ਮਹਾਰਾਸ਼ਟਰ, ਝਾਰਖੰਡ ਚੋਣ ਨਤੀਜੇ ਅੱਜ

ਮਹਾਰਾਸ਼ਟਰ, ਝਾਰਖੰਡ ਚੋਣ ਨਤੀਜੇ ਅੱਜ ਨਵੀਂ ਦਿੱਲੀ, 23 ਨਵੰਬਰ, ਬੋਲੇ ਪੰਜਾਬ ਬਿਊਰੋ : ਮਹਾਰਾਸ਼ਟਰ ਅਤੇ ਝਾਰਖੰਡ ਨੇ ਆਪਣੀਆਂ ਅਗਲੀਆਂ ਸਰਕਾਰਾਂ ਦੀ ਚੋਣ ਕਰਨ ਲਈ ਬੁੱਧਵਾਰ ਨੂੰ ਵੋਟਾਂ ਪਾਈਆਂ। ਝਾਰਖੰਡ ਦੀਆਂ ਚੋਣਾਂ ਦੋ ਪੜਾਵਾਂ ਵਿੱਚ 13 ਨਵੰਬਰ ਅਤੇ 20 ਨਵੰਬਰ ਨੂੰ ਹੋਈਆਂ ਸਨ, ਜਦੋਂ ਕਿ ਮਹਾਰਾਸ਼ਟਰ ਵਿੱਚ 20 ਨਵੰਬਰ ਨੂੰ ਇੱਕ ਹੀ ਪੜਾਅ ਵਿੱਚ ਸਾਰੇ 288 […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 651

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ ,23-11-2024ਅੰਗ 651 Sachkhand Sri Harmandir Sahib Amritsar Vikhe Hoyea Amrit Wele Da Mukhwak Ang: 651, 23-11-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ਨਿਚਰਵਾਰ, ੮ ਮੱਘਰ (ਸੰਮਤ ੫੫੬ ਨਾਨਕਸ਼ਾਹੀ) 23-11-2024 ਸਲੋਕੁ ਮ: ੩ ॥ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ […]

Continue Reading

ਉਮਰ ਕੈਦ ਦੀ ਸਜ਼ਾ ਮੁਅੱਤਲ ਕਰਵਾਉਣ ਲਈ ਆਸਾਰਾਮ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ

ਉਮਰ ਕੈਦ ਦੀ ਸਜ਼ਾ ਮੁਅੱਤਲ ਕਰਵਾਉਣ ਲਈ ਆਸਾਰਾਮ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ ਨਵੀਂ ਦਿੱਲੀ, 22 ਨਵੰਬਰ,ਬੋਲੇ ਪੰਜਾਬ ਬਿਊਰੋ : ਸੁਪਰੀਮ ਕੋਰਟ ਵਲੋਂ 2013 ਦੇ ਜਬਰ ਜਨਾਹ ਮਾਮਲੇ ’ਚ ਹੇਠਲੀ ਅਦਾਲਤ ਵਲੋਂ ਸੁਣਾਈ ਗਈ ਉਮਰ ਕੈਦ ਦੀ ਸਜ਼ਾ ਮੁਅੱਤਲ ਕਰਨ ਦੀ ਮੰਗ ਕਰਨ ਵਾਲੀ ਆਸਾਰਾਮ ਦੀ ਪਟੀਸ਼ਨ ’ਤੇ ਗੁਜਰਾਤ ਸਰਕਾਰ ਤੋਂ ਜਵਾਬ ਮੰਗਿਆ ਗਿਆ […]

