ਪਾਕਿਸਤਾਨ ਵਿੱਚਲੇ ਗੁਰਧਾਮਾਂ ਦੇ ਖੁਲੇ ਦਰਸ਼ਨ ਦੀਦਾਰਿਆਂ ਲਈ ਪਾਸਪੋਰਟ ਦੀ ਜਗ੍ਹਾ ਆਧਾਰ ਕਾਰਡ ਨੂੰ ਦਿੱਤੀ ਜਾਏ ਮਾਨਤਾ: ਸਰਨਾ

ਨਵੀਂ ਦਿੱਲੀ 12 ਜੁਲਾਈ ,ਬੋਲੇ ਪੰਜਾਬ ਬਿਊਰੋ : ਪਾਕਿਸਤਾਨ ਵਿੱਚਲੇ ਗੁਰਧਾਮਾਂ ਦੇ ਖੁਲੇ ਦਰਸ਼ਨ ਦੀਦਾਰਿਆਂ ਦੇ ਲਈ, ਨਨਕਾਣਾ ਸਾਹਿਬ ਦੇ ਵੀਜ਼ਾ ਔਨ ਅਰਾਇਵਲ ਅਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਸਪੋਰਟ ਦੀ ਸ਼ਰਤ ਖਤਮ ਕਰਕੇ ਅਧਾਰ ਕਾਰਡ ਨੂੰ ਮਾਨਤਾ ਦੇਣ ਤੇ ਉੱਥੇ ਦੋ ਚਾਰ ਦਿਨ ਲਈ ਸੰਗਤ ਦੇ ਰੁਕਣ ਦੇ ਪ੍ਰਬੰਧ ਆਦਿ ਮਸਲਿਆਂ ਨੂੰ ਲੈ […]

Continue Reading

ਉਤਰਾਖੰਡ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਅਮ੍ਰਿਤਸਰ 12 ਜੁਲਾਈ ,ਬੋਲੇ ਪੰਜਾਬ ਬਿਊਰੋ : ਉਤਰਾਖੰਡ ਦੇ ਜ਼ਿਲ੍ਹਾ ਊਧਮ ਸਿੰਘ ਨਗਰ ਵਿਚ ਪੈਂਦੇ ਸਿਤਾਰਗੰਜ ਇਲਾਕੇ ’ਚ ਸਥਿਤ ਗੁਰਦੁਆਰਾ ਗੁਰੂ ਨਾਨਕ ਪੁਰੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਵਾਪਰੀ ਘਟਨਾ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਖ਼ਤ […]

Continue Reading

ਦਿੱਲੀ ਸ਼ਰਾਬ ਘੁਟਾਲਾ ਵਿਚ ਮੁੱਖ ਮੰਤਰੀ ਕੇਜਰੀਵਾਲ ਦੀ ਨਿਆਂਇਕ ਹਿਰਾਸਤ 25 ਜੁਲਾਈ ਤੱਕ ਵਧਾਈ

ਸੁਪਰੀਮ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ, ਸੀ.ਬੀ.ਆਈ. ਮਾਮਲੇ ਵਿਚ ਜੇਲ੍ਹ ਅੰਦਰ ਰਹਿਣਗੇ ਨਵੀਂ ਦਿੱਲੀ 12 ਜੁਲਾਈ ,ਬੋਲੇ ਪੰਜਾਬ ਬਿਊਰੋ : -ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 25 ਜੁਲਾਈ ਤੱਕ ਵਧਾ ਦਿੱਤੀ ਗਈ ਹੈ। ਅਦਾਲਤ ਨੇ ਇਹ ਫੈਸਲਾ ਸੀ.ਬੀ.ਆਈ. ਨਾਲ ਸਬੰਧਤ ਮਾਮਲੇ ਵਿੱਚ ਦਿੱਤਾ ਹੈ। ਸ਼ੁੱਕਰਵਾਰ ਨੂੰ ਹੀ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ‘ਚ […]

Continue Reading

ਹਾਈਕੋਰਟ ਵੱਲੋਂ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੂੰ ਜ਼ਮਾਨਤ ਦੇਣ ਤੋਂ ਇਨਕਾਰ

