ਗੁਰਦੁਆਰਾ ਸਾਹਿਬ ਦਾ ਮੁੱਖ ਗ੍ਰੰਥੀ ਬੱਚੀ ਨਾਲ ਛੇੜਛਾੜ ਦੇ ਮਾਮਲੇ ਵਿਚ ਦੋਸ਼ੀ ਕਰਾਰ

ਮਿਲਬੋਰਨ, 17 ਜੁਲਾਈ, ਬੋਲੇ ਪੰਜਾਬ ਬਿਊਰੋ : ਅਮਰੀਕੀ ਸੂਬੇ ਫਿਲਾਡੇਲਫੀਆ ਦੇ ਮਿਲਬੋਰਨ ’ਚ ਸਥਿਤ ਇਕ ਗੁਰਦੁਆਰੇ ਦੇ ਮੁੱਖ ਗ੍ਰੰਥੀ ਨੂੰ ਇਕ ਬੱਚੀ ਨਾਲ ਛੇੜਛਾੜ ਕਰਨ ਦੇ ਸਾਰੇ ਦੋਸ਼ਾਂ ਵਿਚ ਦੋਸ਼ੀ ਕਰਾਰ ਦਿਤਾ ਗਿਆ ਹੈ। ਡਰਮੰਡ ਐਵੇਨਿਊ, ਡਰੈਕਸੇਲ ਹਿੱਲ ਦੇ 1200 ਬਲਾਕ ਦੇ ਵਸਨੀਕ ਬਲਵਿੰਦਰ ਸਿੰਘ (64) ਨੂੰ ਪਿਛਲੇ ਹਫਤੇ ਕਾਮਨ ਪਲੀਜ਼ ਕੋਰਟ ਦੇ ਜੱਜ ਜੀ. ਮਾਈਕਲ […]

Continue Reading

ਕੌਮੀ ਮਾਰਗਾਂ ਲਈ ਅਕਵਾਇਰ ਕੀਤੀਆਂ ਜ਼ਮੀਨਾਂ ਦੇ ਕਬਜ਼ੇ ਨਾ ਦਿਵਾਏ ਗਏ ਤਾਂ ਪੰਜਾਬ ਨੂੰ ਨਵੇਂ ਪ੍ਰੋਜੈਕਟ ਅਲਾਟ ਨਹੀਂ ਕੀਤੇ ਜਾਣਗੇ : ਗਡਕਰੀ

  ਨਵੀਂ ਦਿੱਲੀ, 16 ਜੁਲਾਈ ,ਬੋਲੇ ਪੰਜਾਬ ਬਿਊਰੋ: ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਕੌਮੀ ਮਾਰਗਾਂ ਲਈ ਪ੍ਰਾਪਤ ਕੀਤੀਆਂ ਗਈਆਂ ਜ਼ਮੀਨਾਂ ਦੇ ਕਬਜ਼ੇ ਨਾ ਦਿਵਾਏ ਗਏ ਤਾਂ ਨਵੀਆਂ ਕੌਮੀ ਸੜਕਾਂ ਤੇ ਪ੍ਰੋਜੈਕਟ ਪੰਜਾਬ ਨੂੰ ਅਲਾਟ ਨਹੀਂ ਕੀਤੇ ਜਾਣਗੇ।  ਪੰਜਾਬ ਵਿੱਚਲੀਆਂ ਕੌਮੀ ਸੜਕਾਂ ਨੂੰ ਲੈ ਕੇ ਨਵੀਂ […]

Continue Reading

ਪੰਜਾਬ ਅੰਦਰ ਸੜ੍ਹਕੀ ਨੈਟਵਰਕ ਦੀ ਮਜ਼ਬੂਤੀ ਸਬੰਧੀ ਕੌਮੀ ਰਾਜਮਾਰਗ ਮੰਤਰੀ ਦੀ ਅਗਵਾਈ ਹੇਠ ਉਚ-ਪੱਧਰੀ ਮੀਟਿੰਗ

