ਹੁਣ ਪੰਚਾਇਤੀ ਚੋਣਾਂ ਲਈ ਇਕ ਸਰਟੀਫਿਕੇਟ ਜਰੂਰੀ

ਹੁਣ ਪੰਚਾਇਤੀ ਚੋਣਾਂ ਲਈ ਇਕ ਸਰਟੀਫਿਕੇਟ ਜਰੂਰੀ ਚੰਡੀਗੜ੍ਹ, 27 ਸਤੰਬਰ ਬੋਲੇ ਪੰਜਾਬ ਬਿਊਰੋ : ਪੰਚਾਇਤੀ ਚੋਣਾਂ ਲੜਨ ਦੇ ਚਾਹਵਾਨ ਉਮੀਦਵਾਰਾਂ ਲਈ ਸੂਬਾ ਸਰਕਾਰ ਨੇ ਇੱਕ ਨਵੀਂ ਸ਼ਰਤ ਲਾਗੂ ਕਰ ਦਿੱਤੀ ਹੈ। ਉਮੀਦਵਾਰਾਂ ਨੂੰ ਨਾਮਜਦਗੀ ਵੇਲੇ ਕੋਈ ਬਕਾਇਆ ਨਹੀਂ ਦਾ ਸਰਟੀਫਿਕੇਟ ਵੀ ਜਮਾਂ ਕਰਵਾਉਣਾ ਪਵੇਗਾ। ਭਾਵ ਚੋਣਾਂ ਲੜਨ ਵਾਲਾ ਉਮੀਦਵਾਰ ਡਿਫਾਲਟਰ ਨਹੀਂ ਹੋਣਾ ਚਾਹੀਦਾ, ਕਰਜ਼ੇ ਦੀ […]

Continue Reading

ਹਰ ਸ਼ੁਕਰਵਾਰ, ਡੇਂਗੂ ਤੇ ਵਾਰ: ਪੰਜਾਬ ਦੇ ਸਿਹਤ ਮੰਤਰੀ ਨੇ ਸਵੇਰ ਦੀ ਸਭਾ ‘ਚ ਵਿਦਿਆਰਥੀਆਂ ਨਾਲ ਜੁੜ ਕੇ ਡੇਂਗੂ ਦੀ ਘਾਤਕ ਬਿਮਾਰੀ ਖਿਲਾਫ਼ ਜਾਗਰੂਕਤਾ ਦਾ ਬਿਗੁਲ ਵਜਾਇਆ

ਹਰ ਸ਼ੁਕਰਵਾਰ, ਡੇਂਗੂ ਤੇ ਵਾਰ: ਪੰਜਾਬ ਦੇ ਸਿਹਤ ਮੰਤਰੀ ਨੇ ਸਵੇਰ ਦੀ ਸਭਾ ‘ਚ ਵਿਦਿਆਰਥੀਆਂ ਨਾਲ ਜੁੜ ਕੇ ਡੇਂਗੂ ਦੀ ਘਾਤਕ ਬਿਮਾਰੀ ਖਿਲਾਫ਼ ਜਾਗਰੂਕਤਾ ਦਾ ਬਿਗੁਲ ਵਜਾਇਆ ਐਸ.ਏ.ਐਸ.ਨਗਰ, 27 ਸਤੰਬਰ ,ਬੋਲੇ ਪੰਜਾਬ ਬਿਊਰੋ :

Continue Reading

ਲਿਬਰੇਸ਼ਨ ਵਲੋਂ ਮਾਲਵਿੰਦਰ ਮਾਲੀ ਦੇ ਹੱਕ ਵਿੱਚ ਹੋ ਰਹੇ ਵਿਖਾਵੇ ਵਿਚ ਸ਼ਮੂਲੀਅਤ ਦਾ ਐਲਾਨ

ਹਾਈਕੋਰਟ ਨੂੰ ਅਪਣੇ ਹੁਕਮਾਂ ਦੀ ਉਲੰਘਣਾ ਦਾ ਸੂਓਮੋਟੋ ਨੋਟਿਸ ਲੈਣ ਦੀ ਅਪੀਲ ਮਾਨਸਾ, 27 ਸਤੰਬਰ ,ਬੋਲੇ ਪੰਜਾਬ ਬਿਊਰੋ ; ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਮਾਲਵਿੰਦਰ ਸਿੰਘ ਮਾਲੀ ਖਿਲਾਫ ਮਾਨ ਸਰਕਾਰ ਵਲੋਂ ਦਰਜ ਕੀਤੇ ਝੂਠੇ ਪੁਲਿਸ ਕੇਸ ਦੀ ਵਾਪਸੀ ਦੀ ਮੰਗ ਨੂੰ ਲੈਕੇ 29 ਸਤੰਬਰ ਨੂੰ ਪਟਿਆਲਾ ਵਿਖੇ ਰੱਖੇ ਵਿਖਾਵੇ ਦਾ ਸਮਰਥਨ ਕਰਦਿਆਂ ਇਸ ਵਿੱਚ ਸ਼ਾਮਲ […]

