ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 643

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 29-04-2024 , ਅੰਗ 643 ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਿਣ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ […]

Continue Reading

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਾਲ ਕਿਲ੍ਹੇ ’ਤੇ ਦਿੱਲੀ ਫਤਿਹ ਦਿਵਸ ਨੂੰ ਸਮਰਪਿਤ ਮਹਾਨ ਇਤਿਹਾਸਕ ਸਮਾਗਮ ਕਰਵਾਇਆ

ਨਵੀਂ ਦਿੱਲੀ, 28 ਅਪ੍ਰੈਲ,ਬੋਲੇ ਪੰਜਾਬ ਬਿਓਰੋ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ 1783 ਵਿਚ ਦਿੱਲੀ ’ਤੇ ਸਿੱਖ ਜਰਨੈਲਾਂ ਬਾਬਾ ਬਘੇਲ ਸਿੰਘ, ਬਾਬਾ ਜੱਸਾ ਸਿੰਘ ਰਾਮਗੜ੍ਹੀਆ ਤੇ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ਜਿੱਤ ਦਾ ਜਸ਼ਨ ਦਿੱਲੀ ਫਤਿਹ ਦਿਵਸ […]

Continue Reading

ਸਰਦਾਰ ਮਨੋਹਰ ਸਿੰਘ ਅਸ਼ੋਕ ਵਿਹਾਰ ਗੁਰਦਵਾਰਾ ਦੇ ਚੁਣੇ ਗਏ ਪ੍ਰਧਾਨ

ਨਵੀਂ ਦਿੱਲੀ 28 ਅਪ੍ਰੈਲ ,ਬੋਲੇ ਪੰਜਾਬ ਬਿਓਰੋ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ, ਸ. ਹਰਵਿੰਦਰ ਸਿੰਘ ਸਰਨਾ, ਸ. ਕਰਤਾਰ ਸਿੰਘ ਵਿੱਕੀ ਚਾਵਲਾ ਤੇ ਸ. ਰਵਿੰਦਰ ਸਿੰਘ ਖੁਰਾਣਾ ਨੇ ਸ. ਮਨਹੋਰ ਸਿੰਘ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਸ਼ੋਕ ਵਿਹਾਰ ਫੇਜ 2 ਦਾ ਪ੍ਰਧਾਨ ਚੁਣੇ ਜਾਣ ਤੇ […]

Continue Reading

ਐਡਵੋਕੇਟ ਧਾਮੀ ਨੇ ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਦਿੱਤੀ ਵਧਾਈ

ਅਮ੍ਰਿਤਸਰ, 28 ਅਪ੍ਰੈਲ ,ਬੋਲੇ ਪੰਜਾਬ ਬਿਓਰੋ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਵਧਾਈ ਦਿੱਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸਮੁੱਚਾ ਜੀਵਨ ਹੱਕ ਸੱਚ ਲਈ ਆਵਾਜ ਉਠਾਉਣ ਦੀ ਪ੍ਰੇਰਨਾ […]

Continue Reading

‘ਆਪ’ ਨਾਲ ਗਠਜੋੜ ਤੋਂ ਨਾਰਾਜ਼ ਅਰਵਿੰਦਰ ਸਿੰਘ ਲਵਲੀ ਨੇ ਦਿੱਤਾ ਅਸਤੀਫਾ

ਨਵੀਂ ਦਿੱਲੀ, 28 ਅਪ੍ਰੈਲ,ਬਿੋਲੇ ਪੰਜਾਬ ਬਿਓਰੋ:ਦਿੱਲੀ ‘ਚ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਅਰਵਿੰਦਰ ਸਿੰਘ ਲਵਲੀ ਨੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਅਰਵਿੰਦਰ ਲਵਲੀ ਨੇ ਆਪਣੇ ਅਸਤੀਫੇ ‘ਚ ਲਿਖਿਆ ਹੈ ਕਿ ਦਿੱਲੀ ਕਾਂਗਰਸ ਇਕਾਈ ਉਸ ਪਾਰਟੀ ਨਾਲ ਗਠਜੋੜ ਦੇ ਖਿਲਾਫ ਸੀ ਜੋ ਕਾਂਗਰਸ ਪਾਰਟੀ ਦੇ ਖਿਲਾਫ ਝੂਠੇ, ਮਨਘੜਤ ਅਤੇ ਗਲਤ ਭ੍ਰਿਸ਼ਟਾਚਾਰ ਦੇ […]

