ਜੰਗਲਾਤ ਵਿਭਾਗ ਸੂਬੇ ਵਿੱਚ ਵਣਾਂ ਹੇਠਲਾ ਰਕਬਾ ਵਧਾਉਣ ਲਈ ਜਾਪਾਨੀ ਏਜੰਸੀ ਨਾਲ ਕਰੇਗਾ ਤਾਲਮੇਲ: ਲਾਲ ਚੰਦ ਕਟਾਰੂਚੱਕ

ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ ਦੀ ਸਹਾਇਤਾ ਨਾਲ ਰਾਜ ਵਿੱਚ ਐਗਰੋਫਾਰੈਸਟਰੀ ਅਤੇ ਜੈਵ ਵਿਭਿੰਨਤਾ ਸਬੰਧੀ ਪ੍ਰੋਜੈਕਟ ਲਾਗੂ ਕਰਨ ਦੀ ਤਜਵੀਜ਼ ਚੰਡੀਗੜ੍ਹ, ਨਵੰਬਰ 5 ,ਬੋਲੇ ਪੰਜਾਬ ਬਿਊਰੋ ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾ ਤੋਂ ਹੀ ਸੂਬੇ ਦੇ ਵਾਤਾਵਰਣ ਦੀ ਸਾਂਭ ਸੰਭਾਲ ਅਤੇ ਵਣਾਂ ਹੇਠਲਾ ਰਕਬਾ ਵਧਾਉਣ ਲਈ ਵਚਨਬੱਧ ਰਹੀ ਹੈ। ਇਸ […]

Continue Reading

ਮੁਲਾਜ਼ਮਾਂ ਨੂੰ ਮਿਲਣ ਵਾਲੇ incentive ਸਬੰਧੀ ਪੰਜਾਬ ਸਰਕਾਰ ਵੱਲੋਂ ਪੱਤਰ ਜਾਰੀ

ਮੁਲਾਜ਼ਮਾਂ ਨੂੰ ਮਿਲਣ ਵਾਲੇ incentive ਸਬੰਧੀ ਪੰਜਾਬ ਸਰਕਾਰ ਵੱਲੋਂ ਪੱਤਰ ਜਾਰੀ ਚੰਡੀਗੜ੍ਹ 5 ਨਵੰਬਰ ,ਬੋਲੇ ਪੰਜਾਬ ਬਿਊਰੋ : ਡਾਇਰੈਕਟੋਰੇਟ ਸਿਹਤ ਅਤੇ ਪਰਿਵਾਰ ਭਲਾਈ ਵਿਭਾਂਗ ਵੱਲੋਂ ਹੈਲਥ ਐਂਡ ਵੈਲਨੈਸ ਪ੍ਰੋਗਰਾਮ ਅਧੀਨ ਐਚ ਡਬਲਿਊ ਸੀ ਟੀਮ ਨੂੰ ਮਿਲਣ ਵਾਲੇ performance/team based incentive ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਖੰਨਾ ਤੋਂ- ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਖੰਨਾ ਤੋਂ- ਤਰੁਨਪ੍ਰੀਤ ਸਿੰਘ ਸੌਂਦ ਸ਼ਹਿਰ ਦੇ ਹਰੇਕ ਘਰ ਵਿੱਚੋਂ ਗਿੱਲਾ ਤੇ ਸੁੱਕਾ ਕੂੜਾ ਅਲੱਗ ਅਲੱਗ ਚੁੱਕਿਆ ਜਾਵੇਗਾ ਸ਼ਿਕਾਇਤ ਸੈਲ ਵੀ ਹੋਵੇਗਾ ਸਥਾਪਤ, ਕੂੜੇ ਸਬੰਧੀ ਕੀਤੀ ਸ਼ਿਕਾਇਤ ‘ਤੇ 60 ਮਿੰਟ ‘ਚ ਹੋਵੇਗੀ ਕਾਰਵਾਈ ਚੰਡੀਗੜ੍ਹ, 5 ਨਵੰਬਰ ,ਬੋਲੇ ਪੰਜਾਬ ਬਿਊਰੋ : ਜ਼ਿਆਦਾ ਜਾਣਕਾਰੀ ਦਿੰਦਿਆਂ ਉਦਯੋਗ ਮੰਤਰੀ […]

