ਸੁਪਰੀਮ ਕੋਰਟ ਵੱਲੋਂ ਈਵੀਐਮ ਵੋਟਾਂ ਦੀ ਵੀਵੀਪੀਏਟੀ ਸਲਿੱਪਾਂ ਨਾਲ 100 ਪ੍ਰਤੀਸ਼ਤ ਤਸਦੀਕ ਕਰਨ ਦੀ ਮੰਗ ਕਰਨ ਵਾਲੀਆਂ ਸਾਰੀਆਂ ਪਟੀਸ਼ਨਾਂ ਰੱਦ

ਨਵੀਂ ਦਿੱਲੀ, 26 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਸੁਪਰੀਮ ਕੋਰਟ ਨੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈਵੀਐਮ) ਵੋਟਾਂ ਦੀ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟ੍ਰੇਲ (ਵੀਵੀਪੀਏਟੀ) ਸਲਿੱਪਾਂ ਨਾਲ 100 ਪ੍ਰਤੀਸ਼ਤ ਤਸਦੀਕ ਕਰਨ ਦੀ ਮੰਗ ਕਰਨ ਵਾਲੀਆਂ ਸਾਰੀਆਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਬੈਲਟ ਪੇਪਰ ਰਾਹੀਂ ਵੋਟ ਪਾਉਣ ਦੀਆਂ ਪਟੀਸ਼ਨਾਂ ਨੂੰ ਵੀ ਰੱਦ ਕਰ ਦਿੱਤਾ […]

Continue Reading

ਪੰਜਾਬ, ਹਰਿਆਣਾ ਤੇ ਰਾਜਸਥਾਨ ‘ਚ ਆਇਆ ਭੂਚਾਲ,ਡਰ ਕਾਰਨ ਲੋਕ ਘਰਾਂ ‘ਚੋਂ ਨਿਕਲੇ

ਚੰਡੀਗੜ੍ਹ, 26 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਪੰਜਾਬ ਅਤੇ ਹਰਿਆਣਾ ‘ਚ ਵੀਰਵਾਰ ਸ਼ਾਮ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦੱਸ ਦੇਈਏ ਕਿ ਦੇਰ ਸ਼ਾਮ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 3.2 ਦਰਜ ਕੀਤੀ ਗਈ। ਡਰੇ ਹੋਏ ਲੋਕ ਘਰਾਂ ਤੋਂ ਬਾਹਰ ਆ ਗਏ। ਹਾਲਾਂਕਿ ਇਸ ਭੂਚਾਲ ਦੌਰਾਨ ਕੋਈ ਜਾਨੀ ਜਾਂ ਮਾਲੀ […]

Continue Reading

ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ‘ਚ 13 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ 88 ਹਲਕਿਆਂ ‘ਚ ਅੱਜ ਹੋਵੇਗੀ ਵੋਟਿੰਗ

ਨਵੀਂ ਦਿੱਲੀ, 26 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ‘ਚ ਅੱਜ ਸ਼ੁੱਕਰਵਾਰ ਨੂੰ ਰਾਹੁਲ ਗਾਂਧੀ, ਹੇਮਾ ਮਾਲਿਨੀ ਅਤੇ ਓਮ ਬਿਰਲਾ ਸਮੇਤ 1200 ਤੋਂ ਵੱਧ ਉਮੀਦਵਾਰਾਂ ਦੀ ਸਿਆਸੀ ਕਿਸਮਤ ਦਾ ਫੈਸਲਾ ਹੋਵੇਗਾ। ਇਸ ਪੜਾਅ ‘ਚ 13 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ 88 ਹਲਕਿਆਂ ‘ਚ ਸਵੇਰੇ 7 ਵਜੇ ਵੋਟਿੰਗ ਸ਼ੁਰੂ ਹੋਵੇਗੀ। ਲੋਕ ਸਭਾ ਚੋਣਾਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 694

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 26-04-2024, ਅੰਗ 694 ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ […]

Continue Reading

ਚੋਣ ਕਮਿਸ਼ਨ ਵੱਲੋਂ ਪੀਐਮ ਮੋਦੀ ਤੇ ਰਾਹੁਲ ਗਾਂਧੀ ਨੂੰ ਨੋਟਿਸ, ਦੋਵਾਂ ਆਗੂਆਂ ਤੋਂ 29 ਅਪ੍ਰੈਲ ਤਕ ਮੰਗਿਆ ਜਵਾਬ

