ਅਸਤੀਫ਼ੇ ਨੂੰ ਲੈ ਕੇ ਸੁਨੀਲ ਜਾਖੜ ਦਾ ਵੱਡਾ ਬਿਆਨ ਆਇਆ ਸਾਹਮਣੇ

ਅਸਤੀਫ਼ੇ ਨੂੰ ਲੈ ਕੇ ਸੁਨੀਲ ਜਾਖੜ ਦਾ ਵੱਡਾ ਬਿਆਨ ਆਇਆ ਸਾਹਮਣੇ ਚੰਡੀਗੜ੍ਹ, 14 ਨਵੰਬਰ,ਬੋਲੇ ਪੰਜਾਬ ਬਿਊਰੋ : ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੇ ਅਸਤੀਫ਼ੇ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਅਸਤੀਫ਼ੇ ਨੂੰ ਲੈ ਕੇ ਸੁਨੀਲ ਜਾਖੜ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਅਸਤੀਫ਼ਾ ਅਜੇ ਪਾਰਟੀ ਹਾਈਕਮਾਂਡ […]

Continue Reading

ਗਿੱਦੜਬਾਹਾ ਤੋਂ ਆਪ ਦੇ ਉਮੀਦਵਾਰ ਡਿੰਪੀ ਢਿੱਲੋਂ ਨੂੰ ਚੋਣ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ

ਗਿੱਦੜਬਾਹਾ ਤੋਂ ਆਪ ਦੇ ਉਮੀਦਵਾਰ ਡਿੰਪੀ ਢਿੱਲੋਂ ਨੂੰ ਚੋਣ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ ਚੰਡੀਗੜ੍ਹ, 14 ਨਵੰਬਰ,ਬੋਲੇ ਪੰਜਾਬ ਬਿਊਰੋ : ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਚੋਣ ਕਮਿਸ਼ਨ ਨੇ ਨੋਟਿਸ ਜਾਰੀ ਕੀਤਾ ਹੈ। ਉਸ ਨੂੰ 24 ਘੰਟਿਆਂ ਅੰਦਰ ਆਪਣਾ ਜਵਾਬ ਦਾਖ਼ਲ ਕਰਨ ਲਈ ਕਿਹਾ ਗਿਆ ਹੈ।ਉਨ੍ਹਾਂ […]

Continue Reading

ਪੰਜਾਬ ‘ਚ ਪ੍ਰਦੂਸ਼ਣ ਦਾ ਪੱਧਰ ਬੇਹੱਦ ਖਰਾਬ ਸ਼੍ਰੇਣੀ ‘ਚ ਪਹੁੰਚਿਆ

ਪੰਜਾਬ ‘ਚ ਪ੍ਰਦੂਸ਼ਣ ਦਾ ਪੱਧਰ ਬੇਹੱਦ ਖਰਾਬ ਸ਼੍ਰੇਣੀ ‘ਚ ਪਹੁੰਚਿਆ ਚੰਡੀਗੜ੍ਹ, 14 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ‘ਚ ਧੂੰਏਂ ਦੇ ਵਧਦੇ ਕਹਿਰ ਕਾਰਨ ਬੁੱਧਵਾਰ ਨੂੰ ਸੂਬੇ ‘ਚ ਪ੍ਰਦੂਸ਼ਣ ਦਾ ਪੱਧਰ ਰੈੱਡ ਜ਼ੋਨ (ਬਹੁਤ ਖਰਾਬ ਸ਼੍ਰੇਣੀ) ‘ਚ ਪਹੁੰਚ ਗਿਆ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਅਨੁਸਾਰ ਖਤਰਨਾਕ ਪੱਧਰ ‘ਤੇ ਵਧੇ ਪ੍ਰਦੂਸ਼ਣ ਕਾਰਨ ਮੰਡੀ ਗੋਬਿੰਦਗੜ੍ਹ ਦਾ ਏਅਰ ਕੁਆਲਿਟੀ […]

