ਈਡੀ ਦਾ ਦਾਅਵਾ, ਆਪ’ ਨੂੰ ਵਿਦੇਸ਼ ਤੋਂ ਮਿਲੇ 7 ਕਰੋੜ ਰੁਪਏ ਦੇ ਫੰਡ
ਦਿੱਲੀ, 20 ਮਈ, ਬੋਲੇ ਪੰਜਾਬ ਬਿਓਰੋ:ਈਡੀ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖ ਕੇ ਦਾਅਵਾ ਕੀਤਾ ਹੈ ਕਿ ਦਿੱਲੀ ਤੇ ਪੰਜਾਬ ਵਿਚ ਸਰਕਾਰਾਂ ਚਲਾ ਰਹੀ ਆਮ ਆਦਮੀ ਪਾਰਟੀ ਨੇ ਫੌਰੇਨ ਕੰਟਰੀਬਿਊਸ਼ਨ ਰੈਗੂਲੇਟਰੀ ਐਕਟ (ਐੱਫਸੀਆਰਏ) ਦੀ ਕਥਿਤ ਉਲੰਘਣਾ ਕਰਕੇ ਵਿਦੇਸ਼ ਤੋਂ 7 ਕਰੋੜ ਰੁਪਏ ਦੇ ਫੰਡ ਹਾਸਲ ਕੀਤੇ ਹਨ, ਜਿਸ ਦੀ ਜਾਂਚ ਕਰਨੀ ਬਣਦੀ ਹੈ। ‘ਆਪ’ […]
Continue Reading