ਚੰਦਰਬਾਬੂ ਨਾਇਡੂ ਨੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਅਮਰਾਵਤੀ, 12 ਜੂਨ, ਬੋਲੇ ਪੰਜਾਬ ਬਿਓਰੋ:ਚੰਦਰਬਾਬੂ ਨਾਇਡੂ ਨੇ ਬੁੱਧਵਾਰ ਨੂੰ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਮੁੱਖ ਮੰਤਰੀ ਵਜੋਂ ਨਾਇਡੂ ਦੀ ਇਹ ਚੌਥੀ ਪਾਰੀ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਸਿਹਤ ਮੰਤਰੀ ਜੇਪੀ ਨੱਡਾ ਸਮੇਤ ਕਈ ਦਿੱਗਜ ਆਗੂ ਮੌਜੂਦ ਸਨ। ਨਾਇਡੂ ਸਰਕਾਰ ਵਿੱਚ ਟੀਡੀਪੀ ਦੇ 20, ਜਨਸੇਨਾ ਦੇ ਦੋ […]

Continue Reading

ਅੱਤਵਾਦੀ ਹਮਲੇ ‘ਚ ਫੌਜ ਦੇ ਪੰਜ ਜਵਾਨ ਅਤੇ ਇੱਕ ਐਸਪੀਓ ਜ਼ਖਮੀ

ਸ਼੍ਰੀਨਗਰ, 12 ਜੂਨ, ਬੋਲੇ ਪੰਜਾਬ ਬਿਓਰੋ:ਮੰਗਲਵਾਰ ਦੇਰ ਰਾਤ ਅੱਤਵਾਦੀਆਂ ਨੇ ਜੰਮੂ ਡਿਵੀਜ਼ਨ ਦੇ ਛਤਰਗਲਾਨ ਟਾਪ ਜ਼ਿਲੇ ‘ਚ ਫੌਜ ਅਤੇ ਪੁਲਸ ਦੇ ਸਾਂਝੇ ਬਲਾਕ ਨੂੰ ਨਿਸ਼ਾਨਾ ਬਣਾਇਆ। ਅੱਤਵਾਦੀਆਂ ਨੇ ਅੰਨ੍ਹੇਵਾਹ ਗੋਲੀਬਾਰੀ ਕੀਤੀ। ਸੁਰੱਖਿਆ ਬਲਾਂ ਦੀ ਜਵਾਬੀ ਕਾਰਵਾਈ ਕਾਰਨ ਮੁਕਾਬਲਾ ਸ਼ੁਰੂ ਹੋਇਆ। ਹਮਲੇ ਵਿੱਚ ਫੌਜ ਦੇ ਪੰਜ ਜਵਾਨ ਅਤੇ ਇੱਕ ਐਸਪੀਓ (ਸਪੈਸ਼ਲ ਪੁਲਿਸ ਅਫਸਰ) ਜ਼ਖਮੀ ਹੋ ਗਏ। […]

Continue Reading

ਲੈਫਟੀਨੈਂਟ ਜਨਰਲ ਉਪੇਂਦਰ ਦਿਵੇਦੀ ਹੋਣਗੇ ਥਲ ਸੈਨਾ ਦੇ ਨਵੇਂ ਮੁਖੀ

ਨਵੀਂ ਦਿੱਲੀ, 12 ਜੂਨ, ਬੋਲੇ ਪੰਜਾਬ ਬਿਓਰੋ:ਲੈਫਟੀਨੈਂਟ ਜਨਰਲ ਉਪੇਂਦਰ ਦਿਵੇਦੀ ਥਲ ਸੈਨਾ ਦੇ ਨਵੇਂ ਮੁਖੀ ਹੋਣਗੇ। ਉਹ ਜਨਰਲ ਮਨੋਜ ਪਾਂਡੇ ਦੀ ਥਾਂ ਅਹੁਦਾ ਸੰਭਾਲ਼ਣਗੇ।ਮਨੋਜ ਪਾਂਡੇ 30 ਜੂਨ ਨੂੰ ਸੇਵਾਮੁਕਤ ਹੋ ਰਹੇ ਹਨ। ਲੈਫਨੀਨੈਂਟ ਜਨਰਲ ਉਪੇਂਦਰ ਦਿਵੇਦੀ ਨੈਸ਼ਨਲ ਡਿਫੈਂਸ ਅਕੈਡਮੀ ਤੇ ਇੰਡੀਅਨ ਮਿਲਟਰੀ ਅਕੈਡਮੀ ਦੇ ਐਲੂਮਨਸ ਹਨ। ਦੱਸਣਯੋਗ ਹੈ ਕਿ ਮੌਜੂਦਾ ਥਲ ਸੈਨਾ ਮੁਖੀ ਜਨਰਲ ਮਨੋਜ […]

