ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸ਼ੰਭੂ ਬਾਰਡਰ ਉਤੇ ਬੰਦ ਕੀਤੇ ਰਸਤੇ ਖੋਲ੍ਹਣ ਦੇ ਹੁਕਮ

ਚੰਡੀਗੜ੍ਹ, 10 ਜੁਲਾਈ, ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ਼ੰਭੂ ਬਾਰਡਰ ਉਤੇ ਬੰਦ ਕੀਤੇ ਰਸਤੇ ਖੋਲ੍ਹਣ ਦੇ ਹੁਕਮ ਦਿੱਤੇ ਹਨ। ਹਾਈਕੋਰਟ ਨੇ ਹੁਕਮ ਜਾਰੀ ਕਰਦਿਆਂ ਕਿਹਾ ਹਰਿਆਣਾ ਸਰਕਾਰ ਇਕ ਹਫਤੇ ਦੇ ਅੰਦਰ ਬੈਰੀਕੇਡ ਹਟਾ ਲਵੇ। ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਇੱਕ ਹਫ਼ਤੇ ਦੇ ਅੰਦਰ-ਅੰਦਰ ਸੜਕ ਸਾਫ਼ ਕਰਨ ਅਤੇ ਬੈਰੀਕੇਡ ਹਟਾਉਣ ਦੇ ਹੁਕਮ […]

Continue Reading

ਪੰਜਾਬ ਸਮੇਤ 7 ਰਾਜਾਂ ਦੀਆਂ 13 ਵਿਧਾਨ ਸਭਾ ਸੀਟਾਂ ’ਤੇ ਉਪ ਚੋਣਾਂ ਲਈ ਵੋਟਿੰਗ ਜਾਰੀ

ਨਵੀਂ ਦਿੱਲੀ, 10 ਜੁਲਾਈ, ਬੋਲੇ ਪੰਜਾਬ ਬਿਊਰੋ : 7 ਰਾਜਾਂ ਦੀਆਂ 13 ਵਿਧਾਨ ਸਭਾ ਸੀਟਾਂ ’ਤੇ ਜ਼ਿਮਨੀ ਚੋਣਾਂ ਲਈ ਵੋਟਿੰਗ ਜਾਰੀ ਹੈ। ਇਨ੍ਹਾਂ ਵਿਚੋਂ ਸਭ ਤੋਂ ਵੱਧ ਚਾਰ ਸੀਟਾਂ ਪੱਛਮੀ ਬੰਗਾਲ ਦੀਆਂ ਹਨ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਦੀਆਂ ਤਿੰਨ ਅਤੇ ਉੱਤਰਾਖ਼ੰਡ ਦੀਆਂ ਦੋ ਸੀਟਾਂ ’ਤੇ ਵੋਟਾਂ ਪੈ ਰਹੀਆਂ ਹਨ। ਪੰਜਾਬ, ਬਿਹਾਰ, ਮੱਧ ਪ੍ਰਦੇਸ਼ […]

Continue Reading

ਮਹਾਰਾਸ਼ਟਰ ‘ਚ ਭੂਚਾਲ ਕਾਰਨ ਸਹਿਮੇ ਲੋਕ

ਮੁੰਬਈ, 10 ਜੁਲਾਈ, ਬੋਲੇ ਪੰਜਾਬ ਬਿਊਰੋ : ਮਹਾਰਾਸ਼ਟਰ ਦੇ ਹਿੰਗੋਲੀ ‘ਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 4.5 ਮਾਪੀ ਗਈ। ਇਹ ਭੂਚਾਲ 7:14 ਵਜੇ ਆਇਆ, ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਇਹ ਜਾਣਕਾਰੀ ਦਿੱਤੀ ਹੈ। ਰਾਹਤ ਦੀ ਗੱਲ ਇਹ ਹੈ ਕਿ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ […]

