ਦਿੱਲੀ ‘ਚ ਫੈਕਟਰੀ ਵਿਚ ਅੱਗ ਲੱਗਣ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ, ਛੇ ਜ਼ਖ਼ਮੀ
ਨਵੀਂ ਦਿੱਲੀ, 8 ਜੂਨ ,ਬੋਲੇ ਪੰਜਾਬ ਬਿਓਰੋ :ਰਾਸ਼ਟਰੀ ਰਾਜਧਾਨੀ ਦਿੱਲੀ ਦੇ ਨਰੇਲਾ ਉਦਯੋਗਿਕ ਖੇਤਰ ਵਿਚ ਅੱਜ ਤੜਕੇ ਫੂਡ ਪ੍ਰੋਸੈਸਿੰਗ ਯੂਨਿਟ ਵਿਚ ਧਮਾਕੇ ਤੋਂ ਬਾਅਦ ਅੱਗ ਲੱਗਣ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਛੇ ਜ਼ਖ਼ਮੀ ਹੋ ਗਏ। ਤੜਕੇ 3.35 ਵਜੇ ਫਾਇਰ ਬ੍ਰਿਗੇਡ ਵਿਭਾਗ ਨੂੰ ਸੂਚਨਾ ਮਿਲੀ ਕਿ ਸੁੱਕੀ ਮੂੰਗੀ ਦੀ ਦਾਲ ਪ੍ਰੋਸੈਸਿੰਗ ਵਾਲੀ ਸ਼ਿਆਮ […]
Continue Reading