ਗਰਮੀ ਕਾਰਨ 10 ਪੋਲਿੰਗ ਕਰਮਚਾਰੀਆਂ ਸਮੇਤ 14 ਵਿਅਕਤੀਆਂ ਦੀ ਮੌਤ
ਪਟਨਾ, 31 ਮਈ ਬਿਹਾਰ ਵਿਚ 24 ਘੰਟਿਆਂ ਵਿਚ ਅੱਤ ਦੀ ਗਰਮੀ ਕਾਰਨ 10 ਪੋਲਿੰਗ ਕਰਮਚਾਰੀਆਂ ਸਮੇਤ 14 ਵਿਅਕਤੀਆਂ ਦੀ ਮੌਤ ਹੋ ਗਈ। ਆਫ਼ਤ ਪ੍ਰਬੰਧਨ ਵਿਭਾਗ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਸਭ ਤੋਂ ਵੱਧ ਮੌਤਾਂ ਭੋਜਪੁਰ ਵਿੱਚ ਹੋਈਆਂ ਹਨ, ਜਿੱਥੇ ਚੋਣ ਡਿਊਟੀ ’ਤੇ ਤਾਇਨਾਤ ਪੰਜ ਅਧਿਕਾਰੀਆਂ ਦੀ ਲੂ ਕਾਰਨ ਮੌਤ ਹੋ ਗਈ। ਬਿਆਨ ਵਿੱਚ […]
Continue Reading