ਪੈਟਰੋਲ ਤੇ ਡੀਜ਼ਲ ਹੋ ਸਕਦੇ ਨੇ ਸਸਤੇ

ਪੈਟਰੋਲ ਤੇ ਡੀਜ਼ਲ ਹੋ ਸਕਦੇ ਨੇ ਸਸਤੇ ਨਵੀਂ ਦਿੱਲੀ, 28 ਸਤੰਬਰ, ਬੋਲੇ ਪੰਜਾਬ ਬਿਊਰੋ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਸੰਭਾਵੀ ਕਮੀ ਦੀ ਉਮੀਦ ਹੈ। ਕੱਚੇ ਤੇਲ ਦੀਆਂ ਕੀਮਤਾਂ ਮਾਰਚ ਤੋਂ 12% ਘਟੀਆਂ ਹਨ, ਜਿਸ ਨਾਲ ਤੇਲ ਮਾਰਕੀਟਿੰਗ ਅਤੇ ਰਿਫਾਇਨਿੰਗ ਕੰਪਨੀਆਂ ਦੇ ਮਾਰਜਿਨ ਵਿੱਚ ਵਾਧਾ ਹੋਇਆ ਹੈ। ਰੇਟਿੰਗ ਏਜੰਸੀ ICRA ਮੁਤਾਬਕ ਇਸ ਸਥਿਤੀ ਕਾਰਨ ਪੈਟਰੋਲ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ,ਅੰਗ 685

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਮਿਤੀ 28-09-2024, ਅੰਗ 685 Sachkhand Sri Harmandir Sahib Amritsar Vikhe Hoyea Amrit Wele Da Mukhwak Ang: 685, 28-09-24 ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ […]

Continue Reading

ਪੁਲਿਸ ਥਾਣੇ ‘ਚ ਧਮਾਕਾ, ਬੱਚੇ ਦੀ ਮੌਤ, 31 ਜ਼ਖਮੀ

ਪੁਲਿਸ ਥਾਣੇ ‘ਚ ਧਮਾਕਾ, ਬੱਚੇ ਦੀ ਮੌਤ, 31 ਜ਼ਖਮੀ ਇਸਲਾਮਾਬਾਦ, 27 ਸਤੰਬਰ,ਬੋਲੇ ਪੰਜਾਬ ਬਿਊਰੋ ; ਪਾਕਿਸਤਾਨ ਦੇ ਸਭ ਤੋਂ ਅਸ਼ਾਂਤ ਸੂਬੇ ਖੈਬਰ ਪਖਤੂਨਖਵਾ ਦੇ ਸਵਾਬੀ ਪੁਲਿਸ ਸਟੇਸ਼ਨ ‘ਚ ਵੀਰਵਾਰ ਰਾਤ ਨੂੰ ਹੋਏ ਧਮਾਕੇ ‘ਚ ਇਕ ਬੱਚੇ ਦੀ ਮੌਤ ਹੋ ਗਈ ਅਤੇ 31 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ‘ਚ ਜ਼ਿਆਦਾਤਰ ਪੁਲਿਸ ਕਰਮਚਾਰੀ ਹਨ। ਸਵਾਬੀ ਥਾਣਾ ਪੇਸ਼ਾਵਰ […]

Continue Reading

ਪੰਜਾਬ ਦੇ ਪਿੰਡ ਹੰਸਾਲੀ ਨੇ ਜਿੱਤਿਆ ਬੈਸਟ ਟੂਰਿਜ਼ਮ ਵਿਲੇਜ ਆਫ ਇੰਡੀਆ 2024 ਐਵਾਰਡ

ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਪਾਸੋਂ ਵਿਭਾਗ ਦੇ ਡਾਇਰੈਕਟਰ ਸ਼੍ਰੀਮਤੀ ਅੰਮ੍ਰਿਤ ਸਿੰਘ ਅਤੇ ਪਵੇਲ ਗਿੱਲ ਨੇ ਨਵੀਂ ਦਿੱਲੀ ਵਿਖੇ ਹਾਸਿਲ ਕੀਤਾ ਐਵਾਰਡ ਚੰਡੀਗੜ੍ਹ/ ਨਵੀਂ ਦਿੱਲੀ, 27 ਸਤੰਬਰ ,ਬੋਲੇ ਪੰਜਾਬ ਬਿਊਰੋ ; ਕੌਮੀ ਪੱਧਰ ’ਤੇ ਫਾਰਮ ਟੂਰਿਜ਼ਿਮ ਖੇਤਰ ਵਿੱਚ ਆਪਣੀ ਮੁੜ ਸਫਲਤਾ ਦਰਜ ਕਰਵਾਉਂਦਿਆਂ ਪੰਜਾਬ ਨੇ ਅੱਜ ਇਥੇ ਬੈਸਟ ਟੂਰਿਜ਼ਮ ਵਿਲੇਜ਼ ਆਫ਼ ਇੰਡੀਆ 2024 ਐਵਾਰਡ ਹਾਸਲ […]

