ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਆਹਮੋ-ਸਾਹਮਣੇ ਗੋਲੀਬਾਰੀ, ਇਨਾਮੀ ਚੂਹਾ ਗ੍ਰਿਫਤਾਰ

ਨੋਇਡਾ 20 ਜੂਨ,ਬੋਲੇ ਪੰਜਾਬ ਬਿਓਰੋ: ਨੋਇਡਾ ‘ਚ ਪੁਲਸ ਅਤੇ ਮੋਟਰਸਾਈਕਲ ਸਵਾਰ ਦੋ ਬਦਮਾਸ਼ਾਂ ਵਿਚਾਲੇ ਆਹਮੋ-ਸਾਹਮਣੇ ਗੋਲੀਬਾਰੀ ਹੋ ਗਈ। ਇਹ ਮੁਕਾਬਲਾ ਨੋਇਡਾ ਸੈਕਟਰ-113 FNG ਰੋਡ ‘ਤੇ ਹੋਇਆ। ਪੁਲਸ ਨੇ ਇਨਾਮੀ ਅਪਰਾਧੀ ਪ੍ਰਕਾਸ਼ ਉਰਫ ਚੂਹਾ ਨੂੰ ਗ੍ਰਿਫਤਾਰ ਕਰ ਲਿਆ, ਜਿਸ ਦੀ ਲੱਤ ‘ਚ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ ਸੀ। ਜਦਕਿ ਪ੍ਰਕਾਸ਼ ਦਾ ਸਾਥੀ ਮਨੀਸ਼ ਮੌਕੇ ਤੋਂ […]

Continue Reading

ਗਵਾਲੀਅਰ ‘ਚ ਤਿੰਨ ਮੰਜ਼ਿਲਾ ਘਰ ‘ਚ ਲੱਗੀ ਅੱਗ, ਪਿਤਾ ਅਤੇ ਦੋ ਬੇਟੀਆਂ ਜ਼ਿੰਦਾ ਸੜੇ

ਗਵਾਲੀਅਰ, 20 ਜੂਨ,ਬੋਲੇ ਪੰਜਾਬ ਬਿਓਰੋ:ਮੱਧ ਪ੍ਰਦੇਸ਼ ਦੇ ਗਵਾਲੀਅਰ ਸ਼ਹਿਰ ਦੇ ਬਹੋੜਪੁਰ ਥਾਣਾ ਖੇਤਰ ਦੇ ਅਧੀਨ ਕੈਲਾਸ਼ਨਗਰ ‘ਚ ਬੁੱਧਵਾਰ ਰਾਤ ਨੂੰ ਇਕ ਤਿੰਨ ਮੰਜ਼ਿਲਾ ਘਰ ‘ਚ ਅੱਗ ਲੱਗ ਗਈ। ਇਸ ਹਾਦਸੇ ‘ਚ ਘਰ ‘ਚ ਰਹਿੰਦੇ ਇਕ ਵਿਅਕਤੀ ਅਤੇ ਉਸ ਦੀਆਂ ਦੋ ਬੇਟੀਆਂ ਦੀ ਜ਼ਿੰਦਾ ਸੜ ਜਾਣ ਕਾਰਨ ਮੌਤ ਹੋ ਗਈ। ਸੂਚਨਾ ਮਿਲਣ ‘ਤੇ ਪੁਲਿਸ ਅਤੇ ਫਾਇਰ […]

Continue Reading

ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਸੁਰੱਖਿਅਤ

ਨਵੀਂ ਦਿੱਲੀ, 20 ਜੂਨ, ਬੋਲੇ ਪੰਜਾਬ ਬਿਓਰੋ:ਦਿੱਲੀ ਆਬਕਾਰੀ ਨੀਤੀ ਕੇਸ ’ਚ ਗ੍ਰਿਫ਼ਤਾਰ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ ਰਾਊਜ਼ ਐਵਨਿਊ ਕੋਰਟ ਨੇ ਅੱਜ 20 ਜੂਨ ਨੂੰ ਲਗਾਤਾਰ ਦੂਜੇ ਦਿਨ ਸੁਣਵਾਈ ਕੀਤੀ। ਕੇਸ ’ਚ ਕੇਜਰੀਵਾਲ ਦੀਆਂ ਦਲੀਲਾਂ ਪਹਿਲਾਂ ਹੀ ਪੂਰੀਆਂ ਹੋ ਚੁੱਕੀਆਂ ਹਨ।  ਦਿੱਲੀ ਦੀ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ […]

