ਨਫ਼ਰਤ ਫੈਲਾਉਣ ਵਾਲੀ ਕੰਗਨਾ ਰਣੌਤ ਦੀ ਮਾੜੀ ਬੋਲ ਬਾਣੀ ਨੂੰ ਨੱਥ ਪਾਉਂਣ ਦੀ ਥਾਂ ਸਰਕਾਰ ਵਲੋਂ ਕੁਲਵਿੰਦਰ ਕੌਰ ਦਾ ਬੰਗਲੌਰ ਤਬਾਦਲਾ ਮੰਦਭਾਗਾ: ਸਰਨਾ

ਨਫ਼ਰਤ ਫੈਲਾਉਣ ਵਾਲੀ ਕੰਗਨਾ ਰਣੌਤ ਦੀ ਮਾੜੀ ਬੋਲ ਬਾਣੀ ਨੂੰ ਨੱਥ ਪਾਉਂਣ ਦੀ ਥਾਂ ਸਰਕਾਰ ਵਲੋਂ ਕੁਲਵਿੰਦਰ ਕੌਰ ਦਾ ਬੰਗਲੌਰ ਤਬਾਦਲਾ ਮੰਦਭਾਗਾ: ਸਰਨਾ ਨਵੀ ਦਿੱਲੀ 3 ਜੁਲਾਈ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਜਾਰੀ ਇਕ ਪ੍ਰੈੱਸ ਨੋਟ ਰਾਹੀਂ ਕਿਹਾ ਕਿ ਏਅਰਪੋਰਟ ‘ਤੇ ਨਿਯਮਾਂ ਦੀ ਪਾਲਣਾ […]

Continue Reading

ਦਿੱਲੀ ਹਾਈ ਕੋਰਟ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੋਕ ਸਭਾ ਤੋਂ ਬਰਖ਼ਾਸਤ ਕਰਨ ਵਾਲੀ ਪਟੀਸ਼ਨ ਖਾਰਜ

ਦਿੱਲੀ ਹਾਈ ਕੋਰਟ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੋਕ ਸਭਾ ਤੋਂ ਬਰਖ਼ਾਸਤ ਕਰਨ ਵਾਲੀ ਪਟੀਸ਼ਨ ਖਾਰਜ ਨਵੀਂ ਦਿੱਲੀ, 3 ਜੁਲਾਈ, ਬੋਲੇ ਪੰਜਾਬ ਬਿਊਰੋ : ਦਿੱਲੀ ਹਾਈ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੋਕ ਸਭਾ ਤੋਂ ਬਰਖ਼ਾਸਤ ਕਰਨ ਵਾਲੀ ਇਕ ਪਟੀਸ਼ਨ ਖਾਰਜ ਕਰ ਦਿੱਤੀ ਹੈ।ਨਾਲ ਹੀ ਕਿਹਾ ਕਿ ਇਸ ਵਿਚ ਲਗਾਏ ਗਏ ਦੋਸ਼ ਬੇਬੁਨਿਆਦ […]

Continue Reading

ਸੈਰ ਕਰ ਰਹੇ ਏਐਸਆਈ ਨੂੰ ਮਾਰੀਆਂ ਗੋਲੀਆਂ,ਹਸਪਤਾਲ ‘ਚ ਤੋੜਿਆ ਦਮ

ਸੈਰ ਕਰ ਰਹੇ ਏਐਸਆਈ ਨੂੰ ਮਾਰੀਆਂ ਗੋਲੀਆਂ,ਹਸਪਤਾਲ ‘ਚ ਤੋੜਿਆ ਦਮ ਕਰਨਾਲ, 3 ਜੁਲਾਈ, ਬੋਲੇ ਪੰਜਾਬ ਬਿਊਰੋ : ਯਮੁਨਾਨਗਰ ਜ਼ਿਲ੍ਹਾ ਪੁਲਿਸ ਦੀ ਕ੍ਰਾਈਮ ਬ੍ਰਾਂਚ ਵਿਚ ਤਾਇਨਾਤ ਏ.ਐਸ.ਆਈ. ਦਾ ਕਤਲ ਕਰ ਦਿੱਤਾ ਗਿਆ।ਉਸ ਦੀ ਪਿੰਡ ਕੁਟੇਲ ਦੀ ਹੱਦ ਅੰਦਰ ਸਥਿਤ ਘਰ ਦੇ ਬਾਹਰ ਸੈਰ ਕਰਦੇ ਸਮੇਂ ਮੋਟਰ ਸਾਈਕਲ ਸਵਾਰ ਅਣਪਛਾਤੇ ਦੋ ਹਮਲਾਵਰਾਂ ਵਲੋਂ ਗੋਲੀਆਂ ਮਾਰ ਕੇ ਹੱਤਿਆ […]