Continue Reading

ਪ੍ਰਧਾਨ ਮੰਤਰੀ ਮੋਦੀ ਤੋਂ ਬਾਅਦ ਲੋਕ ਸਭਾ ਸਪੀਕਰ ਓਮ ਬਿਰਲਾ ਜਾਣਗੇ ਰੂਸ

ਨਵੀਂ ਦਿੱਲੀ, 10 ਜੁਲਾਈ, ਬੋਲੇ ਪੰਜਾਬ ਬਿਊਰੋ ; ਲੋਕ ਸਭਾ ਸਪੀਕਰ ਓਮ ਬਿਰਲਾ ਰੂਸ ਦੇ ਸੇਂਟ ਪੀਟਰਸਬਰਗ ਵਿੱਚ ਵੀਰਵਾਰ ਤੋਂ ਸ਼ੁਰੂ ਹੋ ਰਹੇ ਦੋ ਦਿਨਾਂ 10ਵੇਂ ਬ੍ਰਿਕਸ ਸੰਸਦੀ ਫੋਰਮ ਵਿੱਚ ਭਾਰਤੀ ਵਫ਼ਦ ਦੀ ਅਗਵਾਈ ਕਰਨਗੇ। ਇਸ ਫੋਰਮ ਦਾ ਮੁੱਖ ਵਿਸ਼ਾ ਹੈ ‘ਬਰਾਬਰ ਗਲੋਬਲ ਵਿਕਾਸ ਅਤੇ ਸੁਰੱਖਿਆ ਲਈ ਬਹੁਪੱਖੀਵਾਦ ਨੂੰ ਮਜ਼ਬੂਤ ​​ਕਰਨ ਵਿੱਚ ਸੰਸਦਾਂ ਦੀ ਭੂਮਿਕਾ’।ਬਿਰਲਾ […]

Continue Reading

ਬੱਸ ਅਤੇ ਟੈਂਕਰ ਵਿਚਕਾਰ ਭਿਆਨਕ ਟੱਕਰ, ਦੋ ਔਰਤਾਂ ਅਤੇ ਬੱਚੇ ਸਮੇਤ 18 ਲੋਕਾਂ ਦੀ ਮੌਤ

ਲਖਨਊ, 10 ਜੁਲਾਈ, ਬਲੇ ਪੰਜਾਬ ਬਿਊਰੋ : ਉਤਰ ਪ੍ਰਦੇਸ਼ ਦੇ ਉਨਾਓ ਜ਼ਿਲ੍ਹੇ ਵਿੱਚ ਬੁੱਧਵਾਰ ਸਵੇਰੇ ਇੱਕ ਬੱਸ ਅਤੇ ਇੱਕ ਟੈਂਕਰ ਦੀ ਟੱਕਰ ਹੋ ਗਈ। ਜਾਣਕਾਰੀ ਮੁਤਾਬਕ ਲਖਨਊ-ਆਗਰਾ ਐਕਸਪ੍ਰੈੱਸਵੇਅ ‘ਤੇ ਬਿਹਾਰ ਦੇ ਸ਼ਿਵਗੜ੍ਹ ਤੋਂ ਦਿੱਲੀ ਜਾ ਰਹੀ ਇਕ ਸਲੀਪਰ ਬੱਸ ਬੇਹਟਾ ਮੁਜਾਵਰ ਥਾਣਾ ਖੇਤਰ ‘ਚ ਹਵਾਈ ਪੱਟੀ ‘ਤੇ ਇਕ ਟੈਂਕਰ ਨਾਲ ਟਕਰਾ ਗਈ।ਟੱਕਰ ਇੰਨੀ ਜ਼ਬਰਦਸਤ ਸੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 637

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 10-07-2024 ਅੰਗ 637 Amrit vele da Hukamnama Sri Darbar Sahib, Sri Amritsar, Ang 637, 10-07-2024 ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ […]

Continue Reading

ਪੁਲਿਸ ਵੱਲੋਂ ਕਿਡਨੀ ਟਰਾਂਸਪਲਾਂਟ ਰੈਕਟ ਦਾ ਭਾਂਡਾ ਫੋੜ ; ਮਹਿਲਾ ਡਾਕਟਰ ਸਮੇਤ 7 ਗ੍ਰਿਫਤਾਰ

  ਨਵੀਂ ਦਿੱਲੀ 9 ਜੁਲਾਈ ,ਬੋਲੇ ਪੰਜਾਬ ਬਿਊਰੋ : ਦਿੱਲੀ ਪੁਲਿਸ ਦੀ ਕ੍ਰਾਈਮ ਬਰਾਂਚ ਨੇ ਇੰਟਰਨੈਸ਼ਨਲ ਪੱਧਰ ਦੇ ਗੈਰ ਕਾਨੂੰਨੀ ਕਿਡਨੀ ਟਰਾਂਸਪਲਾਂਟ ਰੈਕਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਮੁਤਾਬਿਕ ਇਸ ਕਿਡਨੀ ਰੈਕਟ ਦਾ ਕਨੈਕਸ਼ਨ ਗੁਆਂਢੀ ਦੇਸ਼ ਬੰਗਲਾਦੇਸ਼ ਦੇ ਨਾਲ ਜੁੜਦਾ ਹੈ। ਇਸ ਮਾਮਲੇ ਦੇ ਵਿੱਚ ਦਿੱਲੀ ਪੁਲਿਸ ਨੇ ਸੱਤ ਲੋਕਾਂ ਸਮੇਤ ਇੱਕ ਮਹਿਲਾ ਡਾਕਟਰ ਨੂੰ […]