ਚੰਡੀਗੜ੍ਹ, 16 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਬੀਤੀ ਸ਼ਾਮ ਸੂਬੇ ਵਿੱਚ ਸੜ੍ਹਕੀ ਨੈਟਵਰਕ ਦੇ ਬੁਨਿਆਦੀ ਢਾਂਚੇ ਨੂੰ ਹੋਰ ਸੁਧਾਰਨ ਲਈ ਸੂਬੇ ਵਿੱਚ ਪੈਂਦੇ ਕੌਮੀ ਰਾਜ ਮਾਰਗ ਪ੍ਰੋਜੈਕਟਾਂ ਬਾਰੇ ਨਵੀਂ ਦਿੱਲੀ ਵਿਖੇ ਹੋਈ ਉੱਚ-ਪੱਧਰੀ ਸਮੀਖਿਆ ਮੀਟਿੰਗ ਵਿੱਚ ਸ਼ਾਮਿਲ ਹੋਏ। ਰਾਜਮਾਰਗ ਅਤੇ ਟਰਾਂਸਪੋਰਟ ਬਾਰੇ ਕੇਂਦਰੀ ਮੰਤਰੀ […]

Continue Reading

ਬੱਸ-ਟਰੈਕਟਰ ਦੀ ਟੱਕਰ ‘ਚ ਪੰਜ ਸ਼ਰਧਾਲੂਆਂ ਦੀ ਮੌਤ, 30 ਤੋਂ ਵੱਧ ਜ਼ਖ਼ਮੀ

ਮਹਾਰਾਸ਼ਟਰ, 16 ਜੁਲਾਈ, ਬੋਲੇ ਪੰਜਾਬ ਬਿਊਰੋ : ਮੁੰਬਈ-ਪੁਣੇ ਐਕਸਪ੍ਰੈਸਵੇਅ ’ਤੇ ਭਿਆਨਕ ਸੜਕ ਹਾਦਸਾ ਵਾਪਰਿਆ।ਇਸ ਹਾਦਸੇ ਵਿਚ ਇਕ ਬੱਸ ਸਾਹਮਣੇ ਤੋਂ ਆ ਰਹੇ ਟਰੈਕਟਰ ਨਾਲ ਟਕਰਾ ਗਈ।ਹਾਦਸੇ ‘ਚ ਪੰਜ ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ 30 ਤੋਂ ਵੱਧ ਜ਼ਖ਼ਮੀ ਹੋ ਗਏ। ਪੁਲਿਸ ਸੂਤਰਾਂ ਨੇ ਦੱਸਿਆ ਕਿ ਸ਼ਰਧਾਲੂ ਮੁੰਬਈ ਨੇੜੇ ਆਪਣੇ ਜੱਦੀ ਸ਼ਹਿਰ ਡੋਂਬੀਵਲੀ ਤੋਂ ਅਸ਼ਧੀ ਇਕਾਦਸ਼ੀ […]

Continue Reading

ਪੰਜਾਬ, ਹਰਿਆਣਾ, ਚੰਡੀਗੜ੍ਹ ਸਣੇ ਦੇਸ਼ ਦੇ 19 ਰਾਜਾਂ ‘ਚ ਭਾਰੀ ਮੀਂਹ ਦੀ ਚਿਤਾਵਨੀ

ਨਵੀਂ ਦਿੱਲੀ, 16 ਜੁਲਾਈ, ਬੋਲੇ ਪੰਜਾਬ ਬਿਊਰੋ : ਉੱਤਰ ਪ੍ਰਦੇਸ਼, ਉੱਤਰਾਖੰਡ ਤੋਂ ਲੈ ਕੇ ਉੱਤਰ-ਪੂਰਬ ਤੱਕ ਅਤੇ ਮਹਾਰਾਸ਼ਟਰ, ਕੇਰਲਾ ਅਤੇ ਕਰਨਾਟਕ ਵਿੱਚ ਭਾਰੀ ਬਾਰਸ਼ ਅਤੇ ਹੜ੍ਹਾਂ ਕਾਰਨ ਨਦੀਆਂ ਦੇ ਪਾਣੀ ਵਿੱਚ ਵਾਧਾ ਹੋਇਆ ਹੈ। ਯੂਪੀ, ਗੁਜਰਾਤ ਤੋਂ ਲੈ ਕੇ ਬਿਹਾਰ ਅਤੇ ਅਸਾਮ ਤੱਕ ਕਈ ਰਾਜਾਂ ਵਿੱਚ ਹੜ੍ਹ ਦਾ ਕਹਿਰ ਜਾਰੀ ਹੈ। ਇਸ ਦੌਰਾਨ, ਮੌਸਮ ਵਿਭਾਗ […]

