ਲਾਲ ਕ੍ਰਿਸ਼ਨ ਅਡਵਾਨੀ ਦੀ ਤਬੀਅਤ ਫਿਰ ਖ਼ਰਾਬ, ਅਪੋਲੋ ਹਸਪਤਾਲ ਵਿੱਚ ਦਾਖ਼ਲ

ਲਾਲ ਕ੍ਰਿਸ਼ਨ ਅਡਵਾਨੀ ਦੀ ਤਬੀਅਤ ਫਿਰ ਖ਼ਰਾਬ, ਅਪੋਲੋ ਹਸਪਤਾਲ ਵਿੱਚ ਦਾਖ਼ਲ ਨਵੀਂ ਦਿੱਲੀ, 4 ਜੁਲਾਈ, ਬੋਲੇ ਪੰਜਾਬ ਬਿਊਰੋ : ਸਾਬਕਾ ਉਪ ਪ੍ਰਧਾਨ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਰਾਤ 9 ਵਜੇ ਡਾ: ਵਿਨੀਤ ਸੂਰੀ ਦੀ ਦੇਖ-ਰੇਖ ਹੇਠ ਅਪੋਲੋ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਉਹ ਡਾਕਟਰਾਂ ਦੀ ਨਿਗਰਾਨੀ ਹੇਠ ਹਨ। ਫਿਲਹਾਲ ਉਨ੍ਹਾਂ ਦੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 638

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 04-07-2024 ਅੰਗ 638 Amrit vele da Hukamnama Sri Darbar Sahib Sri Amritsar, Ang 638, 04-07-2024 ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਹਰਿ ਜੀਉ ਆਪੇ ਬਖਸਿ […]

Continue Reading

ਸੋਸ਼ਲ ਮੀਡੀਆ ’ਤੇ ਸਿੱਖਾਂ ਖ਼ਿਲਾਫ਼ ਇਤਰਾਜ਼ਯੋਗ ਸਮੱਗਰੀ ਅਪਲੋਡ ਕਰਨ ਵਾਲੇ ਵਿਅਕਤੀ ਵਿਰੁਧ ਯੂਪੀ ’ਚ ਕੇਸ ਦਰਜ

ਸੋਸ਼ਲ ਮੀਡੀਆ ’ਤੇ ਸਿੱਖਾਂ ਖ਼ਿਲਾਫ਼ ਇਤਰਾਜ਼ਯੋਗ ਸਮੱਗਰੀ ਅਪਲੋਡ ਕਰਨ ਵਾਲੇ ਵਿਅਕਤੀ ਵਿਰੁਧ ਯੂਪੀ ’ਚ ਕੇਸ ਦਰਜ ਸਹਾਰਨਪੁਰ (ਯੂ.ਪੀ.), 3 ਜੁਲਾਈ, ਬੋਲੇ ਪੰਜਾਬ ਬਿਊਰੋ : ਸੋਸ਼ਲ ਮੀਡੀਆ ’ਤੇ ਸਿੱਖਾਂ ਖ਼ਿਲਾਫ਼ ਇਤਰਾਜ਼ਯੋਗ ਸਮੱਗਰੀ ਅਪਲੋਡ ਕਰਨ ਵਾਲੇ ਵਿਅਕਤੀ ਵਿਰੁਧ ਸਹਾਰਨਪੁਰ ’ਚ ਕੇਸ ਦਰਜ ਕਰ ਲਿਆ ਗਿਆ ਹੈ। ਸਹਾਰਨਪੁਰ ਦੇ ਐਸਪੀ ਅਭਿਮਨਯੂ ਮਾਂਗਲੀਕ ਨੇ ਦਸਿਆ ਕਿ ਮੁਲਜ਼ਮ ਵਿਰੋਧੀ ਕੋਤਵਾਲੀ […]

Continue Reading

ਵਿਜੀਲੈਂਸ ਨੇ 4,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ

ਵਿਜੀਲੈਂਸ ਨੇ 4,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ ਪਠਾਨਕੋਟ, 3 ਜੁਲਾਈ,ਬੋਲੇ ਪੰਜਾਬ ਬਿਉਰੋ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਦੌਲਤਪੁਰ, ਜ਼ਿਲ੍ਹਾ ਪਠਾਨਕੋਟ ਵਿਖੇ ਤਾਇਨਾਤ ਪਟਵਾਰੀ ਅਕਸ਼ਦੀਪ ਸਿੰਘ ਨੂੰ 4,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ […]

Continue Reading

ਨਫ਼ਰਤ ਫੈਲਾਉਣ ਵਾਲੀ ਕੰਗਨਾ ਰਣੌਤ ਦੀ ਮਾੜੀ ਬੋਲ ਬਾਣੀ ਨੂੰ ਨੱਥ ਪਾਉਂਣ ਦੀ ਥਾਂ ਸਰਕਾਰ ਵਲੋਂ ਕੁਲਵਿੰਦਰ ਕੌਰ ਦਾ ਬੰਗਲੌਰ ਤਬਾਦਲਾ ਮੰਦਭਾਗਾ: ਸਰਨਾ

