ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ, 04 ਸਤੰਬਰ ,ਬੋਲੇ ਪੰਜਾਬ ਬਿਊਰੋ: ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨੇ ਬੁੱਧਵਾਰ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਪਾਰਟੀ ਨੇ ਮੁਲਾਕਾਤ ਦੀ ਤਸਵੀਰ ਸੋਸ਼ਲ ਮੀਡੀਆ ਐਕਸ ‘ਤੇ ਸ਼ੇਅਰ ਕੀਤੀ ਹੈ। ਇਸ ਮੁਲਾਕਾਤ ਨੂੰ ਆਉਣ ਵਾਲੀਆਂ ਹਰਿਆਣਾ […]

Continue Reading

ਕਾਮੇਡੀਅਨ ਘੁੱਗੀ ਦੀ ਫਿਲਮ ਐਮਰਜੈਂਸੀ ਤੇ ਪ੍ਰਤੀਕਿਰਿਆ

ਕਾਮੇਡੀਅਨ ਘੁੱਗੀ ਦੀ ਫਿਲਮ ਐਮਰਜੈਂਸੀ ਤੇ ਪ੍ਰਤੀਕਿਰਿਆ ਨਵੀਂ ਦਿੱਲੀ 4 ਸਤੰਬਰ ,ਬੋਲੇ ਪੰਜਾਬ ਬਿਊਰੋ : ਅਭਿਨੇਤਰੀ ਅਤੇ ਮੰਡੀ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਪ੍ਰਤੀ ਕਾਮੇਡੀਅਨ ਅਤੇ ਐਕਟਰ ਗੁਰਪ੍ਰੀਤ ਸਿੰਘ ਉਰਫ ਗੁਰਪ੍ਰੀਤ ਘੁੱਗੀ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਘੁੱਗੀ ਨੇ ਕਿਹਾ ਕਿ ਕਿਸੇ ਵੀ ਏਜੰਡੇ ਦੇ ਆਧਾਰ ‘ਤੇ ਕੋਈ ਫਿਲਮ […]

Continue Reading

ਕਾਰ-ਟਰੱਕ ਦੀ ਆਹਮੋ-ਸਾਹਮਣੇ ਟੱਕਰ, ਚਾਰ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ

ਕਾਰ-ਟਰੱਕ ਦੀ ਆਹਮੋ-ਸਾਹਮਣੇ ਟੱਕਰ, ਚਾਰ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਚੇਨਈ, 4 ਸਤੰਬਰ,ਬੋਲੇ ਪੰਜਾਬ ਬਿਊਰੋ : ਇੱਥੋਂ ਦੇ ਭੀੜ-ਭਾੜ ਵਾਲੇ ਈਸਟ ਕੋਸਟ ਰੋਡ ‘ਤੇ ਅੱਜ ਬੁੱਧਵਾਰ ਨੂੰ ਇੱਕ ਕਾਰ ਦੂਜੇ ਪਾਸੇ ਤੋਂ ਆ ਰਹੇ ਟਰੱਕ ਨਾਲ ਟਕਰਾ ਗਈ। ਹਾਦਸਾ ਐਨਾ ਭਿਆਨਕ ਸੀ ਕਿ ਇਸ ‘ਚ ਚਾਰ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। […]

Continue Reading

ਕੈਂਟਰ ਤੇ ਟਰੱਕ ਵਿਚਾਲੇ ਟੱਕਰ, 2 ਡਰਾਈਵਰਾਂ ਸਮੇਤ 3 ਵਿਅਕਤੀਆਂ ਦੀ ਮੌਤ

ਕੈਂਟਰ ਤੇ ਟਰੱਕ ਵਿਚਾਲੇ ਟੱਕਰ, 2 ਡਰਾਈਵਰਾਂ ਸਮੇਤ 3 ਵਿਅਕਤੀਆਂ ਦੀ ਮੌਤ ਲਖੀਮਪੁਰ ਖੀਰੀ, 4 ਸਤੰਬਰ,ਬੋਲੇ ਪੰਜਾਬ ਬਿਊਰੋ : ਲਖੀਮਪੁਰ ਖੀਰੀ ਦੇ ਧੌਰਾਹਾਰਾ ਕੋਤਵਾਲੀ ਖੇਤਰ ‘ਚ ਅੱਜ ਬੁੱਧਵਾਰ ਸਵੇਰੇ ਕਰੀਬ 5 ਵਜੇ ਕਾਫਰਾ ਰੋਡ ‘ਤੇ ਪਿੰਡ ਤਾਪਰਪੁਰਵਾ ਨੇੜੇ ਕੈਂਟਰ ਅਤੇ ਟਰੱਕ ਵਿਚਾਲੇ ਆਹਮੋ-ਸਾਹਮਣੇ ਦੀ ਟੱਕਰ ਹੋ ਗਈ। ਹਾਦਸੇ ਵਿੱਚ ਟਰੱਕ ਅਤੇ ਕੈਂਟਰਾਂ ਦੇ ਡਰਾਈਵਰਾਂ ਸਮੇਤ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 671