ਨਵੀਂ ਦਿੱਲੀ, 12 ਜੁਲਾਈ ,ਬੋਲੇ ਪੰਜਾਬ ਬਿਊਰੋ : ,ਦਿੱਲੀ ਹਾਈਕੋਰਟ ਨੇ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੂੰ ਰਾਜਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿਚ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਜਸਟਿਸ ਅਨੁਪ ਕੁਮਾਰ ਮਹਿੰਦੀਰੱਤਾ ਨੇ ਬਿਭਵ ਕੁਮਾਰ ਦੀ ਪਟੀਸ਼ਨ ਖ਼ਾਰਜ ਕਰਦਿਆਂ ਕਿਹਾ ਕਿ ਉਸ ਨੂੰ ਰਾਹਤ ਦੇਣ ਦਾ ਕੋਈ ਆਧਾਰ […]

Continue Reading

ਮੱਥਾ ਟੇਕਣ ਆਏ ਵਿਅਕਤੀ ਨੇ ਗੁਰਦੁਆਰਾ ਸਾਹਿਬ ‘ਚੋਂ ਕਿਰਪਾਨ ਚੁੱਕ ਕੇ ਸੰਗਤਾਂ ‘ਤੇ ਕੀਤਾ ਹਮਲਾ

ਲੰਡਨ, 12 ਜੁਲਾਈ,ਬੋਲੇ ਪੰਜਾਬ ਬਿਊਰੋ : ਬ੍ਰਿਟੇਨ ਦੇ ਗ੍ਰੇਵਸੈਂਡ ਸਥਿਤ ਗੁਰਦੁਆਰਾ ਸਾਹਿਬ ‘ਚ ਹੇਟ ਕ੍ਰਾਈਮ ਦਾ ਮਾਮਲਾ ਸਾਹਮਣੇ ਆਇਆ ਹੈ। ਬੀਤੀ ਰਾਤ ਇਕ ਨੌਜਵਾਨ ਗ੍ਰੇਵਸੈਂਡ ਗੁਰਦੁਆਰਾ ਸਾਹਿਬ ‘ਚ ਦਾਖਲ ਹੋਇਆ ਅਤੇ ਉਥੇ ਸੇਵਾ ਕਰ ਰਹੀ ਅਤੇ ਮੱਥਾ ਟੇਕ ਰਹੀ ਸੰਗਤ ‘ਤੇ ਕਿਰਪਾਨ ਨਾਲ ਹਮਲਾ ਕਰ ਦਿੱਤਾ। ਜਿਸ ਤੋਂ ਬਾਅਦ ਪੁਲਿਸ ਨੇ ਸੰਗਤ ਦੇ ਸਹਿਯੋਗ ਨਾਲ […]

Continue Reading

ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਤੀ ਅੰਤਰਿਮ ਜ਼ਮਾਨਤ

ਨਵੀਂ ਦਿੱਲੀ, 12 ਜੁਲਾਈ, ਬੋਲੇ ਪੰਜਾਬ ਬਿਊਰੋ : ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਖਾਸ ਗੱਲ ਇਹ ਹੈ ਕਿ ਕੇਜਰੀਵਾਲ ਨੂੰ ਇਹ ਰਾਹਤ ਈਡੀ ਨਾਲ ਜੁੜੇ ਇੱਕ ਮਾਮਲੇ ਵਿੱਚ ਦਿੱਤੀ ਗਈ ਹੈ ਅਤੇ ਫਿਲਹਾਲ ਉਹ ਸੀਬੀਆਈ ਦੀ ਹਿਰਾਸਤ ਵਿੱਚ ਹਨ। ਅਜਿਹੇ ‘ਚ ਉਸ ਨੂੰ ਫਿਲਹਾਲ ਜੇਲ […]

Continue Reading

ਢਿੱਗਾਂ ਡਿੱਗਣ ਕਾਰਨ 63 ਲੋਕਾਂ ਨੂੰ ਲੈ ਕੇ ਜਾ ਰਹੀਆਂ ਦੋ ਬੱਸਾਂ ਨਦੀ ‘ਚ ਡਿੱਗੀਆਂ, ਸਾਰੇ ਯਾਤਰੀ ਲਾਪਤਾ