Continue Reading

ਸੁਰੱਖਿਆ ਬਲਾਂ ਨੇ ਮੁੱਠਭੇੜ ‘ਚ 10 ਨਕਸਲੀ ਮਾਰ ਮੁਕਾਏ

ਸੁਰੱਖਿਆ ਬਲਾਂ ਨੇ ਮੁੱਠਭੇੜ ‘ਚ 10 ਨਕਸਲੀ ਮਾਰ ਮੁਕਾਏ ਸੁਕਮਾ, 22 ਨਵੰਬਰ,ਬੋਲੇ ਪੰਜਾਬ ਬਿਊਰੋ : ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ਦੇ ਭੀਜੀ ਥਾਣਾ ਖੇਤਰ ਵਿੱਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁੱਠਭੇੜ ਹੋਣ ਦੀ ਖ਼ਬਰ ਹੈ। ਜਾਣਕਾਰੀ ਮਿਲੀ ਹੈ ਕਿ ਮੁਕਾਬਲੇ ‘ਚ 10 ਨਕਸਲੀ ਮਾਰੇ ਗਏ ਹਨ। ਸੁਰੱਖਿਆ ਬਲਾਂ ਨੇ ਮੌਕੇ ਤੋਂ ਤਿੰਨ ਆਟੋਮੈਟਿਕ ਰਾਈਫਲਾਂ ਅਤੇ ਹੋਰ […]

Continue Reading

ਸੁਪਰੀਮ ਕੋਰਟ ਸਿੱਖਾਂ ’ਤੇ ਚੁਟਕਲਿਆਂ ਦੇ ਮਾਮਲੇ ਉੱਤੇ ਕਰੇਗਾ ਸੁਣਵਾਈ

ਸੁਪਰੀਮ ਕੋਰਟ ਸਿੱਖਾਂ ’ਤੇ ਚੁਟਕਲਿਆਂ ਦੇ ਮਾਮਲੇ ਉੱਤੇ ਕਰੇਗਾ ਸੁਣਵਾਈ ਨਵੀਂ ਦਿੱਲੀ, 22 ਨਵੰਬਰ,ਬੋਲੇ ਪੰਜਾਬ ਬਿਊਰੋ : ਸੁਪਰੀਮ ਕੋਰਟ ਨੇ ਕਿਹਾ ਕਿ ਉਹ ਸਿੱਖਾਂ ’ਤੇ ਚੁਟਕਲੇ ਤੇ ਉਨ੍ਹਾਂ ਦਾ ਖ਼ਰਾਬ ਅਕਸ ਪੇਸ਼ ਕਰਨ ਨਾਲ ਸਬੰਧਤ ਵੈੱਬਸਾਈਟਾਂ ’ਤੇ ਪਾਬੰਦੀ ਲਾਉਣ ਦੀ ਮੰਗ ਵਾਲੀ ਪਟੀਸ਼ਨ ’ਤੇ ਅੱਠ ਹਫ਼ਤੇ ਬਾਅਦ ਸੁਣਵਾਈ ਕਰੇਗੀ। ਜਸਟਿਸ ਬੀਆਰ ਗਵਈ ਤੇ ਜਸਟਿਸ ਕੇਵੀ […]

Continue Reading

ਘਰ ‘ਚ ਅਚਾਨਕ ਅੱਗ ਲੱਗਣ ਕਾਰਨ ਮਾਂ ਤੇ ਦੋ ਬੱਚਿਆਂ ਦੀ ਮੌਤ, ਪਿਤਾ ਬੁਰੀ ਤਰ੍ਹਾਂ ਝੁਲ਼ਸਿਆ

ਘਰ ‘ਚ ਅਚਾਨਕ ਅੱਗ ਲੱਗਣ ਕਾਰਨ ਮਾਂ ਤੇ ਦੋ ਬੱਚਿਆਂ ਦੀ ਮੌਤ, ਪਿਤਾ ਬੁਰੀ ਤਰ੍ਹਾਂ ਝੁਲ਼ਸਿਆ ਪਟਨਾ, 22 ਨਵੰਬਰ,ਬੋਲੇ ਪੰਜਾਬ ਬਿਊਰੋ : ਬਿਹਾਰ ਦੇ ਭਾਗਲਪੁਰ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਇੱਕ ਔਰਤ ਅਤੇ ਉਸਦੇ ਦੋ ਬੱਚੇ ਵੀ ਸ਼ਾਮਲ ਹਨ। ਔਰਤ ਦੇ ਪਤੀ ਦੀ […]

