ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਅਧਿਕਾਰੀਆਂ ਦੀ ਸਬ ਕਮੇਟੀ ਦੀ ਅੱਜ ਹੋਵੇਗੀ ਮੀਟਿੰਗ

ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਅਧਿਕਾਰੀਆਂ ਦੀ ਸਬ ਕਮੇਟੀ ਦੀ ਅੱਜ ਹੋਵੇਗੀ ਮੀਟਿੰਗ ਚੰਡੀਗੜ੍ਹ, 30 ਅਕਤੂਬਰ, ਬੋਲੇ ਪੰਜਾਬ ਬਿਊਰੋ : ਮੁਲਾਜ਼ਮਾਂ ਦੀ  ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਅੱਜ ਅਧਿਕਾਰੀਆਂ ਦੀ ਸਬ ਕਮੇਟੀ ਦੀ ਮੀਟੰਗ ਹੋਵੇਗੀ। ਇਹ ਮੀਟਿੰਗ ਮੁੱਖ ਸਕੱਤਰ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਵਿਖੇ 11.30 ਵਜੇ ਹੋਵੇਗੀ। ਇਸ ਸਬ ਕਮੇਟੀ ਦੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,,ਅੰਗ 771

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 30-10-24 ,ਅੰਗ 771 Sachkhand Sri Harmandir Sahib Amritsar Vikhe Hoyea Amrit Wele Da Mukhwak Ang: 771, 30-10-24 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਬੁੱਧਵਾਰ, ੧੪ ਕੱਤਕ (ਸੰਮਤ ੫੫੬ ਨਾਨਕਸ਼ਾਹੀ)30-10-24 ਸੂਹੀ ਮਹਲਾ ੩ ॥ਜੇ ਲੋੜਹਿ ਵਰੁ ਬਾਲੜੀਏ ਤਾ ਗੁਰ ਚਰਣੀ ਚਿਤੁ ਲਾਏ ਰਾਮ ॥ ਸਦਾ ਹੋਵਹਿ ਸੋਹਾਗਣੀ ਹਰਿ […]

Continue Reading

ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣਾਂ

ਆਮ ਆਦਮੀ ਪਾਰਟੀ ਨੇ ਬਾਗ਼ੀ ਆਗੂ ਨੂੰ ਦਿਖਾਇਆ ਬਾਹਰ ਦਾ ਰਾਸਤਾ ਚੰਡੀਗੜ੍ਹ, 29ਅਕਤੂਬਰ,ਬੋਲੇ ਪੰਜਾਬ ਬਿਊਰੋ ; ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਖ਼ਬਰ ਹੈ ਕਿ ‘ਆਪ’ ਨੇ ਉਪ ਚੋਣਾਂ ਤੋਂ ਪਹਿਲਾਂ ਗੁਰਦੀਪ ਬਾਠ ਨੂੰ ਪਾਰਟੀ ‘ਚੋਂ ਕੱਢ ਦਿੱਤਾ ਹੈ। ਇਸ ਦੀ ਜਾਣਕਾਰੀ ਆਮ ਆਦਮੀ ਪਾਰਟੀ ਵੱਲੋਂ ਸੋਸ਼ਲ ਮੀਡੀਆ […]

Continue Reading

ਆਮ ਆਦਮੀ ਪਾਰਟੀ ਭਲਕੇ ਭਾਜਪਾ ਦਫਤਰ ਦਾ ਕਰੇਗੀ ਘਿਰਾਓ

ਕਿਸਾਨ ਅੰਦੋਲਨ ਦਾ ਬਦਲਾ ਲੈਣ ਲਈ ਕੇਂਦਰ ਦੀ ਭਾਜਪਾ ਸਰਕਾਰ ਨੇ ਜਾਣਬੁੱਝ ਕੇ ਧੀਮੀ ਲਿਫਟਿੰਗ ਕੀਤੀ – ਅਮਨ ਅਰੋੜਾ ਚੰਡੀਗੜ੍ਹ, 29 ਅਕਤੂਬਰ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ (ਆਪ) ਪੰਜਾਬ ਭਾਜਪਾ ਦਫ਼ਤਰ (ਚੰਡੀਗੜ੍ਹ, ਸੈਕਟਰ-37) ਦੇ ਸਾਹਮਣੇ ਬੁੱਧਵਾਰ (30 ਅਕਤੂਬਰ) ਨੂੰ ਪੰਜਾਬ ਦੇ ਕਿਸਾਨਾਂ, ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਨੂੰ ਅਨਾਜ ਦੀ ਧੀਮੀ ਲਿਫਟਿੰਗ ਕਾਰਨ ਪੇਸ਼ ਆ […]

