ਪੰਜਾਬ ‘ਚ ਅਸਲਾ ਲਾਇਸੰਸ ਧਾਰਕਾਂ ਨੂੰ ਅਹਿਮ ਹੁਕਮ ਹੋਏ ਜਾਰੀ

ਪੰਜਾਬ ‘ਚ ਅਸਲਾ ਲਾਇਸੰਸ ਧਾਰਕਾਂ ਨੂੰ ਅਹਿਮ ਹੁਕਮ ਹੋਏ ਜਾਰੀ ਫ਼ਿਰੋਜ਼ਪੁਰ, 27 ਸਤੰਬਰ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਮੈਜਿਸਟਰੇਟ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਨੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਮੂਹ ਅਸਲਾ ਲਾਇਸੰਸ ਧਾਰਕਾਂ ਨੂੰ 29 ਸਤੰਬਰ, 2024 ਨੂੰ ਸ਼ਾਮ 5 ਵਜੇ ਤੱਕ ਆਪਣੇ ਅਸਲਾ ਨਜ਼ਦੀਕੀ ਥਾਣਿਆਂ ਜਾਂ ਅਸਲਾ ਡੀਲਰਾਂ ਕੋਲ ਜਮ੍ਹਾਂ ਕਰਵਾਉਣ ਲਈ ਵਿਸ਼ੇਸ਼ ਹੁਕਮ ਜਾਰੀ ਕੀਤੇ ਹਨ।ਉਨ੍ਹਾਂ ਕਿਹਾ […]

Continue Reading

ਖੰਨਾ ‘ਚ ਵਪਾਰੀ ਨੇ ਪਤਨੀ ਨੂੰ ਗੋਲੀ ਮਾਰੀ

ਖੰਨਾ ‘ਚ ਵਪਾਰੀ ਨੇ ਪਤਨੀ ਨੂੰ ਗੋਲੀ ਮਾਰੀ ਖੰਨਾ, 27 ਸਤੰਬਰ,ਬੋਲੇ ਪੰਜਾਬ ਬਿਊਰੋ: ਖੰਨਾ ਦੇ ਅਮਲੋਹ ਰੋਡ ਸਥਿਤ ਰਾਧਾ ਐਨਕਲੇਵ ਵਿੱਚ ਸ਼ਹਿਰ ਦੇ ਇੱਕ ਨਾਮੀ ਵਪਾਰੀ ਨੇ ਆਪਣੀ ਪਤਨੀ ਨੂੰ ਗੋਲੀ ਮਾਰ ਦਿੱਤੀ। ਗੰਭੀਰ ਜ਼ਖਮੀ ਪਤਨੀ ਨੂੰ ਡੀ.ਐਮ.ਸੀ. ਲੁਧਿਆਣਾ ਦਾਖਲ ਕਰਵਾਇਆ ਗਿਆ ਹੈ। ਜ਼ਖਮੀ ਔਰਤ ਦੀ ਪਛਾਣ ਅੰਜਲੀ ਕੌਸ਼ਲ (53) ਵਜੋਂ ਹੋਈ ਹੈ। ਮੁਲਜ਼ਮ ਨੇ […]

Continue Reading

ਪੰਜਾਬ ਪੁਲਿਸ ਵਲੋਂ ਇਮੀਗ੍ਰੇਸ਼ਨ ਸੈਂਟਰ ‘ਤੇ ਛਾਪਾ, ਕਈ ਗ੍ਰਿਫ਼ਤਾਰ

ਪੰਜਾਬ ਪੁਲਿਸ ਵਲੋਂ ਇਮੀਗ੍ਰੇਸ਼ਨ ਸੈਂਟਰ ‘ਤੇ ਛਾਪਾ, ਕਈ ਗ੍ਰਿਫ਼ਤਾਰ ਜਲੰਧਰ, 27 ਸਤੰਬਰ,ਬੋਲੇ ਪੰਜਾਬ ਬਿਊਰੋ : ਸਿਟੀ ਥਾਣਾ ਨੰ. 2 ਦੀ ਪੁਲਸ ਨੇ ਬੱਸ ਸਟੈਂਡ ਨੇੜੇ ਸਥਿਤ ਇਕ ਇਮੀਗ੍ਰੇਸ਼ਨ ਦਫਤਰ ‘ਤੇ ਛਾਪਾ ਮਾਰ ਕੇ ਉਥੋਂ ਕਈ ਦਸਤਾਵੇਜ਼ ਜ਼ਬਤ ਕੀਤੇ ਹਨ। ਜਾਣਕਾਰੀ ਅਨੁਸਾਰ ਉਕਤ ਟਰੈਵਲ ਏਜੰਸੀ ਦੇ ਮਾਲਕ ‘ਤੇ ਕਰੋੜਾਂ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਲੱਗੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ,ਅੰਗ 766