Continue Reading

ਪ੍ਰਾਇਮਰੀ ਅਧਿਆਪਕਾਂ ਦੀ ਟ੍ਰੇਨਿੰਗ ਸਬੰਧੀ ਹਰਜੋਤ ਸਿੰਘ ਬੈਂਸ ਵੱਲੋਂ ਫਿਨਲੈਂਡ ਦੇ ਸਫੀਰ ਨਾਲ ਸਮਝੌਤਾ

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਵੀ ਮੌਕੇ ਤੇ ਰਹੇ ਮੌਜੂਦ ਨਵੀਂ ਦਿੱਲੀ/ਚੰਡੀਗੜ੍ਹ, 27 ਸਤੰਬਰ ,ਬੋਲੇ ਪੰਜਾਬ ਬਿਊਰੋ : ਫਿਨਲੈਂਡ ਵਿਖੇ ਟ੍ਰੇਨਿੰਗ ਹਾਂਸਲ ਕਰਨ ਦੇ ਇਛੁੱਕ ਅਧਿਆਪਕ ਮਿਤੀ 27 ਸਤੰਬਰ 2024 ਸ਼ਾਮ ਤੱਕ ਵੈਬਸਾਈਟ ਤੇ ਅਪਲਾਈ ਕਰ ਸਕਦੇ ਹਨ।

Continue Reading

ਅਮਰੀਕਾ ਦੇ ਇੱਕ ਮੰਦਰ ‘ਚ ਭੰਨਤੋੜ, ਨਫ਼ਰਤੀ ਨਾਅਰੇ ਲਿਖੇ

ਅਮਰੀਕਾ ਦੇ ਇੱਕ ਮੰਦਰ ‘ਚ ਭੰਨਤੋੜ, ਨਫ਼ਰਤੀ ਨਾਅਰੇ ਲਿਖੇ ਵਾਸਿੰਗਟਨ, 27 ਸਤੰਬਰ,ਬੋਲੇ ਪੰਜਾਬ ਬਿਊਰੋ : ਅਮਰੀਕਾ ‘ਚ ਹਿੰਦੂ ਮੰਦਰਾਂ ‘ਤੇ ਹਮਲੇ ਵਧੇ ਹਨ।ਨਿਊਯਾਰਕ ਦੀ ਘਟਨਾ ਨੂੰ 10 ਦਿਨ ਵੀ ਨਹੀਂ ਹੋਏ ਸਨ ਕਿ ਬੀਤੀ ਰਾਤ ਕੈਲੀਫੋਰਨੀਆ ਦੇ ਸੈਕਰਾਮੈਂਟੋ ਸਥਿਤ ਬੀਏਪੀਐਸ ਸਵਾਮੀਨਾਰਾਇਣ ਮੰਦਰ ਵਿੱਚ ਭੰਨਤੋੜ ਦੀ ਖ਼ਬਰ ਸਾਹਮਣੇ ਆਈ ਹੈ।ਮੰਦਰ ਦੇ ਬਾਹਰ ਬੋਰਡ ‘ਤੇ ਹਿੰਦੂਆਂ ਵਿਰੋਧੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ,ਅੰਗ 766

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, ਮਿਤੀ 27-09-2024, ਅੰਗ 766 Amrit vele da Hukamnama Sri Darbar Sahib, Sri Amritsar, Ang 766, 27-09-2024 ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ […]