Continue Reading

ਪੰਜਾਬ ਸਰਕਾਰ ਵੱਲੋਂ ਫ਼ਸਲਾਂ ਦਾ ਝਾੜ ਵਧਾਉਣ ਲਈ ਕਰਵਾਈ ਜਾ ਰਹੀ ਹੈ ਮਿੱਟੀ ਦੀ ਮੁਫ਼ਤ ਪਰਖ; 1 ਲੱਖ ਤੋਂ ਵੱਧ ਮਿੱਟੀ ਦੇ ਨਮੂਨਿਆਂ ਦੀ ਕੀਤੀ ਗਈ ਜਾਂਚ

ਪੰਜਾਬ ਸਰਕਾਰ ਵੱਲੋਂ ਫ਼ਸਲਾਂ ਦਾ ਝਾੜ ਵਧਾਉਣ ਲਈ ਕਰਵਾਈ ਜਾ ਰਹੀ ਹੈ ਮਿੱਟੀ ਦੀ ਮੁਫ਼ਤ ਪਰਖ; 1 ਲੱਖ ਤੋਂ ਵੱਧ ਮਿੱਟੀ ਦੇ ਨਮੂਨਿਆਂ ਦੀ ਕੀਤੀ ਗਈ ਜਾਂਚ ਮੌਜੂਦਾ ਵਿੱਤੀ ਵਰ੍ਹੇ ਵਿੱਚ ਮਿੱਟੀ ਦੇ 2.50 ਲੱਖ ਨਮੂਨਿਆਂ ਦੀ ਪਰਖ ਦਾ ਟੀਚਾ: ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਵੱਲੋਂ ਕਿਸਾਨਾਂ ਨੂੰ ਘੱਟ ਲਾਗਤ ‘ਤੇ ਵੱਧ ਝਾੜ ਪ੍ਰਾਪਤ ਕਰਨ […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਏਡਜ਼ ਕੰਟਰੋਲ ਸੁਸਾਇਟੀ ਦੇ ਕਰਮਚਾਰੀਆਂ ਨੂੰ ਦਿੱਤਾ ਜੀਵਨ ਬੀਮਾ ਕਵਰੇਜ ਦਾ ਭਰੋਸਾ

ਮੁਲਾਜ਼ਮ ਜਥੇਬੰਦੀਆਂ ਨੂੰ ਮਿਲੇ, ਜਾਇਜ਼ ਮੰਗਾਂ ‘ਤੇ ਵਿਚਾਰ ਕਰਨ ਦਾ ਦਿਵਾਇਆ ਵਿਸ਼ਵਾਸ ਚੰਡੀਗੜ੍ਹ, 5 ਨਵੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਵੱਖ-ਵੱਖ ਬੈਂਕਾਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਸੁਸਾਇਟੀ ਦੇ ਕਰਮਚਾਰੀਆਂ ਨੂੰ […]

Continue Reading

ਪੰਜਾਬ ਪੁਲਿਸ ਵੱਲੋਂ ਸ਼ਿਵ ਸੈਨਾ ਆਗੂਆਂ ‘ਤੇ ਪੈਟਰੋਲ ਬੰਬ ਹਮਲਿਆਂ ਵਿੱਚ ਸ਼ਾਮਲ ਚਾਰ ਵਿਅਕਤੀ ਗ੍ਰਿਫਤਾਰ, ਬੀਕੇਆਈ ਹਮਾਇਤ ਪ੍ਰਾਪਤ ਵਿਦੇਸ਼ੀ ਹੈਂਡਲਰ ਸਨ ਮਾਸਟਰਮਾਈਂਡ

ਵਿਕਾਸ ਪ੍ਰਭਾਕਰ ਕਤਲ ਕੇਸ ਵਿੱਚ ਵੀ ਵਿਦੇਸ਼ੀ ਅਧਾਰਤ ਹੈਂਡਲਰ ਹਰਜੀਤ ਉਰਫ਼ ਲਾਡੀ ਸੀ ਲੋੜੀਂਦਾ, ਉਸ ‘ਤੇ 10 ਲੱਖ ਰੁਪਏ ਦਾ ਇਨਾਮ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ/ਲੁਧਿਆਣਾ, 5 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਹੋਰ ਵੱਡੀ ਸਫਲਤਾ ਪ੍ਰਾਪਤ ਕਰਦਿਆਂ ਪੰਜਾਬ ਕਾਊਂਟਰ ਇੰਟੈਲੀਜੈਂਸ ਅਤੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੈਨੇਡਾ ਦੇ ਇੱਕ ਮੰਦਰ ‘ਚ ਵਾਪਰੀ ਘਟਨਾ ਦੀ ਨਿਖੇਧੀ

