ਬੀਬਾ ਅਰਮਾਨਜੋਤ ਕੌਰ ਨੂੰ ਰਾਜਸਥਾਨ ਜੂਡੀਸੀਅਲ ਸੇਵਾਵਾਂ ਦੇ ਇਮਤਿਹਾਨ ਵਿਚ ਬੈਠਣ ਤੋਂ ਰੋਕਣ ਵਾਲਿਆ ਵਿਰੁੱਧ ਹੋਵੇ ਕਾਨੂੰਨੀ ਕਾਰਵਾਈ : ਮਾਨ

ਬੀਬਾ ਅਰਮਾਨਜੋਤ ਕੌਰ ਨੂੰ ਰਾਜਸਥਾਨ ਜੂਡੀਸੀਅਲ ਸੇਵਾਵਾਂ ਦੇ ਇਮਤਿਹਾਨ ਵਿਚ ਬੈਠਣ ਤੋਂ ਰੋਕਣ ਵਾਲਿਆ ਵਿਰੁੱਧ ਹੋਵੇ ਕਾਨੂੰਨੀ ਕਾਰਵਾਈ : ਮਾਨ ਨਵੀਂ ਦਿੱਲੀ 27 ਜੂਨ ,ਬੋਲੇ ਪੰਜਾਬ ਬਿਊਰੋ : “ਜਲੰਧਰ (ਪੰਜਾਬ) ਦੀ ਰਹਿਣ ਵਾਲੀ ਗੁਰਸਿੱਖ ਅੰਮ੍ਰਿਤਧਾਰੀ ਬੀਬਾ ਅਰਮਾਨਜੋਤ ਕੌਰ ਜਿਸ ਵੱਲੋ 23 ਜੂਨ 2024 ਨੂੰ ਰਾਜਸਥਾਂਨ ਦੇ ਜੋਧਪੁਰ ਵਿਖੇ ਜੂਡੀਸੀਅਲ ਸੇਵਾਵਾਂ ਦੇ ਇਮਤਿਹਾਨ ਵਾਲੇ ਕੇਦਰ ਵਿਚ […]

Continue Reading

ਜੇਪੀ ਨੱਡਾ ਰਾਜ ਸਭਾ ‘ਚ ਬਣੇ ਸਦਨ ਦੇ ਨੇਤਾ

ਜੇਪੀ ਨੱਡਾ ਰਾਜ ਸਭਾ ‘ਚ ਬਣੇ ਸਦਨ ਦੇ ਨੇਤਾ ਨਵੀਂ ਦਿੱਲੀ, 27ਜੂਨ , ਬੋਲੇ ਪੰਜਾਬ ਬਿਊਰੋ: ਭਾਜਪਾ ਨੇ ਕੇਂਦਰੀ ਮੰਤਰੀ ਜੇਪੀ ਨੱਡਾ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਹੈ। ਮੋਦੀ ਸਰਕਾਰ 3.0 ਵਿੱਚ, ਉਨ੍ਹਾਂ ਨੂੰ ਰਾਜ ਸਭਾ ਵਿੱਚ ਸਦਨ ਦਾ ਨੇਤਾ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਕੇਂਦਰੀ ਮੰਤਰੀ ਪਿਊਸ਼ ਗੋਇਲ ਰਾਜਸਭਾ ਦੇ ਵਿੱਚ ਸਦਨ ਦੇ […]

Continue Reading

5 ਮਿੰਟਾਂ ‘ਚ 27 ਹਜ਼ਾਰ ਫੁੱਟ ਹੇਠਾਂ ਆਇਆ ਕੋਰੀਆਈ ਜਹਾਜ਼, ਯਾਤਰੀਆਂ ਦੇ ਕੰਨਾਂ ‘ਚੋਂ ਨਿਕਲਿਆ ਖੂਨ, 17 ਜ਼ਖਮੀ

