ਕਾਰਗਿਲ ਦੀ ਜੰਗ ਨਾਲ ਸੱਚ ਦੀ ਵੀ ਜਿੱਤ ਹੋਈ : ਪ੍ਰਧਾਨ ਮੰਤਰੀ ਮੋਦੀ

ਕਾਰਗਿਲ, 26 ਜੁਲਾਈ ,ਬੋਲੇ ਪੰਜਾਬ ਬਿਊਰੋ : ਅੱਜ, 25ਵੇਂ ਕਾਰਗਿਲ ਵਿਜੇ ਦਿਵਸ ‘ਤੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਰਾਸ ਸਥਿਤ ਕਾਰਗਿਲ ਯੁੱਧ ਸਮਾਰਕ ‘ਤੇ ਕਾਰਗਿਲ ਯੁੱਧ ਦੇ ਨਾਇਕਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਕਾਰਗਿਲ ਵਿਜੇ ਦਿਵਸ ਇਸ ਗੱਲ ਦਾ ਗਵਾਹ ਹੈ ਕਿ ਰਾਸ਼ਟਰ ਲਈ ਦਿੱਤੀਆਂ ਗਈਆਂ ਕੁਰਬਾਨੀਆਂ ਅਮਰ ਹਨ।ਅਸੀਂ […]

Continue Reading

ਪ੍ਰਧਾਨ ਮੰਤਰੀ ਮੋਦੀ ਨੇ ਦਰਾਸ ‘ਚ ਕਾਰਗਿਲ ਜੰਗ ਦੇ ਨਾਇਕਾਂ ਨੂੰ ਦਿੱਤੀ ਸ਼ਰਧਾਂਜਲੀ

ਕਾਰਗਿਲ, 26 ਜੁਲਾਈ ,ਬੋਲੇ ਪੰਜਾਬ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ 25ਵੇਂ ਕਾਰਗਿਲ ਵਿਜੇ ਦਿਵਸ ‘ਤੇ ਦਰਾਸ ਸਥਿਤ ਜੰਗੀ ਯਾਦਗਾਰ ‘ਤੇ ਪਹੁੰਚੇ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਦਰਾਸ ਸਥਿਤ ਕਾਰਗਿਲ ਯੁੱਧ ਸਮਾਰਕ ‘ਤੇ ਕਾਰਗਿਲ ਯੁੱਧ ਦੇ ਨਾਇਕਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਵਰਚੁਅਲ ਮਾਧਿਅਮ ਰਾਹੀਂ ਸ਼ਿੰਕੁਨ ਲਾ ਟਨਲ ਪ੍ਰੋਜੈਕਟ ਦਾ ਪਹਿਲਾ […]

Continue Reading

ਸਵਾਰੀਆਂ ਨਾਲ ਭਰੀ ਬੱਸ ਬਿਆਸ ਦਰਿਆ ਵਿੱਚ ਡਿੱਗੀ

ਮਨਾਲੀ, 26 ਜੁਲਾਈ, ਬੋਲੇ ਪੰਜਾਬ ਬਿਊਰੋ : ਮਨਾਲੀ ਤੋਂ ਪੰਜਾਬ ਆ ਰਹੀ ਸਵਾਰੀਆਂ ਨਾਲ ਭਰੀ ਬੱਸ ਬਿਆਸ ਦਰਿਆ ਵਿੱਚ ਡਿੱਗ ਗਈ। ਇਸ ਘਟਨਾ ਤੋਂ ਬਾਅਦ ਹਰ ਪਾਸੇ ਹਫੜਾ-ਦਫੜੀ ਮਚ ਗਈ। ਜਾਣਕਾਰੀ ਮੁਤਾਬਕ ਬੱਸ ਮਨਾਲੀ ਤੋਂ ਪਠਾਨਕੋਟ ਆ ਰਹੀ ਸੀ ਅਤੇ ਸਵਾਰੀਆਂ ਨਾਲ ਭਰੀ ਹੋਈ ਸੀ, ਜੋ ਮਨਾਲੀ ‘ਚ ਬਿਆਸ ਦਰਿਆ ‘ਚ ਜਾ ਡਿੱਗੀ।  ਇਸ ਹਾਦਸੇ […]

