ਮਿਆਰੀ ਸਿੱਖਿਆ ਦੇ ਨਾਂ ਤੇ ਮਾਪਿਆਂ ਦੀ ਅੰਨ੍ਹੀ ਲੁੱਟ 

     ਮਿਆਰੀ ਸਿੱਖਿਆ ਦੇ ਨਾਂ ਤੇ ਮਾਪਿਆਂ ਦੀ ਅੰਨ੍ਹੀ ਲੁੱਟ  ——————————————————————- ਆਪਣੇ ਲਾਡਲੇ ਲਾਡਲੀਆਂ ਦੀ ਪੜ੍ਹਾਈ ਨੂੰ ਲੈ ਕੇ ਅੱਜ ਕੱਲ ਮਾਪੇ ਚੋਖੇ ਫਿਕਰਵੰਦ ਰਹਿੰਦੇ ਹਨ।ਜੋ ਚੰਗੀ ਗੱਲ ਹੈ।ਪਰ ਸਕੂਲਾਂ ਦੀਆਂ ਮਣਾ ਮੂੰਹੀ ਫ਼ੀਸਾਂ ਤੇ ਮਹਿੰਗੀਆਂ ਕਿਤਾਬਾਂ-ਕਾਪੀਆਂ ਨੇ ਮਾਪਿਆਂ ਦਾ ਆਰਥਕ ਕਚੁੰਬਰ ਕੱਢਣ ਚ ਕੋਈ ਕਸਰ ਨਹੀਂ ਛੱਡੀ।ਜਗ੍ਹਾ ਜਗ੍ਹਾ ਵੇਲ ਵਾਂਗ ਉੱਗੇ ਪ੍ਰਾਈਵੇਟ ਸਕੂਲ […]

Continue Reading

ਐਸੀ ਬੀਸੀ ਮੋਰਚਾ ਮਹਾਲੀ ਵਿਖੇ 14 ਅਪ੍ਰੈਲ ਨੂੰ ਬਾਬਾ ਸਾਹਿਬ ਡਾ. ਅੰਬੇਡਕਰ ਜੀ ਦਾ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ ਜਾਵੇਗਾ

ਸਮਾਜ ਤੇ ਸਮੂਹ ਹਮਦਰਦਾਂ ਨੂੰ ਇਸ ਜਨਮ ਦਿਹਾੜੇ ਤੇ ਪਹੁੰਚਣ ਲਈ ਮੋਰਚਾ ਆਗੂਆਂ ਨੇ ਕੀਤੀ ਅਪੀਲ ਮੋਹਾਲੀ, 6 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਮੋਹਾਲੀ ਫੇਸ 7 ਦੀਆਂ ਲਾਈਟਾਂ ਤੇ ਐਸਸੀ ਬੀਸੀ ਮਹਾਂ ਪੰਚਾਇਤ ਪੰਜਾਬ ਵੱਲੋਂ ਚੱਲ ਰਹੇ ਰਿਜ਼ਰਵੇਸ਼ਨ ਚੋਰ ਫੜੋ ਮੋਰਚੇ ਤੇ ਮੋਰਚਾ ਆਗੂਆਂ ਨੇ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਜਿਸ ਵਿੱਚ 14 ਅਪ੍ਰੈਲ ਨੂੰ ਆ […]