Continue Reading

ਰਾਜਪਾਲ ਵੱਲੋਂ ਮਮਤਾ ਬੈਨਰਜੀ ਖਿਲਾਫ ਮਾਣਹਾਨੀ ਕੇਸ ਦੀ ਹਾਈ ਕੋਰਟ ਵਿੱਚ ਸੁਣਵਾਈ ਅੱਜ

ਰਾਜਪਾਲ ਵੱਲੋਂ ਮਮਤਾ ਬੈਨਰਜੀ ਖਿਲਾਫ ਮਾਣਹਾਨੀ ਕੇਸ ਦੀ ਹਾਈ ਕੋਰਟ ਵਿੱਚ ਸੁਣਵਾਈ ਅੱਜ ਕੋਲਕਾਤਾ, 3 ਜੁਲਾਈ, ਬੋਲੇ ਪੰਜਾਬ ਬਿਊਰੋ ; ਪੱਛਮੀ ਬੰਗਾਲ ਦੇ ਰਾਜਪਾਲ ਸੀਵੀ ਆਨੰਦ ਬੋਸ ਵੱਲੋਂ ਮੁੱਖ ਮੰਤਰੀ ਮਮਤਾ ਬੈਨਰਜੀ ਖ਼ਿਲਾਫ਼ ਦਾਇਰ ਮਾਣਹਾਨੀ ਦੇ ਕੇਸ ਦੀ ਸੁਣਵਾਈ ਬੁੱਧਵਾਰ ਨੂੰ ਕਲਕੱਤਾ ਹਾਈ ਕੋਰਟ ਵਿੱਚ ਹੋਵੇਗੀ। ਬੋਸ ਨੇ 28 ਜੂਨ ਨੂੰ ਬੈਨਰਜੀ ਵਿਰੁੱਧ ਮਾਣਹਾਨੀ ਦਾ […]

Continue Reading

ਦੇਸ਼ ਵਿੱਚ ਦੋ IPL ਚੱਲ ਰਹੇ ਹਨ,ਇਕ ‘ਚ ਕ੍ਰਿਕਟ ਖੇਡੀ ਜਾਂਦੀ ਹੈ ਅਤੇ ਦੂਜੀ ਵਿੱਚ ਪੇਪਰ ਲੀਕ ਕਰਕੇ ਨੌਜਵਾਨਾਂ ਦੇ ਭਵਿੱਖ ਨਾਲ ਖੇਡਿਆ ਜਾਂਦਾ ਹੈ – ਰਾਘਵ ਚੱਢਾ

ਦੇਸ਼ ਵਿੱਚ ਦੋ IPL ਚੱਲ ਰਹੇ ਹਨ,ਇਕ ‘ਚ ਕ੍ਰਿਕਟ ਖੇਡੀ ਜਾਂਦੀ ਹੈ ਅਤੇ ਦੂਜੀ ਵਿੱਚ ਪੇਪਰ ਲੀਕ ਕਰਕੇ ਨੌਜਵਾਨਾਂ ਦੇ ਭਵਿੱਖ ਨਾਲ ਖੇਡਿਆ ਜਾਂਦਾ ਹੈ – ਰਾਘਵ ਚੱਢਾ ਚੰਡੀਗੜ੍ਹ 2 ਜੁਲਾਈ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਮੰਗਲਵਾਰ ਨੂੰ ਰਾਜ ਸਭਾ ਵਿੱਚ ਨੀਟ ਅਤੇ ਹੋਰ […]

