ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 723

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 30-04-2024 ਅੰਗ 723 ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ […]

Continue Reading

ਕੌਮੀ ਰਾਜਧਾਨੀ ਦੀਆਂ ਸੜਕਾਂ ’ਤੇ ਨਿਹੰਗ ਸਿੰਘਾਂ ਨੇ ਜਰਨੈਲੀ ਮਾਰਚ ਦੌਰਾਨ ਖਾਲਸਈ ਜਾਹੋ ਜਲਾਲ ਨਾਲ ਖੇਡਿਆ ਗੱਤਕਾ

ਨਵੀਂ ਦਿੱਲੀ, 29 ਅਪ੍ਰੈਲ ,ਬੋਲੇ ਪੰਜਾਬ ਬਿਓਰੋ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਫਤਿਹ ਦਿਵਸ ਦੇ ਦੂਜੇ ਦਿਨ ਦੇਸ਼ ਦੀ ਰਾਜਧਾਨੀ ਦਿੱਲੀ ਦੀਆਂ ਸੜਕਾਂ ’ਤੇ ਖਾਲਸਈ ਜਾਹੋ ਜਲਾਲ ਨਾਲ ਨਿਹੰਗ ਸਿੰਘਾਂ ਨੇ ਗੱਤਕਾ ਖੇਡਿਆ। ਦਿੱਲੀ ਫਤਿਹ ਦਿਵਸ ਦੇ ਦੂਜੇ ਦਿਨ ਜਮਨਾ ਬਜ਼ਾਰ ਤੋਂ ਲਾਲ ਕਿਲ੍ਹੇ ਤੱਕ ਜਰਨੈਲੀ ਮਾਰਚ ਸਜਾਇਆ ਗਿਆ ਜਿਸ ਵਿਚ ਬਾਬਾ ਬਲਬੀਰ ਸਿੰਘ 96 ਕਰੋੜੀ […]

Continue Reading

ਮਹਾਰਾਜਾ ਜਸਾ ਸਿੰਘ ਰਾਮਗੜੀਆ ਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਇਆ ਗਿਆ ਸਮਾਪਣ ਸਮਾਰੋਹ ਪ੍ਰੋਗਰਾਮ

ਨਵੀਂ ਦਿੱਲੀ 29 ਅਪ੍ਰੈਲ ,ਬੋਲੇ ਪੰਜਾਬ ਬਿਓਰੋ(ਮਨਪ੍ਰੀਤ ਸਿੰਘ ਖਾਲਸਾ): ਸਿੱਖ ਬੰਧੂ ਵੈਲਫ਼ੇਰ ਟ੍ਰਸਟ ਅਤੇ ਆਲ ਇੰਡੀਆ ਰਾਮਗੜੀਆ ਵਿਸ਼ਵਕਰਮਾ ਫੈਡਰੇਸ਼ਨ ਵਲੋਂ ਬੀਤੇ ਦਿਨੀ ਰਿਟਜ਼ ਬੇਂਕੁਏਟ ਹਾਲ ਅੰਦਰ ਬੀਬੀ ਰਣਜੀਤ ਕੌਰ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਮਹਿਲਾ ਵਿੰਗ ਦੇ ਮੁਖ ਸੇਵਾਦਾਰ ਵਲੋਂ ਦਿਤੇ ਗਏ ਵੱਡਮੁਲੇ ਸਹਿਯੋਗ ਨਾਲ ਮਹਾਰਾਜਾ ਜਸਾ ਸਿੰਘ ਰਾਮਗੜੀਆ ਦੀ ਸ਼ਤਾਬਦੀ ਨੂੰ ਸਮਰਪਿਤ ਸਮਾਪਣ […]

Continue Reading

226 ਲੋਕ ਸਭਾ ਸੀਟਾਂ ‘ਤੇ ਹੁੰਦੀ ਹੈ ਸਭ ਤੋਂ ਘੱਟ ਵੋਟਿੰਗ

ਨਵੀਂ ਦਿੱਲੀ , ਬੋਲੇ ਪੰਜਾਬ ਬਿਉਰੋ: ਚੋਣ ਕਮਿਸ਼ਨ ਨੇ ਘੱਟ ਵੋਟਿੰਗ ਵਾਲੇ ਕੁੱਲ 266 ਸੰਸਦੀ ਹਲਕਿਆਂ ਦੀ ਪਛਾਣ ਕੀਤੀ ਹੈ। ਇਨ੍ਹਾਂ 266 ਸੰਸਦੀ ਹਲਕਿਆਂ ‘ਚੋਂ 215 ਪੇਂਡੂ ਖੇਤਰਾਂ ‘ਚ ਹਨ। ਜਿਨ੍ਹਾਂ ‘ਚੋਂ 215 ਪੇਂਡੂ ਅਤੇ 51 ਸ਼ਹਿਰੀ ਖੇਤਰ ਹਨ। ਬਿਹਾਰ, ਉੱਤਰ ਪ੍ਰਦੇਸ਼, ਦਿੱਲੀ, ਮਹਾਰਾਸ਼ਟਰ, ਉੱਤਰਾਖੰਡ, ਤੇਲੰਗਾਨਾ, ਗੁਜਰਾਤ, ਪੰਜਾਬ, ਰਾਜਸਥਾਨ, ਜੰਮੂ ਅਤੇ ਕਸ਼ਮੀਰ ਅਤੇ ਝਾਰਖੰਡ ਸਮੇਤ […]