ਦਿੱਲੀ 25 ਅਪ੍ਰੈਲ, ਬੋਲੇ ਪੰਜਾਬ ਬਿਉਰੋ: ਭਾਰਤੀ ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਵੱਲੋਂ ਕਥਿਤ ਤੌਰ ਉਤੇ ਚੋਣ ਜ਼ਾਬਜ਼ੇ ਦੀ ਉਲੰਘਣਾਵਾਂ ਦਾ ਨੋਟਿਸ ਲਿਆ ਹੈ। ਭਾਜਪਾ ਅਤੇ ਕਾਂਗਰਸ ਦੋਵਾਂ ਉਪਰ ਧਰਮ, ਜਾਤ, ਭਾਈਚਾਰੇ ਜਾਂ ਭਾਸ਼ਾ ਦੇ ਆਧਾਰ ‘ਤੇ ਨਫ਼ਰਤ ਅਤੇ ਪਾੜਾ ਪੈਦਾ ਕਰਨ ਦੇ ਦੋਸ਼ ਲੱਗੇ ਹਨ। ਕਮਿਸ਼ਨ ਨੇ […]

Continue Reading

ਹਿਮਾਚਲ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਪੀਜੀਆਈ ਚ ਸ਼ਾਇਨਾ ਨਾਲ ਕੀਤੀ ਮੁਲਾਕਾਤ, ਬੋਲੇ -ਸਰਕਾਰ ਚੁੱਕੇਗੀ ਇਲਾਜ ਦਾ ਖਰਚਾ

ਚੰਡੀਗੜ੍ਹ 25 ਅਪ੍ਰੈਲ, ਬੋਲੇ ਪੰਜਾਬ ਬਿਉਰੋ: ਪਾਲਮਪੁਰ ਵਿੱਚ ਲੋਕ ਨਿਰਮਾਣ ਵਿਭਾਗ ਦੇ ਕਰਮਚਾਰੀ ਨੇ ਕਾਲਜ ਦੀ ਵਿਦਿਆਰਥਣ ‘ਤੇ ਚਾਕੂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਜਿਸ ਦਾ ਇਲਾਜ ਚੰਡੀਗੜ੍ਹ ਦੇ ਪੀਜੀਆਈ ਵਿੱਚ ਚੱਲ ਰਿਹਾ ਹੈ। ਹਿਮਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਹਸਪਾਤਲ ਵਿੱਚ ਸ਼ਾਇਨਾ ਦੇ ਮੁਲਾਕਾਤ ਕੀਤੀ ਹੈ। ਸ਼ਾਇਨਾ […]

Continue Reading

ਪੰਜਾਬ ਸਣੇ ਹੋਰ ਸੂਬਿਆਂ ‘ਚ ਦੋ ਦਿਨ ਮੀਂਹ, ਤੇਜ਼ ਹਨ੍ਹੇਰੀ ਤੇ ਗੜੇਮਾਰੀ ਦੀ ਚਿਤਾਵਨੀ

ਦਿੱਲੀ 25 ਅਪ੍ਰੈਲ, ਬੋਲੇ ਪੰਜਾਬ ਬਿਉਰੋ: ਮੌਸਮ ਵਿਭਾਗ ਨੇ ਕਿਹਾ ਕਿ 26 ਅਤੇ 27 ਅਪ੍ਰੈਲ ਨੂੰ ਜੰਮੂ-ਕਸ਼ਮੀਰ, ਲੱਦਾਖ, ਪੰਜਾਬ ਅਤੇ ਹਰਿਆਣਾ ‘ਚ ਕਈ ਥਾਵਾਂ ‘ਤੇ ਗੜੇਮਾਰੀ, ਹਨ੍ਹੇਰੀ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 27 ਅਪ੍ਰੈਲ ਨੂੰ ਹਿਮਾਚਲ ਪ੍ਰਦੇਸ਼ ‘ਚ ਕਈ ਥਾਵਾਂ ‘ਤੇ ਤੇਜ਼ ਹਨੇਰੀ ਨਾਲ ਮੀਂਹ ਪੈ ਸਕਦਾ ਹੈ। ਆਈਐਮਡੀ ਨੇ […]

Continue Reading

ਕੀ ਸ਼ਰਾਬ ਪੀ ਕੇ ਜਾ ਸਕਦੇ ਹੋ ਵੋਟ ਪਾਉਣ, 12 ਰਾਜਾਂ ਅਤੇ 1 ਕੇਂਦਰ ਸ਼ਾਸਤ ਪ੍ਰਦੇਸ਼ ਦੀਆਂ 88 ਸੀਟਾਂ ‘ਤੇ ਵੋਟਿੰਗ ਭਲਕੇ