Continue Reading

ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਨੇ ਉੱਤਰ ਪ੍ਰਦੇਸ਼ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਵੱਖ-ਵੱਖ ਸਨਸਨੀਖੇਜ ਕਤਲ ਕੇਸਾਂ ਵਿੱਚ ਸ਼ਾਮਲ ਦੋ ਸ਼ੂਟਰਾਂ ਨੂੰ ਕੀਤਾ ਗ੍ਰਿਫ਼ਤਾਰ

ਦੋਵੇਂ ਦੋਸ਼ੀ ਲਖਨਊ ਵਿਖੇ ਆਪਣੇ ਵਿਦੇਸ਼ੀ ਹੈਂਡਲਰਾਂ ਵੱਲੋਂ ਪ੍ਰਦਾਨ ਕੀਤੀ ਗਈ ਇੱਕੋ ਛੁਪਣਗਾਹ ਵਿੱਚ ਰਹਿ ਰਹੇ ਸਨ: ਡੀਜੀਪੀ ਗੌਰਵ ਯਾਦਵ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਵਿਅਕਤੀਆਂ ਦਾ ਪੁਰਾਣਾ ਅਪਰਾਧਕ ਰਿਕਾਰਡ; ਦੋਵਾਂ ਖਿਲਾਫ਼ ਕਈ ਗੰਭੀਰ ਅਪਰਾਧਿਕ ਮਾਮਲੇ ਦਰਜ ਚੰਡੀਗੜ੍ਹ, 29 ਅਕਤੂਬਰ,ਬੋਲੇ ਪੰਜਾਬ ਬਿਊਰੋ : ਸੰਗਠਿਤ ਅਪਰਾਧ ਵਿਰੁੱਧ ਅਹਿਮ […]

Continue Reading

ਸੁਸ਼ਮਾ ਗਰੁੱਪ ਦਾ ਗ੍ਰਾਂਡੇ ਨੇਕਸਟ ਦਾ ਪਹਿਲਾ ਟਾਵਰ ਤਿਆਰ

ਦੀਵਾਲੀ ‘ਤੇ ਖੁਸ਼ੀਆਂ ਦੀ ਸੌਗਾਤ ਦਿੱਤੀ ਚੰਡੀਗੜ੍ਹ, 29 ਅਕਤੂਬਰ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਸੁਸ਼ਮਾ ਗਰੁੱਪ ਨੇ ਆਪਣੇ 15ਵੇਂ ਪ੍ਰੋਜੈਕਟ, ਗ੍ਰਾਂਡੇ ਨੇਕਸਟ ਦਾ ਪਹਿਲਾ ਟਾਵਰ ਤਿਆਰ ਕਰ ਲਿਆ ਹੈ। ਇਸ ਮੌਕੇ ‘ਤੇ ਗਰੁੱਪ ਨੇ ਪਹਿਲੇ ਟਾਵਰ ਵਿੱਚ 62 ਘਰਾਂ ਦੀਆਂ ਚਾਬੀਆਂ ਸੌਂਪੀ ਜਿਸ ਨਾਲ ਰਹਿਣ ਵਾਲਿਆਂ ਨੂੰ ਆਪਣੇ ਨਵੇਂ ਘਰਾਂ ਵਿੱਚ ਦੀਵਾਲੀ ਮਨਾਉਣ ਦਾ ਸੁਨਹਿਰਾ ਮੌਕਾ […]

Continue Reading

ਸਰਪੰਚਾਂ ਤੇ ਪੰਚਾਂ ਦਾ 8 ਨਵੰਬਰ 2024 ਨੂੰ ਸੰਹੁ ਚੁੱਕ ਸਮਾਗਮ

ਸਰਪੰਚਾਂ ਤੇ ਪੰਚਾਂ ਦਾ 8 ਨਵੰਬਰ 2024 ਨੂੰ ਸੰਹੁ ਚੁੱਕ ਸਮਾਗਮ ਚੰਡੀਗੜ੍ਹ, 29 ਅਕਤੂਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਹੋਈਆਂ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਵਿੱਚ ਨਵੇਂ ਚੁਣੇ ਗਏ ਸਰਪੰਚਾਂ ਤੇ ਪੰਚਾਂ ਦੇ ਸੰਹੁ ਚੁੱਕ ਸਮਾਗਮ ਸਬੰਧੀ ਸਰਕਾਰ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸਰਪੰਚਾਂ ਤੇ ਪੰਚਾਂ ਦਾ 8 ਨਵੰਬਰ 2024 ਨੂੰ ਸੰਹੁ ਚੁੱਕ ਸਮਾਗਮ […]