Continue Reading

ਹਵਾਈ ਅੱਡਿਆਂ ਨੂੰ ਇੱਕੋ ਸਮੇਂ ਉਡਾਉਣ ਦੀ ਧਮਕੀ ਵਾਲੀਆਂ ਮਿਲੀਆਂ ਈਮੇਲਾਂ

ਦਿੱਲੀ, 29 ਅਪ੍ਰੈਲ ,ਬੋਲੇ ਪੰਜਾਬ ਬਿਉਰੋ: ਜੈਪੁਰ, ਨਾਗਪੁਰ, ਗੋਆ ਸਮੇਤ ਦੇਸ਼ ਦੇ ਕਈ ਹਵਾਈ ਅੱਡਿਆਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਈਮੇਲ ਅੱਜ ਪ੍ਰਾਪਤ ਹੋਏ ਸਨ। ਨਾਗਪੁਰ ਏਅਰਪੋਰਟ ਪ੍ਰਸ਼ਾਸਨ ਮੁਤਾਬਕ ਅੱਜ ਸਵੇਰੇ ਕਰੀਬ 10 ਵਜੇ ਧਮਕੀ ਭਰੀ ਈਮੇਲ ਮਿਲੀ। ਇਹ ਈਮੇਲ ਏਅਰਪੋਰਟ ਡਾਇਰੈਕਟਰ ਆਬਿਦ ਰੁਈ ਦੀ ਮੇਲ ਆਈਡੀ ‘ਤੇ ਮਿਲੀ […]

Continue Reading

ਮੇਰੀ ਚਿੰਤਾ ਨਾ ਕਰੋ, ਜਲਦੀ ਹੀ ਜੇਲ੍ਹ ਤੋਂ ਬਾਹਰ ਆਵਾਂਗਾ: ਕੇਜਰੀਵਾਲ

ਨਵੀਂ ਦਿੱਲੀ : 29 ਅਪ੍ਰੈਲ, ਬੋਲੇ ਪੰਜਾਬ ਬਿਉਰੋ: ਆਬਕਾਰੀ ਨੀਤੀ ਘੁਟਾਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਮੁਲਾਕਾਤ ਕੀਤੀ ਹੈ। ਸੁਨੀਤਾ ਕੇਜਰੀਵਾਲ ਤੋਂ ਇਲਾਵਾ ਦਿੱਲੀ ਦੀ ਕੈਬਨਿਟ ਮੰਤਰੀ ਆਤਿਸ਼ੀ ਨੇ ਵੀ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਤੋਂ ਬਾਅਦ ਆਤਿਸ਼ੀ ਨੇ ਮੀਡੀਆ ਨਾਲ […]

Continue Reading

ਗੀਤ ‘ਜੇਲ੍ਹ ਕਾ ਜਵਾਬ ਵੋਟ ਸੇ’ਵਿਗਿਆਪਨ ਕੋਡਾਂ ਦੀ ਉਲੰਘਣਾ ਕਰਦਾ :

ਚੋਣ ਕਮਿਸ਼ਨਦੇ ਦਿਸ਼ਾ-ਨਿਰਦੇਸ਼ਾਂ ਅਤੇ ਵਿਗਿਆਪਨ ਕੋਡਾਂ ਦੀ ਉਲੰਘਣਾ ਕਰਦਾ ਹੈ। ਨਵੀਂ ਦਿੱਲੀ, 29 ਅਪ੍ਰੈਲ , ਬੋਲੇ ਪੰਜਾਬ ਬਿਉਰੋ: ਦਿੱਲੀ ਦੇ ਮੁੱਖ ਚੋਣ ਅਧਿਕਾਰੀ ਦੇ ਦਫਤਰ ਨੇ ਆਮ ਆਦਮੀ ਪਾਰਟੀ ਦੇ ਇਸ ਦਾਅਵੇ ਨੂੰ ਖਾਰਜ ਕਰ ਦਿੱਤਾ ਕਿ ਚੋਣ ਕਮਿਸ਼ਨ ਨੇ ਪ੍ਰਚਾਰ ਗੀਤ ਚੋਣ “ਜੇਲ ਕਾ ਜਵਾਬ, ਵੋਟ ਸੇ ਦਿਆਂਗੇ” ‘ਤੇ ਪਾਬੰਦੀ ਲਗਾ ਦਿੱਤੀ ਹੈ, ਇਸ […]