Continue Reading

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕਸ਼ਮੀਰ ਜਾਣਗੇ

ਨਵੀਂ ਦਿੱਲੀ, 20 ਜੂਨ, ਬੋਲੇ ਪੰਜਾਬ ਬਿਓਰੋ:ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ ਕਸ਼ਮੀਰ ਜਾਣਗੇ।ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਉਨ੍ਹਾਂ ਦਾ ਇਹ ਪਹਿਲਾ ਕਸ਼ਮੀਰ ਦੌਰਾ ਹੈ। ਪ੍ਰਧਾਨ ਮੰਤਰੀ ਅੰਤਰਰਾਸ਼ਟਰੀ ਯੋਗ ਦਿਵਸ ’ਤੇ ਸ਼੍ਰੀਨਗਰ ਦੇ ਸ਼ੇਰ-ਏ-ਕਸ਼ਮੀਰ ਇੰਟਰਨੈਸ਼ਨਲ ਕਨਵੈਨਸ਼ਨ ਸੈਂਟਰ ’ਚ ਆਯੋਜਿਤ ਪ੍ਰੋਗਰਾਮ ’ਚ ਭਾਗ ਲੈਣਗੇ।ਇੱਥੋਂ ਪ੍ਰਧਾਨ ਮੰਤਰੀ ਯੋਗ ਦਿਵਸ ’ਤੇ ਦੇਸ਼ ਅਤੇ ਦੁਨੀਆ […]

Continue Reading

ਤਾਮਿਲਨਾਡੂ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 29 ਵਿਅਕਤੀਆਂ ਦੀ ਮੌਤ

ਚੇਨਈ, 20 ਜੂਨ, ਬੋਲੇ ਪੰਜਾਬ ਬਿਓਰੋ:ਤਾਮਿਲਨਾਡੂ ਦੇ ਕਾਲਾਕੁਰੀਚੀ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ 29 ਹੋ ਗਈ ਹੈ ਅਤੇ 60 ਲੋਕ ਹਸਪਤਾਲ ‘ਚ ਭਰਤੀ ਹਨ। ਜ਼ਿਲ੍ਹਾ ਕੁਲੈਕਟਰ ਐਮਐਸ ਪ੍ਰਸ਼ਾਂਤ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ।ਮੁੱਖ ਮੰਤਰੀ ਐਮ ਕੇ ਸਟਾਲਿਨ ਨੇ ਮਾਮਲੇ ਦੀ […]

Continue Reading

ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅੱਜ ਸ਼੍ਰੀਲੰਕਾ ਜਾਣਗੇ

ਨਵੀਂ ਦਿੱਲੀ, 20 ਜੂਨ, ਬੋਲੇ ਪੰਜਾਬ ਬਿਓਰੋ:ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਆਪਣੇ ਲਗਾਤਾਰ ਦੂਜੇ ਕਾਰਜਕਾਲ ‘ਚ ਆਪਣੀ ਪਹਿਲੀ ਦੁਵੱਲੀ ਵਿਦੇਸ਼ ਯਾਤਰਾ ‘ਚ ਅੱਜ ਸ਼੍ਰੀਲੰਕਾ ਜਾਣਗੇ। ਜੈਸ਼ੰਕਰ ਦੀ ਫੇਰੀ ਬਾਰੇ, ਵਿਦੇਸ਼ ਮੰਤਰਾਲੇ (MEA) ਨੇ ਕਿਹਾ ਕਿ ਇਹ ਦੌਰਾ ਭਾਰਤ ਦੀ ‘ਗੁਆਂਢੀ ਪਹਿਲਾਂ ਨੀਤੀ’ ਦੇ ਅਨੁਸਾਰ ਹੈ ਅਤੇ ਸ਼੍ਰੀਲੰਕਾ ਨੂੰ ਆਪਣੇ ਨਜ਼ਦੀਕੀ ਸਮੁੰਦਰੀ ਗੁਆਂਢੀ ਵਜੋਂ ਦੇਖਦਾ ਹੈ। ਨਾਲ […]