Continue Reading

ਚੰਨੀ -ਬਿੱਟੂ ਦੀ ਤੂੰ -ਤੂੰ ,ਮੈਂ- ਮੈਂ ਦੌਰਾਨ ਸਦਨ ਦੀ ਕਾਰਵਾਈ ਕੁਝ ਦੇਰ ਲਈ ਕਰਨੀ ਪਈ ਮੁਲਤਵੀ

ਨਵੀਂ ਦਿੱਲੀ 26 ਜੁਲਾਈ ,ਬੋਲੇ ਪੰਜਾਬ ਬਿਊਰੋ : ਲੋਕ ਸਭਾ ‘ਚ  ਕਾਂਗਰਸ ਨੇਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ, ਜੋ ਹਾਲ ਹੀ ‘ਚ  ਭਾਰਤੀ ਜਨਤਾ ਪਾਰਟੀ  ‘ਚ ਸ਼ਾਮਲ ਹੋਏ ਹਨ, ਵਿਚਾਲੇ ਗਰਮਾ-ਗਰਮ ਬਹਿਸ ਹੋਈ। ਚੰਨੀ ਅਤੇ ਬਿੱਟੂ ਵਿਚਾਲੇ ਸ਼ਬਦੀ ਜੰਗ ਵੀ ਹੋਈ ਜਿਸ ਕਾਰਨ ਸਦਨ ਦੀ […]

Continue Reading

ਦਿੱਲੀ ਬਣੀ ਦਰਿਆ, ਮੀਂਹ ਕਾਰਨ ਸੜਕਾਂ ‘ਤੇ ਭਰਿਆ ਪਾਣੀ

ਨਵੀਂ ਦਿੱਲੀ, 26 ਜੁਲਾਈ, ਬੋਲੇ ਪੰਜਾਬ ਬਿਊਰੋ : ਅੱਜ ਸ਼ੁੱਕਰਵਾਰ ਸਵੇਰੇ ਦਿੱਲੀ-ਐੱਨਸੀਆਰ ਦੇ ਕਈ ਇਲਾਕਿਆਂ ‘ਚ ਬਾਰਿਸ਼ ਦੇਖਣ ਨੂੰ ਮਿਲ ਰਹੀ ਹੈ। ਜਿਸ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ। ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ। ਸਵੇਰ ਸਮੇਂ ਸੜਕਾਂ ‘ਤੇ ਪਾਣੀ ਭਰ ਜਾਣ ਕਾਰਨ ਟ੍ਰੈਫਿਕ ਜਾਮ ਹੋ ਗਿਆ ਹੈ। ਨਵੀਂ ਦਿੱਲੀ, ਪੁਰਾਣੀ ਦਿੱਲੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 514

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 26-07-2024 ਅੰਗ 514 Amritvele da Hukamnama Sri Darbar Sahibji, Sri Amritsar, Ang 514, 26-07-2024 ਸਲੋਕੁ ਮ: ੩ ਵਾਹੁ ਵਾਹੁ ਆਪਿ ਅਖਾਇਦਾ ਗੁਰ ਸਬਦੀ ਸਚੁ ਸੋਇ ॥ ਵਾਹੁ ਵਾਹੁ ਸਿਫਤਿ ਸਲਾਹ ਹੈ ਗੁਰਮੁਖਿ ਬੂਝੈ ਕੋਇ ॥ ਵਾਹੁ ਵਾਹੁ ਬਾਣੀ ਸਚੁ ਹੈ ਸਚਿ ਮਿਲਾਵਾ ਹੋਇ ॥ ਨਾਨਕ ਵਾਹੁ […]

Continue Reading

ਦਿੱਲੀ ਦੇ ਇਤਿਹਾਸਕ ਗੁਰਦੁਆਰਿਆਂ ‘ਚ ਬਾਲਾ ਪ੍ਰੀਤਮ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਸਜਣਗੇ ਵਿਸ਼ੇਸ਼ ਦੀਵਾਨ: ਜਸਪ੍ਰੀਤ ਸਿੰਘ ਕਰਮਸਰ