Continue Reading

ਮੋਦੀ ਦੇ ਰੂਸ ਦੌਰੇ ਸਮੇਂ, ਰੂਸ ਵੱਲੋਂ ਯੂਕਰੇਨ ਉਤੇ ਹਮਲਾ ਕਰਕੇ ਮਾਸੂਮ ਬੱਚਿਆਂ ਨੂੰ ਮਾਰ ਦੇਣ ਦੇ ਅਮਲ, ਵੱਡੀ ਬੇਇੱਜਤੀ ਦੇ ਤੁੱਲ : ਮਾਨ

ਨਵੀਂ ਦਿੱਲੀ, 9 ਜੁਲਾਈ ,ਬੋਲੇ ਪੰਜਾਬ ਬਿਊਰੋ : “ਜਦੋਂ ਇੰਡੀਆਂ ਦੇ ਵਜੀਰ ਏ ਆਜਮ ਸ੍ਰੀ ਨਰਿੰਦਰ ਮੋਦੀ ਰੂਸ ਦੌਰੇ ਤੇ ਗਏ ਹਨ, ਤਾਂ ਉਸੇ ਸਮੇ ਰੂਸ ਵੱਲੋ ਯੂਕਰੇਨ ਉਤੇ 101 ਮਜਾਇਲਾਂ ਨਾਲ ਹਮਲਾ ਕਰਕੇ ਮਾਸੂਮ ਬੱਚਿਆ ਨੂੰ ਇਕ ਹਸਤਪਾਲ ਵਿਚ ਵੱਡੀ ਗਿਣਤੀ ਵਿਚ ਮਾਰ ਦੇਣ ਅਤੇ ਮਨੁੱਖਤਾ ਦਾ ਘਾਣ ਕਰਨ ਦੇ ਅਮਲ ਜਿਥੇ ਨਿੰਦਣਯੋਗ ਹਨ, […]

Continue Reading

ਅਦਾਲਤ ਵੱਲੋਂ ਕੇਜਰੀਵਾਲ ਖ਼ਿਲਾਫ਼ ਵਾਰੰਟ ਜਾਰੀ

ਨਵੀਂ ਦਿੱਲੀ, 9 ਜੁਲਾਈ, ਬੋਲੇ ਪੰਜਾਬ ਬਿਊਰੋ : ਅਦਾਲਤ ਨੇ ਮੰਗਲਵਾਰ ਨੂੰ ਕਥਿਤ ਸ਼ਰਾਬ ਨੀਤੀ ਘੁਟਾਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਖਿਲਾਫ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੁਆਰਾ ਦਾਇਰ ਪੂਰਕ ਚਾਰਜਸ਼ੀਟ ਦਾ ਨੋਟਿਸ ਲਿਆ।ਰਾਊਜ਼ ਐਵੇਨਿਊ ਅਦਾਲਤ ਦੀ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਮੁੱਖ ਮੰਤਰੀ ਅਤੇ ‘ਆਪ’ ਖ਼ਿਲਾਫ਼ ਦਾਇਰ […]

Continue Reading

ਫ਼ਿਲਮ ਦੀ ਸ਼ੂਟਿੰਗ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੀ ਕੀਤੀ ਗਈ ਨਕਲ, ਐਡੋਵੋਕੇਟ ਧਾਮੀ ਨੇ ਲਿਆ ਨੋਟਿਸ

ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀਆਂ ਘਟਨਾਵਾਂ ਬਰਦਾਸ਼ਤ ਨਹੀਂ- ਐਡਵੋਕੇਟ ਧਾਮੀ ਨਵੀਂ ਦਿੱਲੀ, 9 ਜੁਲਾਈ,ਬੋਲੇ ਪੰਜਾਬ ਬਿਊਰੋ : ਫਿਲਮਾਂ ਅਤੇ ਸੀਰੀਅਲਾਂ ਵਿਚ ਪੈਸਿਆਂ ਖ਼ਾਤਰ ਪਾਵਨ ਗੁਰਬਾਣੀ ਦੇ ਅਦਬ ਸਤਿਕਾਰ ਅਤੇ ਸਿੱਖ ਪ੍ਰੰਪਰਾਵਾਂ ਨੂੰ ਸੱਟ ਮਾਰਨ ਵਾਲੀਆਂ ਕੋਝੀਆਂ ਹਰਕਤਾਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡੋਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ […]

Continue Reading