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 04-09-24 ,ਅੰਗ 671 Sachkhand Sri Harmandir Sahib Amritsar Vekhe Hoea Amrit Wele Da Mukhwak Ang 671 Date 04-09-24 ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ […]

Continue Reading

ਸ੍ਰੀ ਅਕਾਲ ਤਖਤ ਦੇ ਸਾਬਕਾ ਜੱਥੇਦਾਰ ਜਸਵੀਰ ਸਿੰਘ ਰੋਡੇ ਹੀ ਤਖਤ ਸਾਹਿਬ ਦੇ ਜੱਥੇਦਾਰ ਦੀ ਭੂਮਿਕਾ ਤੇ ਸਵਾਲ ਕਰਣ ਤਾਂ ਕੌਮ ਕਿੱਥੋਂ ਲਵੇਗੀ ਸੇਧ: ਸਰਨਾ

ਸ੍ਰੀ ਅਕਾਲ ਤਖਤ ਦੇ ਸਾਬਕਾ ਜੱਥੇਦਾਰ ਜਸਵੀਰ ਸਿੰਘ ਰੋਡੇ ਹੀ ਤਖਤ ਸਾਹਿਬ ਦੇ ਜੱਥੇਦਾਰ ਦੀ ਭੂਮਿਕਾ ਤੇ ਸਵਾਲ ਕਰਣ ਤਾਂ ਕੌਮ ਕਿੱਥੋਂ ਲਵੇਗੀ ਸੇਧ: ਸਰਨਾ ਨਵੀਂ ਦਿੱਲੀ ,3 ਸਤੰਬਰ ,ਬੋਲੇ ਪੰਜਾਬ ਬਿਊਰੋ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਵੀਰ ਸਿੰਘ ਰੋਡੇ ਜੋ ਕਿ ਵੀਹਵੀਂ ਸਦੀ ਦੇ ਮਹਾਨ ਸਿੱਖ ਸੰਤ ਗਿਆਨੀ ਜਰਨੈਲ ਸਿੰਘ […]

Continue Reading

23ਵੇਂ ਲਾਅ ਕਮਿਸ਼ਨ ਦਾ ਕੇਂਦਰ ਸਰਕਾਰ ਵੱਲੋਂ ਗਠਨ

23ਵੇਂ ਲਾਅ ਕਮਿਸ਼ਨ ਦਾ ਕੇਂਦਰ ਸਰਕਾਰ ਵੱਲੋਂ ਗਠਨ ਨਵੀਂ ਦਿੱਲੀ, 3 ਸਤੰਬਰ, ਬੋਲੇ ਪੰਜਾਬ ਬਿਊਰੋ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਭਾਰਤ ਦੇ 23ਵੇਂ ਲਾਅ ਕਮਿਸ਼ਨ ਦੇ ਗਠਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦਾ ਕਾਰਜਕਾਲ 1 ਸਤੰਬਰ 2024 ਤੋਂ 31 ਅਗਸਤ 2027 ਤੱਕ ਹੋਵੇਗਾ।ਸੋਮਵਾਰ ਦੇਰ ਰਾਤ ਜਾਰੀ ਕਾਨੂੰਨ ਮੰਤਰਾਲੇ ਦੇ ਹੁਕਮਾਂ ਅਨੁਸਾਰ, ਪੈਨਲ ਵਿੱਚ ਇੱਕ […]

