ਬਾਬਾ ਸਿੱਦੀਕੀ ਕਤਲ ਕੇਸ: ਪੰਜਾਬ ਪੁਲਿਸ ਵੱਲੋਂ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪਰੇਸ਼ਨ ‘ਚ ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ ਦੇ ਦੋਸ਼ ਹੇਠ ਫਾਜ਼ਿਲਕਾ ਨਾਲ ਸਬੰਧਤ ਵਿਅਕਤੀ ਗ੍ਰਿਫ਼ਤਾਰ

ਬਾਬਾ ਸਿੱਦੀਕੀ ਕਤਲ ਕੇਸ: ਪੰਜਾਬ ਪੁਲਿਸ ਵੱਲੋਂ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪਰੇਸ਼ਨ ‘ਚ ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ ਦੇ ਦੋਸ਼ ਹੇਠ ਫਾਜ਼ਿਲਕਾ ਨਾਲ ਸਬੰਧਤ ਵਿਅਕਤੀ ਗ੍ਰਿਫ਼ਤਾਰ ਚੰਡੀਗੜ੍ਹ, 16 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਅੱਜ ਮਹਾਰਾਸ਼ਟਰ […]

Continue Reading

ਨਵ-ਨਿਯੁਕਤ ਪੁਲਿਸ ਜਵਾਨਾਂ ਨੇ ਸਿਫਾਰਸ਼ ਤੇ ਰਿਸ਼ਵਤ ਤੋਂ ਬਗੈਰ ਨਿਰਪੱਖ ਅਤੇ ਪਾਰਦਰਸ਼ੀ ਭਰਤੀ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ

ਨਵ-ਨਿਯੁਕਤ ਪੁਲਿਸ ਜਵਾਨਾਂ ਨੇ ਸਿਫਾਰਸ਼ ਤੇ ਰਿਸ਼ਵਤ ਤੋਂ ਬਗੈਰ ਨਿਰਪੱਖ ਅਤੇ ਪਾਰਦਰਸ਼ੀ ਭਰਤੀ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਚੰਡੀਗੜ੍ਹ, 16 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਪੁਲਿਸ ਵਿੱਚ ਨਵੇਂ ਚੁਣੇ ਕਾਂਸਟੇਬਲਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਾਸੋਂ ਨਿਯੁਕਤੀ ਪੱਤਰ ਹਾਸਲ ਕਰਨ ਮੌਕੇ ਆਪਣੇ ਵਿਚਾਰ […]

Continue Reading

ਚੰਡੀਗਡ਼੍ਹ ਲਿਟਰੇਟਰੀ ਸੋਸਾਇਟੀ ਵੱਲੋਂ ‘ਸੀਐਲਐਫ ਲਿਟਰੇਟੀ-2024’ ਦੇ 12ਵੇਂ ਐਡੀਸ਼ਨ ਦਾ ਆਯੋਜਨ 23 ਅਤੇ 24 ਨਵੰਬਰ ਨੂੰ ਚੰਡੀਗਡ਼੍ਹ ਲੇਕ ਕਲੱਬ ਵਿਖੇ ਹੋਵੇਗਾ

ਸਾਹਿਤਕ ਉਤਸਵ ਵਿਚ ਸ਼ਾਮਿਲ ਹੋਣਗੇ ਜਾਣੇ-ਪਛਾਣੇ ਸਾਹਿਤਕਾਰ ਰਤਨ ਟਾਟਾ ਦੀ ਕਿਤਾਬ ‘ਦਿ ਲੈਜੇਂਡ ਲਿਵਜ਼ ਆਨ: ਏ ਮੈਨ ਕਾਲਡ ਰਤਨ ਟਾਟਾ’ ਦਾ ਲੋਕ ਅਰਪਣ ਹੋਵੇਗਾ ਸਮਾਰੋਹ ਦਾ ਮੁੱਖ ਆਕਰਸ਼ਣ ਅਭਿਨੇਤਾ ਤੁਸ਼ਾਰ ਕਪੂਰ ‘ਸਿੰਗਲ ਪਿਤਾ ਦੀਆਂ ਚੁਣੌਤੀਆਂ’ ਤੇ ਕਰਨਗੇ ਚਰਚਾ ਸਾਹਿਤ ਪ੍ਰੇਮੀਆਂ ਲਈ ਹੋਣਗੇ ਵਿਚਾਰ ਵਟਾਂਦਰੇ ਵਾਲੇ ਸੈਸ਼ਨ ਚੰਡੀਗਡ਼੍ਹ, 16 ਨਵੰਬਰ,ਬੋਲੇ ਪੰਜਾਬ ਬਿਊਰੋ : ਚੰਡੀਗਡ਼੍ਹ ਲਿਟਰੇਚਰ ਸੋਸਾਇਟੀ […]