Continue Reading

ਕੈਨੇਡਾ ‘ਚ ਵਾਲ-ਵਾਲ ਬਚੀ ਟਰੂਡੋ ਸਰਕਾਰ, ਬੇਭਰੋਸਗੀ ਮਤਾ ਫੇਲ੍ਹ

ਕੈਨੇਡਾ ‘ਚ ਵਾਲ-ਵਾਲ ਬਚੀ ਟਰੂਡੋ ਸਰਕਾਰ, ਬੇਭਰੋਸਗੀ ਮਤਾ ਫੇਲ੍ਹ ਓਟਵਾ, 26 ਸਤੰਬਰ,ਬੋਲੇ ਪੰਜਾਬ ਬਿਊਰੋ : ਕੈਨੇਡਾ ਦੀ ਸੰਸਦ ਵਿਚ ਵਿਰੋਧੀ ਧਿਰ ਕਨਜ਼ਰਵੇਟਿਵ ਪਾਰਟੀ ਵੱਲੋਂ ਜਸਟਿਨ ਟਰੂਡੋ ਸਰਕਾਰ ਖਿਲਾਫ ਪੇਸ਼ ਕੀਤਾ ਬੇਭਰੋਸਗੀ ਮਤਾ ਫੇਲ੍ਹ ਹੋ ਗਿਆ। ਮਤੇ ਦੇ ਹੱਕ ਵਿਚ 120 ਵੋਟਾਂ ਪਈਆਂ ਜਦੋਂ ਕਿ ਇਸਦੇ ਵਿਰੋਧ ਵਿਚ 211 ਵੋਟਾਂ ਪਈਆਂ।ਭਾਵੇਂ ਐਨ. ਡੀ.ਪੀ ਅਤੇ ਬਲਾਕ ਕਿਊਬੈੱਕ […]

Continue Reading

ਭਾਰੀ ਬਾਰਸ਼ ਕਾਰਨ 4 ਲੋਕਾਂ ਦੀ ਮੌਤ

ਭਾਰੀ ਬਾਰਸ਼ ਕਾਰਨ 4 ਲੋਕਾਂ ਦੀ ਮੌਤ ਮੁੰਬਈ 26 ਸਤੰਬਰ ,ਬੋਲੇ ਪੰਜਾਬ ਬਿਊਰੋ : ਮੁੰਬਈ ਵਿਚ 5 ਘੰਟਿਆਂ ਦੀ ਤੇਜ਼ ਬਾਰਿਸ਼ ਨੇ 4 ਜਣਿਆਂ ਦੀ ਜਾਨ ਲੈ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਦੇਸ਼ ਦੀ ਆਰਥਿਕ ਰਾਜਧਾਨੀ ‘ਚ ਮੀਂਹ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਭਾਰੀ ਮੀਂਹ ਕਾਰਨ ਕਈ ਉਡਾਣਾਂ ਨੂੰ ਡਾਇਵਰਟ […]

Continue Reading

ਲੇਬਨਾਨ ‘ਚ ਚਿੰਤਾਜਨਕ ਸਥਿਤੀ ਦੇ ਮੱਦੇਨਜ਼ਰ ਭਾਰਤੀ ਦੂਤਾਵਾਸ ਵੱਲੋਂ ਅਡਵਾਈਜਰੀ ਜਾਰੀ

ਲੇਬਨਾਨ ‘ਚ ਚਿੰਤਾਜਨਕ ਸਥਿਤੀ ਦੇ ਮੱਦੇਨਜ਼ਰ ਭਾਰਤੀ ਦੂਤਾਵਾਸ ਵੱਲੋਂ ਅਡਵਾਈਜਰੀ ਜਾਰੀ ਨਵੀਂ ਦਿੱਲੀ, 26 ਸਤੰਬਰ,ਬੋਲੇ ਪੰਜਾਬ ਬਿਊਰੋ : ਪੱਛਮੀ ਏਸ਼ੀਆਈ ਦੇਸ਼ ਲੇਬਨਾਨ ਵਿੱਚ ਚਿੰਤਾਜਨਕ ਸਥਿਤੀ ਦੇ ਮੱਦੇਨਜ਼ਰ, ਬੇਰੂਤ ਵਿੱਚ ਭਾਰਤੀ ਦੂਤਾਵਾਸ ਨੇ ਇੱਕ ਯਾਤਰਾ ਅਡਵਾਈਜਰੀ ਜਾਰੀ ਕੀਤੀ ਹੈ। ਭਾਰਤੀ ਦੂਤਾਵਾਸ ਨੇ ਨਾਗਰਿਕਾਂ ਨੂੰ ਯੁੱਧਗ੍ਰਸਤ ਅਤੇ ਸੰਘਰਸ਼ ਵਾਲੇ ਖੇਤਰਾਂ ਦੀ ਯਾਤਰਾ ਕਰਨ ਤੋਂ ਬਚਣ ਲਈ ਕਿਹਾ […]

Continue Reading