ਲੋਕ ਸਭਾ ਦਾ ਪਹਿਲਾ ਸੈਸ਼ਨ 18 ਜੂਨ ਤੋਂ ਸ਼ੁਰੂ

ਨਵੀਂ ਦਿੱਲੀ, 11 ਜੂਨ, ਬੋਲੇ ਪੰਜਾਬ ਬਿਓਰੋ:18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ 18 ਜੂਨ ਤੋਂ ਸ਼ੁਰੂ ਹੋਵੇਗਾ। ਇਸ ਦੀ ਸ਼ੁਰੂਆਤ ਨਵੇਂ ਚੁਣੇ ਗਏ ਸੰਸਦ ਮੈਂਬਰਾਂ ਦੇ ਸਹੁੰ ਚੁੱਕਣ ਨਾਲ ਹੋਵੇਗੀ। ਪਹਿਲੇ ਦੋ ਦਿਨ ਪ੍ਰੋਟੇਮ ਸਪੀਕਰ 543 ਚੁਣੇ ਗਏ ਸੰਸਦ ਮੈਂਬਰਾਂ ਨੂੰ ਸਹੁੰ ਚੁਕਾਉਣਗੇ। ਜਦਕਿ ਲੋਕ ਸਭਾ ਸਪੀਕਰ ਦੀ ਚੋਣ 20 ਜੂਨ ਨੂੰ ਹੋਵੇਗੀ। ਅਗਲੇ ਦਿਨ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 560

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 11-06-2024 ਅੰਗ 560 Sachkhand Sri Harmandir Sahib Amritsar Vekha Hoea Amrit Wela Da Mukhwak: 11-06-24 Ang 560 ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ […]

Continue Reading

ਮੋਦੀ ਕੈਬਨਿਟ ਵਿਚ ਮੰਤਰੀਆਂ ਨੂੰ ਵੰਡੇ ਵਿਭਾਗ

ਸ਼ਾਹ , ਰਾਜਨਾਥ , ਗਡਕਰੀ ਅਤੇ ਰਵਨੀਤ ਬਿੱਟੂ ਨੂੰ ਦਿਤੀ ਅਹਿਮ ਜਿੰਮੇਵਾਰੀ ਨਵੀਂ ਦਿੱਲੀ 10 ਜੂਨ,ਬੋਲੇ ਪੰਜਾਬ ਬਿਓਰੋ: ਮੋਦੀ ਕੈਬਨਿਟ ‘ਚ ਵਿਭਾਗਾਂ ਦੀ ਵੰਡ ਕੀਤੀ ਗਈ। ਅਮਿਤ ਸ਼ਾਹ ਨੂੰ ਮੁੜ ਗ੍ਰਹਿ ਮੰਤਰੀ, ਰਾਜਨਾਥ ਸਿੰਘ ਨੂੰ ਰੱਖਿਆ ਮੰਤਰੀ, ਨਿਤਿਨ ਗਡਕਰੀ ਨੂੰ ਸੜਕੀ ਆਵਾਜਾਈ ਮੰਤਰੀ ਬਣਾਇਆ ਗਿਆ ਹੈ। ਵਿਦੇਸ਼ ਮੰਤਰਾਲੇ ਐਸ ਜੈਸ਼ੰਕਰ ਕੋਲ ਹੀ ਰਹਿਣਗੇ।ਸ਼ਿਵਰਾਜ ਸਿੰਘ ਨੂੰ […]

Continue Reading

ਮਨੀਪੁਰ ‘ਚ ਮੁੱਖ ਮੰਤਰੀ ਦੇ ਕਾਫਲੇ ‘ਤੇ ਅੱਤਵਾਦੀ ਹਮਲਾ

ਇੰਫਾਲ, 10 ਜੂਨ, ਬੋਲੇ ਪੰਜਾਬ ਬਿਓਰੋ:
ਮਨੀਪੁਰ ਦੇ ਮੁੱਖ ਮੰਤਰੀ ਐੱਨ. ਬੀਰੇਨ ਸਿੰਘ ਦੇ ਸੁਰੱਖਿਆ ਕਾਫ਼ਿਲੇ ’ਤੇ ਅਤਿਵਾਦੀਆਂ ਨੇ ਹਮਲਾ ਕਰ ਦਿੱਤਾ ਤੇ ਇਸ ਹਮਲੇ ’ਚ ਇਕ ਵਿਅਕਤੀ ਜ਼ਖ਼ਮੀ ਹੋ ਗਿਆ। ਕਾਫ਼ਿਲਾ ਹਿੰਸਾ ਪ੍ਰਭਾਵਿਤ ਜਿਰੀਬਾਮ ਜ਼ਿਲ੍ਹੇ ਵੱਲ ਜਾ ਰਿਹਾ ਸੀ। ਸੁਰੱਖਿਆ ਬਲਾਂ ਦੇ ਵਾਹਨਾਂ ’ਤੇ ਕਈ ਗੋਲੀਆਂ ਚਲਾਈਆਂ ਗਈਆਂ।ਸੁਰੱਖਿਆ ਬਲਾਂ ਨੇ ਵੀ ਇਸ ਦਾ ਢੁਕਵਾਂ ਜੁਆਬ […]

