ਫੌਜੀ ਅਦਾਲਤ ਨੇ ਤਿੰਨ ਅਮਰੀਕੀ ਨਾਗਰਿਕਾਂ ਸਮੇਤ 37 ਲੋਕਾਂ ਨੂੰ ਮੌਤ ਦੀ ਸਜ਼ਾ ਸੁਣਾਈ

ਫੌਜੀ ਅਦਾਲਤ ਨੇ ਤਿੰਨ ਅਮਰੀਕੀ ਨਾਗਰਿਕਾਂ ਸਮੇਤ 37 ਲੋਕਾਂ ਨੂੰ ਮੌਤ ਦੀ ਸਜ਼ਾ ਸੁਣਾਈ ਕਿਨਸ਼ਾਸਾ, 14 ਸਤੰਬਰ,ਬੋਲੇ ਪੰਜਾਬ ਬਿਊਰੋ : ਕਾਂਗੋ ਦੀ ਇੱਕ ਫੌਜੀ ਅਦਾਲਤ ਨੇ ਤਖਤਾਪਲਟ ਦੀ ਕੋਸ਼ਿਸ਼ ਦੇ ਸਬੰਧ ਵਿੱਚ ਸ਼ੁੱਕਰਵਾਰ ਨੂੰ ਤਿੰਨ ਅਮਰੀਕੀ ਨਾਗਰਿਕਾਂ ਸਮੇਤ 37 ਲੋਕਾਂ ਨੂੰ ਮੌਤ ਦੀ ਸਜ਼ਾ ਸੁਣਾਈ। ਸਜ਼ਾ ਸੁਣਾਏ ਜਾਣ ਵਾਲਿਆਂ ਵਿਚ ਬ੍ਰਿਟੇਨ, ਬੈਲਜੀਅਮ ਅਤੇ ਕੈਨੇਡਾ ਦਾ […]

Continue Reading

ਉੱਤਰ ਪ੍ਰਦੇਸ਼ ‘ਚ ਭਾਰੀ ਮੀਂਹ ਕਾਰਨ ਪਿੰਡਾਂ ‘ਚ ਪਾਣੀ ਭਰਿਆ, 17 ਲੋਕਾਂ ਦੀ ਮੌਤ

ਉੱਤਰ ਪ੍ਰਦੇਸ਼ ‘ਚ ਭਾਰੀ ਮੀਂਹ ਕਾਰਨ ਪਿੰਡਾਂ ‘ਚ ਪਾਣੀ ਭਰਿਆ, 17 ਲੋਕਾਂ ਦੀ ਮੌਤ ਕਾਨਪੁਰ, 14 ਸਤੰਬਰ,ਬੋਲੇ ਪੰਜਾਬ ਬਿਊਰੋ : ਉੱਤਰ ਪ੍ਰਦੇਸ਼ ਦੇ ਬੁੰਦੇਲਖੰਡ ਅਤੇ ਕਾਨਪੁਰ ਡਿਵੀਜ਼ਨ ਦੇ ਜ਼ਿਲ੍ਹਿਆਂ ਵਿੱਚ ਬੁੱਧਵਾਰ ਰਾਤ ਤੋਂ ਸ਼ੁਰੂ ਹੋਈ ਬਾਰਿਸ਼ ਦਾ ਸਿਲਸਿਲਾ ਵੀਰਵਾਰ ਦੇਰ ਰਾਤ ਤੱਕ ਰੁਕ-ਰੁਕ ਕੇ ਜਾਰੀ ਰਿਹਾ। ਇਸ ਕਾਰਨ ਗੰਗਾ-ਯਮੁਨਾ ਦੇ ਨਾਲ-ਨਾਲ ਕੇਨ ਅਤੇ ਬੇਤਵਾ ਵੀ […]

Continue Reading

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜੰਮੂ-ਕਸ਼ਮੀਰ ‘ਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜੰਮੂ-ਕਸ਼ਮੀਰ ‘ਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ ਸ਼੍ਰੀਨਗਰ, 14 ਸਤੰਬਰ,ਬੋਲੇ ਪੰਜਾਬ ਬਿਊਰੋ : ਜੰਮੂ-ਕਸ਼ਮੀਰ ‘ਚ ਦਸ ਸਾਲ ਬਾਅਦ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਹਿਲੀ ਚੋਣ ਰੈਲੀ ਅੱਜ ਸ਼ਨੀਵਾਰ ਨੂੰ ਡੋਡਾ ‘ਚ ਹੋਵੇਗੀ। ਡੋਡਾ ਸਟੇਡੀਅਮ ਵਿੱਚ ਹੋਣ ਵਾਲੀ ਰੈਲੀ ਦੇ ਮੱਦੇਨਜ਼ਰ ਪੂਰੇ ਸਟੇਡੀਅਮ ਕੰਪਲੈਕਸ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 644