Continue Reading

ਆਸਟ੍ਰੇਲੀਆਈ ਅੰਡਰ-14 ਕ੍ਰਿਕਟ ਟੀਮ ਨੇ ‘ਨਿਕ ਬੇਕਰਜ਼’ ਦੀ ਫੈਕਟਰੀ ਦਾ ਕੀਤਾ ਦੌਰਾ

ਖਿਡਾਰੀਆਂ ਨੇ ਮਸ਼ਹੂਰ ਬੇਕਰੀ ਉਤਪਾਦਾਂ ਦਾ ਸਵਾਦ ਵੀ ਚਖਿਆ ਮੋਹਾਲੀ, 6 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਸ਼ੈੱਫ ਨਿਖਿਲ ਮਿੱਤਲ ਦੁਆਰਾ ਸਥਾਪਿਤ ਮਸ਼ਹੂਰ ਬੇਕਰੀ ਚੇਨ, ਨਿਕ ਬੇਕਰਜ਼ ਵੱਲੋਂ ਬੀਤੀ ਸ਼ਾਮ ਈਸਟਰਨ ਬੁੱਲਜ਼, ਆਸਟ੍ਰੇਲੀਅਨ ਅੰਡਰ-14 ਕ੍ਰਿਕਟ ਟੀਮ ਦਾ ਮੋਹਾਲੀ ਵਿੱਚ ਆਪਣੀ ਫਲੈਗਸ਼ਿਪ ਫੈਕਟਰੀ ਵਿੱਚ ਇੱਕ ਵਿਸ਼ੇਸ਼ ਟੂਰ ਦੌਰਾਨ ਪੁੱਜਣ ਉਤੇ ਸਵਾਗਤ ਕੀਤਾ ਗਿਆ। ਇਸ ਦੌਰਾਨ ਟੀਮ ਦੇ ਖਿਡਾਰੀਆਂ ਅਤੇ […]

Continue Reading

ਪੰਜਾਬ ‘ਚ IPS ਅਧਿਕਾਰੀਆਂ ਦੇ ਹੋਏ ਤਬਾਦਲੇ

ਚੰਡੀਗੜ੍ਹ 6 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ‘ਚ 97 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ

Continue Reading

ਆਦਰਸ਼ ਸਕੂਲ ਚਾਉਕੇ ਦੀਆਂ ਅਧਿਆਪਕਾਵਾਂ ਸਮੇਤ ਧਰਨਾਕਾਰੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ, ਉਗਰਾਹਾਂ ਵੱਲੋਂ ਸਖ਼ਤ ਨਿਖੇਧੀ

ਜੇਲ੍ਹ ਭੇਜੇ ਧਰਨਾਕਾਰੀਆਂ ਨੂੰ ਤੁਰੰਤ ਰਿਹਾਅ ਕਰਨ ਅਤੇ ਉਨ੍ਹਾਂ ਦੀਆਂ ਹੱਕੀ ਮੰਗਾਂ ਮੰਨਣ ਦੀ ਮੰਗ ਚੰਡੀਗੜ੍ਹ 6 ਅਪ੍ਰੈਲ ,ਬੋਲੇ ਪੰਜਾਬ ਬਿਊਰੋ : Punjab News: ਬਹੁਚਰਚਿਤ ਆਦਰਸ਼ ਸਕੂਲ ਚਾਉਕੇ ਦੀ ਭ੍ਰਿਸ਼ਟ ਮੈਨੇਜਮੈਂਟ ਵੱਲੋਂ ਨੌਕਰੀਓਂ ਕੱਢੀਆਂ ਅਧਿਆਪਕਾਵਾਂ ਨੂੰ ਬਹਾਲ ਕਰਨ ਅਤੇ ਸਕੂਲ ਨੂੰ ਸਰਕਾਰੀ ਹੱਥਾਂ ਵਿੱਚ ਲੈਣ ਵਰਗੀਆਂ ਹੱਕੀ ਮੰਗਾਂ ਲਈ ਲੰਬੇ ਸਮੇਂ ਤੋਂ ਸਕੂਲ ਅੱਗੇ ਸ਼ਾਂਤਮਈ […]

Continue Reading

10 ਅਪ੍ਰੈਲ ਦੀ ਜਲੰਧਰ ਰੈਲੀ ਦੀਆਂ ਤਿਆਰੀਆਂ ਮੁਕੰਮਲ

ਕੌਮੀਂ ਆਗੂ ਸਾਥੀ ਸ਼ਸ਼ੀ ਕਾਂਤ (ਬਿਹਾਰ) ਵਿਸ਼ੇਸ਼ ਤੌਰ ਤੇ ਕਰ ਰਹੇ ਹਨ ਸ਼ਿਰਕਤ ਚੰਡੀਗੜ੍ਹ , 6 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਸੂਬੇ ਦੇ ਮੁਲਾਜ਼ਮਾਂ ਦੀ ਸੰਘਰਸ਼ਸ਼ੀਲ ਜੱਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ , ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਨੇ ਇੱਕ ਸਾਂਝੇ ਪ੍ਰੈਸ ਬਿਆਨ ਵਿੱਚ […]

