ਭੂਚਾਲ ਨਾਲ ਹਿੱਲੇ ਪੰਜਾਬ ,ਹਰਿਆਣਾ ਦਿੱਲੀ

ਭੂਚਾਲ ਨਾਲ ਹਿੱਲੇ ਪੰਜਾਬ ,ਹਰਿਆਣਾ ਦਿੱਲੀ ਨਵੀਂ ਦਿੱਲੀ 11 ਸਤੰਬਰ,ਬੋਲੇ ਪੰਜਾਬ ਬਿੳਰੋ: ਪੰਜਾਬ ਸਮੇਤ ਅੱਜ ਕਈ ਸੂਬਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਜੰਮੂ ਕਸ਼ਮੀਰ, ਹਰਿਆਣਾ, ਦਿੱਲੀ ਐਨਸੀਆਰ ਵਿੱਚ ਭੂਚਾਲ ਦੇ ਝਟਕੇ ਲੱਗੇ ਹਨ। ਭੂਚਾਲ ਦਾ ਮੁੱਖ ਕੇਂਦਰ ਪਾਕਿਸਤਾਨ ਦੱਸਿਆ ਜਾ ਰਿਹਾ ਹੈ ਜਿਸਦੀ ਤੀਬਰਤਾ: 5.8 ਦਰਜ ਕੀਤੀ ਗਈ ਹੈ।

Continue Reading

ਮਨੀਪੁਰ ‘ਚ ਇੰਟਰਨੈੱਟ ਸੇਵਾਵਾਂ ਪੰਜ ਦਿਨਾਂ ਲਈ ਮੁਅੱਤਲ, ਕੁਝ ਜ਼ਿਲ੍ਹਿਆਂ ਵਿੱਚ ਕਰਫਿਊ ਲਗਾਇਆ

ਮਨੀਪੁਰ ‘ਚ ਇੰਟਰਨੈੱਟ ਸੇਵਾਵਾਂ ਪੰਜ ਦਿਨਾਂ ਲਈ ਮੁਅੱਤਲ, ਕੁਝ ਜ਼ਿਲ੍ਹਿਆਂ ਵਿੱਚ ਕਰਫਿਊ ਲਗਾਇਆ ਇੰਫਾਲ, 11 ਸਤੰਬਰ,ਬੋਲੇ ਪੰਜਾਬ ਬਿਊਰੋ : ਮਨੀਪੁਰ ਵਿੱਚ ਹਰ ਰੋਜ਼ ਹਿੰਸਾ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਮਨੀਪੁਰ ਦੇ ਕਈ ਨੇਤਾਵਾਂ ‘ਤੇ ਪਿਛਲੇ ਕੁਝ ਦਿਨਾਂ ‘ਚ ਹਮਲੇ ਹੋਏ ਹਨ। ਇਨ੍ਹਾਂ ਹਮਲਿਆਂ ‘ਚ ਵਿਸ਼ਨੂੰਪੁਰ ‘ਚ ਇਕ ਨੇਤਾ ਦੇ ਘਰ ‘ਤੇ ਰਾਕੇਟ ਹਮਲਾ ਵੀ […]

Continue Reading

ਭਾਰਤ ‘ਚ ਪੈਟਰੋਲ-ਡੀਜ਼ਲ ਸਸਤਾ ਹੋਣ ਦੀ ਉਮੀਦ

ਭਾਰਤ ‘ਚ ਪੈਟਰੋਲ-ਡੀਜ਼ਲ ਸਸਤਾ ਹੋਣ ਦੀ ਉਮੀਦ ਨਵੀਂ ਦਿੱਲੀ, 11 ਸਤੰਬਰ,ਬੋਲੇ ਪੰਜਾਬ ਬਿਊਰੋ : ਭਾਰਤ ‘ਚ ਜਲਦ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵੱਡੀ ਕਟੌਤੀ ਹੋ ਸਕਦੀ ਹੈ। ਦਰਅਸਲ, ਕੱਚੇ ਤੇਲ ਦੀਆਂ ਕੀਮਤਾਂ ਚਾਰ ਸਾਲਾਂ ਦੇ ਸਭ ਤੋਂ ਹੇਠਲੇ ਪੱਧਰ ‘ਤੇ ਪਹੁੰਚ ਗਈਆਂ ਹਨ। ਅਮਰੀਕੀ ਬਾਜ਼ਾਰ ‘ਚ ਬ੍ਰੈਂਟ ਕੱਚੇ ਤੇਲ ਦੀਆਂ ਕੀਮਤਾਂ ‘ਚ ਵੱਡੀ […]

Continue Reading

ਦਿੱਲੀ ਦੇ ਭਾਜਪਾ ਵਿਧਾਇਕਾਂ ਵੱਲੋਂ ਰਾਸ਼ਟਰਪਤੀ ਨੂੰ ਪੱਤਰ ਲਿਖ ਕੇ ਕੇਜਰੀਵਾਲ ਸਰਕਾਰ ਨੂੰ ਬਰਖਾਸਤ ਕਰਨ ਦੀ ਮੰਗ