Continue Reading

ਬਲਾਤਕਾਰੀ ਵਿਰੋਧੀ ਵਿਧਾਨ ਸਭਾ ‘ਚ ਬਿੱਲ ਪੇਸ਼ ,ਮਿਲੇਗੀ 10 ਦਿਨਾਂ ‘ਚ ਮੌਤ ਦੀ ਸਜ਼ਾ

ਬਲਾਤਕਾਰੀ ਵਿਰੋਧੀ ਵਿਧਾਨ ਸਭਾ ‘ਚ ਬਿੱਲ ਪੇਸ਼ ,ਮਿਲੇਗੀ 10 ਦਿਨਾਂ ‘ਚ ਮੌਤ ਦੀ ਸਜ਼ਾ ਕੋਲਕਾਤਾ, 3 ਸਤੰਬਰ, ਬੋਲੇ ਪੰਜਾਬ ਬਿਊਰੋ : ਪੱਛਮੀ ਬੰਗਾਲ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਅੱਜ ਮੰਗਲਵਾਰ (3 ਸਤੰਬਰ) ਨੂੰ ਮਮਤਾ ਸਰਕਾਰ ‘ਚ ਕਾਨੂੰਨ ਮੰਤਰੀ ਮੋਲੋਏ ਘਟਕ ਨੇ ਬਲਾਤਕਾਰ ਵਿਰੋਧੀ ਬਿੱਲ ਪੇਸ਼ ਕੀਤਾ। ਇਸਨੂੰ ਅਪਰਾਜਿਤਾ ਵੂਮੈਨ ਐਂਡ ਚਿਲਡਰਨ ਬਿੱਲ […]

Continue Reading

ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰ ਤੋਂ ਪਰਵਾਸੀ ਮਜ਼ਦੂਰਾਂ ਦੀ ਭਲਾਈ ਸਬੰਧੀ ਚੁੱਕੇ ਕਦਮਾਂ ਬਾਰੇ ਜਵਾਬ ਤਲਬ

ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰ ਤੋਂ ਪਰਵਾਸੀ ਮਜ਼ਦੂਰਾਂ ਦੀ ਭਲਾਈ ਸਬੰਧੀ ਚੁੱਕੇ ਕਦਮਾਂ ਬਾਰੇ ਜਵਾਬ ਤਲਬ ਨਵੀਂ ਦਿੱਲੀ, 3 ਸਤੰਬਰ,ਬੋਲੇ ਪੰਜਾਬ ਬਿਊਰੋ : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ ਪਰਵਾਸੀ ਮਜ਼ਦੂਰਾਂ ਦੀ ਭਲਾਈ ਸਬੰਧੀ ਆਪਣੇ 2021 ਦੇ ਫ਼ੈਸਲੇ ਅਤੇ ਉਨ੍ਹਾਂ ਦੇ ਰਾਸ਼ਨ ਕਾਰਡ ਤੇ ਹੋਰ ਸਹੂਲਤਾਂ ਪ੍ਰਦਾਨ ਕਰਨ ਨਾਲ ਜੁੜੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਸਬੰਧੀ ਹਲਫ਼ਨਾਮਾ […]

Continue Reading

ਰਾਜਸਥਾਨ ਦੇ ਗੂਗਾਮਾੜੀ ਵਿਖੇ ਮੱਥਾ ਟੇਕਣ ਜਾ ਰਹੇ ਸ਼ਰਧਾਲੂਆਂ ਨਾਲ ਭਰੇ ਵਾਹਨ ਨੂੰ ਟਰੱਕ ਨੇ ਮਾਰੀ ਟੱਕਰ, 3 ਔਰਤਾਂ ਸਮੇਤ 7 ਦੀ ਮੌਤ

ਰਾਜਸਥਾਨ ਦੇ ਗੂਗਾਮਾੜੀ ਵਿਖੇ ਮੱਥਾ ਟੇਕਣ ਜਾ ਰਹੇ ਸ਼ਰਧਾਲੂਆਂ ਨਾਲ ਭਰੇ ਵਾਹਨ ਨੂੰ ਟਰੱਕ ਨੇ ਮਾਰੀ ਟੱਕਰ, 3 ਔਰਤਾਂ ਸਮੇਤ 7 ਦੀ ਮੌਤ ਜੀਂਦ, 3 ਸਤੰਬਰ,ਬੋਲੇ ਪੰਜਾਬ ਬਿਊਰੋ ; ਜੀਂਦ ਦੇ ਨਰਵਾਣਾ ਨੇੜੇ ਇੱਕ ਭਿਆਨਕ ਹਾਦਸਾ ਵਾਪਰਿਆ, ਜਿਸ ਵਿੱਚ ਸ਼ਰਧਾਲੂਆਂ ਨਾਲ ਭਰੇ ਇੱਕ ਟਾਟਾ ਮੈਜਿਕ ਨੂੰ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ 3 […]

Continue Reading