5 ਮਿੰਟਾਂ ‘ਚ 27 ਹਜ਼ਾਰ ਫੁੱਟ ਹੇਠਾਂ ਆਇਆ ਕੋਰੀਆਈ ਜਹਾਜ਼, ਯਾਤਰੀਆਂ ਦੇ ਕੰਨਾਂ ‘ਚੋਂ ਨਿਕਲਿਆ ਖੂਨ, 17 ਜ਼ਖਮੀ ਨਵੀਂ ਦਿੱਲੀ 27ਜੂਨ ,ਬੋਲੇ ਪੰਜਾਬ ਬਿਊਰੋ : ਦੱਖਣੀ ਕੋਰੀਆ ਤੋਂ ਤਾਈਵਾਨ ਜਾ ਰਹੀ ਬੋਇੰਗ ਫਲਾਈਟ KE189 ਟੇਕਆਫ ਦੇ ਕੁਝ ਸਮੇਂ ਬਾਅਦ ਹੀ ਅਚਾਨਕ 26,900 ਫੁੱਟ ਦੀ ਉਚਾਈ ਤੋਂ ਤੇਜ਼ੀ ਨਾਲ ਹੇਠਾਂ ਆ ਗਈ। ਜਿਸ ਤੋਂ ਬਾਅਦ ਐਮਰਜੈਂਸੀ […]

Continue Reading

ਪੰਜਾਬ ‘ਚ ਗਰਮੀਆਂ ਦੀਆਂ ਛੁੱਟੀਆਂ ਖਤਮ ਹੋਣ ਤੋਂ ਪਹਿਲਾਂ ਹੀ ਸਮੂਹ ਸਕੂਲਾਂ ਨੂੰ ਮਿਡ-ਡੇ-ਮੀਲ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ

ਪੰਜਾਬ ‘ਚ ਗਰਮੀਆਂ ਦੀਆਂ ਛੁੱਟੀਆਂ ਖਤਮ ਹੋਣ ਤੋਂ ਪਹਿਲਾਂ ਹੀ ਸਮੂਹ ਸਕੂਲਾਂ ਨੂੰ ਮਿਡ-ਡੇ-ਮੀਲ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਚੰਡੀਗੜ੍ਹ, 27 ਜੂਨ, ਬੋਲੇ ਪੰਜਾਬ ਬਿਓਰੋ : ਪੰਜਾਬ ਦੇ ਸਕੂਲਾਂ ‘ਚ ਮਿਡ-ਡੇ-ਮੀਲ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆਈ ਹੈ। ਗਰਮੀਆਂ ਦੀਆਂ ਛੁੱਟੀਆਂ ਖਤਮ ਹੋਣ ਤੋਂ ਪਹਿਲਾਂ ਹੀ ਸਮੂਹ ਸਕੂਲਾਂ ਨੂੰ ਮਿਡ-ਡੇ-ਮੀਲ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ […]

Continue Reading

ਕੇਂਦਰ ਵੱਲੋਂ ਸੂਬੇ ਦੇ ਫੰਡ ਜਾਣਬੁੱਝ ਕੇ ਰੋਕਣ ਦਾ ਮੁੱਦਾ ਲੋਕ ਸਭਾ ਵਿਚ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ-ਮੀਤ ਹੇਅਰ

ਕੇਂਦਰ ਵੱਲੋਂ ਸੂਬੇ ਦੇ ਫੰਡ ਜਾਣਬੁੱਝ ਕੇ ਰੋਕਣ ਦਾ ਮੁੱਦਾ ਲੋਕ ਸਭਾ ਵਿਚ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ-ਮੀਤ ਹੇਅਰ ਨਵੀਂ ਦਿੱਲੀ/ਚੰਡੀਗੜ੍ਹ, 26 ਜੂਨ , ਬੋਲੇ ਪੰਜਾਬ ਬਿਊਰੋ :ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੇ ਸੂਬੇ ਦੇ ਵਿੱਤੀ ਹਿੱਤਾਂ ਨੂੰ ਢਾਅ ਲਾਉਣ ਲਈ ਮਨਸੂਬੇ ਤਹਿਤ ਕੰਮ ਕਰਨ ਦਾ ਦੋਸ਼ ਲਾਉਂਦਿਆਂ ਲੋਕ ਸਭਾ ਹਲਕਾ ਸੰਗਰੂਰ ਤੋਂ ਸੰਸਦ […]