Continue Reading

ਅੱਤਵਾਦੀਆਂ ਨਾਲ ਮੁਕਾਬਲੇ ‘ਚ ਫੌਜ ਦੇ ਇਕ ਅਧਿਕਾਰੀ ਸਮੇਤ 5 ਜਵਾਨ ਸ਼ਹੀਦ

ਸ਼੍ਰੀਨਗਰ, 16 ਜੁਲਾਈ, ਬੋਲੇ ਪੰਜਾਬ ਬਿਊਰੋ : ਡੋਡਾ ਜ਼ਿਲੇ ਦੇ ਦੇਸਾ ਜੰਗਲੀ ਖੇਤਰ ‘ਚ ਸੋਮਵਾਰ ਨੂੰ ਅੱਤਵਾਦੀਆਂ ਨਾਲ ਹੋਏ ਮੁਕਾਬਲੇ ‘ਚ ਫੌਜ ਦੇ ਇਕ ਅਧਿਕਾਰੀ ਸਮੇਤ 5 ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏਸਨ। ਜ਼ਖਮੀਆਂ ਦੀ ਹਾਲਤ ਗੰਭੀਰ ਬਣੀ ਹੋਈ ਸੀ ਅਤੇ ਉਨ੍ਹਾਂ ਨੇ ਹਸਪਤਾਲ ‘ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ […]

Continue Reading

ਪੁਲਿਸ ਵੱਲੋਂ ‘ਡਿਜੀਟਲ ਅਰੈਸਟ’ ਗਿਰੋਹ ਦਾ ਪਰਦਾਫਾਸ਼, 6 ਕਾਬੂ

ਨੋਇਡਾ, 16 ਜੁਲਾਈ, ਬੋਲੇ ਪੰਜਾਬ ਬਿਊਰੋ : ਨੋਇਡਾ ਪੁਲਿਸ ਦੇ ਸਾਈਬਰ ਕ੍ਰਾਈਮ ਸੈੱਲ ਨੇ ਰਾਜਸਥਾਨ ਤੋਂ ‘ਡਿਜੀਟਲ ਅਰੈਸਟ’ ਗਿਰੋਹ ਦੇ 6 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਕੇਰਲ, ਤਾਮਿਲਨਾਡੂ, ਤੇਲੰਗਾਨਾ, ਮਹਾਰਾਸ਼ਟਰ, ਪੰਜਾਬ ਅਤੇ ਹੋਰ ਕਈ ਰਾਜਾਂ ਵਿੱਚ ਇਸ ਸਮੂਹ ਦੇ ਖਿਲਾਫ 73 ਸ਼ਿਕਾਇਤਾਂ ਦਰਜ ਹਨ।  ਤੁਹਾਨੂੰ ਦੱਸ ਦੇਈਏ ਕਿ ਡਿਜੀਟਲ ਅਰੈਸਟ ਇੱਕ ਰਣਨੀਤੀ ਹੈ ਜਿੱਥੇ ਸਾਈਬਰ ਅਪਰਾਧੀ […]