Continue Reading

ਇਤਿਹਾਸ ਦੇ ਪੰਨਿਆਂ ਵਿੱਚ 28 ਅਪ੍ਰੈਲ : ਦੁਨੀਆ ਦੇ ਦੋ ਤਾਨਾਸ਼ਾਹ… ਇੱਕ ਦਾ ਜਨਮ, ਦੂਜੇ ਦਾ ਅੰਤ

ਚੰਡੀਗੜ੍ਹ, 28 ਅਪ੍ਰੈਲ ,ਬੋਲੇ ਪੰਜਾਬ ਬਿਓਰੋ: ਦੇਸ਼ ਅਤੇ ਦੁਨੀਆ ਦੇ ਇਤਿਹਾਸ ਵਿੱਚ 28 ਅਪ੍ਰੈਲ ਦਾ ਦਿਨ ਕਈ ਮਹੱਤਵਪੂਰਨ ਕਾਰਨਾਂ ਕਰਕੇ ਦਰਜ ਹੈ। ਇਸ ਤਾਰੀਖ ਨੂੰ ਇੱਕ ਤਾਨਾਸ਼ਾਹ ਦਾ ਜਨਮ ਹੋਇਆ ਸੀ, ਜਦੋਂ ਕਿ ਦੂਜੇ ਦੀ ਮੌਤ ਹੋ ਗਈ ਸੀ। 28 ਅਪ੍ਰੈਲ 1937 ਨੂੰ ਸੱਦਾਮ ਹੁਸੈਨ ਦਾ ਜਨਮ ਹੋਇਆ ਸੀ ਅਤੇ 28 ਅਪ੍ਰੈਲ 1945 ਨੂੰ ਮੁਸੋਲਿਨੀ […]

Continue Reading

ਸਲਮਾਨ ਦੇ ਘਰ ਬਾਹਰ ਗੋਲੀਬਾਰੀ ਮਾਮਲਾ ਦੇ ਸ਼ੱਕੀ ਦੋਸ਼ੀਆਂ ਉੱਤੇ ਲੱਗਿਆ ‘ਮਕੋਕਾ ਐਕਟ’, ਅਨਮੋਲ ਬਿਸ਼ਨੋਈ ਖਿਲਾਫ ਲੁੱਕਆਊਟ ਸਰਕੂਲਰ ਜਾਰੀ

ਮੁੰਬਈ , 28 ਅਪ੍ਰੈਲ ਬੋਲੇ ਪੰਜਾਬ ਬਿਉਰੋ: ਪੁਲਿਸ ਨੇ ਮੁੰਬਈ ਦੇ ਬਾਂਦਰਾ ਇਲਾਕੇ ‘ਚ ਅਭਿਨੇਤਾ ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ ਬਾਹਰ ਗੋਲੀਬਾਰੀ ਕਰਨ ਵਾਲੇ ਸਾਰੇ ਦੋਸ਼ੀਆਂ ‘ਤੇ ਮਕੋਕਾ ਐਕਟ ਲਗਾਇਆ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਸ਼ੂਟਰਾਂ ਵਿੱਕੀ ਗੁਪਤਾ ਅਤੇ ਸਾਗਰ ਨੂੰ ਗੁਜਰਾਤ ਤੋਂ ਗ੍ਰਿਫ਼ਤਾਰ ਕੀਤਾ ਸੀ। ਗੋਲੀਬਾਰੀ ਤੋਂ ਬਾਅਦ ਮੁੰਬਈ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 633

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 28-04-2024 ਅੰਗ 633 ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ […]

Continue Reading

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਭਾਜਪਾ ’ਚ ਜਾਣ ਦਾ ਇੰਨਾ ਹੀ ਸ਼ੌਕ ਤਾਂ ਪਹਿਲਾਂ ਤੁਰੰਤ ਗੁਰਦੁਆਰਾ ਕਮੇਟੀ ਮੈਂਬਰਸ਼ਿਪ ਤੋਂ ਦੇਣ ਅਸਤੀਫ਼ਾ ਅਮ੍ਰਿਤਸਰ, 27 ਅਪ੍ਰੈਲ ,ਬੋਲੇ ਪੰਜਾਬ ਬਿਓਰੋ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ […]

Continue Reading

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਚੰਡੀਗੜ੍ਹ 27 ਅਪ੍ਰੈਲ,ਬੋਲੇ ਪੰਜਾਬ ਬਿਓਰੋ (ਮਨਪ੍ਰੀਤ ਸਿੰਘ ਖਾਲਸਾ):- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ੍ਰੀ ਅਕਾਲ […]

Continue Reading