ਦਿੱਲੀ ਦੇ ਭਾਜਪਾ ਵਿਧਾਇਕਾਂ ਵੱਲੋਂ ਰਾਸ਼ਟਰਪਤੀ ਨੂੰ ਪੱਤਰ ਲਿਖ ਕੇ ਕੇਜਰੀਵਾਲ ਸਰਕਾਰ ਨੂੰ ਬਰਖਾਸਤ ਕਰਨ ਦੀ ਮੰਗ ਨਵੀਂ ਦਿੱਲੀ, 10 ਸਤੰਬਰ,ਬੋਲੇ ਪੰਜਾਬ ਬਿਊਰੋ : ਦਿੱਲੀ ਦੇ ਭਾਜਪਾ ਵਿਧਾਇਕਾਂ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਪੱਤਰ ਲਿਖ ਕੇ ਕੇਜਰੀਵਾਲ ਸਰਕਾਰ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਰਾਸ਼ਟਰਪਤੀ ਦਫਤਰ ਨੇ ਇਹ ਪੱਤਰ ਗ੍ਰਹਿ ਮੰਤਰਾਲੇ ਨੂੰ ਭੇਜਿਆ ਹੈ।ਪੱਤਰ […]

Continue Reading

ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਦਿਤਾ ਮੰਗ ਪੱਤਰ

ਅਜਨਾਲਾ-ਬੱਲੜ੍ਹਵਾਲ ਬਾਰਡਰ ਬੈਲਟ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਰੇਲ ਮਾਰਗ ਰਾਹੀਂ ਪੂਰੇ ਭਾਰਤ ਨਾਲ ਜੋੜਨ ਲਈ ਨਿੱਜੀ ਦਖਲ ਦੀ ਕੀਤੀ ਮੰਗ ਰਮਦਾਸ/ਆਰ.ਡੀ.ਐਸ. ਰੇਲਵੇ ਸਟੇਸ਼ਨ ਨੂੰ ਮੁੜ ਉਸਾਰਨ ਅਤੇ ਸਟੇਸ਼ਨ ਦਾ ਨਾਮ ਸ੍ਰੀ ਹਰਿਮੰਦਰ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ ਸਾਹਿਬ ਜੀ ਦੇ ਨਾਂ ‘ਤੇ ਰੱਖਣ ਦੀ ਮੰਗ ਕੀਤੀ ਕੇਂਦਰੀ ਰੇਲ ਰਾਜ ਮੰਤਰੀ ਵੱਲੋਂ ਰਮਦਾਸ ਰੇਲਵੇ ਸਟੇਸ਼ਨ […]

Continue Reading

ਡੇਰਾ ਮੁਖੀ ਰਾਮ ਰਹੀਮ ਦੇ ਰਣਜੀਤ ਸਿੰਘ ਕਤਲ ਕੇਸ ‘ਚ ਹਾਈਕੋਰਟ ਦੇ ਬਰੀ ਕੀਤੇ ਜਾਣ ਦੇ ਹੁਕਮ ਦੀ ਜਾਂਚ ਕਰੇਗੀ SC, ਨੋਟਿਸ ਜਾਰੀ

ਡੇਰਾ ਮੁਖੀ ਰਾਮ ਰਹੀਮ ਦੇ ਰਣਜੀਤ ਸਿੰਘ ਕਤਲ ਕੇਸ ‘ਚ ਹਾਈਕੋਰਟ ਦੇ ਬਰੀ ਕੀਤੇ ਜਾਣ ਦੇ ਹੁਕਮ ਦੀ ਜਾਂਚ ਕਰੇਗੀ SC, ਨੋਟਿਸ ਜਾਰੀ ਨਵੀਂ ਦਿਲੀ 10 ਸਤੰਬਰ ,ਬੋਲੇ ਪੰਜਾਬ ਬਿਊਰੋ : ਸੁਪਰੀਮ ਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਸਿੰਘ ਨੂੰ ਰਣਜੀਤ ਸਿੰਘ ਕਤਲ ਕੇਸ ਵਿੱਚ ਬਰੀ ਕੀਤੇ ਜਾਣ ਦੇ ਮਾਮਲੇ ਵਿੱਚ ਨੋਟਿਸ ਜਾਰੀ […]