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 14-09-2024,ਅੰਗ 644 SANDHIA VELE DA HUKAMNAMA SRI DARBAR SAHIB, SRI AMRITSAR, ANG 644, 14-09-2024 ਸਲੋਕੁ ਮਃ ੩ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥ ਇਸੁ ਜਗ […]

Continue Reading

ਸੀਬੀਆਈ ਨੂੰ ਪਿੰਜਰੇ ‘ਚ ਬੰਦ ਤੋਤੇ ਦੀ ਧਾਰਨਾ ਦੂਰ ਕਰਨੀ ਚਾਹੀਦੀ ਹੈ, – ਸੁਪਰੀਮ ਕੋਰਟ

ਸੀਬੀਆਈ ਨੂੰ ਪਿੰਜਰੇ ‘ਚ ਬੰਦ ਤੋਤੇ ਦੀ ਧਾਰਨਾ ਦੂਰ ਕਰਨੀ ਚਾਹੀਦੀ ਹੈ, – ਸੁਪਰੀਮ ਕੋਰਟ ਨਵੀਂ ਦਿੱਲੀ, 13 ਸਤੰਬਰ, ਬੋਲੇ ਪੰਜਾਬ ਬਿਊਰੋ : ਸੀਬੀਆਈ ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਅੱਜ ਵੱਡੀ ਟਿੱਪਣੀ ਕੀਤੀ ਗਈ ਹੈ। ਦਿੱਲੀ ਸ਼ਰਾਬ ਘੁਟਾਲੇ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲਾ ਸਾਹਮਣਾ ਕਰ ਰਹੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਸੁਪਰੀਮ ਕੋਰਟ […]

Continue Reading

ਸਿੱਖ ਵਿਰੋਧੀ ਦੰਗੇ: ਦਿੱਲੀ ਦੀ ਅਦਾਲਤ ਵੱਲੋਂ ਟਾਈਟਲਰ ਖ਼ਿਲਾਫ਼ ਹੱਤਿਆ ਦੇ ਦੋਸ਼ ਤੈਅ

ਸਿੱਖ ਵਿਰੋਧੀ ਦੰਗੇ: ਦਿੱਲੀ ਦੀ ਅਦਾਲਤ ਵੱਲੋਂ ਟਾਈਟਲਰ ਖ਼ਿਲਾਫ਼ ਹੱਤਿਆ ਦੇ ਦੋਸ਼ ਤੈਅ ਨਵੀਂ ਦਿੱਲੀ, 13 ਸਤੰਬਰ ,ਬੋਲੇ ਪੰਜਾਬ ਬਿਊਰੋ : ਦਿੱਲੀ ਦੀ ਇਕ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਇਕ ਮਾਮਲੇ ਵਿੱਚ ਅੱਜ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਹੱਤਿਆ ਤੇ ਹੋਰ ਅਪਰਾਧਾਂ ਵਿੱਚ ਦੋਸ਼ ਤੈਅ ਕੀਤੇ। ਟਾਈਟਲਰ ਨੇ ਗੁਨਾਹ ਕਬੂਲ ਨਹੀਂ ਕੀਤਾ […]

Continue Reading

ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ‘ਤੇ ਬੋਲੀ ਬੀਜੇਪੀ, ਜੇਲ ਵਾਲਾ ਮੁੱਖ ਮੰਤਰੀ ਹੁਣ ਬੇਲ ਵਾਲਾ ਹੋ ਗਿਆ

ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ‘ਤੇ ਬੋਲੀ ਬੀਜੇਪੀ, ਜੇਲ ਵਾਲਾ ਮੁੱਖ ਮੰਤਰੀ ਹੁਣ ਬੇਲ ਵਾਲਾ ਹੋ ਗਿਆ ਨਵੀਂ ਦਿੱਲੀ, 13 ਸਤੰਬਰ ,ਬੋਲੇ ਪੰਜਾਬ ਬਿਊਰੋ : ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਦਿੱਲੀ ਸ਼ਰਾਬ ਘੁਟਾਲਾ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਤੀਆ ਜ਼ਮਾਨਤ ਦੇ ਦਿੱਤੀ ਹੈ। ਹੁਣ ਭਾਜਪਾ ਨੇ ਇਸ ਮਾਮਲੇ ‘ਤੇ ਪ੍ਰਤੀਕਿਰਿਆ ਦਿੱਤੀ ਹੈ। […]

