ਸ਼ੇਖ ਹਸੀਨਾ ਖ਼ਿਲਾਫ਼ ਹੱਤਿਆ ਦੇ 173 ਮਾਮਲਿਆਂ ਸਮੇਤ ਕੁੱਲ 194 ਕੇਸ ਦਰਜ

ਸ਼ੇਖ ਹਸੀਨਾ ਖ਼ਿਲਾਫ਼ ਹੱਤਿਆ ਦੇ 173 ਮਾਮਲਿਆਂ ਸਮੇਤ ਕੁੱਲ 194 ਕੇਸ ਦਰਜ ਢਾਕਾ, 24 ਸਤੰਬਰ,ਬੋਲੇ ਪੰਜਾਬ ਬਿਊਰੋ : ਬੰਗਲਾਦੇਸ਼ ਦੀ ਬੇਦਖ਼ਲ ਪ੍ਰਧਾਨ ਮੰਤਰੀ ਸ਼ੇਖ ਹਸੀਨਾ, ਉਨ੍ਹਾਂ ਦੀ ਭੈਣ ਰਿਹਾਨਾ ਤੇ 69 ਹੋਰਨਾਂ ਲੋਕਾਂ ਖ਼ਿਲਾਫ਼ ਇਕ ਬੁਣਕਰ ਦੀ ਹੱਤਿਆ ਸਮੇਤ ਕੁੱਲ 194 ਮਾਮਲੇ ਦਰਜ ਕੀਤੇ ਗਏ ਹਨ। ਇਕ ਰਿਪੋਰਟ ਅਨੁਸਾਰ, ਬੀਤੀ ਪੰਜ ਅਗਸਤ ਨੂੰ ਢਾਕਾ ਦੇ […]

Continue Reading

ਅਸਮਾਨੀ ਬਿਜਲੀ ਡਿੱਗਣ ਨਾਲ 9 ਲੋਕਾਂ ਦੀ ਮੌਤ

ਅਸਮਾਨੀ ਬਿਜਲੀ ਡਿੱਗਣ ਨਾਲ 9 ਲੋਕਾਂ ਦੀ ਮੌਤ ਰਾਏਪੁਰ, 24 ਸਤੰਬਰ,ਬੋਲੇ ਪੰਜਾਬ ਬਿਊਰੋ : ਛੱਤੀਸਗੜ੍ਹ ਵਿੱਚ ਖ਼ਰਾਬ ਮੌਸਮ ਦਰਮਿਆਨ ਅਸਮਾਨੀ ਬਿਜਲੀ ਨੇ ਕਹਿਰ ਢਾਹਿਆ ਹੈ। 24 ਘੰਟਿਆਂ ਦੇ ਅੰਦਰ ਰਾਜ ਦੇ ਦੋ ਜ਼ਿਲ੍ਹਿਆਂ ਵਿੱਚ ਅਸਮਾਨੀ ਬਿਜਲੀ ਡਿੱਗਣ ਨਾਲ 9 ਲੋਕਾਂ ਦੀ ਮੌਤ ਹੋ ਗਈ ਅਤੇ ਇੰਨੇ ਹੀ ਲੋਕ ਬੁਰੀ ਤਰ੍ਹਾਂ ਝੁਲਸ ਗਏ। ਛੱਤੀਸਗੜ੍ਹ ਦੇ ਰਾਜਨੰਦਗਾਓਂ […]

Continue Reading

ਜਦੋਂ ਸੁਪਰੀਮ ਕੋਰਟ ਨੇ ਕੋਈ ਰੋਕ ਨਹੀਂ ਲਗਾਈ ਤਾਂ ਨਗਰ ਕੌਂਸਲ ਚੋਣਾਂ ਕਿਉਂ ਨਹੀਂ ਕਰਵਾ ਰਹੇ, ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਪੁੱਛਿਆ

