ਕਾਂਗਰਸ ਆਗੂ ਪਰਗਟ ਸਿੰਘ ਜੰਮੂ ਲੋਕ ਸਭਾ ਹਲਕੇ ਦੀਆਂ ਵਿਧਾਨ ਸਭਾ ਸੀਟਾਂ ਲਈ ‘ਅਬਜ਼ਰਵਰ’ ਨਿਯੁਕਤ

ਨਵੀਂ ਦਿੱਲੀ, 26 ਅਗਸਤ, ਬੋਲੇ ਪੰਜਾਬ ਬਿਊਰੋ ; ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਹਲਕਾ ਜਲੰਧਰ ਛਾਉਣੀ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਪਰਗਟ ਸਿੰਘ ਨੂੰ ਆਗਾਮੀ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਲੋਕ ਸਭਾ ਹਲਕਾ ਜੰਮੂ ਅਧੀਨ ਆਉਂਦੀਆਂ ਵਿਧਾਨ ਸਭਾ ਸੀਟਾਂ ਲਈ ‘ਅਬਜ਼ਰਵਰ’ ਨਿਯੁਕਤ ਕੀਤਾ ਗਿਆ ਹੈ। ਇਸ ਸੰਬੰਧੀ ਇੱਕ ਰਸਮੀ ਪੱਤਰ ਪਾਰਟੀ ਦੇ ਜਨਰਲ […]

Continue Reading

ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਹੋਏ

ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਹੋਏ ਦੇਹਰਾਦੂਨ 26 ਅਗਸਤ ,ਬੋਲੇ ਪੰਜਾਬ ਬਿਊਰੋ ; ਦੇਹਰਾਦੂਨ ‘ਚ ਐਤਵਾਰ ਦੇਰ ਰਾਤ ਭੂਚਾਲ ਦੇ ਝਟਕੇ ਦਰਜ ਕੀਤੇ ਗਏ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 3.1 ਮਾਪੀ ਗਈ ਹੈ। ਇਹ ਇੱਕ ਛੋਟਾ ਜਿਹਾ ਭੂਚਾਲ ਹੈ ਅਤੇ ਸ਼ਾਇਦ ਬਹੁਤ ਘੱਟ ਲੋਕਾਂ ਨੇ ਇਸ ਨੂੰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 545

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 26-Aug-2024,ਅੰਗ 545 AMRIT VELE DA HUKAMNAMA SRI DARBAR SAHIB, SRI AMRITSAR, ANG 545, 26-Aug-2024 ਬਿਹਾਗੜਾ ਮਹਲਾ ੫ ॥ ਖੋਜਤ ਸੰਤ ਫਿਰਹਿ ਪ੍ਰਭ ਪ੍ਰਾਣ ਅਧਾਰੇ ਰਾਮ ॥ ਤਾਣੁ ਤਨੁ ਖੀਨ ਭਇਆ ਬਿਨੁ ਮਿਲਤ ਪਿਆਰੇ ਰਾਮ ॥ ਪ੍ਰਭ ਮਿਲਹੁ ਪਿਆਰੇ ਮਇਆ ਧਾਰੇ ਕਰਿ ਦਇਆ ਲੜਿ ਲਾਇ ਲੀਜੀਐ ॥ […]

Continue Reading

ਪਰਲ ਗਰੁੱਪ ਦੇ ਐਮ ਡੀ ਨਿਰਮਲ ਸਿੰਘ ਭੰਗੂ ਦੀ ਤਿਹਾੜ ਜੇਲ੍ਹ ‘ਚ ਮੌਤ

ਪਰਲ ਗਰੁੱਪ ਦੇ ਐਮ ਡੀ ਨਿਰਮਲ ਸਿੰਘ ਭੰਗੂ ਦੀ ਤਿਹਾੜ ਜੇਲ੍ਹ ‘ਚ ਮੌਤ ਮੋਹਾਲੀ 26 ਅਗਸਤ,ਬੋਲੇ ਪੰਜਾਬ ਬਿਊਰੋ : ਪਰਲ ਗਰੁੱਪ ਦੇ ਐਮ ਡੀ ਨਿਰਮਲ ਸਿੰਘ ਭੰਗੂ ਦੀ ਤਿਹਾੜ ਜੇਲ੍ਹ ‘ਚ ਹਾਰਟ ਅਟੈਕ ਕਾਰਨ ਮੌਤ ਹੋ ਗਈ ਹੈ ਰਾਤ 7.30 ਵਜੇ ਦੇ ਕਰੀਬ ਤਿਹਾੜ ਜੇਲ਼ ਦੇ ਹਸਪਤਾਲ ਵਿਚ ਉਨ੍ਹਾਂ ਆਪਣੇ ਆਖਰੀ ਸਾਹ ਲਏ । ਜੇਲ੍ਹ […]