ਨਫ਼ਰਤ ਫੈਲਾਉਣ ਵਾਲੀ ਕੰਗਨਾ ਰਣੌਤ ਦੀ ਮਾੜੀ ਬੋਲ ਬਾਣੀ ਨੂੰ ਨੱਥ ਪਾਉਂਣ ਦੀ ਥਾਂ ਸਰਕਾਰ ਵਲੋਂ ਕੁਲਵਿੰਦਰ ਕੌਰ ਦਾ ਬੰਗਲੌਰ ਤਬਾਦਲਾ ਮੰਦਭਾਗਾ: ਸਰਨਾ ਨਵੀ ਦਿੱਲੀ 3 ਜੁਲਾਈ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਜਾਰੀ ਇਕ ਪ੍ਰੈੱਸ ਨੋਟ ਰਾਹੀਂ ਕਿਹਾ ਕਿ ਏਅਰਪੋਰਟ ‘ਤੇ ਨਿਯਮਾਂ ਦੀ ਪਾਲਣਾ […]

Continue Reading

ਦਿੱਲੀ ਹਾਈ ਕੋਰਟ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੋਕ ਸਭਾ ਤੋਂ ਬਰਖ਼ਾਸਤ ਕਰਨ ਵਾਲੀ ਪਟੀਸ਼ਨ ਖਾਰਜ

ਦਿੱਲੀ ਹਾਈ ਕੋਰਟ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੋਕ ਸਭਾ ਤੋਂ ਬਰਖ਼ਾਸਤ ਕਰਨ ਵਾਲੀ ਪਟੀਸ਼ਨ ਖਾਰਜ ਨਵੀਂ ਦਿੱਲੀ, 3 ਜੁਲਾਈ, ਬੋਲੇ ਪੰਜਾਬ ਬਿਊਰੋ : ਦਿੱਲੀ ਹਾਈ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੋਕ ਸਭਾ ਤੋਂ ਬਰਖ਼ਾਸਤ ਕਰਨ ਵਾਲੀ ਇਕ ਪਟੀਸ਼ਨ ਖਾਰਜ ਕਰ ਦਿੱਤੀ ਹੈ।ਨਾਲ ਹੀ ਕਿਹਾ ਕਿ ਇਸ ਵਿਚ ਲਗਾਏ ਗਏ ਦੋਸ਼ ਬੇਬੁਨਿਆਦ […]

Continue Reading

ਸੈਰ ਕਰ ਰਹੇ ਏਐਸਆਈ ਨੂੰ ਮਾਰੀਆਂ ਗੋਲੀਆਂ,ਹਸਪਤਾਲ ‘ਚ ਤੋੜਿਆ ਦਮ

ਸੈਰ ਕਰ ਰਹੇ ਏਐਸਆਈ ਨੂੰ ਮਾਰੀਆਂ ਗੋਲੀਆਂ,ਹਸਪਤਾਲ ‘ਚ ਤੋੜਿਆ ਦਮ ਕਰਨਾਲ, 3 ਜੁਲਾਈ, ਬੋਲੇ ਪੰਜਾਬ ਬਿਊਰੋ : ਯਮੁਨਾਨਗਰ ਜ਼ਿਲ੍ਹਾ ਪੁਲਿਸ ਦੀ ਕ੍ਰਾਈਮ ਬ੍ਰਾਂਚ ਵਿਚ ਤਾਇਨਾਤ ਏ.ਐਸ.ਆਈ. ਦਾ ਕਤਲ ਕਰ ਦਿੱਤਾ ਗਿਆ।ਉਸ ਦੀ ਪਿੰਡ ਕੁਟੇਲ ਦੀ ਹੱਦ ਅੰਦਰ ਸਥਿਤ ਘਰ ਦੇ ਬਾਹਰ ਸੈਰ ਕਰਦੇ ਸਮੇਂ ਮੋਟਰ ਸਾਈਕਲ ਸਵਾਰ ਅਣਪਛਾਤੇ ਦੋ ਹਮਲਾਵਰਾਂ ਵਲੋਂ ਗੋਲੀਆਂ ਮਾਰ ਕੇ ਹੱਤਿਆ […]