ਜਦੋਂ ਸੁਪਰੀਮ ਕੋਰਟ ਨੇ ਕੋਈ ਰੋਕ ਨਹੀਂ ਲਗਾਈ ਤਾਂ ਨਗਰ ਕੌਂਸਲ ਚੋਣਾਂ ਕਿਉਂ ਨਹੀਂ ਕਰਵਾ ਰਹੇ, ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਪੁੱਛਿਆ ਚੰਡੀਗੜ੍ਹ, 24 ਸਤੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਚ ਨਗਰ ਕੌਂਸਲ ਚੋਣਾਂ ਨਾ ਕਰਵਾਉਣ ਕਾਰਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਖ਼ਤੀ ਵਰਤਦਿਆਂ ਪੰਜਾਬ ਸਰਕਾਰ ਨੂੰ ਪੁਛਿਆ ਹੈ ਕਿ ਜਦੋਂ ਸੁਪਰੀਮ ਕੋਰਟ ਨੇ […]

Continue Reading

ਸੁਰੱਖਿਆ ਬਲਾਂ ਵਲੋਂ ਮੁਕਾਬਲੇ ਦੌਰਾਨ ਤਿੰਨ ਨਕਸਲੀ ਢੇਰ

ਸੁਰੱਖਿਆ ਬਲਾਂ ਵਲੋਂ ਮੁਕਾਬਲੇ ਦੌਰਾਨ ਤਿੰਨ ਨਕਸਲੀ ਢੇਰ ਰਾਏਪੁਰ, 24 ਸਤੰਬਰ,ਬੋਲੇ ਪੰਜਾਬ ਬਿਊਰੋ : ਛੱਤੀਸਗੜ੍ਹ ਦੇ ਨਾਰਾਇਣਪੁਰ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨੇ ਇੱਕ ਮੁਕਾਬਲੇ ਵਿੱਚ ਦੋ ਪੁਰਸ਼ਾਂ ਅਤੇ ਇੱਕ ਔਰਤ ਸਮੇਤ ਤਿੰਨ ਨਕਸਲੀਆਂ ਨੂੰ ਮਾਰ ਦਿੱਤਾ ਹੈ। ਜਵਾਨਾਂ ਨੇ ਘਟਨਾ ਵਾਲੀ ਥਾਂ ਤੋਂ ਏਕੇ 47 ਅਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ। ਫਿਲਹਾਲ ਤਲਾਸ਼ੀ ਮੁਹਿੰਮ ਜਾਰੀ […]

Continue Reading

ਪੰਚਾਇਤੀ ਵਿਭਾਗ ਦੇ 11 ਅਧਿਕਾਰੀਆਂ ਦੀਆਂ ਬਦਲੀਆਂ

ਪੰਚਾਇਤੀ ਵਿਭਾਗ ਦੇ 11 ਅਧਿਕਾਰੀਆਂ ਦੀਆਂ ਬਦਲੀਆਂ ਚੰਡੀਗੜ੍ਹ 24 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਪੰਚਾਇਤੀ ਵਿਭਾਗ ਦੇ 11 ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ

Continue Reading

ਬਰਤਾਨੀਆਂ ਦੇ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਮਿਲੀਆਂ ਜਾਨੋ ਮਾਰਨ ਦੀਆਂ ਧਮਕੀਆਂ

ਬਰਤਾਨੀਆਂ ਦੇ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਮਿਲੀਆਂ ਜਾਨੋ ਮਾਰਨ ਦੀਆਂ ਧਮਕੀਆਂ ਲੰਡਨ, 24 ਸਤੰਬਰ,ਬੋਲੇ ਪੰਜਾਬ ਬਿਊਰੋ : ਬਰਤਾਨੀਆਂ ਦੇ ਪਹਿਲੇ ਸਿੱਖ ਸੰਸਦ ਮੈਂਬਰ ਨੇ ‘ਰੀਫ਼ੋਰਮ ਲੀਡਰ’ ਨਿਗੇਲ ਫਾਰੇਜ ਨੂੰ ਚੁਨੌਤੀ ਦਿਤੀ ਹੈ ਕਿ ਉਹ ਅਪਣੇ ਵੋਟਰਾਂ ਨਾਲ ਸਲਾਹ-ਮਸ਼ਵਰਾ ਕਰਨ। ਸਲੋ ਤੋਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਨਸਲੀ ਦੰਗਿਆਂ ਤੋਂ […]