Continue Reading

ਫਿਰੋਜ਼ਪੁਰ ਤੋਂ ਧਨਬਾਦ ਜਾ ਰਹੀ ਕਿਸਾਨ ਐਕਸਪ੍ਰੈਸ ਰੇਲ ਗੱਡੀ ਦੇ 8 ਡੱਬੇ ਇੰਜਣ ਤੋਂ ਵੱਖ ਹੋਏ, ਮਚੀ ਅਫਰਾ-ਤਫਰੀ

ਫਿਰੋਜ਼ਪੁਰ ਤੋਂ ਧਨਬਾਦ ਜਾ ਰਹੀ ਕਿਸਾਨ ਐਕਸਪ੍ਰੈਸ ਰੇਲ ਗੱਡੀ ਦੇ 8 ਡੱਬੇ ਇੰਜਣ ਤੋਂ ਵੱਖ ਹੋਏ, ਮਚੀ ਅਫਰਾ-ਤਫਰੀ ਬਿਜਨੌਰ, 25 ਅਗਸਤ,ਬੋਲੇ ਪੰਜਾਬ ਬਿਊਰੋ : ਉੱਤਰ ਪ੍ਰਦੇਸ਼ ਦੇ ਬਿਜਨੌਰ ਜ਼ਿਲੇ ‘ਚ ਅੱਜ ਫਿਰੋਜ਼ਪੁਰ ਤੋਂ ਧਨਬਾਦ ਜਾ ਰਹੀ ਕਿਸਾਨ ਐਕਸਪ੍ਰੈਸ ਟਰੇਨ ਦੇ 8 ਡੱਬੇ ਇੰਜਣ ਤੋਂ ਵੱਖ ਹੋ ਗਏ ਅਤੇ ਪਿੱਛੇ ਰਹਿ ਗਏ। ਐਡੀਸ਼ਨਲ ਪੁਲਿਸ ਸੁਪਰਡੈਂਟ (ਏਐਸਪੀ) […]

Continue Reading

ਪਾਕਿਸਤਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ਼ੰਘਾਈ ਸਹਿਯੋਗ ਸੰਗਠਨ ਦੀ ਬੈਠਕ ‘ਚ ਸ਼ਾਮਲ ਹੋਣ ਲਈ ਸੱਦਾ ਦਿੱਤਾ

ਪਾਕਿਸਤਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ਼ੰਘਾਈ ਸਹਿਯੋਗ ਸੰਗਠਨ ਦੀ ਬੈਠਕ ‘ਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਨਵੀਂ ਦਿੱਲੀ, 25 ਅਗਸਤ,ਬੋਲੇ ਪੰਜਾਬ ਬਿਊਰੋ : ਪਾਕਿਸਤਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਐਸਸੀਓ (ਸ਼ੰਘਾਈ ਸਹਿਯੋਗ ਸੰਗਠਨ) ਦੀ ਬੈਠਕ ਵਿੱਚ ਸ਼ਾਮਲ ਹੋਣ ਲਈ ਪਾਕਿਸਤਾਨ ਆਉਣ ਦਾ ਸੱਦਾ ਦਿੱਤਾ ਹੈ। ਇਹ ਬੈਠਕ ਇਸ ਸਾਲ ਅਕਤੂਬਰ ‘ਚ ਇਸਲਾਮਾਬਾਦ […]

Continue Reading

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮਹਾਰਾਸ਼ਟਰ ਤੇ ਰਾਜਸਥਾਨ ਦਾ ਦੌਰਾ ਕਰਨਗੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮਹਾਰਾਸ਼ਟਰ ਤੇ ਰਾਜਸਥਾਨ ਦਾ ਦੌਰਾ ਕਰਨਗੇ ਨਵੀਂ ਦਿੱਲੀ, 25 ਅਗਸਤ,ਬੋਲੇ ਪੰਜਾਬ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 25 ਅਗਸਤ ਨੂੰ ਮਹਾਰਾਸ਼ਟਰ ਦੇ ਜਲਗਾਂਵ ਅਤੇ ਰਾਜਸਥਾਨ ਦੇ ਜੋਧਪੁਰ ਦਾ ਦੌਰਾ ਕਰਨਗੇ। ਸਵੇਰੇ ਕਰੀਬ 11:15 ਵਜੇ ਪ੍ਰਧਾਨ ਮੰਤਰੀ ਲਖਪਤੀ ਦੀਦੀ ਸੰਮੇਲਨ ‘ਚ ਹਿੱਸਾ ਲੈਣਗੇ। ਪ੍ਰਧਾਨ ਮੰਤਰੀ ਸ਼ਾਮ ਕਰੀਬ 4.30 ਵਜੇ ਜੋਧਪੁਰ […]

Continue Reading

ਕੇਂਦਰ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਲਈ ਯੂਨੀਫਾਈਡ  ਪੈਨਸ਼ਨ (UPS) ਸਕੀਮ ਨੂੰ ਦਿਤੀ ਮਨਜੂਰੀ