ਚੰਡੀਗੜ੍ਹ 25 ਅਪ੍ਰੈਲ, ਬੋਲੇ ਪੰਜਾਬ ਬਿਉਰੋ: ਕੀ ਕੋਈ ਸ਼ਰਾਬ ਪੀ ਕੇ ਵੋਟ ਪਾਉਣ ਜਾ ਸਕਦਾ ਹੈ? ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ਲਈ ਭਲਕੇ ਯਾਨੀ 26 ਅਪ੍ਰੈਲ ਨੂੰ ਵੋਟਾਂ ਪੈਣ ਜਾ ਰਹੀਆਂ ਹਨ। ਇਸ ਪੜਾਅ ‘ਚ 12 ਰਾਜਾਂ ਅਤੇ 1 ਕੇਂਦਰ ਸ਼ਾਸਤ ਪ੍ਰਦੇਸ਼ ਦੀਆਂ 88 ਸੀਟਾਂ ‘ਤੇ ਵੋਟਿੰਗ ਹੋਵੇਗੀ। ਦਿੱਲੀ-ਐਨਸੀਆਰ ਨਾਲ ਲੱਗਦੇ ਗਾਜ਼ੀਆਬਾਦ, ਗੌਤਮ ਬੁੱਧ […]

Continue Reading

ਸਿੱਖ ਵਿਦਿਆਰਥੀਆਂ ਤੋਂ ਇਹ ਸਕੂਲ ਨਹੀਂ ਵਸੂਲਣਗੇ ਫੀਸ, ਐਲਾਨ

ਕੁਰੂਕਸ਼ੇਤਰ 25 ਅਪ੍ਰੈਲ, ਬੋਲੇ ਪੰਜਾਬ ਬਿਉਰੋ: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਲਾਨ ਕੀਤਾ ਹੈ। ਇੱਥੇ ਪੜ੍ਹ ਰਹੇ ਵਿਦਿਆਰਥੀਆਂ ਲਈ ਪ੍ਰਬੰਧਕ ਕਮੇਟੀ ਸਕੂਲ ਸਿੱਖ ਵਿਦਿਆਰਥੀਆਂ ਤੋਂ ਨਹੀਂ ਵਸੂਲਣਗੇ ਫੀਸ। ਹਰਿਆਣਾ ਵਿੱਚ ਕਮੇਟੀ ਦੁਆਰਾ ਇੱਕ ਕਾਲਜ ਅਤੇ ਦੋ ਸਕੂਲ ਚਲਾਏ ਜਾਂਦੇ ਹਨ। ਕਮੇਟੀ ਦੇ ਮੁਖੀ ਨੇ ਐਲਾਨ ਕੀਤਾ ਕਿ ਪ੍ਰਬੰਧਕਾਂ ਵੱਲੋਂ ਚਲਾਏ ਜਾ ਰਹੇ ਸਕੂਲਾਂ ਅਤੇ […]

Continue Reading

ਚੋਣ ਡਿਊਟੀ ਲਈ ਆਇਆ ਸੀ ਮਾਸਟਰ, ਪਾਰਕ ‘ਚੋਂ ਮਿਲੀ ਟੀਚਰ ਦੀ ਲਾਸ਼

ਕਰਨਾਲ 24 ਅਪ੍ਰੈਲ, ਬੋਲੇ ਪੰਜਾਬ ਬਿਉਰੋ: ਹਰਿਆਣਾ ਦੇ ਕਰਨਾਲ ਜ਼ਿਲ੍ਹੇ ‘ਚ ਚੋਣ ਡਿਊਟੀ ‘ਤੇ ਗਏ ਅਧਿਆਪਕ ਦੀ ਲਾਸ਼ ਮਿਲੀ ਹੈ। ਤੜਕੇ ਪਾਰਕ ‘ਚ ਇਕ ਲਾਸ਼ ਮਿਲਣ ‘ਤੇ ਹੜਕੰਪ ਮਚ ਗਿਆ। ਫਿਲਹਾਲ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ। ਲਾਸ਼ ਦੀ ਪਛਾਣ ਕਰ ਲਈ ਗਈ ਹੈ। ਪਰ ਮੌਤ ਦੇ ਕਾਰਨਾਂ […]

Continue Reading