Continue Reading

ਕੀਨੀਆ ਵਲੋਂ ਅਡਾਨੀ ਸਮੂਹ ਨਾਲ ਹਵਾਈ ਅੱਡੇ ਦਾ ਵਿਸਥਾਰ ਤੇ ਊਰਜਾ ਸੌਦੇ ਰੱਦ

ਕੀਨੀਆ ਵਲੋਂ ਅਡਾਨੀ ਸਮੂਹ ਨਾਲ ਹਵਾਈ ਅੱਡੇ ਦਾ ਵਿਸਥਾਰ ਤੇ ਊਰਜਾ ਸੌਦੇ ਰੱਦ ਨਵੀਂ ਦਿੱਲੀ, 22 ਨਵੰਬਰ,ਬੋਲੇ ਪੰਜਾਬ ਬਿਊਰੋ : ਕੀਨੀਆ ਨੇ ਭਾਰਤ ਦੇ ਅਡਾਨੀ ਸਮੂਹ ਨਾਲ ਹਵਾਈ ਅੱਡੇ ਦੇ ਵਿਸਥਾਰ ਅਤੇ ਊਰਜਾ ਸੌਦਿਆਂ ਨੂੰ ਰੱਦ ਕਰ ਦਿਤਾ ਹੈ। ਕੀਨੀਆ ਦੇ ਰਾਸ਼ਟਰਪਤੀ ਵਿਲੀਅਮ ਰੂਟੋ ਨੇ ਵੀਰਵਾਰ ਨੂੰ ਇਹ ਐਲਾਨ ਕੀਤਾ। ਰੂਟੋ ਨੇ ਕਿਹਾ ਕਿ ਅਡਾਨੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 706

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 22-11-2024, ਅੰਗ 706 Sachkhand Sri Harmandir Sahib Amritsar Vikhe Hoyea Amrit Wele Da Mukhwak Ang: 706 22-11-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੭ ਮੱਘਰ (ਸੰਮਤ ੫੫੬ ਨਾਨਕਸ਼ਾਹੀ) 22-11-2024 ਸਲੋਕ ॥ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ […]

Continue Reading

ਐਨਆਈਏ ਵਲੋਂ ਅੱਤਵਾਦੀ ਘੁਸਪੈਠ ਦੇ ਮਾਮਲੇ ‘ਚ 8 ਥਾਵਾਂ ‘ਤੇ ਛਾਪੇਮਾਰੀ

ਐਨਆਈਏ ਵਲੋਂ ਅੱਤਵਾਦੀ ਘੁਸਪੈਠ ਦੇ ਮਾਮਲੇ ‘ਚ 8 ਥਾਵਾਂ ‘ਤੇ ਛਾਪੇਮਾਰੀ ਸ਼੍ਰੀਨਗਰ, 21 ਨਵੰਬਰ,ਬੋਲੇ ਪੰਜਾਬ ਬਿਊਰੋ : ਰਾਸ਼ਟਰੀ ਜਾਂਚ ਏਜੰਸੀ (ਐੱਨ. ਆਈ. ਏ.) ਅੱਤਵਾਦੀ ਘੁਸਪੈਠ ਦੇ ਮਾਮਲੇ ‘ਚ ਰਿਆਸੀ, ਡੋਡਾ, ਊਧਮਪੁਰ, ਰਾਮਬਨ ਅਤੇ ਕਿਸ਼ਤਵਾੜ ‘ਚ ਕਈ ਥਾਵਾਂ ‘ਤੇ ਛਾਪੇਮਾਰੀ ਕਰ ਰਹੀ ਹੈ। ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਵੱਲੋਂ 8 ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।ਅਧਿਕਾਰਤ […]

Continue Reading

ਟਰੱਕ ਅਤੇ ਬੱਸ ਦੀ ਟੱਕਰ, 5 ਲੋਕਾਂ ਦੀ ਮੌਤ, 15 ਜ਼ਖਮੀ

ਟਰੱਕ ਅਤੇ ਬੱਸ ਦੀ ਟੱਕਰ, 5 ਲੋਕਾਂ ਦੀ ਮੌਤ, 15 ਜ਼ਖਮੀ ਲਖਨਊ, 21 ਨਵੰਬਰ,ਬੋਲੇ ਪੰਜਾਬ ਬਿਊਰੋ : ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਜ਼ਿਲ੍ਹੇ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ‘ਚ 5 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 15 ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪੁਲਸ ਮੌਕੇ […]

Continue Reading