Continue Reading

ਸ਼੍ਰੀਨਗਰ-ਲੇਹ ਹਾਈਵੇਅ ‘ਤੇ ਕਾਰ ਨਦੀ ‘ਚ ਡਿੱਗੀ, ਚਾਰ ਲੋਕਾਂ ਦੀ ਮੌਤ

ਸ਼੍ਰੀਨਗਰ, 29 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਜੰਮੂ-ਕਸ਼ਮੀਰ ਦੇ ਸੋਨਮਰਗ ‘ਚ ਗਗਨਗੈਰ ਇਲਾਕੇ ‘ਚ ਸੜਕ ਹਾਦਸੇ ‘ਚ ਚਾਰ ਲੋਕਾਂ ਦੀ ਮੌਤ ਹੋ ਗਈ।ਸ਼੍ਰੀਨਗਰ-ਲੇਹ ਹਾਈਵੇਅ ‘ਤੇ ਇਕ ਕਾਰ ਸਿੰਧ ਨਦੀ ‘ਚ ਡਿੱਗ ਗਈ। ਕਾਰ ਵਿੱਚ ਸਵਾਰ 9 ਲੋਕਾਂ ‘ਚੋਂ 4 ਦੀ ਮੌਤ ਹੋ ਗਈ ਹੈ। ਬਚਾਅ ਟੀਮਾਂ ਨੇ 3 ਲੋਕਾਂ ਨੂੰ ਬਚਾਇਆ ਹੈ, ਜਦਕਿ 2 ਲੋਕ ਅਜੇ ਵੀ ਲਾਪਤਾ […]

Continue Reading

ਪਿਕਅੱਪ ਗੱਡੀ ਅਤੇ ਟਰੱਕ ਵਿਚਾਲੇ ਟੱਕਰ, ਨੌਂ ਲੋਕਾਂ ਦੀ ਮੌਤ

ਰਾਏਪੁਰ, 29 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਛੱਤੀਸਗੜ੍ਹ ਦੇ ਬੇਮੇਤਾਰਾ ਜ਼ਿਲ੍ਹੇ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇੱਕ ਪਿਕਅੱਪ ਗੱਡੀ ਅਤੇ ਇੱਕ ਟਰੱਕ ਦੀ ਟੱਕਰ ਹੋ ਗਈ। ਇਸ ਦਰਦਨਾਕ ਹਾਦਸੇ ਵਿੱਚ ਪੰਜ ਔਰਤਾਂ ਅਤੇ ਤਿੰਨ ਬੱਚਿਆਂ ਸਮੇਤ ਨੌਂ ਲੋਕਾਂ ਦੀ ਮੌਤ ਹੋ ਗਈ। ਜਦਕਿ 23 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। […]

Continue Reading

ਭਾਰਤੀ ਤੱਟ ਰੱਖਿਅਕਾਂ ਨੇ ਪਾਕਿਸਤਾਨੀ ਕਿਸ਼ਤੀ ਫੜੀ, 600 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਬਰਾਮਦ

ਗਾਂਧੀਨਗਰ, 29 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਅਰਬ ਸਾਗਰ ’ਚ ਕਾਰਵਾਈ ਕਰਦਿਆਂ ਭਾਰਤੀ ਤੱਟ ਰੱਖਿਅਕਾਂ ਨੇ ਪਾਕਿਸਤਾਨੀ ਕਿਸ਼ਤੀ ਫੜੀ ਹੈ।ਇਸ ਕਿਸ਼ਤੀ ’ਚੋਂ 600 ਕਰੋੜ ਰੁਪਏ ਮੁੱਲ ਦੇ 86 ਕਿਲੋ ਨਸ਼ੀਲੇ ਪਦਾਰਥ ਬਰਾਮਦ ਹੋਏ ਹਨ।ਮਿਲੀ ਜਾਣਕਾਰੀ ਅਨੁਸਾਰ ਕਿਸ਼ਤੀ ’ਚ ਸਵਾਰ 14 ਵਿਅਕਤੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਅੱਧੀ ਰਾਤ ਨੂੰ ਗੁਜਰਾਤ ਦੇ ਅਤਿਵਾਦ ਵਿਰੋਧੀ ਦਸਤੇ […]

Continue Reading