Continue Reading

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਵਾਤਾਵਰਣ ਸੰਭਾਲ ਲਈ ਆਧੁਨਿਕ ਢੰਗ-ਤਰੀਕੇ ਅਪਣਾਉਣ ਦੀ ਅਪੀਲ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਵਾਤਾਵਰਣ ਸੰਭਾਲ ਲਈ ਆਧੁਨਿਕ ਢੰਗ-ਤਰੀਕੇ ਅਪਣਾਉਣ ਦੀ ਅਪੀਲ ਚੰਡੀਗੜ੍ਹ, 29 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ […]

Continue Reading

ਪੰਜਾਬ ਸਕੱਤਰੇਤ ਅਤੇ ਡਾਇਰੈਕਟੋਰੇਟਾਂ ਦੇ ਮੁਲਾਜ਼ਮਾਂ ਨੇ ਹੱਕੀ ਮੰਗਾਂ ਲਈ ਵਾਕਆਊਟ ਕਰਕੇ ਸਰਕਾਰ ਖਿਲਾਫ ਖੋਲ੍ਹਿਆ ਮੋਰਚਾ

ਪੰਜਾਬ ਸਕੱਤਰੇਤ ਅਤੇ ਡਾਇਰੈਕਟੋਰੇਟਾਂ ਦੇ ਮੁਲਾਜ਼ਮਾਂ ਨੇ ਹੱਕੀ ਮੰਗਾਂ ਲਈ ਵਾਕਆਊਟ ਕਰਕੇ ਸਰਕਾਰ ਖਿਲਾਫ ਖੋਲ੍ਹਿਆ ਮੋਰਚਾ ਚੰਡੀਗੜ: 29 ਅਕਤੂਬਰ, ਬੋਲੇ ਪੰਜਾਬ ਬਿਊਰੋ : ਅੱਜ ਪੰਜਾਬ ਸਿਵਲ ਸਕੱਤਰੇਤ ਅਤੇ ਚੰਡੀਗੜ੍ਹ ਦੇ ਸਮੂਹ ਡਾਇਰੈਕਟੋਰੇਟਾਂ ਨੇ ਇੱਕਜੁੱਟ ਹੋ ਕੇ ਆਪਣੇ ਦਫਤਰਾਂ ਵਿੱਚ ਵਾਕਆਊਟ ਕੀਤਾ ਅਤੇ ਸਰਕਾਰੀ ਕੰਮ ਕਾਜ ਠੱਪ ਕਰਕੇ ਸਰਕਾਰ ਵਿਰੁੱਧ ਰੋਸ ਜਾਹਿਰ ਕੀਤਾ। ਜ਼ਿਕਰਯੋਗ ਹੈ ਕਿ […]

Continue Reading

10000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਆਬਕਾਰੀ ਵਿਭਾਗ ਦਾ ਸੇਵਾਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਮੁਲਜ਼ਮ, 20 ਹਜ਼ਾਰ ਰੁਪਏ ਹੋਰ ਰਿਸ਼ਵਤ ਦੀ ਕਰ ਰਿਹਾ ਸੀ ਮੰਗ  ਚੰਡੀਗੜ੍ਹ, 29 ਅਕਤੂਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਦੇ ਕੇਸ ਵਿੱਚ ਆਬਕਾਰੀ ਤੇ ਕਰ ਵਿਭਾਗ ਦੇ ਇੰਸਪੈਕਟਰ ਜਤਿੰਦਰਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਇਸੇ ਕੇਸ ਵਿੱਚ ਆਬਕਾਰੀ ਤੇ ਕਰ ਵਿਭਾਗ, ਕਪੂਰਥਲਾ ਵਿਖੇ ਸੇਵਾਦਾਰ (ਹੁਣ ਕਲਰਕ) ਵਜੋਂ ਤਾਇਨਾਤ ਸਹਿ ਮੁਲਜ਼ਮ […]

Continue Reading