Continue Reading

ਪਾਈਟੈਕਸ ਵਿੱਚ ਸੈਰ-ਸਪਾਟਾ ਮਾਨਤਾ ਪੁਰਸਕਾਰ ਦੇਵੇਗਾ ਪੀਐਚਡੀਸੀਸੀਆਈ

ਵਿਸ਼ਵ ਸੈਰ ਸਪਾਟਾ ਦਿਵਸ ‘ਤੇ ਕੀਤਾ ਐਲਾਨ ਹਰ ਸਾਲ ਹੋਟਲ ਅਤੇ ਪ੍ਰਾਹੁਣਚਾਰੀ ਉਦਯੋਗ ਲਈ ਹੋਵੇਗਾ ਵਿਸ਼ੇਸ਼ ਆਯੋਜਨ ਚੰਡੀਗੜ੍ਹ 27 ਸਤੰਬਰ ,ਬੋਲੇ ਪੰਜਾਬ ਬਿਊਰੋ : ਪੀਐਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਨੇ ਇਸ ਸਾਲ ਅੰਮ੍ਰਿਤਸਰ ਵਿੱਚ ਹੋਣ ਵਾਲੇ ਪੰਜਾਬ ਅੰਤਰਰਾਸ਼ਟਰੀ ਵਪਾਰ ਐਕਸਪੋ ਦੇ ਦੌਰਾਨ ਪੰਜਾਬ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਸੈਰ-ਸਪਾਟਾ […]

Continue Reading

ਮਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਵਜੋਂ ਅਹੁਦਾ ਸੰਭਾਲਿਆ

ਮਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਵਜੋਂ ਅਹੁਦਾ ਸੰਭਾਲਿਆ ਚੰਡੀਗੜ੍ਹ, 27 ਸਤੰਬਰ,ਬੋਲੇ ਪੰਜਾਬ ਬਿਊਰੋ ; ਜਲੰਧਰ ਪੱਛਮੀ ਤੋਂ ਨਵ-ਨਿਯੁਕਤ ਵਿਧਾਇਕ ਸ੍ਰੀ ਮਹਿੰਦਰ ਭਗਤ ਨੇ ਅੱਜ ਆਪਣੇ ਸਾਥੀ ਕੈਬਨਿਟ ਮੰਤਰੀਆਂ ਸ. ਗੁਰਮੀਤ ਸਿੰਘ ਖੁੱਡੀਆਂ, ਸ੍ਰੀ ਲਾਲ ਚੰਦ ਕਟਾਰੂਚੱਕ, ਡਾ: ਬਲਬੀਰ ਸਿੰਘ, ਸ੍ਰੀ ਬਰਿੰਦਰ ਕੁਮਾਰ ਗੋਇਲ, ਤਰੁਨਪ੍ਰੀਤ ਸਿੰਘ ਸੌਂਧ ਅਤੇ ਹਰਦੀਪ ਸਿੰਘ […]

Continue Reading

ਪ੍ਰਾਇਮਰੀ ਅਧਿਆਪਕਾਂ ਦੀ ਟ੍ਰੇਨਿੰਗ ਸਬੰਧੀ ਹਰਜੋਤ ਸਿੰਘ ਬੈਂਸ ਵੱਲੋਂ ਫਿਨਲੈਂਡ ਦੇ ਸਫੀਰ ਨਾਲ ਸਮਝੌਤਾ

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਵੀ ਮੌਕੇ ਤੇ ਰਹੇ ਮੌਜੂਦ ਨਵੀਂ ਦਿੱਲੀ/ਚੰਡੀਗੜ੍ਹ, 27 ਸਤੰਬਰ ,ਬੋਲੇ ਪੰਜਾਬ ਬਿਊਰੋ : ਫਿਨਲੈਂਡ ਵਿਖੇ ਟ੍ਰੇਨਿੰਗ ਹਾਂਸਲ ਕਰਨ ਦੇ ਇਛੁੱਕ ਅਧਿਆਪਕ ਮਿਤੀ 27 ਸਤੰਬਰ 2024 ਸ਼ਾਮ ਤੱਕ ਵੈਬਸਾਈਟ ਤੇ ਅਪਲਾਈ ਕਰ ਸਕਦੇ ਹਨ।