Continue Reading

ਅਮਰੀਕਾ ਨੇ ਰੂਸ ਨਾਲ ਕਾਰੋਬਾਰ ਕਰਨ ਵਾਲੀਆਂ ਭਾਰਤੀ ਕੰਪਨੀਆਂ ਨੂੰ ਦਿੱਤੀ ਪਾਬੰਦੀਆਂ ਦੀ ਧਮਕੀ

ਅਮਰੀਕਾ ਨੇ ਰੂਸ ਨਾਲ ਕਾਰੋਬਾਰ ਕਰਨ ਵਾਲੀਆਂ ਭਾਰਤੀ ਕੰਪਨੀਆਂ ਨੂੰ ਦਿੱਤੀ ਪਾਬੰਦੀਆਂ ਦੀ ਧਮਕੀ ਨਵੀ ਦਿੱਲੀ 2 ਜੁਲਾਈ ,ਬੋਲੇ ਪੰਜਾਬ ਬਿਊਰੋ : ਅਮਰੀਕਾ ਨੇ ਰੂਸ ਨਾਲ ਕਾਰੋਬਾਰ ਕਰਨ ਵਾਲੀਆਂ ਭਾਰਤੀ ਕੰਪਨੀਆਂ ਨੂੰ ਪਾਬੰਦੀਆਂ ਦੀ ਧਮਕੀ ਦਿੱਤੀ ਹੈ। ਭਾਰਤ ਵਿੱਚ ਅਮਰੀਕਾ ਦੇ ਰਾਜਦੂਤ ਐਰਿਕ ਗਾਰਸੇਟੀ ਨੇ ਕਿਹਾ ਕਿ ਰੂਸ ਦੇ ਖਿਲਾਫ ਗਲੋਬਲ ਪਾਬੰਦੀਆਂ ਦੀ ਉਲੰਘਣਾ ਕਰਨ […]

Continue Reading

ਭੋਲੇ ਬਾਬਾ ਦੇ ਸਤਿਸੰਗ ਦੌਰਾਨ ਵਾਪਰਿਆ ਹਾਦਸਾ,100 ਤੋਂ ਜ਼ਿਆਦਾ ਲੋਕਾਂ ਦੀ ਮੌਤ

ਭੋਲੇ ਬਾਬਾ ਦੇ ਸਤਿਸੰਗ ਦੌਰਾਨ ਵਾਪਰਿਆ ਹਾਦਸਾ,100 ਤੋਂ ਜ਼ਿਆਦਾ ਲੋਕਾਂ ਦੀ ਮੌਤ ਹਾਥਰਸ(ਯੂਪੀ), 2 ਜੁਲਾਈ, ਬੋਲੇ ਪੰਜਾਬ ਬਿਊਰੋ : ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ ਦੇ ਸਿਕੰਦਰਾਰਾਊ ਕਸਬੇ ਦੇ ਫੁੱਲਰਾਈ ਪਿੰਡ ਵਿੱਚ ਮੰਗਲਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਇੱਥੇ ਭੋਲੇ ਬਾਬਾ ਦਾ ਸਤਿਸੰਗ ਚੱਲ ਰਿਹਾ ਸੀ। ਦੱਸਿਆ ਗਿਆ ਹੈ ਕਿ ਸਤਿਸੰਗ ਖਤਮ ਹੋਣ ਤੋਂ ਬਾਅਦ ਜਿਵੇਂ […]

Continue Reading

ਲਾਰੈਂਸ ਬਿਸ਼ਨੋਈ ਗੈਂਗ,ਸਿੱਧੂ ਮੂਸੇਵਾਲੇ ਵਾਂਗੂ ਸਲਮਾਨ ਖਾਨ ਨੂੰ ਵੀ ਚਾਹੁੰਦਾ ਸੀ ਮਾਰਨਾ,ਪੁਲਿਸ ਚਾਰਜਸ਼ੀਟ ‘ਚ ਦਾਅਵਾ