Continue Reading

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਆਵਾਜ਼ ਪ੍ਰਦੂਸ਼ਣ ਰੋਕਣ ਲਈ ਸਖ਼ਤ, ਦਿੱਤੇ ਅਹਿਮ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਆਵਾਜ਼ ਪ੍ਰਦੂਸ਼ਣ ਰੋਕਣ ਲਈ ਸਖ਼ਤ, ਦਿੱਤੇ ਅਹਿਮ ਹੁਕਮ ਚੰਡੀਗੜ੍ਹ, 14 ਨਵੰਬਰ,ਬੋਲੇ ਪੰਜਾਬ ਬਿਊਰੋ ; ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਦੁਹਰਾਇਆ ਹੈ ਕਿ ਜੇਕਰ ਅਧਿਕਾਰੀ ਆਵਾਜ਼ ਪ੍ਰਦੂਸ਼ਣ ਨੂੰ ਰੋਕਣ ਲਈ 2019 ’ਚ ਜਾਰੀ ਹਦਾਇਤਾਂ ਦੀ ਉਚਿਤ ਪਾਲਣਾ ਨੂੰ ਯਕੀਨੀ ਬਣਾਉਣ ’ਚ ਅਸਫਲ ਰਹਿੰਦੇ ਹਨ ਤਾਂ ਜ਼ਿਲ੍ਹਾ ਮੈਜਿਸਟਰੇਟ ਅਤੇ ਪੁਲਿਸ ਸੁਪਰਡੈਂਟ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 650

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ14-11-2024,ਅੰਗ 650 Sachkhand Sri Harmandir Sahib Amritsar Vikhe Hoyea Amrit Wele Da Mukhwak Ang: 650 14-11-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਵੀਰਵਾਰ, ੨੯ ਕੱਤਕ (ਸੰਮਤ ੫੫੬ ਨਾਨਕਸ਼ਾਹੀ) 14-11-2024 ਸਲੋਕੁ ਮਃ ੩ ॥ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ […]

Continue Reading

ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ‘ਚ ਹਰਿਆਣਾ ਲਈ ਵੱਖਰੀ ਵਿਧਾਨ ਸਭਾ ਬਣਵਾਉਣ ਲਈ ਪੰਜਾਬ ਦੇ ਹੱਕਾਂ ਤੇ ਮਾਰੇ ਜਾ ਰਹੇ ਡਾਕੇ ਬਰਦਾਸ਼ਤ ਨਹੀਂ ਕੀਤੇ ਜਾਣਗੇ : ਪ੍ਰੋ. ਬਡੂੰਗਰ 

ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ‘ਚ ਹਰਿਆਣਾ ਲਈ ਵੱਖਰੀ ਵਿਧਾਨ ਸਭਾ ਬਣਵਾਉਣ ਲਈ ਪੰਜਾਬ ਦੇ ਹੱਕਾਂ ਤੇ ਮਾਰੇ ਜਾ ਰਹੇ ਡਾਕੇ ਬਰਦਾਸ਼ਤ ਨਹੀਂ ਕੀਤੇ ਜਾਣਗੇ : ਪ੍ਰੋ. ਬਡੂੰਗਰ  ਚੰਡੀਗੜ੍ਹ   , 13 ਨਵੰਬਰ,ਬੋਲੇ ਪੰਜਾਬ ਬਿਊਰੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ਨੇ ਕੇਂਦਰ ਸਰਕਾਰ ਵੱਲੋਂ ਲਗਾਤਾਰ ਪੰਜਾਬ ਦੇ ਹੱਕਾਂ ਤੇ ਮਾਰੇ ਜਾ […]

Continue Reading

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਬੁੱਧੀਜੀਵੀਆਂ, ਸਿੱਖਿਆ ਸ਼ਾਸਤਰੀਆਂ, ਉਦਯੋਗਪਤੀਆਂ, ਅਫਸਰਸ਼ਾਹੀ ਅਤੇ ਹੋਰ ਭਾਈਵਾਲਾਂ ਨੂੰ ਸਾਂਝਾ ਹੰਭਲਾ ਮਾਰਨ ਦਾ ਸੱਦਾ

