ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂਕਰੇਨ ਦੌਰੇ ਤੋਂ ਬਾਅਦ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਗੱਲਬਾਤ ਕੀਤੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂਕਰੇਨ ਦੌਰੇ ਤੋਂ ਬਾਅਦ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਗੱਲਬਾਤ ਕੀਤੀ ਨਵੀਂ ਦਿੱਲੀ, 28 ਅਗਸਤ,ਬੋਲੇ ਪੰਜਾਬ ਬਿਊਰੋ ; ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਯੂਕਰੇਨ ਦੌਰੇ ਦੇ 4 ਦਿਨ ਬਾਅਦ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਗੱਲਬਾਤ ਕੀਤੀ ਹੈ। ਮੋਦੀ ਨੇ ਮੰਗਲਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇਹ […]

Continue Reading

ਰਵਨੀਤ ਸਿੰਘ ਬਿੱਟੂ ਦੀ ਰਾਜ ਸਭਾ ਮੈਂਬਰੀ ਹੋਈ ਪੱਕੀ

ਰਵਨੀਤ ਸਿੰਘ ਬਿੱਟੂ ਦੀ ਰਾਜ ਸਭਾ ਮੈਂਬਰੀ ਹੋਈ ਪੱਕੀ ਨਵੀਂ ਦਿੱਲੀ, 27ਅਗਸਤ,ਬੋਲੇ ਪੰਜਾਬ ਬਿਊਰੋ: ਲੁਧਿਆਣਾ ਤੋਂ ਲੋਕ ਸਭਾ ਦੇ ਸਾਬਕਾ ਐਮਪੀ ਰਵਨੀਤ ਸਿੰਘ ਬਿੱਟੂ ਰਾਜਸਥਾਨ ਤੋਂ ਰਾਜਸਭਾ ਦੇ ਮੈਂਬਰ ਬਣ ਗਏ ਹਨ। ਬਿੱਟੂ ਨੂੰ ਨਿਰਵਿਰੋਧ ਰਾਜਸਭਾ ਦਾ ਮੈਂਬਰ ਚੁਣ ਲਿਆ ਗਿਆ ਹੈ। ਬਿੱਟੂ ਬੀਜੇਪੀ ਦੇ ਰਾਜਸਥਾਨ ਤੋਂ ਰਾਜਸਭਾ ਮੈਂਬਰ ਬਣੇ ਹਨ। ਲੋਕਸਭਾ ਦੀ ਸੀਟ ਜਿੱਤੇ […]

Continue Reading

ਅਦਾਲਤ ਨੇ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਵਧਾਈ

ਅਦਾਲਤ ਨੇ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਵਧਾਈ ਨਵੀਂ ਦਿੱਲੀ, 27 ਅਗਸਤ,ਬੋਲੇ ਪੰਜਾਬ ਬਿਊਰੋ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸ਼ਰਾਬ ਆਬਕਾਰੀ ਨੀਤੀ ਨਾਲ ਸਬੰਧਤ ਸੀਬੀਆਈ ਕੇਸ ‘ਚ ਨਿਆਂਇਕ ਹਿਰਾਸਤ 3 ਸਤੰਬਰ ਤੱਕ ਵਧਾ ਦਿੱਤੀ ਗਈ ਹੈ। ਦਿੱਲੀ ਰਾਊਜ਼ ਐਵੇਨਿਊ ਅਦਾਲਤ ਵੱਲੋਂ 2021-22 ਲਈ ਹੁਣ ਰੱਦ ਕੀਤੀ ਗਈ ਦਿੱਲੀ ਸ਼ਰਾਬ ਆਬਕਾਰੀ ਨੀਤੀ ਨਾਲ […]

Continue Reading

ਸੁਪਰੀਮ ਕੋਰਟ ‘ਚ ਕੇਜਰੀਵਾਲ ਦੇ ਨਿੱਜੀ ਸਕੱਤਰ ਬਿਭਵ ਕੁਮਾਰ ਦੀ ਜ਼ਮਾਨਤ ਪਟੀਸ਼ਨ ’ਤੇ ਅੱਜ ਹੋਵੇਗੀ ਸੁਣਵਾਈ

ਸੁਪਰੀਮ ਕੋਰਟ ‘ਚ ਕੇਜਰੀਵਾਲ ਦੇ ਨਿੱਜੀ ਸਕੱਤਰ ਬਿਭਵ ਕੁਮਾਰ ਦੀ ਜ਼ਮਾਨਤ ਪਟੀਸ਼ਨ ’ਤੇ ਅੱਜ ਹੋਵੇਗੀ ਸੁਣਵਾਈ ਨਵੀਂ ਦਿੱਲੀ, 27 ਅਗਸਤ,ਬੋਲੇ ਪੰਜਾਬ ਬਿਊਰੋ : ਸੁਪਰੀਮ ਕੋਰਟ ਸਵਾਤੀ ਮਾਲੀਵਾਲ ’ਤੇ ਹਮਲੇ ਦੇ ਮਾਮਲੇ ’ਚ ਮੁੱਖ ਮੰਤਰੀ ਕੇਜਰੀਵਾਲ ਦੇ ਨਿੱਜੀ ਸਕੱਤਰ ਬਿਭਵ ਕੁਮਾਰ ਦੀ ਜ਼ਮਾਨਤ ਪਟੀਸ਼ਨ ’ਤੇ ਅੱਜ ’ਚ ਸੁਣਵਾਈ ਕਰੇਗਾ। ਸੁਪਰੀਮ ਕੋਰਟ ‘ਚ ਇਸ ਤੋਂ ਪਹਿਲਾਂ 2 […]