Continue Reading

ਰਾਜਪਾਲ ਵੱਲੋਂ ਮਮਤਾ ਬੈਨਰਜੀ ਖਿਲਾਫ ਮਾਣਹਾਨੀ ਕੇਸ ਦੀ ਹਾਈ ਕੋਰਟ ਵਿੱਚ ਸੁਣਵਾਈ ਅੱਜ

ਰਾਜਪਾਲ ਵੱਲੋਂ ਮਮਤਾ ਬੈਨਰਜੀ ਖਿਲਾਫ ਮਾਣਹਾਨੀ ਕੇਸ ਦੀ ਹਾਈ ਕੋਰਟ ਵਿੱਚ ਸੁਣਵਾਈ ਅੱਜ ਕੋਲਕਾਤਾ, 3 ਜੁਲਾਈ, ਬੋਲੇ ਪੰਜਾਬ ਬਿਊਰੋ ; ਪੱਛਮੀ ਬੰਗਾਲ ਦੇ ਰਾਜਪਾਲ ਸੀਵੀ ਆਨੰਦ ਬੋਸ ਵੱਲੋਂ ਮੁੱਖ ਮੰਤਰੀ ਮਮਤਾ ਬੈਨਰਜੀ ਖ਼ਿਲਾਫ਼ ਦਾਇਰ ਮਾਣਹਾਨੀ ਦੇ ਕੇਸ ਦੀ ਸੁਣਵਾਈ ਬੁੱਧਵਾਰ ਨੂੰ ਕਲਕੱਤਾ ਹਾਈ ਕੋਰਟ ਵਿੱਚ ਹੋਵੇਗੀ। ਬੋਸ ਨੇ 28 ਜੂਨ ਨੂੰ ਬੈਨਰਜੀ ਵਿਰੁੱਧ ਮਾਣਹਾਨੀ ਦਾ […]

Continue Reading

ਦੇਸ਼ ਵਿੱਚ ਦੋ IPL ਚੱਲ ਰਹੇ ਹਨ,ਇਕ ‘ਚ ਕ੍ਰਿਕਟ ਖੇਡੀ ਜਾਂਦੀ ਹੈ ਅਤੇ ਦੂਜੀ ਵਿੱਚ ਪੇਪਰ ਲੀਕ ਕਰਕੇ ਨੌਜਵਾਨਾਂ ਦੇ ਭਵਿੱਖ ਨਾਲ ਖੇਡਿਆ ਜਾਂਦਾ ਹੈ – ਰਾਘਵ ਚੱਢਾ

ਦੇਸ਼ ਵਿੱਚ ਦੋ IPL ਚੱਲ ਰਹੇ ਹਨ,ਇਕ ‘ਚ ਕ੍ਰਿਕਟ ਖੇਡੀ ਜਾਂਦੀ ਹੈ ਅਤੇ ਦੂਜੀ ਵਿੱਚ ਪੇਪਰ ਲੀਕ ਕਰਕੇ ਨੌਜਵਾਨਾਂ ਦੇ ਭਵਿੱਖ ਨਾਲ ਖੇਡਿਆ ਜਾਂਦਾ ਹੈ – ਰਾਘਵ ਚੱਢਾ ਚੰਡੀਗੜ੍ਹ 2 ਜੁਲਾਈ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਮੰਗਲਵਾਰ ਨੂੰ ਰਾਜ ਸਭਾ ਵਿੱਚ ਨੀਟ ਅਤੇ ਹੋਰ […]

Continue Reading

ਅਮਰੀਕਾ ਨੇ ਰੂਸ ਨਾਲ ਕਾਰੋਬਾਰ ਕਰਨ ਵਾਲੀਆਂ ਭਾਰਤੀ ਕੰਪਨੀਆਂ ਨੂੰ ਦਿੱਤੀ ਪਾਬੰਦੀਆਂ ਦੀ ਧਮਕੀ

ਅਮਰੀਕਾ ਨੇ ਰੂਸ ਨਾਲ ਕਾਰੋਬਾਰ ਕਰਨ ਵਾਲੀਆਂ ਭਾਰਤੀ ਕੰਪਨੀਆਂ ਨੂੰ ਦਿੱਤੀ ਪਾਬੰਦੀਆਂ ਦੀ ਧਮਕੀ ਨਵੀ ਦਿੱਲੀ 2 ਜੁਲਾਈ ,ਬੋਲੇ ਪੰਜਾਬ ਬਿਊਰੋ : ਅਮਰੀਕਾ ਨੇ ਰੂਸ ਨਾਲ ਕਾਰੋਬਾਰ ਕਰਨ ਵਾਲੀਆਂ ਭਾਰਤੀ ਕੰਪਨੀਆਂ ਨੂੰ ਪਾਬੰਦੀਆਂ ਦੀ ਧਮਕੀ ਦਿੱਤੀ ਹੈ। ਭਾਰਤ ਵਿੱਚ ਅਮਰੀਕਾ ਦੇ ਰਾਜਦੂਤ ਐਰਿਕ ਗਾਰਸੇਟੀ ਨੇ ਕਿਹਾ ਕਿ ਰੂਸ ਦੇ ਖਿਲਾਫ ਗਲੋਬਲ ਪਾਬੰਦੀਆਂ ਦੀ ਉਲੰਘਣਾ ਕਰਨ […]

Continue Reading