Continue Reading

ਡਾਕਟਰ ਪਰਮਜੀਤ ਕੌਰ ਸਿੱਧੂ ਪੰਜਾਬੀ ਵਿਭਾਗ ਦੇ ਮੁੱਖੀ ਬਣੇ

ਡਾਕਟਰ ਪਰਮਜੀਤ ਕੌਰ ਸਿੱਧੂ ਪੰਜਾਬੀ ਵਿਭਾਗ ਦੇ ਮੁੱਖੀ ਬਣੇ ਕੁਰੂਕਸ਼ੇਤਰ 10 ਸਤੰਬਰ ,ਬੋਲੇ ਪੰਜਾਬ ਬਿਊਰੋ ( ਸਿਮਰਨਜੀਤ ਮੱਕੜ ) ਕੁਰੂਕਸ਼ੇਤਰ ਯੂਨੀਵਰਸਿਟੀ, ਕੁਰੂਕਸ਼ੇਤਰ ਦੇ ਵਾਈਸ ਚਾਂਸਲਰ ਪ੍ਰੋਫੈਸਰ ਸੋਮਨਾਥ ਸਚਦੇਵਾ ਦੇ ਹੁਕਮਾਂ ਅਨੁਸਾਰ ਅੱਜ 9 ਸਤੰਬਰ, 2024 ਨੂੰ ਕੁਰੂਕਸ਼ੇਤਰ ਯੂਨੀਵਰਸਿਟੀ, ਕੁਰੂਕਸ਼ੇਤਰ ਦੇ ਪੰਜਾਬੀ ਵਿਭਾਗ ਵਿੱਚ ਕੰਮ ਕਰ ਰਹੇ ਸਹਾਇਕ ਪ੍ਰੋਫੈਸਰ ਡਾ: ਪਰਮਜੀਤ ਕੌਰ ਸਿੱਧੂ ਨੇ ਵਿਭਾਗ ਦੇ […]

Continue Reading

ਐਪਲ ਵੱਲੋਂ ਆਈਫੋਨ ਦੀ 16 ਸੀਰੀਜ਼ ਲਾਂਚ

ਐਪਲ ਵੱਲੋਂ ਆਈਫੋਨ ਦੀ 16 ਸੀਰੀਜ਼ ਲਾਂਚ ਨਵੀਂ ਦਿੱਲੀ, 10 ਸਤੰਬਰ,ਬੋਲੇ ਪੰਜਾਬ ਬਿਊਰੋ : ਅਮਰੀਕਾ ਦੀ ਮਸ਼ਹੂਰ ਮੋਬਾਇਲ ਕੰਪਨੀ ਐਪਲ ਨੇ ਸੋਮਵਾਰ ਰਾਤ ਨੂੰ ਆਪਣੇ ਆਈਫੋਨ 16 ਸੀਰੀਜ਼ ਦੇ ਸਮਾਰਟਫੋਨ ਲਾਂਚ ਕੀਤੇ ਹਨ। ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ iPhone 16 ਦੇ ਚਾਰ ਵੇਰੀਐਂਟ ਲਾਂਚ ਕੀਤੇ ਗਏ ਹਨ। ਇਸ ਵਿੱਚ ਆਈਫੋਨ 16, 16 ਪਲੱਸ, […]

Continue Reading

ਇਸ ਸਾਲ ਵੀ ਤਿਉਹਾਰੀ ਸੀਜਨ ‘ਚ ਪਟਾਕਿਆਂ ਦੀ ਵਿਕਰੀ ‘ਤੇ ਰਹੇਗੀ ਪਾਬੰਦੀ

ਇਸ ਸਾਲ ਵੀ ਤਿਉਹਾਰੀ ਸੀਜਨ ‘ਚ ਪਟਾਕਿਆਂ ਦੀ ਵਿਕਰੀ ‘ਤੇ ਰਹੇਗੀ ਪਾਬੰਦੀ ਨਵੀਂ ਦਿੱਲੀ, 10 ਸਤੰਬਰ,ਬੋਲੇ ਪੰਜਾਬ ਬਿਊਰੋ : ਦਿੱਲੀ ‘ਚ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਇਸ ਸਾਲ ਵੀ ਪਟਾਕਿਆਂ ‘ਤੇ ਪਾਬੰਦੀ ਲਗਾਈ ਗਈ ਹੈ। ਸਰਦੀਆਂ ‘ਚ ਪ੍ਰਦੂਸ਼ਣ ਦੇ ਖਤਰੇ ਨੂੰ ਦੇਖਦੇ ਹੋਏ ਪਟਾਕਿਆਂ ਦੇ ਨਿਰਮਾਣ, ਸਟੋਰੇਜ, ਆਨਲਾਈਨ ਡਿਲੀਵਰੀ ਅਤੇ ਵਰਤੋਂ ‘ਤੇ ਪੂਰਨ ਪਾਬੰਦੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 636

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ10-09-2024 ਅੰਗ 636 Sachkhand Sri Harmandir Sahib Amritsar Vikhe Hoea Amrit Wele Da Mukhwak Ang 636 Date: 10-09-2024 ਸੋਰਠਿ ਮਹਲਾ ੧ ॥ ਜਿਨ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ ਕੇ ਸਾਥ ਤਰੇ ॥ ਤਿਨ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ […]

Continue Reading