Continue Reading

ਮੀਂਹ ਕਾਰਨ ਮਿਲੀ ਗਰਮੀ ਤੋਂ ਰਾਹਤ

ਨਵੀਂ ਦਿੱਲੀ, 20 ਜੂਨ, ਬੋਲੇ ਪੰਜਾਬ ਬਿਓਰੋ:ਪਿਛਲੇ ਇਕ ਮਹੀਨੇ ਤੋਂ ਜ਼ਿਆਦਾ ਸਮੇਂ ਤੋਂ ਅੱਤ ਦੀ ਗਰਮੀ ਅਤੇ ਲੂੰ ਨਾਲ ਜੂਝ ਰਹੇ ਲੋਕਾਂ ਨੂੰ ਰਾਹਤ ਮਿਲੀ ਹੈ, ਪੰਜਾਬ, ਹਰਿਆਣਾ ਤੇ ਦਿੱਲੀ-ਐੱਨ.ਸੀ.ਆਰ. ਨੂੰ ਬੁੱਧਵਾਰ ਰਾਤ ਨੂੰ ਕੁਝ ਰਾਹਤ ਮਿਲੀ। ਰਾਤ ਕਰੀਬ 10 ਵਜੇ ਤੋਂ ਮੌਸਮ ਵਿਚ ਅਚਾਨਕ ਤਬਦੀਲੀ ਆਈ ਅਤੇ ਕੁਝ ਥਾਵਾਂ ‘ਤੇ ਧੂੜ ਭਰੀ ਹਨੇਰੀ ਦੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 646

, ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ,ਮਿਤੀ 20-06-2024 ਅੰਗ 646 AMRIT VELE DA HUKAMNAMA SRI DARBAR SAHIB AMRITSAR, 20-06-2024 AND 646 ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ […]

Continue Reading

ਝੋਨੇ ਦੀ MSP ਸਮੇਤ ਮੋਦੀ ਕੈਬਨਿਟ ਨੇ ਲਏ 5 ਵੱਡੇ ਫੈਸਲੇ

ਨਵੀਂ ਦਿੱਲੀ, 19 ਜੂਨ ,ਬੋਲੇ ਪੰਜਾਬ ਬਿਓਰੋ:  ਮੋਦੀ ਕੈਬਨਿਟ ਦੇ ਫੈਸਲਿਆਂ ‘ਤੇ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ, “ਕਿਸਾਨਾਂ ਦੀ ਭਲਾਈ ਲਈ ਅੱਜ ਕੈਬਨਿਟ ਵਿੱਚ ਇੱਕ ਬਹੁਤ ਮਹੱਤਵਪੂਰਨ ਫੈਸਲਾ ਲਿਆ ਗਿਆ ਹੈ। ਕੈਬਨਿਟ ਨੇ ਝੋਨੇ ਦੀ ਫ਼ਸਲ ਸਮੇਤ 14 ਫਸਲਾਂ ‘ਤੇ MSP ਨੂੰ ਮਨਜ਼ੂਰੀ ਦੇ ਦਿੱਤੀ ਹੈ। ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ […]

Continue Reading

10ਵੀਂ ਵਿਸ਼ਵ ਪੰਜਾਬੀ ਕਾਨਫਰੰਸ ਦੇ ਮੁੱਖ ਮਹਿਮਾਨ ਡਾ. ਇੰਦਰਬੀਰ ਸਿੰਘ ਨਿੱਝਰ ਹੋਣਗੇ

ਟੋਰਾਂਟੋ 19 ਜੂਨ,ਬੋਲੇ ਪੰਜਾਬ ਬਿਓਰੋ (ਹਰਦੇਵ ਚੌਹਾਨ) ਜਗਤ ਪੰਜਾਬੀ ਸਭਾ, ਪੀਯੂਬੀਪੀਏ ਤੇ ਓਐਫਸੀ 10 ਵੀਂ ਵਿਸ਼ਵ ਪੰਜਾਬੀ ਕਾਨਫਰੰਸ ਆਯੋਜਿਤ ਕਰ ਰਹੇ ਹਨ ਜਿਸਦੇ ਮੁੱਖ ਮਹਿਮਾਨ ਡਾ. ਇੰਦਰਬੀਰ ਸਿੰਘ ਨਿੱਝਰ ਹੋਣਗੇ।ਪੰਜਾਬ ਦੀ ਅਮੀਰ ਵਿਰਾਸਤ ਅਤੇ ਜੀਵੰਤ ਸੱਭਿਆਚਾਰ ਦਾ ਜਸ਼ਨ ਮਨਾਉਣ ਲਈ ਇਹ ਕਾਨਫਰੰਸ 5 ਤੋਂ 7 ਜੁਲਾਈ ਤੀਕ ਬਰੈਂਪਟਨ, ਕੈਨੇਡਾ ਵਿਚ ਕਰਵਾਈ ਜਾ ਰਹੀ ਹੈ।ਇਸ ਕਾਨਫਰੰਸ ਦੇ ਮੁੱਖ […]

Continue Reading