕੱਤਰ ਅਤੇ ਸਾਬਕਾ ਕੌਮੀ ਖਿਡਾਰੀ ਰਿਤਿਨ ਖੰਨਾ ਨੇ ਦੱਸਿਆ ਕਿ ਸਮਾਪਤੀ ਸਮਾਰੋਹ ਦੇ ਮੁੱਖ ਮਹਿਮਾਨ ਪੰਜਾਬ ਬੈਡਮਿੰਟਨ ਐਸੋਸੀਏਸ਼ਨ […]

Continue Reading

ਗੌਤਮ ਗੰਭੀਰ ਬਣੇ ਟੀਮ ਇੰਡੀਆ ਦੇ ਮੁੱਖ ਕੋਚ

ਚੰਡੀਗੜ੍ਹ, 10 ਜੁਲਾਈ ,ਬੋਲੇ ਪੰਜਾਬ ਬਿਊਰੋ : ਗੌਤਮ ਗੰਭੀਰ ਟੀਮ ਇੰਡੀਆ ਦੇ ਮੁੱਖ ਕੋਚ ਬਣ ਗਏ ਹਨ। ਬੀਸੀਸੀਆਈ ਸਕੱਤਰ ਜੈ ਸ਼ਾਹ ਨੇ ਮੰਗਲਵਾਰ ਨੂੰ ਇਹ ਐਲਾਨ ਕੀਤਾ। 42 ਸਾਲਾ ਗੰਭੀਰ ਰਾਹੁਲ ਦ੍ਰਾਵਿੜ ਦੀ ਜਗ੍ਹਾ ਲੈ ਰਹੇ ਹਨ। ਟੀ-20 ਵਿਸ਼ਵ ਕੱਪ ਤੋਂ ਬਾਅਦ ਦ੍ਰਾਵਿੜ ਦਾ ਕਾਰਜਕਾਲ ਖਤਮ ਹੋ ਗਿਆ। ਗੰਭੀਰ ਦਾ ਕਾਰਜਕਾਲ ਜੁਲਾਈ 2027 ਤੱਕ ਰਹੇਗਾ। […]

Continue Reading

ਭਾਰਤੀ ਕ੍ਰਿਕਟ ਟੀਮ ਦੇ ਗੇਂਦਬਾਜ਼ ਅਰਸ਼ਦੀਪ ਦਾ ਮੁਹਾਲੀ ਵਿੱਚ ਸ਼ਾਨਦਾਰ ਸਵਾਗਤ

ਮੋਹਾਲੀ, 7 ਜੁਲਾਈ, ਬੋਲੇ ਪੰਜਾਬ ਬਿਊਰੋ : ਭਾਰਤੀ ਕ੍ਰਿਕਟ ਟੀਮ ਦੇ ਗੇਂਦਬਾਜ਼ ਅਰਸ਼ਦੀਪ ਦਾ ਮੁਹਾਲੀ ਵਿੱਚ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਦੌਰਾਨ ਮੋਹਾਲੀ ਏਅਰਪੋਰਟ ਤੋਂ ਖਰੜ ਤੱਕ ਜੇਤੂ ਮਾਰਚ ਕੱਢਿਆ ਜਾ ਰਿਹਾ ਹੈ। ਟੀ-20 ਕ੍ਰਿਕਟ ਵਿਸ਼ਵ ਕੱਪ ਜਿੱਤ ਕੇ ਅਰਸ਼ਦੀਪ ਆਪਣੇ ਘਰ ਪਹੁੰਚਿਆ ਹੈ।ਗੇਂਦਬਾਜ਼ ਅਰਸ਼ਦੀਪ ਬੀਤੇ ਕੱਲ੍ਹ ਦੇਰ ਸ਼ਾਮ ਏਅਰਪੋਰਟ ਪਹੁੰਚਿਆ। ਇਸ ਦੌਰਾਨ ਉਨ੍ਹਾਂ ਦਾ […]

Continue Reading

BCCI ਟੀਮ ਇੰਡੀਆ ਨੂੰ ਦੇਵੇਗਾ 125 ਕਰੋੜ ਰੁਪਏ: ਸਕੱਤਰ ਜੈ ਸ਼ਾਹ

ਟੀਮ ਨੇ ਪੂਰੇ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਤਿਭਾ ਅਤੇ ਸਮਰਪਣ ਦਿਖਾਇਆ। ਨਵੀਂ ਦਿੱਲੀ 1 ਜੁਲਾਈ ,ਬੋਲੇ ਪੰਜਾਬ ਬਿਊਰੋ : ਟੀ-20 ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਟੀਮ ਨੂੰ BCCI 125 ਕਰੋੜ ਰੁਪਏ ਦਾ ਨਕਦ ਇਨਾਮ ਦੇਵੇਗਾ। ਬੋਰਡ ਦੇ ਸਕੱਤਰ ਜੈ ਸ਼ਾਹ ਨੇ ਖੁਦ ਐਤਵਾਰ ਨੂੰ ਇਸ ਦਾ ਐਲਾਨ ਕੀਤਾ। ਸ਼ਾਹ ਨੇ ਐਕਸ ‘ਤੇ ਲਿਖਿਆ- ‘ਮੈਨੂੰ ਇਹ ਐਲਾਨ […]

Continue Reading

ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਜਿੱਤਿਆ ਸਿਲਵਰ ਮੈਡਲ

ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਜਿੱਤਿਆ ਸਿਲਵਰ ਮੈਡਲ ਮੰਡੀ ਗੋਬਿੰਦਗੜ੍ਹ, 30 ਜੂਨ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ (ਡੀਬੀਯੂ) ਨੂੰ ਇਹ ਐਲਾਨ ਕਰਦਿਆਂ ਮਾਣ ਮਹਿਸੂਸ ਹੋ ਰਿਹਾ ਹੈ ਕਿ ਬੀਪੀਐਸਈ ਦੇ ਤੀਜੇ ਸਮੈਸਟਰ ਦੇ ਵਿਦਿਆਰਥੀ ਅੰਕਿਤ ਨੇ ਕੁਸ਼ਤੀ ਵਿੱਚ ਵੱਕਾਰੀ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਗ਼ਮਾ ਜਿੱਤ ਕੇ […]

Continue Reading