ਕਾਠਮੰਡੂ 12 ਜੁਲਾਈ, ਬੋਲੇ ਪੰਜਾਬ ਬਿਊਰੋ: ਨੇਪਾਲ ‘ਚ ਖਰਾਬ ਮੌਸਮ ਲੋਕਾਂ ਲਈ ਮੁਸੀਬਤ ਬਣ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਯਾਨੀ ਸ਼ੁੱਕਰਵਾਰ ਸਵੇਰੇ ਮੱਧ ਨੇਪਾਲ ‘ਚ ਮਦਨ-ਆਸ਼ੀਰ ਹਾਈਵੇ ‘ਤੇ ਢਿੱਗਾਂ ਡਿੱਗਣ ਕਾਰਨ ਲਗਭਗ 63 ਯਾਤਰੀਆਂ ਨੂੰ ਲੈ ਕੇ ਜਾ ਰਹੀਆਂ ਦੋ ਬੱਸਾਂ ਤ੍ਰਿਸ਼ੂਲੀ ਨਦੀ ‘ਚ ਰੁੜ੍ਹ ਗਈਆਂ। ਸਾਰੇ ਯਾਤਰੀ ਲਾਪਤਾ ਦੱਸੇ ਜਾ ਰਹੇ […]

Continue Reading

ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਪਰੀਮ ਕੋਰਟ ਅੱਜ ਫੈਸਲਾ ਸੁਣਾਏਗਾ

ਨਵੀਂ ਦਿੱਲੀ, 12 ਜੁਲਾਈ, ਬੋਲੇ ਪੰਜਾਬ ਬਿਊਰੋ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਪਰੀਮ ਕੋਰਟ ਅੱਜ ਯਾਨੀ ਸ਼ੁੱਕਰਵਾਰ ਨੂੰ ਆਪਣਾ ਫੈਸਲਾ ਸੁਣਾਏਗਾ। ਪਟੀਸ਼ਨ ਵਿੱਚ ਦਿੱਲੀ ਵਿੱਚ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਚੁਣੌਤੀ ਦਿੱਤੀ ਗਈ ਹੈ।ਸੁਪਰੀਮ ਕੋਰਟ ਦੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 835

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 12-07-2024,ਅੰਗ 835 AMRIT VELE DA HUKAMNAMA SRI DARBAR SAHIB, AMRITSAR, ANG 835, 12-07-2024 ਬਿਲਾਵਲੁ ਮਹਲਾ ੪ ॥ ਅੰਤਰਿ ਪਿਆਸ ਉਠੀ ਪ੍ਰਭ ਕੇਰੀ ਸੁਣਿ ਗੁਰ ਬਚਨ ਮਨਿ ਤੀਰ ਲਗਈਆ ॥ ਮਨ ਕੀ ਬਿਰਥਾ ਮਨ ਹੀ ਜਾਣੈ ਅਵਰੁ ਕਿ ਜਾਣੈ ਕੋ ਪੀਰ ਪਰਈਆ ॥੧॥ ਰਾਮ ਗੁਰਿ ਮੋਹਨਿ ਮੋਹਿ […]

Continue Reading

ਅਕਾਲ ਤਖਤ ਦਾ ਖੁਦਮੁਖਤਿਆਰ ਪੰਥਕ ਨਿਜ਼ਾਮ ਹੋਵੇ ਕਾਇਮ : ਪੰਥ ਸੇਵਕ ਸ਼ਖ਼ਸੀਅਤਾਂ

ਨਵੀਂ ਦਿੱਲੀ 11 ਜੁਲਾਈ ,ਬੋਲੇ ਪੰਜਾਬ ਬਿਊਰੋ ; ਬਾਦਲ ਦਲ ਦੇ ਦੋਹਾਂ ਧੜਿਆਂ ਨੂੰ ਆਪਣੀ ਸੁਹਿਰਦਤਾ ਸਾਬਿਤ ਕਰਨ ਲਈ ਅਕਾਲ ਤਖਤ ਸਾਹਿਬ ਦੇ ਨਿਜ਼ਾਮ ਨੂੰ ਪਾਰਟੀ ਤੇ ਸ਼੍ਰੋਮਣੀ ਕਮੇਟੀ ਦੇ ਗਲਬੇ ਤੋਂ ਮੁਕਤ ਕਰਕੇ ਪੰਥਕ ਲੀਹਾ ਉੱਤੇ ਉਸਾਰਨ ਦੀ ਹਾਮੀ ਭਰਨੀ ਚਾਹੀਦੀ ਹੈ। ਇਹਨਾ ਵਿਚਾਰਾਂ ਦਾ ਪ੍ਰਗਟਾਵਾ ਪੰਥ ਸੇਵਕ ਸਖਸ਼ੀਅਤਾਂ ਨੇ ਆਪਸੀ ਵਿਚਾਰ ਵਟਾਂਦਰੇ ਤੋਂ […]

Continue Reading