ਲਾਰੈਂਸ ਬਿਸ਼ਨੋਈ ਗੈਂਗ,ਸਿੱਧੂ ਮੂਸੇਵਾਲੇ ਵਾਂਗੂ ਸਲਮਾਨ ਖਾਨ ਨੂੰ ਵੀ ਚਾਹੁੰਦਾ ਸੀ ਮਾਰਨਾ,ਪੁਲਿਸ ਚਾਰਜਸ਼ੀਟ ‘ਚ ਦਾਅਵਾ ਮੁੰਬਈ, 2 ਜੁਲਾਈ, ਬੋਲੇ ਪੰਜਾਬ ਬਿਊਰੋ : ਲਾਰੈਂਸ ਬਿਸ਼ਨੋਈ ਗੈਂਗ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਵਾਂਗ ਫਿਲਮ ਅਦਾਕਾਰ ਸਲਮਾਨ ਖਾਨ ਨੂੰ ਮਾਰਨ ਦੀ ਯੋਜਨਾ ਬਣਾ ਰਿਹਾ ਸੀ। ਅਜਿਹੇ ਸੰਕੇਤ ਪਨਵੇਲ ਪੁਲਿਸ ਵੱਲੋਂ ਹਾਲ ਹੀ ਵਿੱਚ ਦਾਖ਼ਲ ਚਾਰਜਸ਼ੀਟ ਵਿੱਚ ਮਿਲੇ ਹਨ। ਪੁਲਿਸ […]

Continue Reading

ਖਡੂਰ ਸਾਹਿਬ ਤੋਂ ਐਮ.ਪੀ ਚੁਣੇ ਗਏ ਭਾਈ ਅਮ੍ਰਿੰਤਪਾਲ ਸਿੰਘ ਤੇ ਐਨਐਸਏ ਵਧਾਣਾ ਚਿੰਤਾਜਨਕ, ਤੁਰੰਤ ਕੀਤਾ ਜਾਵੇ ਰਿਹਾਅ: ਸਰਨਾ

ਖਡੂਰ ਸਾਹਿਬ ਤੋਂ ਐਮ.ਪੀ ਚੁਣੇ ਗਏ ਭਾਈ ਅਮ੍ਰਿੰਤਪਾਲ ਸਿੰਘ ਤੇ ਐਨਐਸਏ ਵਧਾਣਾ ਚਿੰਤਾਜਨਕ, ਤੁਰੰਤ ਕੀਤਾ ਜਾਵੇ ਰਿਹਾਅ: ਸਰਨਾ ਨਵੀਂ ਦਿੱਲੀ, 2 ਜੁਲਾਈ, ਬੋਲੇ ਪੰਜਾਬ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਨੇ ਪੰਜਾਬ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਕੀਤੀ ਹੈ, ਜੋ ਇਸ ਸਮੇਂ ਅਸਾਮ ਦੀ ਜੇਲ੍ਹ ਵਿੱਚ […]

Continue Reading

ਆਸਟਰੇਲੀਆ ਤੋਂ ਚਾਰ ਸਾਲ ਬਾਅਦ ਮਾਪਿਆਂ ਨੂੰ ਮਿਲਣ ਪੰਜਾਬ ਆ ਰਹੀ ਲੜਕੀ ਦੀ ਫਲਾਈਟ ‘ਚ ਮੌਤ

ਆਸਟਰੇਲੀਆ ਤੋਂ ਚਾਰ ਸਾਲ ਬਾਅਦ ਮਾਪਿਆਂ ਨੂੰ ਮਿਲਣ ਪੰਜਾਬ ਆ ਰਹੀ ਲੜਕੀ ਦੀ ਫਲਾਈਟ ‘ਚ ਮੌਤ ਮੈਲਬੌਰਨ, 2 ਜੁਲਾਈ,ਬੋਲੇ ਪੰਜਾਬ ਬਿਊਰੋ : ਆਸਟਰੇਲੀਆ ਵਿੱਚ ਚਾਰ ਸਾਲ ਤੋਂ ਵਿਦਿਆਰਥੀ ਵੀਜੇ ਤੇ ਰਹਿ ਰਹੀ ਲੜਕੀ ਮਨਪ੍ਰੀਤ ਕੌਰ ਦੀ ਉਸ ਵੇਲੇ ਮੌਤ ਹੋ ਗਈ, ਜਦੋਂ ਉਹ ਚਾਰ ਸਾਲ ਬਾਅਦ ਆਪਣੇ ਪਰਿਵਾਰ ਨੂੰ ਮਿਲਣ ਪੰਜਾਬ ਵਾਪਸ ਆਉਣ ਲਈ ਜਹਾਜ […]

Continue Reading