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੈਨੇਡਾ ਦੇ ਇੱਕ ਮੰਦਰ ‘ਚ ਵਾਪਰੀ ਘਟਨਾ ਦੀ ਨਿਖੇਧੀ ਚੰਡੀਗੜ੍ਹ, 5 ਨਵੰਬਰ,ਬੋਲੇ ਪੰਜਾਬ ਬਿਊਰੋ : ਬੀਤੇ ਦਿਨ ਕੈਨੇਡਾ ਵਿੱਚ ਇੱਕ ਹਿੰਦੂ ਮੰਦਰ ਉੱਤੇ ਗਰਮਖਿਆਲੀ ਕੱਟੜਪੰਥੀਆਂ ਵੱਲੋਂ  ਹਮਲਾ ਕੀਤਾ ਗਿਆ ਸੀ। ਇਸ ਮੁੱਦੇ ’ਤੇ ਸੀਐਮ ਮਾਨ ਨੇ ਬਿਆਨ ਦਿੱਤਾ ਹੈ।ਉਨ੍ਹਾਂ ਕਿਹਾ ਕਿ ਇਹ ਹਮਲਾ ਨਿੰਦਣਯੋਗ ਹੈ। ਕੈਨੇਡਾ ਸਾਡੇ ਦੂਜੇ ਘਰ ਵਰਗਾ ਹੈ ਤੇ […]

Continue Reading

ਪੰਜਾਬ ‘ਚ ਨਵੰਬਰ ਮਹੀਨੇ ਆ ਰਹੀਆਂ ਲਗਾਤਾਰ ਤਿੰਨ ਛੁੱਟੀਆਂ

ਪੰਜਾਬ ‘ਚ ਨਵੰਬਰ ਮਹੀਨੇ ਆ ਰਹੀਆਂ ਲਗਾਤਾਰ ਤਿੰਨਪੰਜਾਬ ‘ਚ ਨਵੰਬਰ ਮਹੀਨੇ ਆ ਰਹੀਆਂ ਲਗਾਤਾਰ ਤਿੰਨ ਛੁੱਟੀਆਂ ਚੰਡੀਗੜ੍ਹ, 5 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਲਗਾਤਾਰ 3 ਛੁੱਟੀਆਂ ਆ ਰਹੀਆਂ ਹਨ। ਦਰਅਸਲ, ਦੀਵਾਲੀ ਦੇ ਤਿਉਹਾਰ ਤੋਂ ਬਾਅਦ ਨਵੰਬਰ ਮਹੀਨੇ ਵਿੱਚ ਕਈ ਛੁੱਟੀਆਂ ਆਉਣ ਵਾਲੀਆਂ ਹਨ, ਜਿਸ ਦੌਰਾਨ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਤੁਹਾਨੂੰ ਦੱਸ ਦੇਈਏ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 685

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 05-11-2024,ਅੰਗ 685 Sachkhand Sri Harmandir Sahib Amritsar Vikhe Hoyea Amrit Wele Da Mukhwak Ang: 685, 05-11-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਮੰਗਲਵਾਰ, ੨੦ ਕੱਤਕ (ਸੰਮਤ ੫੫੬ ਨਾਨਕਸ਼ਾਹੀ) 05-11-2024 ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ […]

Continue Reading

ਪੰਜਾਬ ਦੇ ਮੁੱਖ ਮੰਤਰੀ ਲਈ ਕੇਂਦਰੀ ਮੰਤਰੀ ਬਿੱਟੂ ਦਾ ਦਾਅਵਾ

ਪੰਜਾਬ ਦੇ ਮੁੱਖ ਮੰਤਰੀ ਲਈ ਕੇਂਦਰੀ ਮੰਤਰੀ ਬਿੱਟੂ ਦਾ ਦਾਅਵਾ ਚੰਡੀਗੜ੍ਹ,4 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀ ਤੇਜ਼ ਹੋ ਗਈ ਹੈ। ਇਸੇ ਦੌਰਾਨ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ (ਸੋਮਵਾਰ) ਗਿੱਦੜਬਾਹਾ ਪੁੱਜੇ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ 2027 […]

Continue Reading