Continue Reading

13 ਸਾਲ ਦੇ ਲੜਕੇ ਨੇ ਦਿੱਤੀ ਸੀ ਆਈਜੀਆਈ ਏਅਰਪੋਰਟ ਨੂੰ ਉਡਾਉਣ ਦੀ ਧਮਕੀ, ਫੜਿਆ ਗਿਆ

ਨਵੀਂ ਦਿੱਲੀ, 11 ਜੂਨ,ਬੋਲੇ ਪੰਜਾਬ ਬਿਓਰੋ: ਦਿੱਲੀ ਤੋਂ ਕੈਨੇਡਾ ਜਾਣ ਵਾਲੀ ਫਲਾਈਟ ‘ਚ ਬੰਬ ਹੋਣ ਵਾਲਾ ਮੇਲ ਭੇਜਣ ਵਾਲਾ 13 ਸਾਲਾ ਨਾਬਾਲਗ ਫੜਿਆ ਗਿਆ ਹੈ। ਇਹ ਬੱਚਾ ਮੇਰਠ ਤੋਂ ਫੜਿਆ ਗਿਆ ਹੈ। ਹੈਰਾਨੀ ਵਾਲੀ ਗੱਲ ਇਹ ਹੈ ਕਿ ਬੱਚੇ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਸਨੇ ਇਹ ਈਮੇਲ ਸਿਰਫ਼ ਮਜ਼ੇ ਮਜ਼ੇ ’ਚ ਭੇਜੀ ਸੀ। ਇਸ ਮਹੀਨੇ […]

Continue Reading

ਮਲਾਵੀ ਦੇ ਉਪ ਰਾਸ਼ਟਰਪਤੀ ਅਤੇ ਹੋਰ ਲੋਕਾਂ ਦੀ ਜਹਾਜ ਹਾਦਸੇ ‘ਚ ਮੌਤ

ਲਿਓਗਵੇ, 11 ਜੂਨ, ਬੋਲੇ ਪੰਜਾਬ ਬਿਓਰੋ:ਪੂਰਬੀ ਅਫ਼ਰੀਕਾ ਦੇ ਦੇਸ਼ ਮਲਾਵੀ ਦੇ ਉਪ ਰਾਸ਼ਟਰਪਤੀ ਸੌਲੋਸ ਚਿਲਿਮਾ ਅਤੇ ਉਸ ਦੀ ਪਤਨੀ ਸਮੇਤ ਨੌਂ ਹੋਰ ਲੋਕਾਂ ਦੀ ਜਹਾਜ਼ ਕਰੈਸ਼ ਹੋਣ ਕਾਰਨ ਮੌਤ ਹੋ ਗਈ। ਇਹ ਹਾਦਸਾ ਚਿਕਾਂਗਾਵਾ ਪਹਾੜੀ ਸ਼੍ਰੇਣੀ ਵਿਚ ਵਾਪਰਿਆ। ਮਲਾਵੀ ਦੇ ਰਾਸ਼ਟਰਪਤੀ ਲਾਜ਼ਰਸ ਚੱਕਵੇਰਾ ਨੇ ਅੱਜ ਰਾਸ਼ਟਰੀ ਸੋਗ ਦਾ ਘੋਸ਼ਿਤ ਕਰ ਦਿੱਤਾ ਹੈ। ਰਾਸ਼ਟਰਪਤੀ ਅਤੇ ਮੰਤਰੀ […]

Continue Reading

ਪ੍ਰਧਾਨ ਮੰਤਰੀ ਮੋਦੀ ਦੇ ਸਿਪਾਸਲਾਰਾਂ ਨੇ ਸੰਭਾਲ਼ੇ ਕਾਰਜਭਾਰ

ਨਵੀਂ ਦਿੱਲੀ, 11 ਜੂਨ, ਬੋਲੇ ਪੰਜਾਬ ਬਿਓਰੋ:ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਨਰਿੰਦਰ ਮੋਦੀ ਨੇ ਸੋਮਵਾਰ ਸ਼ਾਮ ਨੂੰ ਆਪਣੇ ਮੰਤਰੀਆਂ ਦੇ ਵਿਭਾਗਾਂ ਦੀ ਵੰਡ ਕੀਤੀ ਸੀ।ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਪੁਰਾਣੇ ਸਿਪਾਸਲਾਰਾਂ ‘ਤੇ ਭਰੋਸਾ ਕਰਦੇ ਹੋਏ ਮੰਤਰੀ ਮੰਡਲ ‘ਚ ਕਿਸੇ ਵੱਡੇ ਬਦਲਾਅ ਤੋਂ ਬਚਾਅ ਕੀਤਾ ਹੈ। ਉਨ੍ਹਾਂ ਨੇ ਅਮਿਤ ਸ਼ਾਹ, ਰਾਜਨਾਥ ਸਿੰਘ, […]