Continue Reading

ਓਮ ਬਿਰਲਾ ਦੂਜੀ ਵਾਰ ਬਣੇ ਲੋਕ ਸਭਾ ਦੇ ਸਪੀਕਰ

ਓਮ ਬਿਰਲਾ ਦੂਜੀ ਵਾਰ ਬਣੇ ਲੋਕ ਸਭਾ ਦੇ ਸਪੀਕਰ ਨਵੀਂ ਦਿੱਲੀ, 26 ਜੂਨ, ਬੋਲੇ ਪੰਜਾਬ ਬਿਊਰੋ :ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੰਸਦ ਮੈਂਬਰ ਓਮ ਬਿਰਲਾ ਨੂੰ ਬੁੱਧਵਾਰ ਨੂੰ 18ਵੀਂ ਲੋਕ ਸਭਾ ਦਾ ਸਪੀਕਰ ਚੁਣ ਲਿਆ ਗਿਆ। ਇਸ ਦੇ ਨਾਲ ਹੀ ਬਿਰਲਾ ਲਗਾਤਾਰ ਦੂਜੀ ਵਾਰ ਲੋਕ ਸਭਾ ਸਪੀਕਰ ਦੇ ਅਹੁਦੇ ’ਤੇ ਬਿਰਾਜਮਾਨ ਹੋਏ। ਓਮ ਬਿਰਲਾ ਨੂੰ […]

Continue Reading

ਸੀਬੀਆਈ ਨੇ ਕੇਜਰੀਵਾਲ ਨੂੰ ਕੀਤਾ ਗ੍ਰਿਫਤਾਰ

ਸੀਬੀਆਈ ਨੇ ਕੇਜਰੀਵਾਲ ਨੂੰ ਕੀਤਾ ਗ੍ਰਿਫਤਾਰ ਨਵੀਂ ਦਿੱਲੀ, 26 ਜੂਨ,ਬੋਲੇ ਪੰਜਾਬ ਬਿਓਰੋ:ਸੀਬੀਆਈ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਰਸਮੀ ਤੌਰ ‘ਤੇ ਗ੍ਰਿਫ਼ਤਾਰ ਕਰ ਲਿਆ ਹੈ।ਅਦਾਲਤ ਦੀ ਇਜਾਜ਼ਤ ਤੋਂ ਬਾਅਦ ਸੀਬੀਆਈ ਅਦਾਲਤ ਵਿੱਚ ਕੇਜਰੀਵਾਲ ਤੋਂ ਪੁੱਛਗਿੱਛ ਕਰ ਰਹੀ ਹੈ। ਕੇਸ ਦੀ ਸੁਣਵਾਈ ਜਲਦੀ […]