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, ਮਿਤੀ 27-09-2024, ਅੰਗ 766 Amrit vele da Hukamnama Sri Darbar Sahib, Sri Amritsar, Ang 766, 27-09-2024 ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ […]

Continue Reading

25000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

25000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 26 ਸਤੰਬਰ ,ਬੋਲੇ ਪੰਜਾਬ ਬਿਊਰੋ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਸਬ ਡਵੀਜ਼ਨ, ਅੰਮ੍ਰਿਤਸਰ ਦੱਖਣੀ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਰਣਜੀਤ ਸਿੰਘ ਨੂੰ 25000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ […]

Continue Reading

ਟ੍ਰਿਨਿਟੀ ਹਸਪਤਾਲ 15ਵੇਂ ਲਾਈਵ ਅਤੇ ਕੈਡੇਵਰਿਕ ਸਪਾਈਨ ਐਂਡੋਸਕੋਪੀ (ਯੂਬੀਈ ਸਿਮਲੀਫਾਈਡ) ਕੋਰਸ 2024 ਦੀ ਮੇਜ਼ਬਾਨੀ ਕਰੇਗਾ

ਟ੍ਰਿਨਿਟੀ ਹਸਪਤਾਲ 15ਵੇਂ ਲਾਈਵ ਅਤੇ ਕੈਡੇਵਰਿਕ ਸਪਾਈਨ ਐਂਡੋਸਕੋਪੀ (ਯੂਬੀਈ ਸਿਮਲੀਫਾਈਡ) ਕੋਰਸ 2024 ਦੀ ਮੇਜ਼ਬਾਨੀ ਕਰੇਗਾ ਜ਼ੀਰਕਪੁਰ/ਮੋਹਾਲੀ, 26 ਸਤੰਬਰ ,ਬੋਲੇ ਪੰਜਾਬ ਬਿਊਰੋ : – ਟ੍ਰਿਨਿਟੀ ਹਸਪਤਾਲ ਵੱਲੋਂ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ (ਜੀਐਸਸੀਐਚ-32), ਚੰਡੀਗੜ੍ਹ ਦੇ ਸਹਿਯੋਗ ਨਾਲ 28 ਸਤੰਬਰ ਅਤੇ 29 ਸਤੰਬਰ ਨੂੰ 15ਵਾਂ ਲਾਈਵ ਐਂਡ ਕੈਡੇਵਰਿਕ ਸਪਾਈਨ ਐਂਡੋਸਕੋਪੀ (ਡਬਲਯੂਈਐਸਐਸ ਸਿਮਲੀਫਾਈਡ) ਕੋਰਸ-2024 ਕਰਵਾਇਆ ਜਾਵੇਗਾ। ਵਰਲਡ ਐਂਡੋਸਕੋਪਿਕ […]

Continue Reading

ਸਕੂਲੀ ਬੱਚਿਆਂ ਵਿਚਾਲੇ ਖੂਨੀ ਝੜਪ ਦੌਰਾਨ ਜ਼ਖਮੀ 10ਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ

ਸਕੂਲੀ ਬੱਚਿਆਂ ਵਿਚਾਲੇ ਖੂਨੀ ਝੜਪ ਦੌਰਾਨ ਜ਼ਖਮੀ 10ਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ ਫ਼ਿਰੋਜ਼ਪੁਰ, 26 ਸਤੰਬਰ, ਬੋਲੇ ਪੰਜਾਬ ਬਿਊਰੋ ਦੋ ਦਿਨ ਪਹਿਲਾਂ ਫ਼ਿਰੋਜ਼ਪੁਰ ਦੇ ਐਮ.ਐਲ.ਐਮ. ਸਕੂਲ ਦੇ ਬਾਹਰ ਸਕੂਲੀ ਬੱਚਿਆਂ ਵਿਚਾਲੇ ਖੂਨੀ ਝੜਪ ਹੋ ਗਈ ਸੀ। ਇਹ ਝੜਪ ਇੰਨੀ ਖ਼ਤਰਨਾਕ ਸੀ ਕਿ ਵਿਦਿਆਰਥੀਆਂ ਨੇ ਕਿਰਪਾਨਾਂ ਦਾ ਸਹਾਰਾ ਵੀ ਲਿਆ। ਇਸ ਦੌਰਾਨ 10ਵੀਂ ਜਮਾਤ ਦਾ ਵਿਦਿਆਰਥੀ […]