Continue Reading

ਯੁਵਕ ਸੇਵਾਵਾਂ ਵਿਭਾਗ ਵਲੋਂ ਰੈੱਡ ਰਿਬਨ ਕਲੱਬਾਂ ਦੀ ਐਡਵੋਕੇਸੀ ਮੀਟਿੰਗ ਦਾ ਆਯੋਜਨ

ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ ਕਰਵਾਈ ਗਈ ਐਡਵੋਕੇਸੀ ਮੀਟਿੰਗ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਸਤੰਬਰ ,ਬੋਲੇ ਪੰਜਾਬ ਬਿਊਰੋ : ਡਾਇਰੈਕਟਰ ਯੁਵਕ ਸੇਵਾਵਾਂ, ਪੰਜਾਬ ਦੀ ਨਿਰਦੇਸ਼ਨਾ ਤਹਿਤ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ ਅੱਜ ਗਿਆਨ ਜਯੋਤੀ ਇੰਸੀਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ, ਮੋਹਾਲੀ ਵਿਖੇ ਸ. ਮਨਤੇਜ ਸਿੰਘ ਚੀਮਾ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ […]

Continue Reading

ਸੇਵਾ ਪਖਵਾੜੇ ਅਧੀਨ ਭਾਜਪਾ ਆਫ਼ਿਸ ਵਿਚ ਕਵੀ ਸੰਮੇਲਨ ਦਾ ਆਯੋਜਨ

ਸੂਬੇ ਦੇ ਮੋਹਤਬਰ ਕਵੀਆਂ ਨੇ ਆਪਣੀ ਕਵਿਤਾਵਾਂ ਨਾਲ ਕੀਲੇ ਸਰੋਤੇ ਚੰਡੀਗੜ੍ਹ, 27 ਸਤੰਬਰ ,ਬੋਲੇ ਪੰਜਾਬ ਬਿਊਰੋ : ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਜੇਪੀ ਨੱਡਾ ਅਤੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਨਿਰਦੇਸ਼ਾ ਤੇ ਬੀਤੀ 17 ਸਤੰਬਰ ਤੋਂ 2 ਅਕਤੂਬਰ ਤੱਕ ਸੇਵਾ ਪਖਵਾੜੇ ਦੇ ਤੌਰ ਤੇ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਦੀਨ ਦਿਆਲ ਉਪਾਧਿਆ ਜੈਅੰਤੀ, ਗਾਂਧੀ […]

Continue Reading

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਪਰਿਵਾਰ ਦੀ ਹਾਜ਼ਰੀ ‘ਚ ਕਾਰਜਭਾਰ ਸੰਭਾਲਿਆ

ਪੰਜਾਬ ਵਾਸੀਆਂ ਦੀਆਂ ਆਸਾਂ ਉਮੀਦਾਂ ‘ਤੇ 100 ਫੀਸਦੀ ਖਰਾ ਉਤਰਾਂਗਾ: ਸੌਂਦ ਵਿਸ਼ਵ ਸੈਰ-ਸਪਾਟਾ ਦਿਵਸ ਮੌਕੇ ਪੰਜਾਬ ਨੂੰ ਦੁਨੀਆਂ ਦੇ ਨਕਸ਼ੇ ‘ਤੇ ਉਭਾਰਨ ਲਈ ਕੋਸ਼ਿਸ਼ਾਂ ਤੇਜ਼ ਕਰਨ ਦਾ ਪ੍ਰਣ ਲਿਆ ਚੰਡੀਗੜ੍ਹ, 27 ਸਤੰਬਰ ,ਬੋਲੇ ਪੰਜਾਬ ਬਿਊਰੋ : ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ […]

Continue Reading

ਕਰਮਚਾਰੀਆਂ ਨੇ ਲਾਡੋਵਾਲ ਟੋਲ ਪਲਾਜ਼ਾ ਅਣਮਿੱਥੇ ਸਮੇਂ ਲਈ ਕੀਤਾ ਮੁਫ਼ਤ

ਕਰਮਚਾਰੀਆਂ ਨੇ ਲਾਡੋਵਾਲ ਟੋਲ ਪਲਾਜ਼ਾ ਅਣਮਿੱਥੇ ਸਮੇਂ ਲਈ ਕੀਤਾ ਮੁਫ਼ਤ ਲੁਧਿਆਣਾ, 27 ਸਤੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਅੱਜ ਮੁਫ਼ਤ ਕਰ ਦਿੱਤਾ ਗਿਆ। ਇਹ ਟੋਲ ਪਲਾਜ਼ਾ ਟੋਲ ਕਰਮਚਾਰੀਆਂ ਵਲੋਂ ਹੀ ਅਣਮਿੱਥੇ ਸਮੇਂ ਲਈ ਮੁਫ਼ਤ ਕੀਤਾ ਗਿਆ ਹੈ। ਟੋਲ ਪਲਾਜ਼ਾ ਵਰਕਰਸ ਯੂਨੀਅਨ ਪੰਜਾਬ ਦੇ ਅਧਿਕਾਰੀਆਂ ਵਲੋਂ ਬੈਠਕ ਕਰ ਇਹ ਫ਼ੈਸਲਾ ਲਿਆ […]

Continue Reading