Continue Reading

ਕਿਸਾਨਾਂ ਲਈ ਖੁਸ਼ਖਬਰੀ, ਪੀਐਮ ਮੋਦੀ ਵਲੋਂ ਕਿਸਾਨ-ਨਿਧੀ ਦੇ 20 ਹਜ਼ਾਰ ਕਰੋੜ ਰੁਪਏ ਜਾਰੀ

ਨਵੀਂ ਦਿੱਲੀ, 10 ਜੂਨ, ਬੋਲੇ ਪੰਜਾਬ ਬਿਓਰੋ:ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸੋਮਵਾਰ ਸਵੇਰੇ ਸਾਊਥ ਬਲਾਕ ਪਹੁੰਚੇ। ਸਾਊਥ ਬਲਾਕ ਪਹੁੰਚਦੇ ਹੀ ਪੀਐਮ ਮੋਦੀ ਨੇ ਆਪਣੇ ਤੀਜੇ ਕਾਰਜਕਾਲ ਦੀ ਸ਼ਾਨਦਾਰ ਸ਼ੁਰੂਆਤ ਕੀਤੀ। ਦਰਅਸਲ, ਆਪਣੇ ਤੀਜੇ ਕਾਰਜਕਾਲ ਦੇ ਆਪਣੇ ਪਹਿਲੇ ਫੈਸਲੇ ਵਿੱਚ ਪੀਐਮ ਮੋਦੀ ਨੇ ਕਿਸਾਨ ਨਿਧੀ ਦੇ 20 ਹਜ਼ਾਰ […]

Continue Reading

ਸ਼ਰਧਾਲੂਆਂ ਨਾਲ ਭਰੀ ਬੱਸ ਖੜ੍ਹੇ ਟਰੱਕ ਨਾਲ ਟਕਰਾਈ, ਚਾਰ ਦੀ ਮੌਤ

ਲਖਨਊ, 10 ਜੂਨ, ਬੋਲੇ ਪੰਜਾਬ ਬਿਓਰੋ:ਉੱਤਰ ਪ੍ਰਦੇਸ਼ ਦੇ ਪੂਰਵਾਂਚਲ ਐਕਸਪ੍ਰੈਸਵੇਅ ‘ਤੇ ਸੋਮਵਾਰ ਨੂੰ ਇਕ ਭਿਆਨਕ ਹਾਦਸਾ ਵਾਪਰਿਆ।ਅਯੁੱਧਿਆ ਤੋਂ ਆ ਰਹੀ ਬੱਸ ਐਕਸਪ੍ਰੈਸ ਵੇਅ ‘ਤੇ ਬਰੇਸਰ ਥਾਣਾ ਖੇਤਰ ਦੇ ਮੁਸੇਪੁਰ ਪਿੰਡ ਨੇੜੇ ਖੜ੍ਹੇ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ‘ਚ ਬੱਸ ‘ਚ ਸਵਾਰ 25 ਲੋਕ ਗੰਭੀਰ ਰੂਪ ‘ਚ ਜ਼ਖਮੀ ਹੋ ਗਏ ਹਨ, ਜਿਨ੍ਹਾਂ ‘ਚੋਂ ਹੁਣ ਤੱਕ […]

Continue Reading

ਨਰਿੰਦਰ ਮੋਦੀ ਦੇ ਇਕ ਵਾਰ ਫਿਰ ਪ੍ਰਧਾਨ ਮੰਤਰੀ ਬਣਨ ‘ਤੇ ਆਪਣਾ ਸਿਰ ਮੁੰਨਵਾਉਣ ਤੋਂ ਮੁੱਕਰਿਆ ਆਪ ਆਗੂ