Continue Reading

ਹਥਿਆਰਾਂ ਅਤੇ ਫਰਜੀ ਨਕਦੀ ਦੀ ਖੇਪ ਸਮੇਤ ਆਈਐਸਆਈ ਏਜੰਟ ਗ੍ਰਿਫ਼ਤਾਰ

ਚੰਡੀਗੜ੍ਹ, 6 ਅਪ੍ਰੈਲ,ਬੋਲੇ ਪੰਜਾਬ ਬਿਊਰੋ:ਅੰਮ੍ਰਿਤਸਰ ਦੇਹਾਤੀ ਪੁਲਿਸ ਨੇ ਪਾਕਿਸਤਾਨ ਤੋਂ ਆਏ ਹਥਿਆਰਾਂ ਅਤੇ ਨਕਦੀ ਦੀ ਖੇਪ ਸਮੇਤ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ।ਮੁਲਜ਼ਮ ਪਾਕਿਸਤਾਨ ਦੀ ਖੁਫੀਆ ਏਜੰਸੀ ISI ਲਈ ਕੰਮ ਕਰਦਾ ਸੀ। ਪੁਲੀਸ ਨੇ ਮੁਲਜ਼ਮ ਕੋਲੋਂ ਇੱਕ ਗਲਾਕ (9 ਐਮ.ਐਮ. ਪਿਸਤੌਲ), ਇੱਕ .30 ਕੈਲੀਬਰ ਪਿਸਤੌਲ, 3 ਮੈਗਜ਼ੀਨ ਅਤੇ 2,15,500 ਰੁਪਏ ਦੀ ਜਾਅਲੀ ਕਰੰਸੀ ਬਰਾਮਦ ਕੀਤੀ […]

Continue Reading

ਏਟੀਐਮ ਨੂੰ ਕੱਟ ਕੇ ਨਕਦੀ ਚੁਰਾਈ, ਸੀਸੀਟੀਵੀ ਕੈਮਰਿਆਂ ‘ਤੇ ਕੈਮੀਕਲ ਛਿੜਕਿਆ

ਪੰਚਕੂਲਾ, 6 ਅਪ੍ਰੈਲ, ਬੋਲੇ ਪੰਜਾਬ ਬਿਊਰੋ ਪੰਚਕੂਲਾ ਦੇ ਪਿੰਜੌਰ ਵਿੱਚ ਲੁੱਟ ਦੀ ਵੱਡੀ ਘਟਨਾ ਵਾਪਰੀ ਹੈ। ਇੱਥੇ ਬਦਮਾਸ਼ ਲੁਟੇਰਿਆਂ ਨੇ ਏ.ਟੀ.ਐਮ ਕੱਟ ਕੇ ਨਕਦੀ ਚੋਰੀ ਕਰ ਲਈ। ਬਦਮਾਸ਼ਾਂ ਨੇ ਬੜੀ ਚਲਾਕੀ ਨਾਲ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਪਿੰਜੌਰ ਦੇ ਈਸ਼ਵਰ ਨਗਰ ‘ਚ ਸ਼ਨੀਵਾਰ ਦੇਰ ਰਾਤ ਚੋਰੀ ਦੀ ਸਨਸਨੀਖੇਜ਼ ਘਟਨਾ ਵਾਪਰੀ। ਅਣਪਛਾਤੇ ਚੋਰਾਂ ਨੇ ਐਕਸਿਸ ਬੈਂਕ […]

Continue Reading

ਪੰਜਾਬ ‘ਚ ਚਾਰ ਦਿਨ ਲੂ ਚੱਲਣ ਦੀ ਚਿਤਾਵਨੀ ਜਾਰੀ

ਚੰਡੀਗੜ੍ਹ, 6 ਅਪ੍ਰੈਲ,ਬੋਲੇ7 ਪੰਜਾਬ ਬਿਊਰੋ ;ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ ਸ਼ਨੀਵਾਰ ਨੂੰ ਆਮ ਨਾਲੋਂ 3.3 ਡਿਗਰੀ ਵੱਧ ਗਿਆ। ਤਾਪਮਾਨ ‘ਚ 0.2 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਬਠਿੰਡਾ 37.5 ਡਿਗਰੀ ਤਾਪਮਾਨ ਨਾਲ ਸਭ ਤੋਂ ਗਰਮ ਰਿਹਾ। ਮੌਸਮ ਵਿਭਾਗ ਨੇ ਸੋਮਵਾਰ ਤੋਂ ਚਾਰ ਦਿਨਾਂ ਲਈ ਪੰਜਾਬ ਵਿੱਚ ਹੀਟ ਵੇਵ ਦਾ ਯੈਲੋ ਅਲਰਟ ਜਾਰੀ ਕੀਤਾ ਹੈ। […]

Continue Reading