Continue Reading

ਸਰਹੰਦ ਨਹਿਰ ‘ਚ ਨਹਾਉਂਦਿਆਂ 4 ਬੱਚੇ ਪਾਣੀ ‘ਚ ਰੁੜ੍ਹੇ,

ਇੱਕ ਡੁੱਬਿਆ ਤਿੰਨ ਬਚਾਏ ਬਠਿੰਡਾ, 26 ਸਤੰਬਰ, ਬੋਲੇ ਪੰਜਾਬ ਬਿਊਰੋ ਬਠਿੰਡਾ ਵਿਖੇ ਅੱਜ ਸਰਹੰਦ ਨਹਿਰ ਵਿੱਚ ਨਹਾਉਂਦਿਆਂ ਬੱਚਿਆਂ ਨਾਲ ਹਾਦਸਾ ਵਾਪਰ ਗਿਆ।ਇਸ ਦੌਰਾਨ ਨਹਾਉਂਦੇ ਸਮੇਂ ਤੇਜ਼ ਵਹਾਅ ਵਿੱਚ 4 ਬੱਚੇ ਪਾਣੀ ‘ਚ ਰੁੜ ਗਏ।ਇਨ੍ਹਾਂ ਬੱਚਿਆਂ ਵਿਚੋਂ ਤਿੰਨ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ, ਤੇ ਇਕ ਬੱਚਾ ਪਾਣੀ ‘ਚ ਡੁੱਬ ਗਿਆ।ਮਿਲੀ ਜਾਣਕਾਰੀ ਮੁਤਾਬਕ ਬੱਚੇ ਦਾ ਅਜੇ […]

Continue Reading

ਜੰਗਲਾਤ ਵਿਭਾਗ ਦੇ ਫੀਲਡ ਮੁਲਾਜ਼ਮਾਂ ਦੀ ਵਣ ਰੇਜ਼ ਅਧਿਕਾਰੀ ਨਾਲ ਹੋਈ ਮੀਟਿੰਗ

ਮੁਲਾਜ਼ਮ ਹੁੰਦੇ ਨੇ ਵਿਭਾਗ ਦੀ ਰੀੜ ਦੀ ਹੱਡੀ ਰੇਂਜ ਅਫਸਰ ਖਮਾਣੋਂ ,26, ਸਤੰਬਰ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ਡੈਮੋਕ੍ਰੇਟਿਕ ਜੰਗਲਾਤ ਮੁਲਾਜਮ ਯੂਨੀਅਨ ਸਮਰਾਲਾ ਖਮਾਣੋ ਦੀ ਮੀਟਿੰਗ ਵਣ ਰੇੰਜ ਅਫਸਰ ਸਮਰਾਲਾ ਸ਼ਮਿੰਦਰ ਸਿੰਘ ਨਾਲ ਰੇਜ਼ ਦਫਤਰ ਵਿਖੇ ਹੋਈ।ਮੀਟਿੰਗ ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਜ਼ਿਲ੍ਹਾ ਪ੍ਰਧਾਨ ਹਰਜੀਤ ਕੌਰ ਸਮਰਾਲਾ ਨੇ ਦੱਸਿਆ ਕਿ ਆਗੂਆਂ ਤੇ ਵਰਕਰਾਂ […]

Continue Reading

ਡੈਮੋਕ੍ਰੇਟਿਕ ਟੀਚਰਜ਼ ਫਰੰਟ ਵਲੋ ਅਧਿਆਪਕਾਂ ਦੇ ਮਸਲਿਆਂ ਨੂੰ ਲੈ ਕੇ ਕੀਤੀ ਸੰਘਰਸ਼ ਦੀ ਸ਼ੁਰੂਆਤ

ਸਿੱਖਿਆ ਵਿਭਾਗ ਦੀ ਅਧਿਆਪਕਾਂ ਪ੍ਰਤੀ ਬਦਨੀਅਤ ਖਿਲਾਫ਼ ਸੰਘਰਸ਼ ਦਾ ਐਲਾਨ :- ਡੀ ਟੀ ਐਫ ਰੂਪਨਗਰ,26 ਸਤੰਬਰ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੱਦੇ ਤਹਿਤ, ਸਮੂਹ ਪੰਜਾਬ ਦੇ ਜਿਲ੍ਹਾ ਸਿੱਖਿਆ ਅਫਸਰਾਂ ਰਾਹੀ ਸਿੱਖਿਆ ਮੰਤਰੀ ਪੰਜਾਬ ਵੱਲ ਅਧਿਆਪਕਾਂ ਦੇ ਮਸਲਿਆਂ ਸਬੰਧੀ, ਵਿਰੋਧ ਪੱਤਰ ਭੇਜੇ ਗਏ ਹਨ। ਡੀ ਟੀ ਐੱਫ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ […]

Continue Reading