Continue Reading

ਭਾਰਤ-ਪਾਕਿਸਤਾਨ ਸਰਹੱਦ ‘ਤੇ ਪਾਕਿਸਤਾਨੀ ਡਰੋਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ‘ਤੇ ਪਾਕਿਸਤਾਨੀ ਡਰੋਨ ਬਰਾਮਦ ਅੰਮ੍ਰਿਤਸਰ, 24 ਸਤੰਬਰ,ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ‘ਚ ਭਾਰਤ-ਪਾਕਿਸਤਾਨ ਸਰਹੱਦ ‘ਤੇ ਮੁੜ ਪਾਕਿਸਤਾਨੀ ਡਰੋਨ ਬਰਾਮਦ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਬੀ.ਐੱਸ.ਐੱਫ. ਅੰਮ੍ਰਿਤਸਰ ਸੈਕਟਰ ਦੀ ਟੀਮ ਬੀ.ਓ.ਪੀ. ਮੋਹਾਵਾ ਇਲਾਕੇ ‘ਚ ਇਕ ਹੋਰ ਪਾਕਿਸਤਾਨੀ ਡਰੋਨ ਜ਼ਬਤ ਕੀਤਾ ਗਿਆ ਹੈ, ਜੋ ਖੇਤਾਂ ‘ਚ ਡਿੱਗਿਆ ਹੋਇਆ ਸੀ। ਇਹ ਡਰੋਨ ਕਿਸ ਦਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 685

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 24-09-2024.ਅੰਗ 685 Amrit Wele da Mukhwak Sachkhand Shri Harmandar Sahib Amritsar Ang-685, 24-09-2024 ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ […]

Continue Reading

2364 ਈਟੀਟੀ ਭਰਤੀ ਵਿੱਚ ਕਈ ਕੈਟੇਗਰੀਆਂ ਨੂੰ ਸਟੇਸ਼ਨ ਚੋਣ ਤੋਂ ਵਾਂਝੇ ਰੱਖਣ ਦੀ ਸਖ਼ਤ ਨਿਖੇਧੀ

2364 ਈਟੀਟੀ ਭਰਤੀ ਨੂੰ ਮੁਕੰਮਲ ਕਰਨ ਵਿੱਚ ਸਿੱਖਿਆ ਵਿਭਾਗ ਨਹੀਂ ਸੁਹਿਰਦ: ਡੀਟੀਐੱਫ ਚੰਡੀਗੜ੍ਹ 23 ਸਤੰਬਰ,ਬੋਲੇ ਪੰਜਾਬ ਬਿਊਰੋ : ਇੱਕ ਮਹੀਨੇ ਤੋਂ ਵੀ ਜਿਆਦਾ ਸਮੇਂ ਤੋਂ ਸਿੱਖਿਆ ਵਿਭਾਗ ਪੰਜਾਬ ਦੇ ਦਫਤਰ ਮੋਹਾਲੀ ਅੱਗੇ ਧਰਨੇ ‘ਤੇ ਡਟੇ 2364 ਈਟੀਟੀ ਸਿਲੈਕਟਡ ਅਧਿਆਪਕਾਂ ਦੀ ਰੁਜ਼ਗਾਰ ਪ੍ਰਾਪਤੀ ਦਾ ਮਾਮਲਾ ਸਕੂਲ ਸਿੱਖਿਆ ਵਿਭਾਗ ਵੱਲੋਂ ਖੜੇ ਕੀਤੇ ਜਾਂਦੇ ਗੈਰ ਵਾਜਿਬ ਅੜਿੱਕਿਆਂ ਕਾਰਨ […]

Continue Reading

ਪੰਜਾਬ ਸਰਕਾਰ ਨੇ ਵੱਡੀ ਪੱਧਰ ਤੇ ਕੀਤੇ IAS/PCS ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਨੇ ਵੱਡੀ ਪੱਧਰ ਤੇ ਕੀਤੇ IAS/PCS ਅਧਿਕਾਰੀਆਂ ਦੇ ਤਬਾਦਲੇ ਚੰਡੀਗੜ੍ਹ 23 ਸਤੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਨੇ ਵੱਡੀ ਪੱਧਰ ਤੇ IAS/PCS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ

Continue Reading