Continue Reading

ਬੱਸ-ਟਰੱਕ ਵਿਚਕਾਰ ਟੱਕਰ, ਛੇ ਲੋਕਾਂ ਦੀ ਮੌਤ, ਅੱਠ ਜ਼ਖ਼ਮੀ

ਅਹਿਮਦਾਬਾਦ, 15 ਜੁਲਾਈ, ਬੋਲੇ ਪੰਜਾਬ ਬਿਊਰੋ : ਅੱਜ ਸਵੇਰੇ ਗੁਜਰਾਤ ਦੇ ਆਨੰਦ ਵਿਚ ਅਹਿਮਦਾਬਾਦ-ਵਡੋਦਰਾ ਐਕਸਪ੍ਰੈਸ ਹਾਈਵੇਅ ’ਤੇ ਇਕ ਬੱਸ ਦੀ ਇਕ ਟਰੱਕ ਨਾਲ ਟੱਕਰ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇਸ ਹਾਦਸੇ ਵਿਚ ਘੱਟੋ-ਘੱਟ ਛੇ ਲੋਕਾਂ ਦੀ ਮੌਤ ਹੋ ਗਈ ਅਤੇ ਅੱਠ ਜ਼ਖ਼ਮੀ ਹੋ ਗਏ ਹਨ। ਇਹ ਜਾਣਕਾਰੀ ਉੱਥੋਂ ਦੇ ਐਸ.ਪੀ. ਵਲੋਂ ਸਾਂਝੀ ਕੀਤੀ ਗਈ ਹੈ।ਮੀਡੀਆ […]

Continue Reading

ਮੈਡੀਕਲ ਦੇ ਪੰਜ ਵਿਦਿਆਰਥੀਆਂ ਨੇ ਲੁੱਟਿਆ ਦੁੱਧ ਵਾਲਾ ਟੈਂਕਰ,ਤਿੰਨ ਕਾਬੂ

ਜੋਧਪੁਰ, 15 ਜੁਲਾਈ, ਬੋਲੇ ਪੰਜਾਬ ਬਿਊਰੋ : ਰਾਜਸਥਾਨ ਦੇ ਜੋਧਪੁਰ ਵਿੱਚ ਮੈਡੀਕਲ ਵਿਦਿਆਰਥੀਆਂ ਨੇ ਦੁੱਧ ਨਾਲ ਭਰਿਆ ਟੈਂਕਰ ਲੁੱਟ ਲਿਆ ਅਤੇ ਡਰਾਈਵਰ ਦੀ ਕੁੱਟਮਾਰ ਵੀ ਕੀਤੀ। ਜਿਸ ਤੋਂ ਬਾਅਦ ਉਹ ਟੈਂਕਰ ਨੂੰ ਕੁਝ ਦੂਰੀ ‘ਤੇ ਛੱਡ ਗਏ।ਪੁਲਿਸ ਨੇ ਟੈਂਕਰ ਬਰਾਮਦ ਕਰ ਲਿਆ ਹੈ ਅਤੇ ਲੁੱਟ ਦਾ ਮਾਮਲਾ ਵੀ ਦਰਜ ਕਰ ਲਿਆ ਹੈ। ਇਸ ਮਾਮਲੇ ਵਿੱਚ […]

Continue Reading

ਦਿੱਲੀ ਦੇ ਇੱਕ ਕੈਫੇ ‘ਚ ਲੱਗੀ ਭਿਆਨਕ ਅੱਗ, 22 ਫਾਇਰ ਟੈਂਡਰਾਂ ਨੇ ਪਾਇਆ ਕਾਬੂ

ਨਵੀਂ ਦਿੱਲੀ, 15 ਜੁਲਾਈ, ਬੋਲੇ ਪੰਜਾਬ ਬਿਊਰੋ : ਪੂਰਬੀ ਦਿੱਲੀ ਦੇ ਮਯੂਰ ਵਿਹਾਰ ਫੇਜ਼ 2 ਵਿਚ ਸਥਿਤ ਕੈਫੇ ਵਿਚ ਐਤਵਾਰ ਰਾਤ 11:41 ਵਜੇ ਅਚਾਨਕ ਅੱਗ ਲੱਗ ਗਈ। ਹਾਦਸੇ ਦੇ ਸਮੇਂ ਰੈਸਟੋਰੈਂਟ ‘ਚ ਕਈ ਲੋਕ ਮੌਜੂਦ ਸਨ। ਸਾਰਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਕੁਝ ਹੀ ਸਮੇਂ ਵਿੱਚ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ।ਸਥਿਤੀ ਨੂੰ […]

Continue Reading