Continue Reading

ਸੀਬੀਆਈ ਕੇਜਰੀਵਾਲ ਨੂੰ ਅੱਜ ਅਦਾਲਤ ‘ਚ ਪੇਸ਼ ਕਰੇਗੀ,ਹੋ ਸਕਦੀ ਹੈ ਗ੍ਰਿਫਤਾਰੀ

ਸੀਬੀਆਈ ਕੇਜਰੀਵਾਲ ਨੂੰ ਅੱਜ ਅਦਾਲਤ ‘ਚ ਪੇਸ਼ ਕਰੇਗੀ,ਹੋ ਸਕਦੀ ਹੈ ਗ੍ਰਿਫਤਾਰੀ ਨਵੀਂ ਦਿੱਲੀ, 26 ਜੂਨ,ਬੋਲੇ ਪੰਜਾਬ ਬਿਓਰੋ:ਕੇਂਦਰੀ ਜਾਂਚ ਬਿਊਰੋ ਨੇ ਮੰਗਲਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਤਿਹਾੜ ਜੇਲ੍ਹ ਵਿੱਚ ਪੁੱਛਗਿੱਛ ਕੀਤੀ ਅਤੇ ਆਬਕਾਰੀ ਨੀਤੀ ਮਾਮਲੇ ਨਾਲ ਸਬੰਧਤ ਉਨ੍ਹਾਂ ਦੇ ਬਿਆਨ ਦਰਜ ਕੀਤੇ। ਅਰਵਿੰਦ ਕੇਜਰੀਵਾਲ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ 21 ਮਾਰਚ, 2024 ਨੂੰ […]

Continue Reading

ਗੁਣਵੱਤਾ ਟੈਸਟ ’ਚ ਪੈਰਾਸਿਟਾਮੋਲ ਤੇ ਪੈਂਟੋਪਰਾਜ਼ੋਲ ਸਣੇ 52 ਦਵਾਈਆਂ ਦੇ ਸੈਂਪਲ ਫੇਲ੍ਹ

ਗੁਣਵੱਤਾ ਟੈਸਟ ’ਚ ਪੈਰਾਸਿਟਾਮੋਲ ਤੇ ਪੈਂਟੋਪਰਾਜ਼ੋਲ ਸਣੇ 52 ਦਵਾਈਆਂ ਦੇ ਸੈਂਪਲ ਫੇਲ੍ਹ ਨਵੀਂ ਦਿੱਲੀ, 26 ਜੂਨ,ਬੋਲੇ ਪੰਜਾਬ ਬਿਓਰੋ:ਦੇਸ਼ ਦੀ ਸਿਖਰਲੀ ਡਰੱਗ ਰੈਗੂਲੇਟਰ ਸੰਸਥਾ ਵੱਲੋਂ ਕੀਤੇ ਗਏ ਗੁਣਵੱਤਾ ਟੈਸਟ ’ਚ ਪੈਰਾਸਿਟਾਮੋਲ ਤੇ ਪੈਂਟੋਪਰਾਜ਼ੋਲ ਸਣੇ ਲਗਪਗ 52 ਦਵਾਈਆਂ ਗ਼ੈਰ-ਮਿਆਰੀ ਪਾਈਆਂ ਗਈਆਂ ਹਨ। ਇਨ੍ਹਾਂ ਵਿੱਚ ਲਾਗ ਰੋਗਾਂ ਦੇ ਇਲਾਜ ਲਈ ਵਰਤੀਆਂ ਜਾਣ ਵਾਲੀਆਂ ਕੁਝ ਐਂਟੀਬਾਈਟਿਕ ਦਵਾਈਆਂ ਸ਼ਾਮਲ ਹਨ।ਸੈਂਟਰਲ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 894

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 06-26-2024 ਅੰਗ 894 AMRIT VELE DA HUKAMNAMA SRI DARBAR SAHIB SRI AMRITSAR, ANG 894 , 26-June-2024 ਰਾਮਕਲੀ ਮਹਲਾ ੫ ॥ ਰਾਖਨਹਾਰ ਦਇਆਲ ॥ ਕੋਟਿ ਭਵ ਖੰਡੇ ਨਿਮਖ ਖਿਆਲ ॥ ਸਗਲ ਅਰਾਧਹਿ ਜੰਤ ॥ ਮਿਲੀਐ ਪ੍ਰਭ ਗੁਰ ਮਿਲਿ ਮੰਤ ॥੧॥ ਜੀਅਨ ਕੋ ਦਾਤਾ ਮੇਰਾ ਪ੍ਰਭੁ ॥ ਪੂਰਨ […]

Continue Reading