Continue Reading

ਫੌਜ ਦੇ ਸੁਝਾਵਾਂ ਨੂੰ ਮੰਨ ਕੇ ‘ਅਗਨੀਪਥ’ ਯੋਜਨਾ ‘ਚ ਸੁਧਾਰਾਂ ਦੀ ਉਮੀਦ

ਨਵੀਂ ਦਿੱਲੀ, 11 ਜੂਨ, ਬੋਲੇ ਪੰਜਾਬ ਬਿਓਰੋ:ਭਾਰਤੀ ਥਲ ਸੈਨਾ ਨੇ ‘ਅਗਨੀਪਥ’ ਯੋਜਨਾ ਦੀ ਸਮੀਖਿਆ ਕੀਤੀ ਹੈ ਤੇ ਇਸ ਨੂੰ ਸੁਧਾਰਨ ਲਈ ਕਈ ਸਿਫ਼ਾਰਸ਼ਾਂ ਕੀਤੀਆਂ ਹਨ। ਹੁਣ ਤਕ ਸਿਰਫ਼ 25 ਫ਼ੀਸਦੀ ਅਗਨੀਵੀਰਾਂ ਨੂੰ ਹੀ ਫ਼ੌਜ ਵਿਚ ਪੱਕੇ ਤੌਰ ’ਤੇ ਭਰਤੀ ਕਰਨ ਲਈ ਚੁਣਿਆ ਜਾ ਰਿਹਾ ਸੀ ਪਰ ਹੁਣ ਥਲ ਸੈਨਾ ਨੇ 60 ਤੋਂ 70 ਫ਼ੀ ਸਦੀ […]

Continue Reading

ਲੋਕ ਸਭਾ ਦਾ ਪਹਿਲਾ ਸੈਸ਼ਨ 18 ਜੂਨ ਤੋਂ ਸ਼ੁਰੂ

ਨਵੀਂ ਦਿੱਲੀ, 11 ਜੂਨ, ਬੋਲੇ ਪੰਜਾਬ ਬਿਓਰੋ:18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ 18 ਜੂਨ ਤੋਂ ਸ਼ੁਰੂ ਹੋਵੇਗਾ। ਇਸ ਦੀ ਸ਼ੁਰੂਆਤ ਨਵੇਂ ਚੁਣੇ ਗਏ ਸੰਸਦ ਮੈਂਬਰਾਂ ਦੇ ਸਹੁੰ ਚੁੱਕਣ ਨਾਲ ਹੋਵੇਗੀ। ਪਹਿਲੇ ਦੋ ਦਿਨ ਪ੍ਰੋਟੇਮ ਸਪੀਕਰ 543 ਚੁਣੇ ਗਏ ਸੰਸਦ ਮੈਂਬਰਾਂ ਨੂੰ ਸਹੁੰ ਚੁਕਾਉਣਗੇ। ਜਦਕਿ ਲੋਕ ਸਭਾ ਸਪੀਕਰ ਦੀ ਚੋਣ 20 ਜੂਨ ਨੂੰ ਹੋਵੇਗੀ। ਅਗਲੇ ਦਿਨ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 560

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 11-06-2024 ਅੰਗ 560 Sachkhand Sri Harmandir Sahib Amritsar Vekha Hoea Amrit Wela Da Mukhwak: 11-06-24 Ang 560 ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ […]

Continue Reading

ਮੋਦੀ ਕੈਬਨਿਟ ਵਿਚ ਮੰਤਰੀਆਂ ਨੂੰ ਵੰਡੇ ਵਿਭਾਗ

ਸ਼ਾਹ , ਰਾਜਨਾਥ , ਗਡਕਰੀ ਅਤੇ ਰਵਨੀਤ ਬਿੱਟੂ ਨੂੰ ਦਿਤੀ ਅਹਿਮ ਜਿੰਮੇਵਾਰੀ ਨਵੀਂ ਦਿੱਲੀ 10 ਜੂਨ,ਬੋਲੇ ਪੰਜਾਬ ਬਿਓਰੋ: ਮੋਦੀ ਕੈਬਨਿਟ ‘ਚ ਵਿਭਾਗਾਂ ਦੀ ਵੰਡ ਕੀਤੀ ਗਈ। ਅਮਿਤ ਸ਼ਾਹ ਨੂੰ ਮੁੜ ਗ੍ਰਹਿ ਮੰਤਰੀ, ਰਾਜਨਾਥ ਸਿੰਘ ਨੂੰ ਰੱਖਿਆ ਮੰਤਰੀ, ਨਿਤਿਨ ਗਡਕਰੀ ਨੂੰ ਸੜਕੀ ਆਵਾਜਾਈ ਮੰਤਰੀ ਬਣਾਇਆ ਗਿਆ ਹੈ। ਵਿਦੇਸ਼ ਮੰਤਰਾਲੇ ਐਸ ਜੈਸ਼ੰਕਰ ਕੋਲ ਹੀ ਰਹਿਣਗੇ।ਸ਼ਿਵਰਾਜ ਸਿੰਘ ਨੂੰ […]

Continue Reading