ਪੰਜਾਬ ‘ਚ ਕਣਕ ਦੀ ਖ਼ਰੀਦ ਪਛੜਨ ਦੇ ਅਸਾਰ

ਚੰਡੀਗੜ੍ਹ, 2 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ‘ਚ ਕਣਕ ਦੀ ਖ਼ਰੀਦ ਸ਼ੁਰੂ ਹੋਣ ਵਿੱਚ ਦੋ ਹਫ਼ਤੇ ਦੀ ਦੇਰੀ ਹੋਣ ਦੀ ਉਮੀਦ ਹੈ। ਹਾਲਾਂਕਿ ਪੰਜਾਬ ਸਰਕਾਰ ਨੇ 1 ਅਪ੍ਰੈਲ ਤੋਂ ਖ਼ਰੀਦ ਆਰੰਭ ਕਰਨ ਦਾ ਐਲਾਨ ਕੀਤਾ ਸੀ। 1864 ਖ਼ਰੀਦ ਕੇਂਦਰ ਵੀ ਤਿਆਰ ਹਨ, ਪਰ ਮੰਡੀਆਂ ‘ਚ ਫ਼ਸਲ ਨਹੀਂ ਪਹੁੰਚੀ। ਖੇਤਾਂ ‘ਚ ਕਣਕ ਪੱਕਣ ਲਈ ਹਾਲੇ ਸਮਾਂ ਲੱਗੇਗਾ, […]

Continue Reading

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਅੰਗ 628

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 2025-04-02 ਅੰਗ 628 Sachkhand Sri Harmandir Sahib Amritsar Vikhe Hoyea Amrit Wele Da Mukhwak Ang: 628 (2025-04-02) ਸੋਰਠਿ ਮਹਲਾ ੫ ॥ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਣ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ […]

Continue Reading

ਸੀਨੀਅਰ ਆਈਏਐਸ ਰਾਮਵੀਰ ਸੈਕਟਰੀ ਲੋਕ ਸੰਪਰਕ ਵਿਭਾਗ ਨਿਯੁਕਤ

ਚੰਡੀਗੜ੍ਹ, 1 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਸੀਨੀਅਰ ਆਈਏਐਸ ਅਧਿਕਾਰੀ ਰਾਮਵੀਰ ਨੂੰ ਲੋਕ ਸੰਪਰਕ ਵਿਭਾਗ ਪੰਜਾਬ ਦਾ ਸੈਕਟਰੀ ਨਿਯੁਕਤ ਕੀਤਾ ਹੈ। ਜਾਣਕਾਰੀ ਅਨੁਸਾਰ ਰਾਮਵੀਰ ਕੋਲ ਪਹਿਲਾਂ ਮੰਡੀ ਬੋਰਡ ਦੇ ਸੈਕਟਰੀ ਦਾ ਚਾਰਜ ਹੈ ਅਤੇ ਉਨ੍ਹਾਂ ਨੂੰ ਸੈਕਟਰੀ ਲੋਕ ਸੰਪਰਕ ਵਿਭਾਗ ਦਾ ਐਡਿਸ਼ਨਲ ਚਾਰਜ ਦਿੱਤਾ ਗਿਆ ਹੈ। 

Continue Reading

ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ/ਬਰਨਾਲਾ, 1 ਅਪ੍ਰੈਲ,ਬੋਲੇ ਪੰਜਾਬ ਬਿਊਰੋ ;  ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਅੱਜ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬਰਨਾਲਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਜ਼ਿਲ੍ਹੇ […]

Continue Reading

ਪੰਜਾਬ ਪੁਲਿਸ ਨੇ ਰਾਜ ਭਰ ਦੇ 147 ਰੇਲਵੇ ਸਟੇਸ਼ਨਾਂ ’ਤੇ ਚਲਾਇਆ  ਤਲਾਸ਼ੀ ਅਭਿਆਨ

ਚੰਡੀਗੜ੍ਹ, 1 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ੇ ਦੀ ਲਾਹਣਤ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 32ਵੇਂ ਜਾਰੀ ਰੱਖਦੇ ਹੋਏ, ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਸੂਬੇ ਭਰ ਦੇ ਸਾਰੇ ਰੇਲਵੇ ਸਟੇਸ਼ਨਾਂ ’ਤੇ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ। ਡੀਜੀਪੀ ਪੰਜਾਬ, ਗੌਰਵ […]

Continue Reading

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਪਾਸਟਰ ਬਜਿੰਦਰ ਕੇਸ ਵਿੱਚ ਅਦਾਲਤ ਦੇ ਫੈਸਲੇ ਦਾ ਸਵਾਗਤ

ਚੰਡੀਗੜ੍ਹ, 1 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਅਦਾਲਤ ਵੱਲੋਂ ਜ਼ੀਰਕਪੁਰ ਬਲਾਤਕਾਰ ਮਾਮਲੇ ਵਿੱਚ ਪਾਸਟਰ ਬਜਿੰਦਰ ਨੂੰ ਮੌਤ ਤੱਕ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਔਰਤਾਂ ਨੂੰ ਇਨਸਾਫ਼ ਦਿਵਾਉਣ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਦੱਸਿਆ ਹੈ। ਇੱਕ ਪ੍ਰੈਸ ਬਿਆਨ […]