ਕੇਂਦਰ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਲਈ ਯੂਨੀਫਾਈਡ  ਪੈਨਸ਼ਨ (UPS) ਸਕੀਮ ਨੂੰ ਦਿਤੀ ਮਨਜੂਰੀ ਨਵੀਂ ਦਿੱਲੀ: 25 ਅਗਸਤ, ਬੋਲੇ ਪੰਜਾਬ ਬਿਊਰੋ : ਕੇਂਦਰ ਸਰਕਾਰ ਨੇ, ਨਵੀਂ ਪੈਨਸ਼ਨ ਸਕੀਮ ਯੂਨੀਫਾਈਡ ਪੈਨਸ਼ਨ ਸਕੀਮ (ਯੂਪੀਐਸ) ਸ਼ੁਰੂ ਕੀਤੀ ਹੈ। . “ਇਸ ਯੋਜਨਾ ਨਾਲ ਕੇਂਦਰ ਸਰਕਾਰ ਦੇ 23 ਲੱਖ ਕਰਮਚਾਰੀਆਂ ਨੂੰ (ਰਾਸ਼ਟਰੀ ਪੈਨਸ਼ਨ ਯੋਜਨਾ ਦੇ ਤਹਿਤ) ਲਾਭ ਮਿਲੇਗਾ।” ਨਵੀਂ ਸਕੀਮ 1 ਅਪ੍ਰੈਲ, […]

Continue Reading

ਕੇਂਦਰੀ ਸਿਹਤ ਮੰਤਰਾਲੇ ਵੱਲੋਂ 50mg Paracetamol ਸਮੇਤ 156 ਦਵਾਈਆਂ ਦੀ ਵਰਤੋਂ ‘ਤੇ ਪਾਬੰਦੀ

ਨਵੀਂ ਦਿੱਲੀ: 25 ਅਗਸਤ,ਬੋਲੇ ਪੰਜਾਬ ਬਿਊਰੋ : ਸਰਕਾਰ ਨੇ ਬੁਖਾਰ, ਜ਼ੁਕਾਮ, ਐਲਰਜੀ ਅਤੇ ਦਰਦ ਲਈ ਵਰਤੀਆਂ ਜਾਣ ਵਾਲੀਆਂ ਐਂਟੀਬੈਕਟੀਰੀਅਲ ਦਵਾਈਆਂ ਸਮੇਤ 156 ਦਵਾਈਆਂ ‘ਤੇ ਪਾਬੰਦੀ ਲਗਾ ਦਿੱਤੀ ਹੈ, ਕਿਉਕਿ ਇਨ੍ਹਾਂ ਦਵਾਈਆਂ ਨਾਲ “ਮਨੁੱਖਾਂ ਲਈ ਜੋਖਮ” ਹੋਣ ਦੀ ਸੰਭਾਵਨਾ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਇੱਕ ਗਜ਼ਟ ਨੋਟੀਫਿਕੇਸ਼ਨ ਦੇ ਅਨੁਸਾਰ, ਸਰਕਾਰ ਨੇ ਚੋਟੀ ਦੀਆਂ ਫਾਰਮਾ ਕੰਪਨੀਆਂ […]

Continue Reading

ਕਿਸ਼ਤੀ ਪਲਟਣ ਕਾਰਨ ਬਿਹਾਰ ‘ਚ ਛੇ ਲੋਕ ਡੁੱਬੇ

ਕਿਸ਼ਤੀ ਪਲਟਣ ਕਾਰਨ ਬਿਹਾਰ ‘ਚ ਛੇ ਲੋਕ ਡੁੱਬੇ ਪਟਨਾ, 24 ਅਗਸਤ,ਬੋਲੇ ਪੰਜਾਬ ਬਿਊਰੋ : ਬਿਹਾਰ ਦੇ ਪੱਛਮ ਚੰਪਾਰਨ ਜ਼ਿਲ੍ਹੇ ਦੇ ਭਿਤਹਾ ਥਾਣਾ ਖੇਤਰ ‘ਚ ਅੱਜ ਗੰਡਕ ਨਦੀ ‘ਚ ਕਿਸ਼ਤੀ ਪਲਟ ਗਈ। ਇਸ ਹਾਦਸੇ ‘ਚ ਇਕ ਔਰਤ ਸਮੇਤ 6 ਲੋਕਾਂ ਦੇ ਡੁੱਬਣ ਦਾ ਖ਼ਦਸ਼ਾ ਹੈ। ਪੁਲਿਸ ਸੂਤਰਾਂ ਨੇ ਦੱਸਿਆ ਕਿ ਚੰਦਰਪੁਰ ਪਿੰਡ ਦੇ ਕਰੀਬ 50 ਲੋਕ […]

Continue Reading