Continue Reading

ਸ਼ਹੀਦਾਂ ਦੀ ਧਰਤੀ ’ਤੇ ਗੁਰੂ ਨਾਨਕ ਸਾਹਿਬ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਸ਼ਹੀਦਾਂ ਦੀ ਧਰਤੀ ’ਤੇ ਗੁਰੂ ਨਾਨਕ ਸਾਹਿਬ ਦਾ ਪ੍ਰਕਾਸ਼ ਦਿਹਾੜਾ ਮਨਾਇਆ ਚੰਡੀਗੜ੍ਹ 16 ਨਵੰਬਰ ,ਬੋਲੇ ਪੰਜਾਬ ਬਿਊਰੋ : ਹਿਮਾਚਲ ਪ੍ਰਦੇਸ਼ ਵਿੱਚ ਫੌਜੀ ਛਾਉਣੀ ਵਜੋਂ ਜਾਣੇ ਜਾਂਦੇ ਪਹਾੜੀ ਸਟੇਸ਼ਨ ਡਗਸ਼ਈ ਨੂੰ ਸ਼ਹੀਦਾਂ ਦੀ ਧਰਤੀ ਵੀ ਕਿਹਾ ਜਾਂਦਾ ਹੈ। ਇਥੇ ਗ਼ਦਰ ਲਹਿਰ ਨਾਲ ਸਬੰਧਤ ਫੌਜੀਆਂ, ਜਿਹਨਾਂ ਦੀ ਅਗਵਾਈ ਦਫੇਦਾਰ ਲਛਮਣ ਸਿੰਘ ਚੂਸਲੇਵਾੜ ਕਰਦੇ ਸਨ ਨੂੰ ਕੋਰਟ ਮਾਰਸ਼ਲ […]

Continue Reading

ਚੋਣ ਕਮਿਸ਼ਨ ਵਲੋਂ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਨੂੰ ਨੋਟਿਸ ਜਾਰੀ

ਚੋਣ ਕਮਿਸ਼ਨ ਵਲੋਂ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਨੂੰ ਨੋਟਿਸ ਜਾਰੀ ਚੰਡੀਗੜ੍ਹ, 16 ਨਵੰਬਰ,ਬੋਲੇ ਪੰਜਾਬ ਬਿਊਰੋ : ਚੋਣ ਕਮਿਸ਼ਨ ਨੇ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਤੇ ਰਾਜਾ ਵੜਿੰਗ ਦੀ ਘਰਵਾਲੀ ਅੰਮ੍ਰਿਤਾ ਵੜਿੰਗ ਨੂੰ ਨੋਟਿਸ ਜਾਰੀ ਕੀਤਾ ਹੈ। ਚੋਣ ਕਮਿਸ਼ਨ ਨੇ ਇਹ ਨੋਟਿਸ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ […]

Continue Reading

ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫਾ ਦਿੱਤਾ

ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫਾ ਦਿੱਤਾ ਚੰਡੀਗੜ੍ਹ, 16 ਨਵੰਬਰ,ਬੋਲੇ ਪੰਜਾਬ ਬਿਊਰੋ ; ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਬਾਦਲ ਨੇ ਆਪਣਾ ਅਸਤੀਫਾ ਪਾਰਟੀ ਦੀ ਵਰਕਿੰਗ ਕਮੇਟੀ ਨੂੰ ਸੌਂਪ ਦਿੱਤਾ ਹੈ। ਪਾਰਟੀ ਦੇ ਸੀਨੀਅਰ ਆਗੂ ਦਲਜੀਤ ਚੀਮਾ ਨੇ ਕਿਹਾ ਕਿ […]