Continue Reading

ਪੰਜਾਬ, ਹਰਿਆਣਾ ਤੇ ਦਿੱਲੀ ਸਮੇਤ 14 ਰਾਜਾਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ

ਪੰਜਾਬ, ਹਰਿਆਣਾ ਤੇ ਦਿੱਲੀ ਸਮੇਤ 14 ਰਾਜਾਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਨਵੀਂ ਦਿੱਲੀ, 27 ਅਗਸਤ,ਬੋਲੇ ਪੰਜਾਬ ਬਿਊਰੋ : ਅੱਜ ਦਿੱਲੀ-ਐਨਸੀਆਰ ਵਿੱਚ ਠੰਢੀਆਂ ਹਵਾਵਾਂ ਨੇ ਨਮੀ ਵਾਲੀ ਗਰਮੀ ਤੋਂ ਰਾਹਤ ਦਿੱਤੀ ਹੈ। ਹਾਲਾਂਕਿ, ਮਾਨਸੂਨ ਸਰਗਰਮ ਹੈ ਅਤੇ ਇਸ ਸਮੇਂ ਧੁੱਪ ਨਿਕਲੀ ਹੋਈ ਹੈ। ਮੌਸਮ ਵਿਭਾਗ (ਆਈਐਮਡੀ) ਨੇ ਅੱਜ ਸ਼ਾਮ ਤੱਕ ਰਾਜਧਾਨੀ ਵਿੱਚ ਮੌਸਮ ਵਿੱਚ […]

Continue Reading

ਪਟਰੌਲ ਪੰਪਾਂ ’ਤੇ ਪੁਲਿਸ ਤਾਇਨਾਤ ਹੋਵੇਗੀ

ਪਟਰੌਲ ਪੰਪਾਂ ’ਤੇ ਪੁਲਿਸ ਤਾਇਨਾਤ ਹੋਵੇਗੀ ਇੰਫਾਲ, 27 ਅਗਸਤ,ਬੋਲੇ ਪੰਜਾਬ ਬਿਊਰੋ : ਮਨੀਪੁਰ ਦੇ ਮੰਤਰੀ ਐਲ. ਸੁਸਿੰਦਰੋ ਨੇ ਕਿਹਾ ਕਿ ਸੂਬੇ ਦੇ ਪਟਰੌਲ ਪੰਪਾਂ ’ਤੇ ਪੁਲਿਸ ਤਾਇਨਾਤ ਕੀਤੀ ਜਾਵੇਗੀ। ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਤੇਲ ਪ੍ਰਚੂਨ ਵਿਕਰੇਤਾਵਾਂ ਨੂੰ ਚਿਤਾਵਨੀ ਦਿਤੀ ਕਿ ਜੇਕਰ ਉਹ ਸਟਾਕ ਹੋਣ ਦੇ ਬਾਵਜੂਦ ਤੇਲ ਵੇਚਣ ਤੋਂ ਇਨਕਾਰ ਕਰਦੇ […]

Continue Reading

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨਾਲ ਕੀਤੀ ਗੱਲਬਾਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨਾਲ ਕੀਤੀ ਗੱਲਬਾਤ ਨਵੀਂ ਦਿੱਲੀ, 27 ਅਗਸਤ,ਬੋਲੇ ਪੰਜਾਬ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨੂੰ ਅਪਣੀ ਯੂਕਰੇਨ ਯਾਤਰਾ ਬਾਰੇ ਜਾਣਕਾਰੀ ਦਿਤੀ ਅਤੇ ਪੂਰਬੀ ਯੂਰਪੀ ਦੇਸ਼ ’ਚ ਸ਼ਾਂਤੀ ਅਤੇ ਸਥਿਰਤਾ ਦੀ ਜਲਦੀ ਵਾਪਸੀ ਲਈ ਭਾਰਤ ਦੇ ਪੂਰਨ ਸਮਰਥਨ ਨੂੰ ਦੁਹਰਾਇਆ।ਦੋਹਾਂ […]

Continue Reading

ਭਾਜਪਾ ਨੇ ਕਿਹਾ-ਕਿਸਾਨ ਅੰਦੋਲਨ ‘ਤੇ ਕੰਗਣਾ ਨੂੰ ਬੋਲਣ ਨਹੀਂ ਦਿੱਤਾ ਜਾ ਰਿਹਾ: ਹੋਰ ਬਿਆਨ ਦੇਣ ‘ਤੇ ਵੀ ਪਾਬੰਦੀ