Continue Reading

ਪੰਜਾਬ ਪੁਲਿਸ ਨੇ ਪਾਕਿ-ਆਈਐਸਆਈ ਨਾਲ ਸਬੰਧਤ ਕਾਰਕੁੰਨ ਨੂੰ ਗ੍ਰਿਫ਼ਤਾਰ ਕਰਕੇ ਸੰਭਾਵੀ ਅੱਤਵਾਦੀ ਹਮਲੇ ਨੂੰ ਕੀਤਾ ਨਾਕਾਮ; ਹੈਂਡ ਗ੍ਰੇਨੇਡ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 1 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈਐਸਆਈ) ਏਜੰਸੀ ਨਾਲ ਸਬੰਧਤ ਇੱਕ ਕਾਰਕੁੰਨ ਨੂੰ ਹੈਂਡ ਗ੍ਰੇਨੇਡ ਸਮੇਤ ਗ੍ਰਿਫ਼ਤਾਰ ਕਰਕੇ ਸੂਬੇ ਵਿੱਚ ਸੰਭਾਵੀ ਅੱਤਵਾਦੀ ਹਮਲੇ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ […]

Continue Reading

ਨਸ਼ਾ ਤਸਕਰਾਂ ਵਲੋਂ ਪੰਚਾਇਤੀ ਜ਼ਮੀਨਾਂ ਉੱਪਰ ਕੀਤੀ ਨਜ਼ਾਇਜ਼ ਉਸਾਰੀ ’ਤੇ ਚੱਲੀ ਡਿਚ ਮਸ਼ੀਨ

ਚੰਡੀਗੜ੍ਹ/ ਕਪੂਰਥਲਾ, 1 ਅਪ੍ਰੈਲ,ਬੋਲੇ ਪੰਜਾਬ ਬਿਊਰੋ:ਕਪੂਰਥਲਾ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਪਿੰਡ ਬੂਟ ਵਿਖੇ ਵੱਡੀ ਕਾਰਵਾਈ ਕਰਦਿਆਂ ਪੰਚਾਇਤੀ ਜ਼ਮੀਨ ਉੱਪਰ ਕੀਤੀਆਂ ਗਈਆਂ ਨਜ਼ਾਇਜ਼ ਉਸਾਰੀਆਂ ਨੂੰ ਢਾਹ ਦਿੱਤਾ ਗਿਆ। ਬੀ.ਡੀ.ਪੀ.ਓ. ਢਿਲਵਾਂ ਮਨਜੀਤ ਕੌਰ ਵਲੋਂ ਦਿੱਤੇ ਹੁਕਮਾਂ ’ਤੇ ਕਾਰਵਾਈ ਕਰਦਿਆਂ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਵਲੋਂ 3 ਅਜਿਹੀਆਂ ਉਸਾਰੀਆਂ ਨੂੰ ਢਾਹਿਆ ਗਿਆ ਜੋ ਕਿ ਨਸ਼ਾ ਤਸਕਰਾਂ ਵਲੋਂ ਪੰਚਾਇਤੀ ਜ਼ਮੀਨ ਉੱਪਰ […]

Continue Reading

ਪੰਜਾਬ ਮਹਿਲਾ ਕਮਿਸ਼ਨ ਨੇ ਪਟਿਆਲਾ ਵਿਖੇ ਹੋਏ ਘਿਨੌਣੇ ਅਪਰਾਧ ਦੀ ਸਖ਼ਤ ਨਿੰਦਿਆ ਕੀਤੀ

ਦੋਸ਼ੀ ਖਿਲਾਫ ਸਖ਼ਤ ਕਾਰਵਾਈ ਦੀ ਕੀਤੀ ਮੰਗ ਚੰਡੀਗੜ੍ਹ, 1 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਮੀਡੀਆ ਰਿਪੋਰਟ ਮੁਤਾਬਕ ਪਟਿਆਲਾ ਵਿੱਚ 12 ਸਾਲਾ ਲੜਕੀ ਨਾਲ ਹੋਏ ਘਿਨੌਣੇ ਅਪਰਾਧ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਇਸ ਘਟਨਾ ‘ਤੇ ਡੂੰਘੀ ਅਸੰਤੁਸ਼ਟੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਹ ਇਸ ਦੁੱਖ […]

Continue Reading

ਪੀ.ਐਸ.ਪੀ.ਸੀ.ਐਲ. ਨੇ ਵਿੱਤੀ ਸਾਲ 2024-25 ਵਿੱਚ ਪਛਵਾੜਾ ਕੋਲਖਾਨ ਵਿਖੇ ਪ੍ਰਾਪਤ ਕੀਤੀ ਪੀਕ ਰੇਟਿਡ ਕਪੈਸਟੀ : ਹਰਭਜਨ ਸਿੰਘ ਈ.ਟੀ.ਓ

ਚੰਡੀਗੜ੍ਹ, 1 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਥਰਮਲ ਪਾਵਰ ਪਲਾਂਟਾਂ ਲਈ ਨਿਰਵਿਘਨ ਅਤੇ ਕਿਫ਼ਾਇਤੀ ਕੋਲੇ ਦੀ ਸਪਲਾਈ ਨੂੰ ਯਕੀਨੀ ਬਣਾਉਣ ਵੱਲ ਇੱਕ ਵੱਡੀ ਸਫ਼ਲਤਾ ਤਹਿਤ, ਵਿੱਤੀ ਸਾਲ 2024-25 ਵਿੱਚ ਆਪਣੀ ਪਛਵਾੜਾ ਕੇਂਦਰੀ ਕੋਲਾ ਖਾਨ ਵਿਖੇ 70 ਲੱਖ ਟਨ ਕੋਲਾ ਕੱਢ ਕੇ ਪੀਕ ਰੇਟਿਡ ਕਪੈਸਟੀ ਪ੍ਰਾਪਤ ਕਰਕੇ ਇੱਕ ਮਹੱਤਵਪੂਰਨ […]

Continue Reading