Continue Reading

ਡੌਂਕੀ ਲਗਾ ਕੇ ਅਮਰੀਕਾ ਭੇਜਣ ਵਾਲਾ ਗਾਇਕ ਜਹਾਜ਼ ਦੀ ਬਾਰੀ ਨੂੰ ਹੱਥ ਨਾ ਪਾ ਸਕਿਆ ਹਵਾਈ ਅੱਡੇ ਤੋਂ ਗ੍ਰਿਫਤਾਰ

ਡੌਂਕੀ ਲਗਾ ਕੇ ਅਮਰੀਕਾ ਭੇਜਣ ਵਾਲਾ ਗਾਇਕ ਜਹਾਜ਼ ਦੀ ਬਾਰੀ ਨੂੰ ਹੱਥ ਨਾ ਪਾ ਸਕਿਆ ਹਵਾਈ ਅੱਡੇ ਤੋਂ ਗ੍ਰਿਫਤਾਰ ਨਵੀਂ ਦਿੱਲੀ 13 ਸਤੰਬਰ ,ਬੋਲੇ ਪੰਜਾਬ ਬਿਊਰੋ : ਚਾਰ ਸਾਲ ਪਹਿਲਾਂ ਆਪਣੇ ਗੀਤ ਸੁਰਮਾ ਨਾਲ ਸੁਰਖੀਆਂ ਵਿੱਚ ਅਉਣ ਵਾਲਾ ਜਲੰਧਰ ਨਾਲ ਸੰਬੰਧਿਤ ਗਾਇਕ ਫਤਿਹਜੀਤ ਸਿੰਘ ਜਿਸ ਦਾ ਨਵਾਂ ਟ੍ਰੈਕ ਪਰਾਂਦਾ ਕੁਝ ਦਿਨ ਪਹਿਲਾਂ ਹੀ ਰਿਲੀਜ਼ ਹੋਇਆ ਹੈ […]

Continue Reading

ਸੁਪਰੀਮ ਕੋਰਟ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਰਾਹਤ, ਜ਼ਮਾਨਤ ਮਿਲੀ

ਸੁਪਰੀਮ ਕੋਰਟ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਰਾਹਤ, ਜ਼ਮਾਨਤ ਮਿਲੀ ਨਵੀਂ ਦਿੱਲੀ, 13 ਸਤੰਬਰ,ਬੋਲੇ ਪੰਜਾਬ ਬਿਊਰੋ : ਸੁਪਰੀਮ ਕੋਰਟ ਨੇ ਅੱਜ ਆਬਕਾਰੀ ਨੀਤੀ ਘਪਲੇ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਦੋ ਪਟੀਸ਼ਨਾਂ ’ਤੇ ਫੈਸਲਾ ਸੁਣਾਇਆ। ਪਹਿਲੀ ਪਟੀਸ਼ਨ ‘ਤੇ ਅਦਾਲਤ ਨੇ ਸੀਬੀਆਈ ਦੀ ਗ੍ਰਿਫ਼ਤਾਰੀ ਨੂੰ ਜਾਇਜ਼ ਮੰਨਿਆ। ਦੂਜੀ ਪਟੀਸ਼ਨ ‘ਤੇ ਫੈਸਲਾ ਦਿੰਦੇ ਹੋਏ ਬੈਂਚ […]

Continue Reading

ਜਿੰਮ ਮਾਲਕ ਦੀ ਗੋਲੀਆਂ ਮਾਰ ਕੇ ਹੱਤਿਆ

ਜਿੰਮ ਮਾਲਕ ਦੀ ਗੋਲੀਆਂ ਮਾਰ ਕੇ ਹੱਤਿਆ ਨਵੀਂ ਦਿੱਲੀ, 13 ਸਤੰਬਰ,ਬੋਲੇ ਪੰਜਾਬ ਬਿਊਰੋ : ਬੀਤੀ ਰਾਤ ਦੱਖਣੀ ਦਿੱਲੀ ਦੇ ਗ੍ਰੇਟਰ ਕੈਲਾਸ਼ ਪਾਰਟ 1 ਵਿੱਚ ਹੋਈ ਗੋਲੀਬਾਰੀ ਵਿੱਚ ਇੱਕ ਜਿੰਮ ਮਾਲਕ ਦੀ ਮੌਤ ਹੋ ਗਈ। ਕਤਲ ਕੀਤੇ ਗਏ ਵਿਅਕਤੀ ਦਾ ਨਾਂ ਨਾਦਿਰ ਸ਼ਾਹ ਦੱਸਿਆ ਜਾ ਰਿਹਾ ਹੈ ਜੋ ਅਫਗਾਨ ਮੂਲ ਦਾ ਹੈ।ਪੁਲਿਸ ਨੂੰ ਗ੍ਰੇਟਰ ਕੈਲਾਸ਼ ‘ਚ […]

Continue Reading