ਕੰਗਨਾ ਨੇ ਕਿਹਾ ਸੀ- ਪ੍ਰਦਰਸ਼ਨ ਦੌਰਾਨ ਬਲਾਤਕਾਰ-ਕਤਲ ਹੋਇਆ ਸੀ ਨਵੀਂ ਦਿੱਲੀ 26 ਅਗਸਤ,ਬੋਲੇ ਪੰਜਾਬ ਬਿਊਰੋ : ਭਾਜਪਾ ਨੇ ਅਭਿਨੇਤਰੀ-ਐਮਪੀ ਕੰਗਨਾ ਰਣੌਤ ਦੇ ਉਸ ਬਿਆਨ ਤੋਂ ਆਪਣੇ ਆਪ ਨੂੰ ਦੂਰ ਕਰ ਲਿਆ ਹੈ, ਜਿਸ ਵਿੱਚ ਉਸਨੇ ਕਿਸਾਨ ਅੰਦੋਲਨ ਦੌਰਾਨ ਹੋਏ ਬਲਾਤਕਾਰ-ਕਤਲ ਦੀ ਗੱਲ ਕੀਤੀ ਸੀ। ਸਮਾਚਾਰ ਏਜੰਸੀ ਪੀਟੀਆਈ ਨੇ ਸੋਮਵਾਰ ਨੂੰ ਬੀਜੇਪੀ ਦੀ ਪ੍ਰੈਸ ਬਿਆਨ ਜਾਰੀ […]

Continue Reading

ਕੰਗਨਾ ਰਣੌਤ ਬਿਨਾਂ ਸ਼ਰਤ ਮੁਆਫ਼ੀ ਮੰਗੇ, ਨਹੀਂ ਤਾਂ ਕਿਸਾਨ ਉਸਦਾ ਜਨਤਕ ਬਾਈਕਾਟ ਕਰਨ ਲਈ ਮਜਬੂਰ ਹੋਣਗੇ: SKM

ਕੰਗਨਾ ਰਣੌਤ ਬਿਨਾਂ ਸ਼ਰਤ ਮੁਆਫ਼ੀ ਮੰਗੇ, ਨਹੀਂ ਤਾਂ ਕਿਸਾਨ ਉਸਦਾ ਜਨਤਕ ਬਾਈਕਾਟ ਕਰਨ ਲਈ ਮਜਬੂਰ ਹੋਣਗੇ: SKM ਨਵੀਂ ਦਿੱਲੀ/ਚੰਡੀਗੜ੍ਹ, 26 ਅਗਸਤ, ਬੋਲੇ ਪੰਜਾਬ ਬਿਊਰੋ : ਸੰਯੁਕਤ ਕਿਸਾਨ ਮੋਰਚੇ ਨੇ ਇੱਕ ਇੰਟਰਵਿਊ ਵਿੱਚ ਬੀਜੇਪੀ ਸੰਸਦ ਕੰਗਨਾ ਰਣੌਤ ਦੁਆਰਾ ਕੀਤੀ ਗਈ ਹੈਰਾਨ ਕਰਨ ਵਾਲੀ ਅਪਮਾਨਜਨਕ ਅਤੇ ਤੱਥਾਂ ਵਿੱਚ ਗਲਤ ਟਿੱਪਣੀਆਂ ਦਾ ਸਖ਼ਤ ਨੋਟਿਸ ਲਿਆ ਹੈ। ਇਹ ਬਹੁਤ […]

Continue Reading

ਕਾਂਗਰਸ ਆਗੂ ਪਰਗਟ ਸਿੰਘ ਜੰਮੂ ਲੋਕ ਸਭਾ ਹਲਕੇ ਦੀਆਂ ਵਿਧਾਨ ਸਭਾ ਸੀਟਾਂ ਲਈ ‘ਅਬਜ਼ਰਵਰ’ ਨਿਯੁਕਤ

ਨਵੀਂ ਦਿੱਲੀ, 26 ਅਗਸਤ, ਬੋਲੇ ਪੰਜਾਬ ਬਿਊਰੋ ; ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਹਲਕਾ ਜਲੰਧਰ ਛਾਉਣੀ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਪਰਗਟ ਸਿੰਘ ਨੂੰ ਆਗਾਮੀ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਲੋਕ ਸਭਾ ਹਲਕਾ ਜੰਮੂ ਅਧੀਨ ਆਉਂਦੀਆਂ ਵਿਧਾਨ ਸਭਾ ਸੀਟਾਂ ਲਈ ‘ਅਬਜ਼ਰਵਰ’ ਨਿਯੁਕਤ ਕੀਤਾ ਗਿਆ ਹੈ। ਇਸ ਸੰਬੰਧੀ ਇੱਕ ਰਸਮੀ ਪੱਤਰ ਪਾਰਟੀ ਦੇ ਜਨਰਲ […]

Continue Reading