ਨਵੀਂ ਦਿੱਲੀ, 10 ਜੂਨ, ਬੋਲੇ ਪੰਜਾਬ ਬਿਓਰੋ:ਆਮ ਆਦਮੀ ਪਾਰਟੀ (ਆਪ) ਦੇ ਆਗੂ ਸੋਮਨਾਥ ਭਾਰਤੀ, ਜਿਨ੍ਹਾਂ ਨੇ ਨਰਿੰਦਰ ਮੋਦੀ ਦੇ ਇਕ ਵਾਰ ਫਿਰ ਪ੍ਰਧਾਨ ਮੰਤਰੀ ਬਣਨ ‘ਤੇ ਆਪਣਾ ਸਿਰ ਮੁੰਨਵਾਉਣ ਦਾ ਵਾਅਦਾ ਕੀਤਾ ਸੀ, ਨੇ ਹੁਣ ਆਪਣਾ ਵਾਅਦਾ ਪੂਰਾ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਭਾਰਤੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਵਜੋਂ ਮੋਦੀ ਦਾ ਤੀਜਾ ਕਾਰਜਕਾਲ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 729

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 10-06-2024 , ਅੰਗ 729 Sachkhand Sri Harmandir Sahib Amritsar Vikhe Hoea Amrit Wele Da Mukhwak: 10-06-2024, Ang 729 ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ […]

Continue Reading

ਪ੍ਰਧਾਨ ਮੰਤਰੀ ਮੋਦੀ ਸਮੇਤ 72 ਮੰਤਰੀਆਂ ਨੇ ਸਹੁੰ ਚੁੱਕੀ

ਨਵੀਂ ਦਿੱਲੀ, 9 ਜੂਨ, ਬੋਲੇ ਪੰਜਾਬ ਬਿਓਰੋ:ਨਰਿੰਦਰ ਮੋਦੀ ਨੇ ਅੱਜ 9 ਜੂਨ ਐਤਵਾਰ ਸ਼ਾਮ ਨੂੰ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ। ਅਜਿਹਾ ਕਰਨ ਵਾਲੇ ਉਹ ਜਵਾਹਰ ਲਾਲ ਨਹਿਰੂ ਤੋਂ ਬਾਅਦ ਦੂਜੇ ਪ੍ਰਧਾਨ ਮੰਤਰੀ ਬਣ ਗਏ ਹਨ। ਮੋਦੀ ਨੇ ਲਸਹੁੰ ਚੁੱਕੀ। ਇਸ ਤੋਂ ਬਾਅਦ ਰਾਜਨਾਥ ਸਿੰਘ, ਅਮਿਤ ਸ਼ਾਹ, ਨਿਤਿਨ ਗਡਕਰੀ, ਜੇਪੀ ਨੱਡਾ ਅਤੇ ਸ਼ਿਵਰਾਜ […]

Continue Reading

ਮੋਦੀ ਦੇ ਸਹੁੰ ਚੁੱਕ ਸਮਾਗਮ ਸਮੇਂ ਜੰਮੂ ਕਸ਼ਮੀਰ ‘ਚ ਅੱਤਵਾਦੀ ਹਮਲਾ, 10 ਲੋਕਾਂ ਦੀ ਮੌਤ

ਚੰਡੀਗੜ੍ਹ 9 ,ਬੋਲੇ ਪੰਜਾਬ ਬਿਓਰੋ: ਐਨਡੀਏ ਸਰਕਾਰ ਦੇ ਲਗਾਤਾਰ ਤੀਜੇ ਸਹੁੰ ਚੁੱਕ ਸਮਾਗਮ ਸਮੇਂ ਜੰਮੂ ਦੇ ਰਿਆਸੀ ਜ਼ਿਲ੍ਹੇ ‘ਚ ਅੱਤਵਾਦੀਆਂ ਨੇ ਯਾਤਰੀਆਂ ਨਾਲ ਭਰੀ ਬੱਸ ‘ਤੇ ਹਮਲਾ ਕੀਤਾ ਹੈ। ਬੱਸ ਖਾਈ ‘ਚ ਡਿੱਗ ਗਈ ਹੈ ਅਤੇ ਇਸ ਘਟਨਾ ‘ਚ 10 ਲੋਕਾਂ ਦੀ ਮੌਤ ਹੋ ਗਈ ਹੈ। ਸੂਤਰਾਂ ਦਾ ਕਹਿਣਾ ਹੈ ਕਿ ਅੱਤਵਾਦੀਆਂ ਨੇ ਬੱਸ ਡਰਾਈਵਰ […]

Continue Reading