28 ਜੁਲਾਈ ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ ‘ਚ ਹੋਵੇਗਾ ਅਮ੍ਰਿਤ ਸੰਚਾਰ ਨਵੀਂ ਦਿੱਲੀ 25 ਜੁਲਾਈ ,ਬੋਲੇ ਪੰਜਾਬ ਬਿਊਰੋ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਦੇ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਠਵੇਂ ਗੁਰੂ ਨਾਨਕ ਜੋਤਿ ਬਾਲਾ ਪ੍ਰੀਤਮ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਜਿਨ੍ਹਾਂ ਨੇ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਵਿੱਚ […]

Continue Reading

ਵਿਦੇਸ਼ੀ ਸਿੱਖਾਂ ਲਈ ਪਾਕਿਸਤਾਨ ਸਰਕਾਰ ਦੀ ਆਨ ਅਰਾਇਵਲ ਵੀਜ਼ਾ ਸਕੀਮ ਸ਼ਲਾਘਾਯੋਗ , ਭਾਰਤੀ ਸਿੱਖਾਂ ਨੂੰ ਵੀ ਮਿਲੇ ਇਸਦਾ ਲਾਭ : ਸਰਨਾ

ਨਵੀਂ ਦਿੱਲੀ, 25 ਜੁਲਾਈ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਸ੍ਰੀ ਨਨਕਾਣਾ ਸਾਹਿਬ ਅਤੇ ਪਾਕਿਸਤਾਨ ਦੇ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਪ੍ਰਵਾਸੀ ਭਾਰਤੀ ਸਿੱਖਾਂ ਨੂੰ ਵੀਜ਼ਾ ਦੇਣ ਦੇ ਪਾਕਿਸਤਾਨ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ।ਸ. ਸਰਨਾ, ਜੋ ਇਸ ਪਹਿਲਕਦਮੀ ਦੇ ਸਭ […]

Continue Reading

ਆਮ ਆਦਮੀ ਕਲੀਨਿਕਾਂ ਦੀ ਸਫਲਤਾ ਤੋਂ ਬਾਅਦ ਪੰਜਾਬ ਸਰਕਾਰ ਦੂਜੇ ਪੱਧਰ ਦੀਆਂ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਯਤਨਸ਼ੀਲ – ਡਾ. ਬਲਬੀਰ ਸਿੰਘ

ਸੀ.ਆਈ.ਆਈ ਦੇ ਹੈਲਥ ਕੇਅਰ ਸੰਮੇਲਨ ’ਚ ਕੀਤੀ ਸ਼ਿਰਕਤ ਨਵੀਂ ਦਿੱਲੀ/ਚੰਡੀਗੜ, ਜੁਲਾਈ 25,ਬੋਲੇ ਪੰਜਾਬ ਬਿਊਰੋ : ਆਮ ਆਦਮੀ ਕਲੀਨਿਕਾਂ ਨੂੰ ਸੂਬੇ ਦੇ ਲੋਕਾਂ ਨੂੰ ਬੁਨਿਆਦੀ  ਸਿਹਤ ਸਹੂਲਤਾਂ ਦੇ ਖੇਤਰ ਵਿਚ ਉਸਾਰੂ ਤਬਦੀਲੀ ਲਿਆਉਣ ਦਾ ਵਾਹਕ ਕਰਾਰ ਦਿੰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹਨਾਂ ਕਲੀਨਿਕਾਂ […]

Continue Reading

ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 8 ਅਗਸਤ ਤੱਕ ਵਧਾਈ

ਨਵੀਂ ਦਿੱਲੀ, 25 ਜੁਲਾਈ, ਬੋਲੇ ਪੰਜਾਬ ਬਿਊਰੋ : ਰਾਊਜ ਐਵੇਨਿਊ ਕੋਰਟ ਨੇ ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 8 ਅਗਸਤ ਤੱਕ ਵਧਾ ਦਿੱਤੀ ਹੈ। ਉਨ੍ਹਾਂ ਨੂੰ ਤਿਹਾੜ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਤੋਂ ਪਹਿਲਾਂ 12 ਜੁਲਾਈ ਨੂੰ ਅਦਾਲਤ ਨੇ […]

Continue Reading