ਜਿਹੜਾ ਕਿਸਾਨ ਅੱਜ ਅੰਨਦਾਤਾ ਅਖਵਾਉਂਦਾ, ਥੋੜ੍ਹੇ ਦਿਨਾਂ ਬਾਅਦ ਪਰਾਲੀ ਸਾੜਨ ਕਰਕੇ ਅਪਰਾਧੀ ਬਣਾ ਦਿੱਤਾ ਜਾਵੇਗਾ ਪਰਾਲੀ ਸਾੜਨ ਦਾ ਹੱਲ ਕੱਢਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਨੂੰ ਆਪਸੀ ਰਜ਼ਾਮੰਦੀ ਨਾਲ ਕੋਈ ਨਾ ਕੋਈ ਰਾਹ ਕੱਢਣਾ ਚਾਹੀਦਾ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਬਦਲਵੀਆਂ ਫਸਲਾਂ ਉਤੇ ਐਮ.ਐਸ.ਪੀ. ਦੀ ਗਾਰੰਟੀ ਦੀ ਵਕਾਲਤ ਪੰਜਾਬ ਯੂਨੀਵਰਸਿਟੀ ਦੇ ਰੁਤਬੇ ਵਿੱਚ […]

Continue Reading

ਹਵਾ ਦੇ ਗੁਣਵੱਤਾ ਪ੍ਰਬੰਧਨ ਦੇ ਕਮਿਸ਼ਨ ਵੱਲੋਂ ਪਰਾਲੀ ਸਾੜਨ ਦੇ ਅੰਕੜਿਆਂ ‘ਚ ਪਿਛਲੇ ਸਾਲ ਨਾਲੋਂ 71 ਫੀਸਦ ਦੀ ਕਮੀ ਲਈ ਪੰਜਾਬ ਦੀ ਸ਼ਲਾਘਾ

ਹਵਾ ਦੇ ਗੁਣਵੱਤਾ ਪ੍ਰਬੰਧਨ ਦੇ ਕਮਿਸ਼ਨ ਵੱਲੋਂ ਪਰਾਲੀ ਸਾੜਨ ਦੇ ਅੰਕੜਿਆਂ ‘ਚ ਪਿਛਲੇ ਸਾਲ ਨਾਲੋਂ 71 ਫੀਸਦ ਦੀ ਕਮੀ ਲਈ ਪੰਜਾਬ ਦੀ ਸ਼ਲਾਘਾ ਚੰਡੀਗੜ੍ਹ, 13 ਨਵੰਬਰ,ਬੋਲੇ ਪੰਜਾਬ ਬਿਊਰੋ ; ਕੌਮੀ ਰਾਜਧਾਨੀ ਅਤੇ ਨੇੜਲੇ ਖੇਤਰਾਂ ਦੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਨੇ ਅੱਜ ਪੰਜਾਬ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ ਦੇ ਅੰਕੜਿਆਂ ਵਿੱਚ 71 ਫੀਸਦ ਕਮੀ […]

Continue Reading

ਸੰਧਵਾਂ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਅੱਗੇ ਆਉਣ ਦਾ ਸੱਦਾ

ਕਿਹਾ, ਕਣਕ-ਝੋਨੇ ਦੇ ਫਸਲੀ ਚੱਕਰ ‘ਚੋਂ ਨਿਕਲੋ ਅਤੇ ਸਾਂਝੇ ਤੌਰ ‘ਤੇ ਰਣਨੀਤੀ ਬਣਾ ਕੇ ਕੇਂਦਰ ਦੇ ਵੱਖ-ਵੱਖ ਇਲਜ਼ਾਮਾਂ ਦਾ ਜਵਾਬ ਦਿਓ ਚੰਡੀਗੜ੍ਹ, 13 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਦੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਅੱਗੇ ਆਉਣ ਦਾ ਸੱਦਾ ਦਿੰਦਿਆਂ ਕਿਹਾ ਹੈ ਕਿ ਉਹ ਕਣਕ-ਝੋਨੇ ਦੀ […]

Continue Reading

ਡਾ. ਰਵਜੋਤ ਸਿੰਘ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਬੁੱਢਾ ਦਰਿਆ ਦੀ ਸਾਫ-ਸਫਾਈ ਲਈ ਉੱਚ ਪੱਧਰੀ ਮੀਟਿੰਗ  

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਦੀ ਹਾਜ਼ਰੀ ‘ਚ ਕੀਤਾ ਵਿਸਥਾਰਪੂਰਬਕ ਵਿਚਾਰ ਚਰਚਾ ਚੰਡੀਗੜ੍ਹ, 13 ਨਵੰਬਰ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਲਈ ਸਾਫ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹਈਆ ਕਰਵਾਉਣ ਲਈ ਵਚਨਬੱਧ ਹੈ। […]

Continue Reading