Continue Reading

ਦਿ ਰੌਇਲ ਗਲੋਬਲ ਸਕੂਲ ਵਿਖੇ ਗੁਰਪੁਰਬ ਮਨਾਇਆ ਗਿਆ

ਸਾਨੂੰ ਰਲ ਮਿਲ ਕੇ ਹਵਾ, ਪਾਣੀ ਤੇ ਆਵਾਜ਼ ਦਾ ਪ੍ਰਦੂਸ਼ਣ ਘਟਾਉਣਾ ਚਾਹੀਦਾ ਹੈ: ਏਕਮਜੀਤ ਸੋਹਲ ਚੰਡੀਗੜ੍ਹ, 16 ਨਵੰਬਰ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ): ਦਿ ਰੌਇਲ ਗਲੋਬਲ ਸਕੂਲ ਖਿਆਲਾ ਕਲਾਂ, ਭੀਖੀ ਮਾਨਸਾ ਮੁੱਖ ਮਾਰਗ ‘ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ । ਸਮੂਹ ਵਿਦਿਆਰਥੀਆਂ ਨੇ ਸਮੂਹ ਸਟਾਫ਼ ਨਾਲ ਮਿਲ ਕੇ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੇ 1205 ਕਾਂਸਟੇਬਲਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੇ 1205 ਕਾਂਸਟੇਬਲਾਂ ਨੂੰ ਸੌਂਪੇ ਨਿਯੁਕਤੀ ਪੱਤਰ ਚੰਡੀਗੜ੍ਹ, 16 ਨਵੰਬਰ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ਸ਼ਨਿੱਚਰਵਾਰ ਨੂੰ ਪੰਜਾਬ ਪੁਲੀਸ ਵਿੱਚ ਨਵ-ਨਿਯੁਕਤ 1205 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਸ੍ਰੀ ਮਾਨ ਨੇ ਨਵ-ਨਿਯੁਕਤ ਕਾਂਸਟੇਬਲਾਂ ਨੂੰ ਇਮਾਨਦਾਰੀ ਨਾਲ ਲੋਕਾਂ […]

Continue Reading

ਪੰਜਾਬ ‘ਚ ਧੁੰਦ ਕਾਰਨ ਕਈ ਫਲਾਈਟਾਂ ਰੱਦ, ਟਰੇਨਾਂ ਦੀ ਸਪੀਡ ਘਟੀ

ਪੰਜਾਬ ‘ਚ ਧੁੰਦ ਕਾਰਨ ਕਈ ਫਲਾਈਟਾਂ ਰੱਦ, ਟਰੇਨਾਂ ਦੀ ਸਪੀਡ ਘਟੀ ਚੰਡੀਗੜ੍ਹ, 16 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ‘ਚ ਸੰਘਣੀ ਧੁੰਦ ਕਾਰਨ ਸ਼ੁੱਕਰਵਾਰ ਨੂੰ ਜ਼ਿਆਦਾਤਰ ਥਾਵਾਂ ‘ਤੇ ਵਿਜ਼ੀਬਿਲਟੀ ਜ਼ੀਰੋ ਰਹੀ। ਸਭ ਤੋਂ ਵੱਧ ਅਸਰ ਅੰਮ੍ਰਿਤਸਰ ਵਿੱਚ ਦੇਖਣ ਨੂੰ ਮਿਲਿਆ। ਇੱਥੇ ਧੁੰਦ ਇੰਨੀ ਸੰਘਣੀ ਸੀ ਕਿ ਦੁਪਹਿਰ ਤੱਕ ਵਾਹਨ ਹੈੱਡਲਾਈਟਾਂ ਜਗਾ ਕੇ ਸੜਕ ‘ਤੇ ਘੁੰਮਦੇ ਦੇਖੇ […]

Continue Reading

ਨਿਯਮਾਂ ਦੀ ਉਲੰਘਣਾ ਕਰਨ ‘ਤੇ ਚੰਡੀਗੜ੍ਹ ‘ਚ ਦੋ ਦੁਕਾਨਾਂ ਸੀਲ

ਨਿਯਮਾਂ ਦੀ ਉਲੰਘਣਾ ਕਰਨ ‘ਤੇ ਚੰਡੀਗੜ੍ਹ ‘ਚ ਦੋ ਦੁਕਾਨਾਂ ਸੀਲ ਚੰਡੀਗੜ੍ਹ, 16 ਨਵੰਬਰ,ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਇੰਡਸਟਰੀਅਲ ਏਰੀਆ ਫੇਜ਼ 2 ਵਿਚ, ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ ਉਲੰਘਣਾ ਅਤੇ ਦੁਰਵਰਤੋਂ ਦੇ ਮਾਮਲਿਆਂ ਵਿਚ ਸਖ਼ਤ ਕਾਰਵਾਈ ਕਰਦਿਆਂ ਕਈ ਦੁਕਾਨਾਂ ਨੂੰ ਸੀਲ ਕਰ ਦਿੱਤਾ। ਪ੍ਰਸ਼ਾਸਨ ਨੇ ਇਹ ਕਾਰਵਾਈ ਸਥਾਨਕ ਥਾਣੇ ਦੀ ਮਦਦ ਨਾਲ ਕੀਤੀ।ਪ੍ਰਸ਼ਾਸਨ ਦਾ ਕਹਿਣਾ ਹੈ ਕਿ […]

Continue Reading